Sri Guru Granth Sahib Ji — Ang 1116 (hindi)
ਬਿਨੁ ਭੈ ਕਿਨੈ ਨ ਪ੍ਰੇਮੁ ਪਾਇਆ ਬਿਨੁ ਭੈ ਪਾਰਿ ਨ ਉਤਰਿਆ ਕੋਈ ॥ ॥
बिना भय के किसी ने प्रेम नहीं पाया, बिना भय पार नहीं उतरा कोई॥
ਭਉ ਭਾਉ ਪ੍ਰੀਤਿ ਨਾਨਕ ਤਿਸਹਿ ਲਾਗੈ ਜਿਸੁ ਤੂ ਆਪਣੀ ਕਿਰਪਾ ਕਰਹਿ ॥ ॥
भय और प्रेम, नानक उस पर लगता है, जिस पर तू अपनी कृपा करता है॥
ਤੇਰੀ ਭਗਤਿ ਭੰਡਾਰ ਅਸੰਖ ਜਿਸੁ ਤੂ ਦੇਵਹਿ ਮੇਰੇ ਸੁਆਮੀ ਤਿਸੁ ਮਿਲਹਿ ॥੪॥੩॥ ॥
तेरी भक्ति का भंडार असंख्य है, जिसे तू देता है मेरे स्वामी, उससे मिलता है॥४॥३॥
ਤੁਖਾਰੀ ਮਹਲਾ ੪ ॥ ॥
तुखारी महला ४ ॥
ਨਾਵਣੁ ਪੁਰਬੁ ਅਭੀਚੁ ਗੁਰ ਸਤਿਗੁਰ ਦਰਸੁ ਭਇਆ ॥ ॥
नामकरण, उत्सव, और अभिषेक, गुरु सतगुरु का दर्शन हुआ॥
ਦੁਰਮਤਿ ਮੈਲੁ ਹਰੀ ਅਗਿਆਨੁ ਅੰਧੇਰੁ ਗਇਆ ॥ ॥
दुर्मति, मैल, अज्ञान, और अंधकार गया॥
ਗੁਰ ਦਰਸੁ ਪਾਇਆ ਅਗਿਆਨੁ ਗਵਾਇਆ ਅੰਤਰਿ ਜੋਤਿ ਪ੍ਰਗਾਸੀ ॥ ॥
गुरु का दर्शन पाया, अज्ञान गँवाया, अंतर में ज्योति प्रकट हुई॥
ਜਨਮ ਮਰਣ ਦੁਖ ਖਿਨ ਮਹਿ ਬਿਨਸੇ ਹਰਿ ਪਾਇਆ ਪ੍ਰਭੁ ਅਬਿਨਾਸੀ ॥ ॥
जन्म-मरण के दुःख क्षण में नष्ट हुए, हरि को पाया, प्रभु अविनाशी है॥
ਹਰਿ ਆਪਿ ਕਰਤੈ ਪੁਰਬੁ ਕੀਆ ਸਤਿਗੁਰੂ ਕੁਲਖੇਤਿ ਨਾਵਣਿ ਗਇਆ ॥ ॥
हरि ने स्वयं करके उत्सव किया, सतगुरु कुलखेत में नामकरण गया॥
ਨਾਵਣੁ ਪੁਰਬੁ ਅਭੀਚੁ ਗੁਰ ਸਤਿਗੁਰ ਦਰਸੁ ਭਇਆ ॥੧॥ ॥
नामकरण, उत्सव, और अभिषेक, गुरु सतगुरु का दर्शन हुआ॥१॥
ਮਾਰਗਿ ਪੰਥਿ ਚਲੇ ਗੁਰ ਸਤਿਗੁਰ ਸੰਗਿ ਸਿਖਾ ॥ ॥
मार्ग और पथ पर चले, गुरु सतगुरु के संग शिष्य॥
ਅਨਦਿਨੁ ਭਗਤਿ ਬਣੀ ਖਿਨੁ ਖਿਨੁ ਨਿਮਖ ਵਿਖਾ ॥ ॥
अनदिन भक्ति बनी, क्षण-क्षण निमिष दिखा॥
ਹਰਿ ਹਰਿ ਭਗਤਿ ਬਣੀ ਪ੍ਰਭ ਕੇਰੀ ਸਭੁ ਲੋਕੁ ਵੇਖਣਿ ਆਇਆ ॥ ॥
हरि-हरि भक्ति बनी, प्रभु की, सब लोग देखने आए॥
ਜਿਨ ਦਰਸੁ ਸਤਿਗੁਰ ਗੁਰੂ ਕੀਆ ਤਿਨ ਆਪਿ ਹਰਿ ਮੇਲਾਇਆ ॥ ॥
जिनको सतगुरु गुरु ने दर्शन कराया, उनको स्वयं हरि मिलाया॥
ਤੀਰਥ ਉਦਮੁ ਸਤਿਗੁਰੂ ਕੀਆ ਸਭ ਲੋਕ ਉਧਰਣ ਅਰਥਾ ॥ ॥
तीर्थ और उपक्रम सतगुरु ने किया, सब लोगों को उद्धार के लिए॥
ਮਾਰਗਿ ਪੰਥਿ ਚਲੇ ਗੁਰ ਸਤਿਗੁਰ ਸੰਗਿ ਸਿਖਾ ॥੨॥ ॥
मार्ग और पथ पर चले, गुरु सतगुरु के संग शिष्य॥२॥
ਪ੍ਰਥਮ ਆਏ ਕੁਲਖੇਤਿ ਗੁਰ ਸਤਿਗੁਰ ਪੁਰਬੁ ਹੋਆ ॥ ॥
प्रथम आए कुलखेत में, गुरु सतगुरु का उत्सव हुआ॥
ਖਬਰਿ ਭਈ ਸੰਸਾਰਿ ਆਏ ਤ੍ਰੈ ਲੋਆ ॥ ॥
खबर हुई संसार में, तीनों लोकों में॥
ਦੇਖਣਿ ਆਏ ਤੀਨਿ ਲੋਕ ਸੁਰਿ ਨਰ ਮੁਨਿ ਜਨ ਸਭਿ ਆਇਆ ॥ ॥
देखने आए तीनों लोक, सुर, नर, मुनि, जन सब आए॥
ਜਿਨ ਪਰਸਿਆ ਗੁਰੁ ਸਤਿਗੁਰੂ ਪੂਰਾ ਤਿਨ ਕੇ ਕਿਲਵਿਖ ਨਾਸ ਗਵਾਇਆ ॥ ॥
जिन पर सतगुरु पूर्ण गुरु ने कृपा की, उनके कलंक नष्ट हुए॥
ਜੋਗੀ ਦਿਗੰਬਰ ਸੰਨਿਆਸੀ ਖਟੁ ਦਰਸਨ ਕਰਿ ਗਏ ਗੋਸਟਿ ਢੋਆ ॥ ॥
योगी, दिगंबर, संन्यासी, खट, दर्शन करके गए, गोष्ठी छोड़कर॥
ਪ੍ਰਥਮ ਆਏ ਕੁਲਖੇਤਿ ਗੁਰ ਸਤਿਗੁਰ ਪੁਰਬੁ ਹੋਆ ॥੩॥ ॥
प्रथम आए कुलखेत में
ਦੁਤੀਆ ਜਮੁਨ ਗਏ ਗੁਰਿ ਹਰਿ ਹਰਿ ਜਪਨੁ ਕੀਆ ॥ ॥
Second, the Guru went to the river Jamunaa, where He chanted the Name of the Lord, Har, Har.
ਜਾਗਾਤੀ ਮਿਲੇ ਦੇ ਭੇਟ ਗੁਰ ਪਿਛੈ ਲੰਘਾਇ ਦੀਆ ॥ ॥
The tax collectors met the Guru and gave Him offerings; they did not impose the tax on His followers.
ਸਭ ਛੁਟੀ ਸਤਿਗੁਰੂ ਪਿਛੈ ਜਿਨਿ ਹਰਿ ਹਰਿ ਨਾਮੁ ਧਿਆਇਆ ॥ ॥
All the True Guru's followers were excused from the tax; they meditated on the Name of the Lord, Har, Har.
ਗੁਰ ਬਚਨਿ ਮਾਰਗਿ ਜੋ ਪੰਥਿ ਚਾਲੇ ਤਿਨ ਜਮੁ ਜਾਗਾਤੀ ਨੇੜਿ ਨ ਆਇਆ ॥ ॥
The Messenger of Death does not even approach those who have walked on the path, and followed the Guru's Teachings.
ਸਭ ਗੁਰੂ ਗੁਰੂ ਜਗਤੁ ਬੋਲੈ ਗੁਰ ਕੈ ਨਾਇ ਲਇਐ ਸਭਿ ਛੁਟਕਿ ਗਇਆ ॥ ॥
All the world said, ""Guru! Guru! Guru!"" Uttering the Guru's Name, they were all emancipated.
ਦੁਤੀਆ ਜਮੁਨ ਗਏ ਗੁਰਿ ਹਰਿ ਹਰਿ ਜਪਨੁ ਕੀਆ ॥੪॥ ॥
Second, the Guru went to the river Jamunaa, where He chanted the Name of the Lord, Har, Har. ||4||
ਤ੍ਰਿਤੀਆ ਆਏ ਸੁਰਸਰੀ ਤਹ ਕਉਤਕੁ ਚਲਤੁ ਭਇਆ ॥ ॥
Third, He went to the Ganges, and a wonderful drama was played out there.
ਸਭ ਮੋਹੀ ਦੇਖਿ ਦਰਸਨੁ ਗੁਰ ਸੰਤ ਕਿਨੈ ਆਢੁ ਨ ਦਾਮੁ ਲਇਆ ॥ ॥
All were fascinated, gazing upon the Blessed Vision of the Saintly Guru's Darshan; no tax at all was imposed upon anyone.
ਆਢੁ ਦਾਮੁ ਕਿਛੁ ਪਇਆ ਨ ਬੋਲਕ ਜਾਗਾਤੀਆ ਮੋਹਣ ਮੁੰਦਣਿ ਪਈ ॥ ॥
No tax at all was collected, and the mouths of the tax collectors were sealed.
ਭਾਈ ਹਮ ਕਰਹ ਕਿਆ ਕਿਸੁ ਪਾਸਿ ਮਾਂਗਹ ਸਭ ਭਾਗਿ ਸਤਿਗੁਰ ਪਿਛੈ ਪਈ ॥ ॥
They said, ""O brothers, what should we do? Who should we ask? Everyone is running after the True Guru.""