Sri Guru Granth Sahib Ji — Ang 1040 (hindi)
ਸਰਬ ਨਿਰੰਜਨ ਪੁਰਖੁ ਸੁਜਾਨਾ ॥ ॥
सर्व निर्मल पुरुष सुजान हैं॥
ਅਦਲੁ ਕਰੇ ਗੁਰ ਗਿਆਨ ਸਮਾਨਾ ॥ ॥
न्याय करते हैं गुरु के ज्ञान समान॥
ਕਾਮੁ ਕ੍ਰੋਧੁ ਲੈ ਗਰਦਨਿ ਮਾਰੇ ਹਉਮੈ ਲੋਭੁ ਚੁਕਾਇਆ ॥੬॥ ॥
काम क्रोध को गले में मारते हैं, अहंकार लोभ को मिटाते हैं ॥६॥
ਸਚੈ ਥਾਨਿ ਵਸੈ ਨਿਰੰਕਾਰਾ ॥ ॥
सच्चे स्थान में निराकार वास करते हैं ॥
ਆਪਿ ਪਛਾਣੈ ਸਬਦੁ ਵੀਚਾਰਾ ॥ ॥
आप ही पहचानते हैं शब्द विचार करके ॥
ਸਚੈ ਮਹਲਿ ਨਿਵਾਸੁ ਨਿਰੰਤਰਿ ਆਵਣ ਜਾਣੁ ਚੁਕਾਇਆ ॥੭॥ ॥
सच्चे महल में निवास, आना-जाना मिटाते हैं ॥७॥
ਨਾ ਮਨੁ ਚਲੈ ਨ ਪਉਣੁ ਉਡਾਵੈ ॥ ॥
न मन चलता है, न पवन उड़ाती है ॥
ਜੋਗੀ ਸਬਦੁ ਅਨਾਹਦੁ ਵਾਵੈ ॥ ॥
योगी शब्द अनाहत बजाते हैं ॥
ਪੰਚ ਸਬਦ ਝੁਣਕਾਰੁ ਨਿਰਾਲਮੁ ਪ੍ਰਭਿ ਆਪੇ ਵਾਇ ਸੁਣਾਇਆ ॥੮॥ ॥
पाँच शब्द झंकार निर्मल, प्रभु ने आप ही बजाकर सुनाया ॥८॥
ਭਉ ਬੈਰਾਗਾ ਸਹਜਿ ਸਮਾਤਾ ॥ ॥
भय वैराग्य सहज में समाया है ॥
ਹਉਮੈ ਤਿਆਗੀ ਅਨਹਦਿ ਰਾਤਾ ॥ ॥
अहंकार त्यागकर अनाहत में रमे हुए हैं ॥
ਅੰਜਨੁ ਸਾਰਿ ਨਿਰੰਜਨੁ ਜਾਣੈ ਸਰਬ ਨਿਰੰਜਨੁ ਰਾਇਆ ॥੯॥ ॥
अज्ञान दूर करके निर्मल को जानते हैं, सर्व निर्मल राजा हैं ॥९॥
ਦੁਖ ਭੈ ਭੰਜਨੁ ਪ੍ਰਭੁ ਅਬਿਨਾਸੀ ॥ ॥
दुःख भय नाशक प्रभु अविनाशी हैं ॥
ਰੋਗ ਕਟੇ ਕਾਟੀ ਜਮ ਫਾਸੀ ॥ ॥
रोग काटते हैं, यम के फंदे को काटते हैं ॥
ਨਾਨਕ ਹਰਿ ਪ੍ਰਭੁ ਸੋ ਭਉ ਭੰਜਨੁ ਗੁਰਿ ਮਿਲਿਐ ਹਰਿ ਪ੍ਰਭੁ ਪਾਇਆ ॥੧੦॥ ॥
नानक, हरि प्रभु वही भय नाशक हैं, गुरु से मिलकर हरि प्रभु को पाया ॥१०॥
ਕਾਲੈ ਕਵਲੁ ਨਿਰੰਜਨੁ ਜਾਣੈ ॥ ॥
काले कमल को निर्मल जानते हैं ॥
ਬੂਝੈ ਕਰਮੁ ਸੁ ਸਬਦੁ ਪਛਾਣੈ ॥ ॥
समझते हैं कर्म को, और शब्द को पहचानते हैं ॥
ਆਪੇ ਜਾਣੈ ਆਪਿ ਪਛਾਣੈ ਸਭੁ ਤਿਸ ਕਾ ਚੋਜੁ ਸਬਾਇਆ ॥੧੧॥ ॥
आप ही जानते हैं, आप ही पहचानते हैं, सब उसी का खेल है ॥११॥
ਆਪੇ ਸਾਹੁ ਆਪੇ ਵਣਜਾਰਾ ॥ ॥
आप ही साहूकार हैं, आप ही व्यापारी हैं ॥
ਆਪੇ ਪਰਖੇ ਪਰਖਣਹਾਰਾ ॥ ॥
आप ही परखते हैं, आप ही परखने वाले हैं ॥
ਆਪੇ ਕਸਿ ਕਸਵਟੀ ਲਾਏ ਆਪੇ ਕੀਮਤਿ ਪਾਇਆ ॥੧੨॥ ॥
आप ही कसौटी लगाते हैं, आप ही कीमत लगाते हैं ॥१२॥
ਆਪਿ ਦਇਆਲਿ ਦਇਆ ਪ੍ਰਭਿ ਧਾਰੀ ॥ ॥
आप ही दयालु हैं, प्रभु ने दया धारण की है ॥
ਘਟਿ ਘਟਿ ਰਵਿ ਰਹਿਆ ਬਨਵਾਰੀ ॥ ॥
घट-घट में रहते हैं, बिनवासी हैं ॥
ਪੁਰਖੁ ਅਤੀਤੁ ਵਸੈ ਨਿਹਕੇਵਲੁ ਗੁਰ ਪੁਰਖੈ ਪੁਰਖੁ ਮਿਲਾਇਆ ॥੧੩॥ ॥
पुरुष अतीत में रहते हैं, निष्कलंक हैं, गुरु पुरुष से पुरुष मिलाया ॥१३॥
ਪ੍ਰਭੁ ਦਾਨਾ ਬੀਨਾ ਗਰਬੁ ਗਵਾਏ ॥ ॥
प्रभु दाता हैं, बिना गर्व को त्यागते हैं ॥
ਦੂਜਾ ਮੇਟੈ ਏਕੁ ਦਿਖਾਏ ॥ ॥
दूसरे को मिटाते हैं, एक को दिखाते हैं ॥
ਆਸਾ ਮਾਹਿ ਨਿਰਾਲਮੁ ਜੋਨੀ ਅਕੁਲ ਨਿਰੰਜਨੁ ਗਾਇਆ ॥੧੪॥ ॥
आशा में निर्मल, योनि अकुल निर्मल गाया ॥१४॥
ਹਉਮੈ ਮੇਟਿ ਸਬਦਿ ਸੁਖੁ ਹੋਈ ॥ ॥
अहंकार मिटाकर शब्द से सुख होता है ॥
ਆਪੁ ਵੀਚਾਰੇ ਗਿਆਨੀ ਸੋਈ ॥ ॥
आप विचारते हैं, ज्ञानी वही है ॥
ਨਾਨਕ ਹਰਿ ਜਸੁ ਹਰਿ ਗੁਣ ਲਾਹਾ ਸਤਸੰਗਤਿ ਸਚੁ ਫਲੁ ਪਾਇਆ ॥੧੫॥੨॥੧੯॥ ॥
नानक हरि का यश, हरि
ਮਾਰੂ ਮਹਲਾ ੧ ॥ ॥
Maaroo, First Mehla:
ਸਚੁ ਕਹਹੁ ਸਚੈ ਘਰਿ ਰਹਣਾ ॥ ॥
Speak the Truth, and remain in the home of Truth.
ਜੀਵਤ ਮਰਹੁ ਭਵਜਲੁ ਜਗੁ ਤਰਣਾ ॥ ॥
Remain dead while yet alive, and cross over the terrifying world-ocean.
ਗੁਰੁ ਬੋਹਿਥੁ ਗੁਰੁ ਬੇੜੀ ਤੁਲਹਾ ਮਨ ਹਰਿ ਜਪਿ ਪਾਰਿ ਲੰਘਾਇਆ ॥੧॥ ॥
The Guru is the boat, the ship, the raft; meditating on the Lord in your mind, you shall be carried across to the other side. ||1||
ਹਉਮੈ ਮਮਤਾ ਲੋਭ ਬਿਨਾਸਨੁ ॥ ॥
Eliminating egotism, possessiveness and greed,
ਨਉ ਦਰ ਮੁਕਤੇ ਦਸਵੈ ਆਸਨੁ ॥ ॥
one is liberated from the nine gates, and obtains a place in the Tenth Gate.
ਊਪਰਿ ਪਰੈ ਪਰੈ ਅਪਰੰਪਰੁ ਜਿਨਿ ਆਪੇ ਆਪੁ ਉਪਾਇਆ ॥੨॥ ॥
Lofty and high, the farthest of the far and infinite, He created Himself. ||2||
ਗੁਰਮਤਿ ਲੇਵਹੁ ਹਰਿ ਲਿਵ ਤਰੀਐ ॥ ॥
Receiving the Guru's Teachings, and lovingly attuned to the Lord, one crosses over.
ਅਕਲੁ ਗਾਇ ਜਮ ਤੇ ਕਿਆ ਡਰੀਐ ॥ ॥
Singing the Praises of the absolute Lord, why should anyone be afraid of death?
ਜਤ ਜਤ ਦੇਖਉ ਤਤ ਤਤ ਤੁਮ ਹੀ ਅਵਰੁ ਨ ਦੁਤੀਆ ਗਾਇਆ ॥੩॥ ॥
Wherever I look, I see only You; I do not sing of any other at all. ||3||
ਸਚੁ ਹਰਿ ਨਾਮੁ ਸਚੁ ਹੈ ਸਰਣਾ ॥ ॥
True is the Lord's Name, and True is His Sanctuary.
ਸਚੁ ਗੁਰ ਸਬਦੁ ਜਿਤੈ ਲਗਿ ਤਰਣਾ ॥ ॥
True is the Word of the Guru's Shabad, grasping it, one is carries across.
ਅਕਥੁ ਕਥੈ ਦੇਖੈ ਅਪਰੰਪਰੁ ਫੁਨਿ ਗਰਭਿ ਨ ਜੋਨੀ ਜਾਇਆ ॥੪॥ ॥
Speaking the Unspoken, one sees the Infinite Lord, and then, he does not have to enter the womb of reincarnation again. ||4||
ਸਚ ਬਿਨੁ ਸਤੁ ਸੰਤੋਖੁ ਨ ਪਾਵੈ ॥ ॥
Without the Truth, no one finds sincerity or contentment.
ਬਿਨੁ ਗੁਰ ਮੁਕਤਿ ਨ ਆਵੈ ਜਾਵੈ ॥ ॥
Without the Guru, no one is liberated; coming and going in reincarnation continue.
ਮੂਲ ਮੰਤ੍ਰੁ ਹਰਿ ਨਾਮੁ ਰਸਾਇਣੁ ਕਹੁ ਨਾਨਕ ਪੂਰਾ ਪਾਇਆ ॥੫॥ ॥
Chanting the Mool Mantra, and the Name of the Lord, the source of nectar, says Nanak, I have found the Perfect Lord. ||5||