Sri Guru Granth Sahib Ji — Ang 1071 (hindi)
ਵਿਚਿ ਹਉਮੈ ਸੇਵਾ ਥਾਇ ਨ ਪਾਏ ॥ ॥
अहंकार में सेवा नहीं मिलती, जन्म मरण का चक्र चलता रहता है।
ਜਨਮਿ ਮਰੈ ਫਿਰਿ ਆਵੈ ਜਾਏ ॥ ॥
परमात्मा की सेवा ही पूर्ण तप है जो मेरे मन को भाती है ॥
ਸੋ ਤਪੁ ਪੂਰਾ ਸਾਈ ਸੇਵਾ ਜੋ ਹਰਿ ਮੇਰੇ ਮਨਿ ਭਾਣੀ ਹੇ ॥੧੧॥ ॥
११॥
ਹਉ ਕਿਆ ਗੁਣ ਤੇਰੇ ਆਖਾ ਸੁਆਮੀ ॥ ॥
हे स्वामी!
ਤੂ ਸਰਬ ਜੀਆ ਕਾ ਅੰਤਰਜਾਮੀ ॥ ॥
मैं तेरे क्या गुण कहूँ?
ਹਉ ਮਾਗਉ ਦਾਨੁ ਤੁਝੈ ਪਹਿ ਕਰਤੇ ਹਰਿ ਅਨਦਿਨੁ ਨਾਮੁ ਵਖਾਣੀ ਹੇ ॥੧੨॥ ॥
तू सब प्राणियों का अन्तर्यामी है।
ਕਿਸ ਹੀ ਜੋਰੁ ਅਹੰਕਾਰ ਬੋਲਣ ਕਾ ॥ ॥
हे प्रभु!
ਕਿਸ ਹੀ ਜੋਰੁ ਦੀਬਾਨ ਮਾਇਆ ਕਾ ॥ ॥
मैं तुमसे यही दान माँगता हूँ कि मैं रोज तेरा नाम जप सकूँ ॥
ਮੈ ਹਰਿ ਬਿਨੁ ਟੇਕ ਧਰ ਅਵਰ ਨ ਕਾਈ ਤੂ ਕਰਤੇ ਰਾਖੁ ਮੈ ਨਿਮਾਣੀ ਹੇ ॥੧੩॥ ॥
१२॥
ਨਿਮਾਣੇ ਮਾਣੁ ਕਰਹਿ ਤੁਧੁ ਭਾਵੈ ॥ ॥
अहंकार और माया के बल से क्या किया जा सकता है?
ਹੋਰ ਕੇਤੀ ਝਖਿ ਝਖਿ ਆਵੈ ਜਾਵੈ ॥ ॥
हे प्रभु!
ਜਿਨ ਕਾ ਪਖੁ ਕਰਹਿ ਤੂ ਸੁਆਮੀ ਤਿਨ ਕੀ ਊਪਰਿ ਗਲ ਤੁਧੁ ਆਣੀ ਹੇ ॥੧੪॥ ॥
तेरे बिना मेरा कोई सहारा नहीं, मुझे निराधार रखना ॥
ਹਰਿ ਹਰਿ ਨਾਮੁ ਜਿਨੀ ਸਦਾ ਧਿਆਇਆ ॥ ॥
१३॥
ਤਿਨੀ ਗੁਰ ਪਰਸਾਦਿ ਪਰਮ ਪਦੁ ਪਾਇਆ ॥ ॥
हे प्रभु!
ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ਬਿਨੁ ਸੇਵਾ ਪਛੋਤਾਣੀ ਹੇ ॥੧੫॥ ॥
तुम्हें भाता है तो ही निराश्रितों को मान मिलता है, अन्यथा लोग आते-जाते रहते हैं।
ਤੂ ਸਭ ਮਹਿ ਵਰਤਹਿ ਹਰਿ ਜਗੰਨਾਥੁ ॥ ॥
जिन पर तू कृपा करता है, उन पर तेरी ही कृपा बनी रहती है ॥
ਸੋ ਹਰਿ ਜਪੈ ਜਿਸੁ ਗੁਰ ਮਸਤਕਿ ਹਾਥੁ ॥ ॥
१४॥
ਹਰਿ ਕੀ ਸਰਣਿ ਪਇਆ ਹਰਿ ਜਾਪੀ ਜਨੁ ਨਾਨਕੁ ਦਾਸੁ ਦਸਾਣੀ ਹੇ ॥੧੬॥੨॥ ॥
जिन्होंने सदा परमात्मा का नाम जपा, उन्होंने गुरु की कृपा से परम पद प्राप्त किया।
ਮਾਰੂ ਸੋਲਹੇ ਮਹਲਾ ੫ ॥
जिन्होंने परमात्मा की सेवा की, उन्होंने सुख पाया, सेवा के बिना पछतावा ही मिलता है ॥
ੴ ਸਤਿਗੁਰ ਪ੍ਰਸਾਦਿ ॥ ॥
१५॥
ਕਲਾ ਉਪਾਇ ਧਰੀ ਜਿਨਿ ਧਰਣਾ ॥ ॥
हे जगन्नाथ!
ਗਗਨੁ ਰਹਾਇਆ ਹੁਕਮੇ ਚਰਣਾ ॥ ॥
तू सब में व्याप्त है, जो गुरु के आशीर्वाद से तेरा नाम जपता है, वही तेरा नाम जपता है।
ਅਗਨਿ ਉਪਾਇ ਈਧਨ ਮਹਿ ਬਾਧੀ ਸੋ ਪ੍ਰਭੁ ਰਾਖੈ ਭਾਈ ਹੇ ॥੧॥ ॥
हे नानक!
ਜੀਅ ਜੰਤ ਕਉ ਰਿਜਕੁ ਸੰਬਾਹੇ ॥ ॥
मैं तेरी शरण में आया हूँ, तेरा नाम जपता हूँ, यह मैं बताता हूँ ॥
ਕਰਣ ਕਾਰਣ ਸਮਰਥ ਆਪਾਹੇ ॥ ॥
१६॥
ਖਿਨ ਮਹਿ ਥਾਪਿ ਉਥਾਪਨਹਾਰਾ ਸੋਈ ਤੇਰਾ ਸਹਾਈ ਹੇ ॥੨॥ ॥
२॥
ਮਾਤ ਗਰਭ ਮਹਿ ਜਿਨਿ ਪ੍ਰਤਿਪਾਲਿਆ ॥ ॥
मारू छंद, पांचवाँ महला।
ਸਾਸਿ ਗ੍ਰਾਸਿ ਹੋਇ ਸੰਗਿ ਸਮਾਲਿਆ ॥ ॥
।
ਸਦਾ ਸਦਾ ਜਪੀਐ ਸੋ ਪ੍ਰੀਤਮੁ ਵਡੀ ਜਿਸੁ ਵਡਿਆਈ ਹੇ ॥੩॥ ॥
एक ईश्वर है, सतगुरु की कृपा से।
ਸੁਲਤਾਨ ਖਾਨ ਕਰੇ ਖਿਨ ਕੀਰੇ ॥ ॥
।
ਗਰੀਬ ਨਿਵਾਜਿ ਕਰੇ ਪ੍ਰਭੁ ਮੀਰੇ ॥ ॥
जिसने धरती बनाई, उसने कला दिखाई, आकाश को भी अपने हुक्म से बनाया, वह प्रभु सबकी रक्षा करता है ॥
ਗਰਬ ਨਿਵਾਰਣ ਸਰਬ ਸਧਾਰਣ ਕਿਛੁ ਕੀਮਤਿ ਕਹੀ ਨ ਜਾਈ ਹੇ ॥੪॥ ॥
१॥
ਸੋ ਪਤਿਵੰਤਾ ਸੋ ਧਨਵੰਤਾ ॥ ॥
वह जीवों को रिजक देता है, कारणों का कारण स्वयं है, क्षण में बनाता और बिगाड़ता है, वही तेरा सहायक है ॥
ਜਿਸੁ ਮਨਿ ਵਸਿਆ ਹਰਿ ਭਗਵੰਤਾ ॥ ॥
२॥
ਮਾਤ ਪਿਤਾ ਸੁਤ ਬੰਧਪ ਭਾਈ ਜਿਨਿ ਇਹ ਸ੍ਰਿਸਟਿ ਉਪਾਈ ਹੇ ॥੫॥ ॥
जिसने माता के गर्भ में पालन किया.
ਪ੍ਰਭ ਆਏ ਸਰਣਾ ਭਉ ਨਹੀ ਕਰਣਾ ॥ ॥
.
ਸਾਧਸੰਗਤਿ ਨਿਹਚਉ ਹੈ ਤਰਣਾ ॥ ॥
.
ਮਨ ਬਚ ਕਰਮ ਅਰਾਧੇ ਕਰਤਾ ਤਿਸੁ ਨਾਹੀ ਕਦੇ ਸਜਾਈ ਹੇ ॥੬॥ ॥
One who adores the Creator in thought, word and deed, shall never be punished. ||6||
ਗੁਣ ਨਿਧਾਨ ਮਨ ਤਨ ਮਹਿ ਰਵਿਆ ॥ ॥
One whose mind and body are permeated with the Lord, the treasure of virtue,
ਜਨਮ ਮਰਣ ਕੀ ਜੋਨਿ ਨ ਭਵਿਆ ॥ ॥
does not wander in birth, death and reincarnation.
ਦੂਖ ਬਿਨਾਸ ਕੀਆ ਸੁਖਿ ਡੇਰਾ ਜਾ ਤ੍ਰਿਪਤਿ ਰਹੇ ਆਘਾਈ ਹੇ ॥੭॥ ॥
Pain vanishes and peace prevails, when one is satisfied and fulfilled. ||7||
ਮੀਤੁ ਹਮਾਰਾ ਸੋਈ ਸੁਆਮੀ ॥ ॥
My Lord and Master is my best friend.