Sri Guru Granth Sahib Ji — Ang 1030 (hindi)
ਰਾਮ ਨਾਮੁ ਸਾਧੂ ਸਰਣਾਈ ॥ ॥
राम नाम साधुओं की शरण है।
ਸਤਿਗੁਰ ਬਚਨੀ ਗਤਿ ਮਿਤਿ ਪਾਈ ॥ ॥
सतिगुरु के वचनों से जीवन की गति और मर्यादा मिलती है।
ਨਾਨਕ ਹਰਿ ਜਪਿ ਹਰਿ ਮਨ ਮੇਰੇ ਹਰਿ ਮੇਲੇ ਮੇਲਣਹਾਰਾ ਹੇ ॥੧੭॥੩॥੯॥ ॥
नानक, हे मेरे मन, हरि का जाप कर, हरि मिलाप कराने वाले से मिलाप कराता है।॥१७॥३॥९॥
ਮਾਰੂ ਮਹਲਾ ੧ ॥ ॥
मारू महला १ ॥
ਘਰਿ ਰਹੁ ਰੇ ਮਨ ਮੁਗਧ ਇਆਨੇ ॥ ॥
हे भोले मन, घर में (अर्थात अपने आप में) रह।
ਰਾਮੁ ਜਪਹੁ ਅੰਤਰਗਤਿ ਧਿਆਨੇ ॥ ॥
अंतर्मन में ध्यान लगाकर राम का जाप कर।
ਲਾਲਚ ਛੋਡਿ ਰਚਹੁ ਅਪਰੰਪਰਿ ਇਉ ਪਾਵਹੁ ਮੁਕਤਿ ਦੁਆਰਾ ਹੇ ॥੧॥ ॥
लालच छोड़कर अपरंपार में रम जा, इस प्रकार मुक्ति का द्वार प्राप्त होगा।॥१॥
ਜਿਸੁ ਬਿਸਰਿਐ ਜਮੁ ਜੋਹਣਿ ਲਾਗੈ ॥ ॥
जिसे भूल जाने से यमदूत पकड़ने लगते हैं।
ਸਭਿ ਸੁਖ ਜਾਹਿ ਦੁਖਾ ਫੁਨਿ ਆਗੈ ॥ ॥
सारे सुख चले जाते हैं और दुख फिर आ जाते हैं।
ਰਾਮ ਨਾਮੁ ਜਪਿ ਗੁਰਮੁਖਿ ਜੀਅੜੇ ਏਹੁ ਪਰਮ ਤਤੁ ਵੀਚਾਰਾ ਹੇ ॥੨॥ ॥
गुरुमुख होकर राम नाम का जाप कर, हे जीव, यही परम तत्व का विचार है।॥२॥
ਹਰਿ ਹਰਿ ਨਾਮੁ ਜਪਹੁ ਰਸੁ ਮੀਠਾ ॥ ॥
हरि-हरि नाम का मीठा रस जप।
ਗੁਰਮੁਖਿ ਹਰਿ ਰਸੁ ਅੰਤਰਿ ਡੀਠਾ ॥ ॥
गुरुमुख ने हृदय में हरि-रस को देखा है।
ਅਹਿਨਿਸਿ ਰਾਮ ਰਹਹੁ ਰੰਗਿ ਰਾਤੇ ਏਹੁ ਜਪੁ ਤਪੁ ਸੰਜਮੁ ਸਾਰਾ ਹੇ ॥੩॥ ॥
दिन-रात राम के रंग में रंगे रहो, यही जाप, तप और संयम का सार है।॥३॥
ਰਾਮ ਨਾਮੁ ਗੁਰ ਬਚਨੀ ਬੋਲਹੁ ॥ ॥
गुरु के वचनों से राम नाम का उच्चारण करो।
ਸੰਤ ਸਭਾ ਮਹਿ ਇਹੁ ਰਸੁ ਟੋਲਹੁ ॥ ॥
संतों की सभा में इस रस को परखो।
ਗੁਰਮਤਿ ਖੋਜਿ ਲਹਹੁ ਘਰੁ ਅਪਨਾ ਬਹੁੜਿ ਨ ਗਰਭ ਮਝਾਰਾ ਹੇ ॥੪॥ ॥
गुरुमत खोजकर अपना घर (मोक्ष) प्राप्त करो, फिर गर्भ के जंजाल में नहीं पड़ना पड़ेगा।॥४॥
ਸਚੁ ਤੀਰਥਿ ਨਾਵਹੁ ਹਰਿ ਗੁਣ ਗਾਵਹੁ ॥ ॥
सच्चे तीर्थ में स्नान करो और हरि के गुण गाओ।
ਤਤੁ ਵੀਚਾਰਹੁ ਹਰਿ ਲਿਵ ਲਾਵਹੁ ॥ ॥
तत्व का विचार करो और हरि में लिव लगाओ।
ਅੰਤ ਕਾਲਿ ਜਮੁ ਜੋਹਿ ਨ ਸਾਕੈ ਹਰਿ ਬੋਲਹੁ ਰਾਮੁ ਪਿਆਰਾ ਹੇ ॥੫॥ ॥
अंत समय में यमदूत तुम्हें छू भी नहीं पाएगा, प्यारे राम का नाम जपो।॥५॥
ਸਤਿਗੁਰੁ ਪੁਰਖੁ ਦਾਤਾ ਵਡ ਦਾਣਾ ॥ ॥
सतिगुरु महापुरुष हैं, बड़े दाता हैं।
ਜਿਸੁ ਅੰਤਰਿ ਸਾਚੁ ਸੁ ਸਬਦਿ ਸਮਾਣਾ ॥ ॥
जिसके हृदय में सत्य है, वह शब्द में समाया हुआ है।
ਜਿਸ ਕਉ ਸਤਿਗੁਰੁ ਮੇਲਿ ਮਿਲਾਏ ਤਿਸੁ ਚੂਕਾ ਜਮ ਭੈ ਭਾਰਾ ਹੇ ॥੬॥ ॥
जिसे सतिगुरु मिला देता है, उसका जन्म-मरण का भय दूर हो जाता है।॥६॥
ਪੰਚ ਤਤੁ ਮਿਲਿ ਕਾਇਆ ਕੀਨੀ ॥ ॥
पांच तत्वों से मिलकर शरीर बना है।
ਤਿਸ ਮਹਿ ਰਾਮ ਰਤਨੁ ਲੈ ਚੀਨੀ ॥ ॥
उसमें राम-रत्न को पहचानो।
ਆਤਮ ਰਾਮੁ ਰਾਮੁ ਹੈ ਆਤਮ ਹਰਿ ਪਾਈਐ ਸਬਦਿ ਵੀਚਾਰਾ ਹੇ ॥੭॥ ॥
आत्मा राम है, राम ही आत्मा है, शब्द के विचार से हरि प्राप्त होता है।॥७॥
ਸਤ ਸੰਤੋਖਿ ਰਹਹੁ ਜਨ ਭਾਈ ॥ ॥
हे भाई, सत्य और संतोष में रहो।
ਖਿਮਾ ਗਹਹੁ ਸਤਿਗੁਰ ਸਰਣਾਈ ॥ ॥
क्षमा धारण करो और सतिगुरु की शरण में जाओ।
ਆਤਮੁ ਚੀਨਿ ਪਰਾਤਮੁ ਚੀਨਹੁ ਗੁਰ ਸੰਗਤਿ ਇਹੁ ਨਿਸਤਾਰਾ ਹੇ ॥੮॥ ॥
आत्मा राम है, राम ही आत्मा है, शब्द के विचार से हरि प्राप्त होता है।॥७॥
ਸਾਕਤ ਕੂੜ ਕਪਟ ਮਹਿ ਟੇਕਾ ॥ ॥
The faithless cynics are stuck in falsehood and deceit.
ਅਹਿਨਿਸਿ ਨਿੰਦਾ ਕਰਹਿ ਅਨੇਕਾ ॥ ॥
Day and night, they slander many others.
ਬਿਨੁ ਸਿਮਰਨ ਆਵਹਿ ਫੁਨਿ ਜਾਵਹਿ ਗ੍ਰਭ ਜੋਨੀ ਨਰਕ ਮਝਾਰਾ ਹੇ ॥੯॥ ॥
Without meditative remembrance, they come and then go, and are cast into the hellish womb of reincarnation. ||9||
ਸਾਕਤ ਜਮ ਕੀ ਕਾਣਿ ਨ ਚੂਕੈ ॥ ॥
The faithless cynic is not rid of his fear of death.
ਜਮ ਕਾ ਡੰਡੁ ਨ ਕਬਹੂ ਮੂਕੈ ॥ ॥
The Messenger of Death's club is never taken away.
ਬਾਕੀ ਧਰਮ ਰਾਇ ਕੀ ਲੀਜੈ ਸਿਰਿ ਅਫਰਿਓ ਭਾਰੁ ਅਫਾਰਾ ਹੇ ॥੧੦॥ ॥
He has to answer to the Righteous Judge of Dharma for the account of his actions; the egotistical being carries the unbearable load. ||10||
ਬਿਨੁ ਗੁਰ ਸਾਕਤੁ ਕਹਹੁ ਕੋ ਤਰਿਆ ॥ ॥
Tell me: without the Guru, what faithless cynic has been saved?
ਹਉਮੈ ਕਰਤਾ ਭਵਜਲਿ ਪਰਿਆ ॥ ॥
Acting egotistically, he falls into the terrifying world-ocean.
ਬਿਨੁ ਗੁਰ ਪਾਰੁ ਨ ਪਾਵੈ ਕੋਈ ਹਰਿ ਜਪੀਐ ਪਾਰਿ ਉਤਾਰਾ ਹੇ ॥੧੧॥ ॥
Without the Guru, no one is saved; meditating on the Lord, they are carried across to the other side. ||11||
ਗੁਰ ਕੀ ਦਾਤਿ ਨ ਮੇਟੈ ਕੋਈ ॥ ॥
No one can erase the Guru's blessings.
ਜਿਸੁ ਬਖਸੇ ਤਿਸੁ ਤਾਰੇ ਸੋਈ ॥ ॥
The Lord carries across those whom He forgives.
ਜਨਮ ਮਰਣ ਦੁਖੁ ਨੇੜਿ ਨ ਆਵੈ ਮਨਿ ਸੋ ਪ੍ਰਭੁ ਅਪਰ ਅਪਾਰਾ ਹੇ ॥੧੨॥ ॥
The pains of birth and death do not even approach those whose minds are filled with God, the infinite and endless. ||12||
ਗੁਰ ਤੇ ਭੂਲੇ ਆਵਹੁ ਜਾਵਹੁ ॥ ॥
Those who forget the Guru come and go in reincarnation.
ਜਨਮਿ ਮਰਹੁ ਫੁਨਿ ਪਾਪ ਕਮਾਵਹੁ ॥ ॥
They are born, only to die again, and continue committing sins.
ਸਾਕਤ ਮੂੜ ਅਚੇਤ ਨ ਚੇਤਹਿ ਦੁਖੁ ਲਾਗੈ ਤਾ ਰਾਮੁ ਪੁਕਾਰਾ ਹੇ ॥੧੩॥ ॥
The unconscious, foolish, faithless cynic does not remember the Lord; but when he is stricken with pain, then he cries out for the Lord. ||13||
ਸੁਖੁ ਦੁਖੁ ਪੁਰਬ ਜਨਮ ਕੇ ਕੀਏ ॥ ॥
Pleasure and pain are the consequences of the actions of past lives.
ਸੋ ਜਾਣੈ ਜਿਨਿ ਦਾਤੈ ਦੀਏ ॥ ॥
The Giver, who blesses us with these - He alone knows.
ਕਿਸ ਕਉ ਦੋਸੁ ਦੇਹਿ ਤੂ ਪ੍ਰਾਣੀ ਸਹੁ ਅਪਣਾ ਕੀਆ ਕਰਾਰਾ ਹੇ ॥੧੪॥ ॥
So who can you blame, O mortal being? The hardships you suffer are from your own actions. ||14||