Sri Guru Granth Sahib Ji — Ang 1007 (hindi)
ਮੇਰੇ ਮਨ ਨਾਮੁ ਹਿਰਦੈ ਧਾਰਿ ॥ ॥
हे मेरे मन, नाम को हृदय में धारण करो।
ਕਰਿ ਪ੍ਰੀਤਿ ਮਨੁ ਤਨੁ ਲਾਇ ਹਰਿ ਸਿਉ ਅਵਰ ਸਗਲ ਵਿਸਾਰਿ ॥੧॥ ਰਹਾਉ ॥ ॥
प्रेम से मन और तन को हरि में लगाओ और अन्य सब कुछ त्याग दो ॥
ਜੀਉ ਮਨੁ ਤਨੁ ਪ੍ਰਾਣ ਪ੍ਰਭ ਕੇ ਤੂ ਆਪਨ ਆਪੁ ਨਿਵਾਰਿ ॥ ॥
१॥
ਗੋਵਿਦ ਭਜੁ ਸਭਿ ਸੁਆਰਥ ਪੂਰੇ ਨਾਨਕ ਕਬਹੁ ਨ ਹਾਰਿ ॥੨॥੪॥੨੭॥ ॥
रहाउ॥
ਮਾਰੂ ਮਹਲਾ ੫ ॥ ॥
हे जीव, मन, तन और प्राण, प्रभु के होकर अपने अहंकार को त्याग दो।
ਤਜਿ ਆਪੁ ਬਿਨਸੀ ਤਾਪੁ ਰੇਣ ਸਾਧੂ ਥੀਉ ॥ ॥
हे गोविंद, सभी स्वार्थ पूरे करने वाले नानक कभी हारते नहीं ॥
ਤਿਸਹਿ ਪਰਾਪਤਿ ਨਾਮੁ ਤੇਰਾ ਕਰਿ ਕ੍ਰਿਪਾ ਜਿਸੁ ਦੀਉ ॥੧॥ ॥
२॥
ਮੇਰੇ ਮਨ ਨਾਮੁ ਅੰਮ੍ਰਿਤੁ ਪੀਉ ॥ ॥
४॥
ਆਨ ਸਾਦ ਬਿਸਾਰਿ ਹੋਛੇ ਅਮਰੁ ਜੁਗੁ ਜੁਗੁ ਜੀਉ ॥੧॥ ਰਹਾਉ ॥ ॥
२७॥ मारू महला ५ ॥
ਨਾਮੁ ਇਕ ਰਸ ਰੰਗ ਨਾਮਾ ਨਾਮਿ ਲਾਗੀ ਲੀਉ ॥ ॥
अपने अहंकार को त्याग कर दुःख नष्ट करो, साधुओं के संग रहो।
ਮੀਤੁ ਸਾਜਨੁ ਸਖਾ ਬੰਧਪੁ ਹਰਿ ਏਕੁ ਨਾਨਕ ਕੀਉ ॥੨॥੫॥੨੮॥ ॥
जिस पर कृपा करके आपने नाम का उपहार दिया है, उसे प्राप्त करो ॥
ਮਾਰੂ ਮਹਲਾ ੫ ॥ ॥
१॥
ਪ੍ਰਤਿਪਾਲਿ ਮਾਤਾ ਉਦਰਿ ਰਾਖੈ ਲਗਨਿ ਦੇਤ ਨ ਸੇਕ ॥ ॥
हे मेरे मन, अमृत रूपी नाम का पान करो।
ਸੋਈ ਸੁਆਮੀ ਈਹਾ ਰਾਖੈ ਬੂਝੁ ਬੁਧਿ ਬਿਬੇਕ ॥੧॥ ॥
अन्य सुखों को भूलकर, अमर हो जाओ और युगों-युगों तक जीवित रहो ॥
ਮੇਰੇ ਮਨ ਨਾਮ ਕੀ ਕਰਿ ਟੇਕ ॥ ॥
१॥
ਤਿਸਹਿ ਬੂਝੁ ਜਿਨਿ ਤੂ ਕੀਆ ਪ੍ਰਭੁ ਕਰਣ ਕਾਰਣ ਏਕ ॥੧॥ ਰਹਾਉ ॥ ॥
रहाउ॥
ਚੇਤਿ ਮਨ ਮਹਿ ਤਜਿ ਸਿਆਣਪ ਛੋਡਿ ਸਗਲੇ ਭੇਖ ॥ ॥
नाम ही एकमात्र रस, रंग और प्रेम है, नाम में ही लगा रहो। नानक का मित्र, प्रियतम, साथी और बंधु केवल हरि एक है ॥
ਸਿਮਰਿ ਹਰਿ ਹਰਿ ਸਦਾ ਨਾਨਕ ਤਰੇ ਕਈ ਅਨੇਕ ॥੨॥੬॥੨੯॥ ॥
२॥
ਮਾਰੂ ਮਹਲਾ ੫ ॥ ॥
५॥
ਪਤਿਤ ਪਾਵਨ ਨਾਮੁ ਜਾ ਕੋ ਅਨਾਥ ਕੋ ਹੈ ਨਾਥੁ ॥ ॥
२८॥
ਮਹਾ ਭਉਜਲ ਮਾਹਿ ਤੁਲਹੋ ਜਾ ਕੋ ਲਿਖਿਓ ਮਾਥ ॥੧॥ ॥
मारू महला ५ ॥
ਡੂਬੇ ਨਾਮ ਬਿਨੁ ਘਨ ਸਾਥ ॥ ॥
माता ने गर्भ में पालन किया, स्नेह दिया, परन्तु उससे भी अधिक स्नेह प्रभु का है जो इस लोक में रक्षा करता है, बुद्धि और विवेक प्रदान करता है ॥
ਕਰਣ ਕਾਰਣੁ ਚਿਤਿ ਨ ਆਵੈ ਦੇ ਕਰਿ ਰਾਖੈ ਹਾਥ ॥੧॥ ਰਹਾਉ ॥ ॥
१॥
ਸਾਧਸੰਗਤਿ ਗੁਣ ਉਚਾਰਣ ਹਰਿ ਨਾਮ ਅੰਮ੍ਰਿਤ ਪਾਥ ॥ ॥
हे मेरे मन, नाम का सहारा लो।
ਕਰਹੁ ਕ੍ਰਿਪਾ ਮੁਰਾਰਿ ਮਾਧਉ ਸੁਣਿ ਨਾਨਕ ਜੀਵੈ ਗਾਥ ॥੨॥੭॥੩੦॥ ॥
जिसने तुम्हें बनाया है, वह प्रभु ही एकमात्र कर्ता और कारण है ॥ १॥
ਮਾਰੂ ਅੰਜੁਲੀ ਮਹਲਾ ੫ ਘਰੁ ੭ ॥
रहाउ॥
ੴ ਸਤਿਗੁਰ ਪ੍ਰਸਾਦਿ ॥ ॥
हे मन, चेतना से अपने ज्ञान का त्याग करो और सभी भेष त्याग दो।
ਸੰਜੋਗੁ ਵਿਜੋਗੁ ਧੁਰਹੁ ਹੀ ਹੂਆ ॥ ॥
हरि का स्मरण करो, नानक, अनेक लोग इस प्रकार तर जाते हैं ॥
ਪੰਚ ਧਾਤੁ ਕਰਿ ਪੁਤਲਾ ਕੀਆ ॥ ॥
२॥
ਸਾਹੈ ਕੈ ਫੁਰਮਾਇਅੜੈ ਜੀ ਦੇਹੀ ਵਿਚਿ ਜੀਉ ਆਇ ਪਇਆ ॥੧॥ ॥
६॥
ਜਿਥੈ ਅਗਨਿ ਭਖੈ ਭੜਹਾਰੇ ॥ ॥
२९॥
ਊਰਧ ਮੁਖ ਮਹਾ ਗੁਬਾਰੇ ॥ ॥
मारू महला ५ ॥
ਸਾਸਿ ਸਾਸਿ ਸਮਾਲੇ ਸੋਈ ਓਥੈ ਖਸਮਿ ਛਡਾਇ ਲਇਆ ॥੨॥ ॥
जिसका नाम पतितों को पावन करता है, वह अनाथों का नाथ है। जो महाभय के समुद्र में डूबने वाले हैं, उनका नाम माथे पर लिखा है ॥
ਵਿਚਹੁ ਗਰਭੈ ਨਿਕਲਿ ਆਇਆ ॥ ॥
१॥
ਖਸਮੁ ਵਿਸਾਰਿ ਦੁਨੀ ਚਿਤੁ ਲਾਇਆ ॥ ॥
नाम के बिना बहुत से लोग डूब जाते हैं।
ਆਵੈ ਜਾਇ ਭਵਾਈਐ ਜੋਨੀ ਰਹਣੁ ਨ ਕਿਤਹੀ ਥਾਇ ਭਇਆ ॥੩॥ ॥
कर्ता और कारण का ध्यान नहीं आता, परन्तु प्रभु हाथ थामकर रक्षा करता है ॥
ਮਿਹਰਵਾਨਿ ਰਖਿ ਲਇਅਨੁ ਆਪੇ ॥ ॥
१॥
ਜੀਅ ਜੰਤ ਸਭਿ ਤਿਸ ਕੇ ਥਾਪੇ ॥ ॥
रहाउ॥
ਜਨਮੁ ਪਦਾਰਥੁ ਜਿਣਿ ਚਲਿਆ ਨਾਨਕ ਆਇਆ ਸੋ ਪਰਵਾਣੁ ਥਿਆ ॥੪॥੧॥੩੧॥ ॥
साधु-संगति में गुणों का उच्चारण करो और अमृत रूपी हरि नाम का पान करो। हे मुरारी, हे माधव, कृपा करो, नानक के गीत सुनकर जीवित रहो।