Sri Guru Granth Sahib Ji — Ang 1024 (hindi)
ਗੁਰਮੁਖਿ ਵਿਰਲਾ ਚੀਨੈ ਕੋਈ ॥ ॥
विरले ही कोई गुरुमुख को पहचानता है।
ਦੁਇ ਪਗ ਧਰਮੁ ਧਰੇ ਧਰਣੀਧਰ ਗੁਰਮੁਖਿ ਸਾਚੁ ਤਿਥਾਈ ਹੇ ॥੮॥ ॥
धरती के धारण करने वाले ने धर्म के दो पैर स्थापित किए हैं, गुरुमुख वहाँ सत्य में स्थित है।॥८॥
ਰਾਜੇ ਧਰਮੁ ਕਰਹਿ ਪਰਥਾਏ ॥ ॥
राजे धर्म का ढोंग रचते हैं।
ਆਸਾ ਬੰਧੇ ਦਾਨੁ ਕਰਾਏ ॥ ॥
आशा से बंधे दान करवाते हैं।
ਰਾਮ ਨਾਮ ਬਿਨੁ ਮੁਕਤਿ ਨ ਹੋਈ ਥਾਕੇ ਕਰਮ ਕਮਾਈ ਹੇ ॥੯॥ ॥
राम नाम के बिना मुक्ति नहीं होती, थक कर कर्म कमाते हैं।॥९॥
ਕਰਮ ਧਰਮ ਕਰਿ ਮੁਕਤਿ ਮੰਗਾਹੀ ॥ ॥
कर्म-धर्म करके मुक्ति माँगते हैं।
ਮੁਕਤਿ ਪਦਾਰਥੁ ਸਬਦਿ ਸਲਾਹੀ ॥ ॥
मुक्ति का पदार्थ शब्द से प्राप्त होता है।
ਬਿਨੁ ਗੁਰ ਸਬਦੈ ਮੁਕਤਿ ਨ ਹੋਈ ਪਰਪੰਚੁ ਕਰਿ ਭਰਮਾਈ ਹੇ ॥੧੦॥ ॥
गुरु के शब्द के बिना मुक्ति नहीं होती, परपंच करके भ्रमित होते हैं।॥१०॥
ਮਾਇਆ ਮਮਤਾ ਛੋਡੀ ਨ ਜਾਈ ॥ ॥
माया-ममता छोड़ी नहीं जाती।
ਸੇ ਛੂਟੇ ਸਚੁ ਕਾਰ ਕਮਾਈ ॥ ॥
वे इससे मुक्त होते हैं जो सच्चा कर्म करते हैं।
ਅਹਿਨਿਸਿ ਭਗਤਿ ਰਤੇ ਵੀਚਾਰੀ ਠਾਕੁਰ ਸਿਉ ਬਣਿ ਆਈ ਹੇ ॥੧੧॥ ॥
दिन-रात भक्ति में लीन विचारवान, ठाकुर के साथ उनका मेल हो जाता है।॥११॥
ਇਕਿ ਜਪ ਤਪ ਕਰਿ ਕਰਿ ਤੀਰਥ ਨਾਵਹਿ ॥ ॥
कुछ जप-तप और तीर्थ करते हैं।
ਜਿਉ ਤੁਧੁ ਭਾਵੈ ਤਿਵੈ ਚਲਾਵਹਿ ॥ ॥
जैसे तुझे अच्छा लगता है वैसे ही चलाते हो।
ਹਠਿ ਨਿਗ੍ਰਹਿ ਅਪਤੀਜੁ ਨ ਭੀਜੈ ਬਿਨੁ ਹਰਿ ਗੁਰ ਕਿਨਿ ਪਤਿ ਪਾਈ ਹੇ ॥੧੨॥ ॥
हठ में अड़े हुए, सूखे लकड़े की तरह नहीं भीगते, हरि के गुरु के बिना किसने मान-प्रतिष्ठा पाई है?॥१२॥
ਕਲੀ ਕਾਲ ਮਹਿ ਇਕ ਕਲ ਰਾਖੀ ॥ ॥
कलियुग में एक युक्ति बताई है।
ਬਿਨੁ ਗੁਰ ਪੂਰੇ ਕਿਨੈ ਨ ਭਾਖੀ ॥ ॥
पूर्ण गुरु के बिना किसी ने नहीं समझा।
ਮਨਮੁਖਿ ਕੂੜੁ ਵਰਤੈ ਵਰਤਾਰਾ ਬਿਨੁ ਸਤਿਗੁਰ ਭਰਮੁ ਨ ਜਾਈ ਹੇ ॥੧੩॥ ॥
मनमुख झूठ का व्यवहार करते हैं, सतगुरु के बिना भ्रम नहीं जाता।॥१३॥
ਸਤਿਗੁਰੁ ਵੇਪਰਵਾਹੁ ਸਿਰੰਦਾ ॥ ॥
सतगुरु बेपरवाह और निडर है।
ਨਾ ਜਮ ਕਾਣਿ ਨ ਛੰਦਾ ਬੰਦਾ ॥ ॥
न यम का भय न किसी की चापलूसी में बंधा है।
ਜੋ ਤਿਸੁ ਸੇਵੇ ਸੋ ਅਬਿਨਾਸੀ ਨਾ ਤਿਸੁ ਕਾਲੁ ਸੰਤਾਈ ਹੇ ॥੧੪॥ ॥
जो उसकी सेवा करता है वह अविनाशी है, उसे काल नहीं सताता।॥१४॥
ਗੁਰ ਮਹਿ ਆਪੁ ਰਖਿਆ ਕਰਤਾਰੇ ॥ ॥
गुरु में स्वयं करता ने अपना स्वरूप रखा है।
ਗੁਰਮੁਖਿ ਕੋਟਿ ਅਸੰਖ ਉਧਾਰੇ ॥ ॥
गुरुमुख करोड़ों असंख्य जीवों का उद्धार करते हैं।
ਸਰਬ ਜੀਆ ਜਗਜੀਵਨੁ ਦਾਤਾ ਨਿਰਭਉ ਮੈਲੁ ਨ ਕਾਈ ਹੇ ॥੧੫॥ ॥
सब जीवों के जीवनदाता, निडर, उन पर कोई मैल नहीं है।॥१५॥
ਸਗਲੇ ਜਾਚਹਿ ਗੁਰ ਭੰਡਾਰੀ ॥ ॥
सभी गुरु रूपी भंडारी से माँगते हैं।
ਆਪਿ ਨਿਰੰਜਨੁ ਅਲਖ ਅਪਾਰੀ ॥ ॥
स्वयं निर्लेप, अगम्य और अपार हैं।
ਨਾਨਕੁ ਸਾਚੁ ਕਹੈ ਪ੍ਰਭ ਜਾਚੈ ਮੈ ਦੀਜੈ ਸਾਚੁ ਰਜਾਈ ਹੇ ॥੧੬॥੪॥ ॥
नानक सच कहता है, प्रभु से माँगता हूँ, मुझे सच्ची प्रभु-प्रेम की रजाई दे दो।॥१६॥੪॥
ਮਾਰੂ ਮਹਲਾ ੧ ॥ ॥
ਸਾਚੈ ਮੇਲੇ ਸਬਦਿ ਮਿਲਾਏ ॥ ॥
ਜਾ ਤਿਸੁ ਭਾਣਾ ਸਹਜਿ ਸਮਾਏ ॥ ॥
ਤ੍ਰਿਭਵਣ ਜੋਤਿ ਧਰੀ ਪਰਮੇਸਰਿ ਅਵਰੁ ਨ ਦੂਜਾ ਭਾਈ ਹੇ ॥੧॥ ॥
ਜਿਸ ਕੇ ਚਾਕਰ ਤਿਸ ਕੀ ਸੇਵਾ ॥ ॥
ਸਬਦਿ ਪਤੀਜੈ ਅਲਖ ਅਭੇਵਾ ॥ ॥
ਭਗਤਾ ਕਾ ਗੁਣਕਾਰੀ ਕਰਤਾ ਬਖਸਿ ਲਏ ਵਡਿਆਈ ਹੇ ॥੨॥ ॥
ਦੇਦੇ ਤੋਟਿ ਨ ਆਵੈ ਸਾਚੇ ॥ ॥
ਲੈ ਲੈ ਮੁਕਰਿ ਪਉਦੇ ਕਾਚੇ ॥ ॥
ਮੂਲੁ ਨ ਬੂਝਹਿ ਸਾਚਿ ਨ ਰੀਝਹਿ ਦੂਜੈ ਭਰਮਿ ਭੁਲਾਈ ਹੇ ॥੩॥ ॥
ਗੁਰਮੁਖਿ ਜਾਗਿ ਰਹੇ ਦਿਨ ਰਾਤੀ ॥ ॥
ਸਾਚੇ ਕੀ ਲਿਵ ਗੁਰਮਤਿ ਜਾਤੀ ॥ ॥
ਮਨਮੁਖ ਸੋਇ ਰਹੇ ਸੇ ਲੂਟੇ ਗੁਰਮੁਖਿ ਸਾਬਤੁ ਭਾਈ ਹੇ ॥੪॥ ॥
ਕੂੜੇ ਆਵੈ ਕੂੜੇ ਜਾਵੈ ॥ ॥
ਕੂੜੇ ਰਾਤੀ ਕੂੜੁ ਕਮਾਵੈ ॥ ॥
ਸਬਦਿ ਮਿਲੇ ਸੇ ਦਰਗਹ ਪੈਧੇ ਗੁਰਮੁਖਿ ਸੁਰਤਿ ਸਮਾਈ ਹੇ ॥੫॥ ॥
ਕੂੜਿ ਮੁਠੀ ਠਗੀ ਠਗਵਾੜੀ ॥ ॥
ਜਿਉ ਵਾੜੀ ਓਜਾੜਿ ਉਜਾੜੀ ॥ ॥
ਨਾਮ ਬਿਨਾ ਕਿਛੁ ਸਾਦਿ ਨ ਲਾਗੈ ਹਰਿ ਬਿਸਰਿਐ ਦੁਖੁ ਪਾਈ ਹੇ ॥੬॥ ॥
ਭੋਜਨੁ ਸਾਚੁ ਮਿਲੈ ਆਘਾਈ ॥ ॥
ਨਾਮ ਰਤਨੁ ਸਾਚੀ ਵਡਿਆਈ ॥ ॥
ਚੀਨੈ ਆਪੁ ਪਛਾਣੈ ਸੋਈ ਜੋਤੀ ਜੋਤਿ ਮਿਲਾਈ ਹੇ ॥੭॥ ॥