Sri Guru Granth Sahib Ji — Ang 1025 (hindi)
ਨਾਵਹੁ ਭੁਲੀ ਚੋਟਾ ਖਾਏ ॥ ॥
नावहु भूली चोटा खाए ॥
ਬਹੁਤੁ ਸਿਆਣਪ ਭਰਮੁ ਨ ਜਾਏ ॥ ॥
बहुतु सियाणप भ्रम न जाये ॥
ਪਚਿ ਪਚਿ ਮੁਏ ਅਚੇਤ ਨ ਚੇਤਹਿ ਅਜਗਰਿ ਭਾਰਿ ਲਦਾਈ ਹੇ ॥੮॥ ॥
पचि पचि मूए अचेत न चेतेहि अजगरि भारि लदाई हे ॥
ਬਿਨੁ ਬਾਦ ਬਿਰੋਧਹਿ ਕੋਈ ਨਾਹੀ ॥ ॥
८॥
ਮੈ ਦੇਖਾਲਿਹੁ ਤਿਸੁ ਸਾਲਾਹੀ ॥ ॥
बिनु बाद विरोधहि कोई नाही ॥
ਮਨੁ ਤਨੁ ਅਰਪਿ ਮਿਲੈ ਜਗਜੀਵਨੁ ਹਰਿ ਸਿਉ ਬਣਤ ਬਣਾਈ ਹੇ ॥੯॥ ॥
मै देखालिहु तिसु सालाही ॥
ਪ੍ਰਭ ਕੀ ਗਤਿ ਮਿਤਿ ਕੋਇ ਨ ਪਾਵੈ ॥ ॥
मन तन अरपि मिलै जगजीवन हरि सिउ बनत बनाई हे ॥
ਜੇ ਕੋ ਵਡਾ ਕਹਾਇ ਵਡਾਈ ਖਾਵੈ ॥ ॥
९॥
ਸਾਚੇ ਸਾਹਿਬ ਤੋਟਿ ਨ ਦਾਤੀ ਸਗਲੀ ਤਿਨਹਿ ਉਪਾਈ ਹੇ ॥੧੦॥ ॥
प्रभ की गति मिति कोई न पावै ॥
ਵਡੀ ਵਡਿਆਈ ਵੇਪਰਵਾਹੇ ॥ ॥
जे को वडा कहाय वडाई खावै ॥
ਆਪਿ ਉਪਾਏ ਦਾਨੁ ਸਮਾਹੇ ॥ ॥
साचे साहिब टोटि न दाती सगली तिनहि उपाई हे ॥
ਆਪਿ ਦਇਆਲੁ ਦੂਰਿ ਨਹੀ ਦਾਤਾ ਮਿਲਿਆ ਸਹਜਿ ਰਜਾਈ ਹੇ ॥੧੧॥ ॥
१०॥
ਇਕਿ ਸੋਗੀ ਇਕਿ ਰੋਗਿ ਵਿਆਪੇ ॥ ॥
वडी वडिआई वेपरवाहे ॥
ਜੋ ਕਿਛੁ ਕਰੇ ਸੁ ਆਪੇ ਆਪੇ ॥ ॥
आपि उपाए दानु समाए ॥
ਭਗਤਿ ਭਾਉ ਗੁਰ ਕੀ ਮਤਿ ਪੂਰੀ ਅਨਹਦਿ ਸਬਦਿ ਲਖਾਈ ਹੇ ॥੧੨॥ ॥
आपि दयालु दूरि नही दाता मिलिया सहजि रजाई हे ॥
ਇਕਿ ਨਾਗੇ ਭੂਖੇ ਭਵਹਿ ਭਵਾਏ ॥ ॥
११॥
ਇਕਿ ਹਠੁ ਕਰਿ ਮਰਹਿ ਨ ਕੀਮਤਿ ਪਾਏ ॥ ॥
इकि सोगी इकि रोगि व्यापे ॥
ਗਤਿ ਅਵਿਗਤ ਕੀ ਸਾਰ ਨ ਜਾਣੈ ਬੂਝੈ ਸਬਦੁ ਕਮਾਈ ਹੇ ॥੧੩॥ ॥
जो किछु करे सु आपे आपे ॥
ਇਕਿ ਤੀਰਥਿ ਨਾਵਹਿ ਅੰਨੁ ਨ ਖਾਵਹਿ ॥ ॥
भगति भाव गुर की मति पूरी अन्हद सबदि लखाई हे ॥
ਇਕਿ ਅਗਨਿ ਜਲਾਵਹਿ ਦੇਹ ਖਪਾਵਹਿ ॥ ॥
१२॥
ਰਾਮ ਨਾਮ ਬਿਨੁ ਮੁਕਤਿ ਨ ਹੋਈ ਕਿਤੁ ਬਿਧਿ ਪਾਰਿ ਲੰਘਾਈ ਹੇ ॥੧੪॥ ॥
इकि नागे भूखे भवहि भवाए ॥
ਗੁਰਮਤਿ ਛੋਡਹਿ ਉਝੜਿ ਜਾਈ ॥ ॥
इकि हठु करि मरहि न कीमति पाए ॥
ਮਨਮੁਖਿ ਰਾਮੁ ਨ ਜਪੈ ਅਵਾਈ ॥ ॥
गति अविगत की सार न जानै बुझै शब्दु कमाई हे ॥
ਪਚਿ ਪਚਿ ਬੂਡਹਿ ਕੂੜੁ ਕਮਾਵਹਿ ਕੂੜਿ ਕਾਲੁ ਬੈਰਾਈ ਹੇ ॥੧੫॥ ॥
१३॥
ਹੁਕਮੇ ਆਵੈ ਹੁਕਮੇ ਜਾਵੈ ॥ ॥
इकि तीरथि नावहि अन्न न खावहि ॥
ਬੂਝੈ ਹੁਕਮੁ ਸੋ ਸਾਚਿ ਸਮਾਵੈ ॥ ॥
इकि अग्नि जलावहि देह खपावहि ॥
ਨਾਨਕ ਸਾਚੁ ਮਿਲੈ ਮਨਿ ਭਾਵੈ ਗੁਰਮੁਖਿ ਕਾਰ ਕਮਾਈ ਹੇ ॥੧੬॥੫॥ ॥
राम नाम बिनु मुक्ति न होई कितु बिधि पारि लंघाई हे ॥
ਮਾਰੂ ਮਹਲਾ ੧ ॥ ॥
१४॥
ਆਪੇ ਕਰਤਾ ਪੁਰਖੁ ਬਿਧਾਤਾ ॥ ॥
गुरमति छोडहि उझडि जाई ॥
ਜਿਨਿ ਆਪੇ ਆਪਿ ਉਪਾਇ ਪਛਾਤਾ ॥ ॥
मनमुखि रामु न जपै अवाई ॥
ਆਪੇ ਸਤਿਗੁਰੁ ਆਪੇ ਸੇਵਕੁ ਆਪੇ ਸ੍ਰਿਸਟਿ ਉਪਾਈ ਹੇ ॥੧॥ ॥
पचि पचि बूडहि कूडु कमावहि कूडि काल बैराई हे ॥
ਆਪੇ ਨੇੜੈ ਨਾਹੀ ਦੂਰੇ ॥ ॥
१५॥
ਬੂਝਹਿ ਗੁਰਮੁਖਿ ਸੇ ਜਨ ਪੂਰੇ ॥ ॥
हुकमे आवै हुकमे जावै ॥
ਤਿਨ ਕੀ ਸੰਗਤਿ ਅਹਿਨਿਸਿ ਲਾਹਾ ਗੁਰ ਸੰਗਤਿ ਏਹ ਵਡਾਈ ਹੇ ॥੨॥ ॥
बुझै हुकमु सो साचि समावा ॥
ਜੁਗਿ ਜੁਗਿ ਸੰਤ ਭਲੇ ਪ੍ਰਭ ਤੇਰੇ ॥ ॥
नानक साचु मिलै मन भावै गुरमुखि कार कमाई हे ॥
ਹਰਿ ਗੁਣ ਗਾਵਹਿ ਰਸਨ ਰਸੇਰੇ ॥ ॥
१६॥
ਉਸਤਤਿ ਕਰਹਿ ਪਰਹਰਿ ਦੁਖੁ ਦਾਲਦੁ ਜਿਨ ਨਾਹੀ ਚਿੰਤ ਪਰਾਈ ਹੇ ॥੩॥ ॥
५॥
ਓਇ ਜਾਗਤ ਰਹਹਿ ਨ ਸੂਤੇ ਦੀਸਹਿ ॥ ॥
मारू महला १ ॥
ਸੰਗਤਿ ਕੁਲ ਤਾਰੇ ਸਾਚੁ ਪਰੀਸਹਿ ॥ ॥
They serve up Truth, and so save their companions and relatives.
ਕਲਿਮਲ ਮੈਲੁ ਨਾਹੀ ਤੇ ਨਿਰਮਲ ਓਇ ਰਹਹਿ ਭਗਤਿ ਲਿਵ ਲਾਈ ਹੇ ॥੪॥ ॥
They are not stained with the filth of sins; they are immaculate and pure, and remain absorbed in loving devotional worship. ||4||
ਬੂਝਹੁ ਹਰਿ ਜਨ ਸਤਿਗੁਰ ਬਾਣੀ ॥ ॥
O humble servants of the Lord, understand the Word of the Guru's Bani.
ਏਹੁ ਜੋਬਨੁ ਸਾਸੁ ਹੈ ਦੇਹ ਪੁਰਾਣੀ ॥ ॥
This youth, breath and body shall pass away.
ਆਜੁ ਕਾਲਿ ਮਰਿ ਜਾਈਐ ਪ੍ਰਾਣੀ ਹਰਿ ਜਪੁ ਜਪਿ ਰਿਦੈ ਧਿਆਈ ਹੇ ॥੫॥ ॥
O mortal, you shall die today or tomorrow; chant, and meditate on the Lord within your heart. ||5||
ਛੋਡਹੁ ਪ੍ਰਾਣੀ ਕੂੜ ਕਬਾੜਾ ॥ ॥
O mortal, abandon falsehood and your worthless ways.
ਕੂੜੁ ਮਾਰੇ ਕਾਲੁ ਉਛਾਹਾੜਾ ॥ ॥
Death viciously kills the false beings.
ਸਾਕਤ ਕੂੜਿ ਪਚਹਿ ਮਨਿ ਹਉਮੈ ਦੁਹੁ ਮਾਰਗਿ ਪਚੈ ਪਚਾਈ ਹੇ ॥੬॥ ॥
The faithless cynic is ruined through falsehood and his egotistical mind.On the path of duality, he rots away and decomposes. ||6||