Sri Guru Granth Sahib Ji — Ang 1106 (hindi)
ਰਾਗੁ ਮਾਰੂ ਬਾਣੀ ਜੈਦੇਉ ਜੀਉ ਕੀ ॥
राग मारू, बाणी जयदेव जी की।
ੴ ਸਤਿਗੁਰ ਪ੍ਰਸਾਦਿ ॥ ॥
एक ओङ्कार सतगुरु प्रसादि॥
ਚੰਦ ਸਤ ਭੇਦਿਆ ਨਾਦ ਸਤ ਪੂਰਿਆ ਸੂਰ ਸਤ ਖੋੜਸਾ ਦਤੁ ਕੀਆ ॥ ॥
चाँद सत भेद्या, नाड़ सत पूरया, सूर सत खोड़सा दत्त किया॥
ਅਬਲ ਬਲੁ ਤੋੜਿਆ ਅਚਲ ਚਲੁ ਥਪਿਆ ਅਘੜੁ ਘੜਿਆ ਤਹਾ ਅਪਿਉ ਪੀਆ ॥੧॥ ॥
अबल बल तोड़्या, अचल चल थप्या, अघड़ घड़्या, तहाँ अपिउ पीया॥१॥
ਮਨ ਆਦਿ ਗੁਣ ਆਦਿ ਵਖਾਣਿਆ ॥ ॥
मन आदि गुण आदि वखाण्या॥
ਤੇਰੀ ਦੁਬਿਧਾ ਦ੍ਰਿਸਟਿ ਸੰਮਾਨਿਆ ॥੧॥ ਰਹਾਉ ॥ ॥
तेरी दुविधा दृष्टि सम्मान्या॥१॥ रहाउ॥
ਅਰਧਿ ਕਉ ਅਰਧਿਆ ਸਰਧਿ ਕਉ ਸਰਧਿਆ ਸਲਲ ਕਉ ਸਲਲਿ ਸੰਮਾਨਿ ਆਇਆ ॥ ॥
अर्ध कौ अर्ध्या, श्रद्धा कौ श्रद्ध्या, सलल कौ सलल सम्मानि आया॥
ਬਦਤਿ ਜੈਦੇਉ ਜੈਦੇਵ ਕਉ ਰੰਮਿਆ ਬ੍ਰਹਮੁ ਨਿਰਬਾਣੁ ਲਿਵ ਲੀਣੁ ਪਾਇਆ ॥੨॥੧॥ ॥
बदति जयदेव, जयदेव कौ रम्म्या, ब्रह्म निर्वाणु लिव लीणु पाया॥२॥१॥
ਕਬੀਰੁ ॥ ਮਾਰੂ ॥ ॥
कबीर॥
ਰਾਮੁ ਸਿਮਰੁ ਪਛੁਤਾਹਿਗਾ ਮਨ ॥ ॥
मारू॥
ਪਾਪੀ ਜੀਅਰਾ ਲੋਭੁ ਕਰਤੁ ਹੈ ਆਜੁ ਕਾਲਿ ਉਠਿ ਜਾਹਿਗਾ ॥੧॥ ਰਹਾਉ ॥ ॥
रामु सिमर, पछुताहिगा मन॥
ਲਾਲਚ ਲਾਗੇ ਜਨਮੁ ਗਵਾਇਆ ਮਾਇਆ ਭਰਮ ਭੁਲਾਹਿਗਾ ॥ ॥
पापी जीवरा लोभ करत है, आज काल उठि जाहिगा॥१॥ रहाउ॥
ਧਨ ਜੋਬਨ ਕਾ ਗਰਬੁ ਨ ਕੀਜੈ ਕਾਗਦ ਜਿਉ ਗਲਿ ਜਾਹਿਗਾ ॥੧॥ ॥
लालच लागे, जनम गवाया, माया भरम भुलाहिगा॥
ਜਉ ਜਮੁ ਆਇ ਕੇਸ ਗਹਿ ਪਟਕੈ ਤਾ ਦਿਨ ਕਿਛੁ ਨ ਬਸਾਹਿਗਾ ॥ ॥
धन, यौवन का गर्ब न कीजै, कागद जियौ गल जाहिगा॥१॥
ਸਿਮਰਨੁ ਭਜਨੁ ਦਇਆ ਨਹੀ ਕੀਨੀ ਤਉ ਮੁਖਿ ਚੋਟਾ ਖਾਹਿਗਾ ॥੨॥ ॥
जौ जम आइ केस गहि पटकै, ता दिन किछु न बसाहिगा॥
ਧਰਮ ਰਾਇ ਜਬ ਲੇਖਾ ਮਾਗੈ ਕਿਆ ਮੁਖੁ ਲੈ ਕੈ ਜਾਹਿਗਾ ॥ ॥
सिमरन, भजन, दया नही कीनी, तौ मुख चोटा खाइगा॥२॥
ਕਹਤੁ ਕਬੀਰੁ ਸੁਨਹੁ ਰੇ ਸੰਤਹੁ ਸਾਧਸੰਗਤਿ ਤਰਿ ਜਾਂਹਿਗਾ ॥੩॥੧॥ ॥
धर्मराय जब लेखा मांगे, क्या मुख ले कै जाहिगा॥
ਰਾਗੁ ਮਾਰੂ ਬਾਣੀ ਰਵਿਦਾਸ ਜੀਉ ਕੀ ॥
कहत कबीर, सुनहु रे संतहु, साधसंगति तरि जाहिगा॥३॥१॥
ੴ ਸਤਿਗੁਰ ਪ੍ਰਸਾਦਿ ॥ ॥
राग मारू, बाणी रविदास जी की।
ਐਸੀ ਲਾਲ ਤੁਝ ਬਿਨੁ ਕਉਨੁ ਕਰੈ ॥ ॥
एक ओङ्कार सतगुरु प्रसादि॥
ਗਰੀਬ ਨਿਵਾਜੁ ਗੁਸਈਆ ਮੇਰਾ ਮਾਥੈ ਛਤ੍ਰੁ ਧਰੈ ॥੧॥ ਰਹਾਉ ॥ ॥
ऐसी लाल तुझ बिनु कौन करै॥
ਜਾ ਕੀ ਛੋਤਿ ਜਗਤ ਕਉ ਲਾਗੈ ਤਾ ਪਰ ਤੁਹਂੀ ਢਰੈ ॥ ॥
गरीब निवाजु गुसईया मेरा, माथै छत्र धरै॥१॥ रहाउ॥
ਨੀਚਹ ਊਚ ਕਰੈ ਮੇਰਾ ਗੋਬਿੰਦੁ ਕਾਹੂ ਤੇ ਨ ਡਰੈ ॥੧॥ ॥
जा की छोति जगत कौ लागै, ता पर तुही ढरै॥
ਨਾਮਦੇਵ ਕਬੀਰੁ ਤਿਲੋਚਨੁ ਸਧਨਾ ਸੈਨੁ ਤਰੈ ॥ ॥
नीच ऊंच करै मेरा गोबिन्द, काहू ते न डरै॥१॥
ਕਹਿ ਰਵਿਦਾਸੁ ਸੁਨਹੁ ਰੇ ਸੰਤਹੁ ਹਰਿ ਜੀਉ ਤੇ ਸਭੈ ਸਰੈ ॥੨॥੧॥ ॥
नामदेव, कबीर, तिलोचन, सा
ਮਾਰੂ ॥ ॥
Maaroo:
ਸੁਖ ਸਾਗਰ ਸੁਰਿਤਰੁ ਚਿੰਤਾਮਨਿ ਕਾਮਧੇਨ ਬਸਿ ਜਾ ਕੇ ਰੇ ॥ ॥
सुख सागर सुरि तरु चिंतामणि कामधेनु बसि जा के रे ॥
ਚਾਰਿ ਪਦਾਰਥ ਅਸਟ ਮਹਾ ਸਿਧਿ ਨਵ ਨਿਧਿ ਕਰ ਤਲ ਤਾ ਕੈ ॥੧॥ ॥
चारि पदारथ अष्ट महा सिधि नव निधि कर तल ता कै ॥1॥
ਹਰਿ ਹਰਿ ਹਰਿ ਨ ਜਪਸਿ ਰਸਨਾ ॥ ॥
हरि हरि हरि न जपसि रसना ॥
ਅਵਰ ਸਭ ਛਾਡਿ ਬਚਨ ਰਚਨਾ ॥੧॥ ਰਹਾਉ ॥ ॥
अवर सभ छाडि बचन रचना ॥1॥ रहाउ ॥
ਨਾਨਾ ਖਿਆਨ ਪੁਰਾਨ ਬੇਦ ਬਿਧਿ ਚਉਤੀਸ ਅਛਰ ਮਾਹੀ ॥ ॥
नाना खियान पुरान बेद बिधि चौतीस अछर माही ॥
ਬਿਆਸ ਬੀਚਾਰਿ ਕਹਿਓ ਪਰਮਾਰਥੁ ਰਾਮ ਨਾਮ ਸਰਿ ਨਾਹੀ ॥੨॥ ॥
ब्यास बीचारि कहिओ परमारथु राम नाम सरि नाही ॥2॥
ਸਹਜ ਸਮਾਧਿ ਉਪਾਧਿ ਰਹਤ ਹੋਇ ਬਡੇ ਭਾਗਿ ਲਿਵ ਲਾਗੀ ॥ ॥
सहज समाधि उपाधि रहत होइ बडे भागि लिव लागी ॥
ਕਹਿ ਰਵਿਦਾਸ ਉਦਾਸ ਦਾਸ ਮਤਿ ਜਨਮ ਮਰਨ ਭੈ ਭਾਗੀ ॥੩॥੨॥੧੫॥ ॥
कहि रविदास उदास दास मति जनम मरन भै भागी ॥3॥2॥15॥