Sri Guru Granth Sahib Ji — Ang 1052 (hindi)
ਜਹ ਦੇਖਾ ਤੂ ਸਭਨੀ ਥਾਈ ॥ ॥
जहाँ देखो तू सब जगह, पूर्ण गुरु ने सब समझ प्रदान की है।
ਪੂਰੈ ਗੁਰਿ ਸਭ ਸੋਝੀ ਪਾਈ ॥ ॥
नाम, नाम ध्यान करो सदा, यह मन नाम में रंगा रहे।
ਨਾਮੋ ਨਾਮੁ ਧਿਆਈਐ ਸਦਾ ਸਦ ਇਹੁ ਮਨੁ ਨਾਮੇ ਰਾਤਾ ਹੇ ॥੧੨॥ ॥
१२॥
ਨਾਮੇ ਰਾਤਾ ਪਵਿਤੁ ਸਰੀਰਾ ॥ ॥
नाम में रंगा पवित्र शरीर, बिना नाम के डूब मरे बिना पानी के।
ਬਿਨੁ ਨਾਵੈ ਡੂਬਿ ਮੁਏ ਬਿਨੁ ਨੀਰਾ ॥ ॥
आते जाते हैं, नाम नहीं समझते, केवल गुरुमुखी शब्द समझते हैं।
ਆਵਹਿ ਜਾਵਹਿ ਨਾਮੁ ਨਹੀ ਬੂਝਹਿ ਇਕਨਾ ਗੁਰਮੁਖਿ ਸਬਦੁ ਪਛਾਤਾ ਹੇ ॥੧੩॥ ॥
१३॥
ਪੂਰੈ ਸਤਿਗੁਰਿ ਬੂਝ ਬੁਝਾਈ ॥ ॥
पूर्ण सतगुरु ने समझ बुझाई, बिना नाम के मुक्ति किसी ने नहीं पाई।
ਵਿਣੁ ਨਾਵੈ ਮੁਕਤਿ ਕਿਨੈ ਨ ਪਾਈ ॥ ॥
नाम में नाम मिलती है महिमा, सहज में रहे रंग में रंगा रहे।
ਨਾਮੇ ਨਾਮਿ ਮਿਲੈ ਵਡਿਆਈ ਸਹਜਿ ਰਹੈ ਰੰਗਿ ਰਾਤਾ ਹੇ ॥੧੪॥ ॥
१४॥
ਕਾਇਆ ਨਗਰੁ ਢਹੈ ਢਹਿ ਢੇਰੀ ॥ ॥
शरीर नगर ढहता है, ढेर बन जाता है, बिना शब्द के नहीं छूटती फेरी।
ਬਿਨੁ ਸਬਦੈ ਚੂਕੈ ਨਹੀ ਫੇਰੀ ॥ ॥
सत्य की स्तुति करो, सत्य में समा जाओ, जिसने गुरुमुखी एक को जाना है।
ਸਾਚੁ ਸਲਾਹੇ ਸਾਚਿ ਸਮਾਵੈ ਜਿਨਿ ਗੁਰਮੁਖਿ ਏਕੋ ਜਾਤਾ ਹੇ ॥੧੫॥ ॥
१५॥
ਜਿਸ ਨੋ ਨਦਰਿ ਕਰੇ ਸੋ ਪਾਏ ॥ ਸਾਚਾ ਸਬਦੁ ਵਸੈ ਮਨਿ ਆਏ ॥ ॥
जिस पर कृपा करे वह पाता है, सच्चा शब्द मन में आता है।
ਨਾਨਕ ਨਾਮਿ ਰਤੇ ਨਿਰੰਕਾਰੀ ਦਰਿ ਸਾਚੈ ਸਾਚੁ ਪਛਾਤਾ ਹੇ ॥੧੬॥੮॥ ॥
नानक नाम में रमे निराकार, सच्चे दरबार में सत्य को पहचाना है।
ਮਾਰੂ ਸੋਲਹੇ ੩ ॥ ॥
१६॥
ਆਪੇ ਕਰਤਾ ਸਭੁ ਜਿਸੁ ਕਰਣਾ ॥ ॥
८॥
ਜੀਅ ਜੰਤ ਸਭਿ ਤੇਰੀ ਸਰਣਾ ॥ ॥
मारू सोलहे ३॥
ਆਪੇ ਗੁਪਤੁ ਵਰਤੈ ਸਭ ਅੰਤਰਿ ਗੁਰ ਕੈ ਸਬਦਿ ਪਛਾਤਾ ਹੇ ॥੧॥ ॥
आप ही करता है सब जिसका करना है, प्राणी सब तेरी शरण में हैं।
ਹਰਿ ਕੇ ਭਗਤਿ ਭਰੇ ਭੰਡਾਰਾ ॥ ॥
आप ही गुप्त रहता है सबके अंदर, गुरु के शब्द से पहचाना है।
ਆਪੇ ਬਖਸੇ ਸਬਦਿ ਵੀਚਾਰਾ ॥ ॥
१॥
ਜੋ ਤੁਧੁ ਭਾਵੈ ਸੋਈ ਕਰਸਹਿ ਸਚੇ ਸਿਉ ਮਨੁ ਰਾਤਾ ਹੇ ॥੨॥ ॥
हरि की भक्ति से भरे भंडार, आप ही क्षमा करते हैं शब्द विचार से।
ਆਪੇ ਹੀਰਾ ਰਤਨੁ ਅਮੋਲੋ ॥ ॥
जो तुम्हें भाता है वही करोगे, सच्चे के साथ मन रंगा रहे।
ਆਪੇ ਨਦਰੀ ਤੋਲੇ ਤੋਲੋ ॥ ॥
२॥
ਜੀਅ ਜੰਤ ਸਭਿ ਸਰਣਿ ਤੁਮਾਰੀ ਕਰਿ ਕਿਰਪਾ ਆਪਿ ਪਛਾਤਾ ਹੇ ॥੩॥ ॥
आप ही हीरा रत्न अनमोल, आप ही दृष्टि से तोलते हो।
ਜਿਸ ਨੋ ਨਦਰਿ ਹੋਵੈ ਧੁਰਿ ਤੇਰੀ ॥ ॥
प्राणी सब तेरी शरण में, कृपा करके आप पहचाना है।
ਮਰੈ ਨ ਜੰਮੈ ਚੂਕੈ ਫੇਰੀ ॥ ॥
३॥
ਸਾਚੇ ਗੁਣ ਗਾਵੈ ਦਿਨੁ ਰਾਤੀ ਜੁਗਿ ਜੁਗਿ ਏਕੋ ਜਾਤਾ ਹੇ ॥੪॥ ॥
जिस पर कृपा होती है आपके द्वारा, न मरता है न जन्म लेता है, फेरी छूट जाती है।
ਮਾਇਆ ਮੋਹਿ ਸਭੁ ਜਗਤੁ ਉਪਾਇਆ ॥ ॥
सच्चे गुण गाता है दिन रात, युग युग एक को जाना है।
ਬ੍ਰਹਮਾ ਬਿਸਨੁ ਦੇਵ ਸਬਾਇਆ ॥ ॥
४॥
ਜੋ ਤੁਧੁ ਭਾਣੇ ਸੇ ਨਾਮਿ ਲਾਗੇ ਗਿਆਨ ਮਤੀ ਪਛਾਤਾ ਹੇ ॥੫॥ ॥
Those who are pleasing to Your Will, are attached to the Naam; through spiritual wisdom and understanding, You are recognized. ||5||
ਪਾਪ ਪੁੰਨ ਵਰਤੈ ਸੰਸਾਰਾ ॥ ॥
The world is engrossed in vice and virtue.
ਹਰਖੁ ਸੋਗੁ ਸਭੁ ਦੁਖੁ ਹੈ ਭਾਰਾ ॥ ॥
Happiness and misery are totally loaded with pain.
ਗੁਰਮੁਖਿ ਹੋਵੈ ਸੋ ਸੁਖੁ ਪਾਏ ਜਿਨਿ ਗੁਰਮੁਖਿ ਨਾਮੁ ਪਛਾਤਾ ਹੇ ॥੬॥ ॥
One who becomes Gurmukh finds peace; such a Gurmukh recognizes the Naam. ||6||
ਕਿਰਤੁ ਨ ਕੋਈ ਮੇਟਣਹਾਰਾ ॥ ॥
No one can erase the record of one's actions.
ਗੁਰ ਕੈ ਸਬਦੇ ਮੋਖ ਦੁਆਰਾ ॥ ॥
Through the Word of the Guru's Shabad, one finds the door of salvation.
ਪੂਰਬਿ ਲਿਖਿਆ ਸੋ ਫਲੁ ਪਾਇਆ ਜਿਨਿ ਆਪੁ ਮਾਰਿ ਪਛਾਤਾ ਹੇ ॥੭॥ ॥
One who conquers self-conceit and recognizes the Lord, obtains the fruits of his pre-destined rewards. ||7||
ਮਾਇਆ ਮੋਹਿ ਹਰਿ ਸਿਉ ਚਿਤੁ ਨ ਲਾਗੈ ॥ ॥
Emotionally attached to Maya, one's consciousness is not attached to the Lord.
ਦੂਜੈ ਭਾਇ ਘਣਾ ਦੁਖੁ ਆਗੈ ॥ ॥
In the love of duality, he will suffer terrible agony in the world hereafter.
ਮਨਮੁਖ ਭਰਮਿ ਭੁਲੇ ਭੇਖਧਾਰੀ ਅੰਤ ਕਾਲਿ ਪਛੁਤਾਤਾ ਹੇ ॥੮॥ ॥
The hypocritical, self-willed manmukhs are deluded by doubt; at the very last moment, they regret and repent. ||8||
ਹਰਿ ਕੈ ਭਾਣੈ ਹਰਿ ਗੁਣ ਗਾਏ ॥ ॥
In accordance with the Lord's Will, he sings the Glorious Praises of the Lord.
ਸਭਿ ਕਿਲਬਿਖ ਕਾਟੇ ਦੂਖ ਸਬਾਏ ॥ ॥
He is rid of all sins, and all suffering.
ਹਰਿ ਨਿਰਮਲੁ ਨਿਰਮਲ ਹੈ ਬਾਣੀ ਹਰਿ ਸੇਤੀ ਮਨੁ ਰਾਤਾ ਹੇ ॥੯॥ ॥
The Lord is immaculate, and immaculate is the Word of His Bani. My mind is imbued with the Lord. ||9||
ਜਿਸ ਨੋ ਨਦਰਿ ਕਰੇ ਸੋ ਗੁਣ ਨਿਧਿ ਪਾਏ ॥ ॥
One who is blessed with the Lord's Glance of Grace, obtains the Lord, the treasure of virtue.
ਹਉਮੈ ਮੇਰਾ ਠਾਕਿ ਰਹਾਏ ॥ ॥
Egotism and possessiveness are brought to an end.
ਗੁਣ ਅਵਗਣ ਕਾ ਏਕੋ ਦਾਤਾ ਗੁਰਮੁਖਿ ਵਿਰਲੀ ਜਾਤਾ ਹੇ ॥੧੦॥ ॥
The One Lord is the only Giver of virtue and vice, merits and demerits; how rare are those who, as Gurmukh, understand this. ||10||
ਮੇਰਾ ਪ੍ਰਭੁ ਨਿਰਮਲੁ ਅਤਿ ਅਪਾਰਾ ॥ ॥
My God is immaculate, and utterly infinite.
ਆਪੇ ਮੇਲੈ ਗੁਰ ਸਬਦਿ ਵੀਚਾਰਾ ॥ ॥
God unites with Himself, through contemplation of the Word of the Guru's Shabad.