Sri Guru Granth Sahib Ji — Ang 1133 (hindi)
ਆਪੇ ਗੁਰਮੁਖਿ ਦੇ ਵਡਿਆਈ ਨਾਨਕ ਨਾਮਿ ਸਮਾਏ ॥੪॥੯॥੧੯॥ ॥
आप ही गुरुमुख द्वारा महिमा प्राप्त करते हैं, नानक नाम में समा गए हैं ॥४॥९॥१९॥
ਭੈਰਉ ਮਹਲਾ ੩ ॥ ॥
भैरौ महला ३ ॥
ਮੇਰੀ ਪਟੀਆ ਲਿਖਹੁ ਹਰਿ ਗੋਵਿੰਦ ਗੋਪਾਲਾ ॥ ॥
मेरी याचना लिखो हे हरि गोविंद गोपाल ॥
ਦੂਜੈ ਭਾਇ ਫਾਥੇ ਜਮ ਜਾਲਾ ॥ ॥
दूसरे भाव से जाल में फँसाया गया ॥
ਸਤਿਗੁਰੁ ਕਰੇ ਮੇਰੀ ਪ੍ਰਤਿਪਾਲਾ ॥ ॥
सतिगुरु मेरी रक्षा करता है ॥
ਹਰਿ ਸੁਖਦਾਤਾ ਮੇਰੈ ਨਾਲਾ ॥੧॥ ॥
हरि सुखदाता मेरे साथ है ॥१॥
ਗੁਰ ਉਪਦੇਸਿ ਪ੍ਰਹਿਲਾਦੁ ਹਰਿ ਉਚਰੈ ॥ ॥
गुरु के उपदेश से प्रहलाद हरि का उच्चारण करता है ॥
ਸਾਸਨਾ ਤੇ ਬਾਲਕੁ ਗਮੁ ਨ ਕਰੈ ॥੧॥ ਰਹਾਉ ॥ ॥
शासन से बालक दुःख नहीं करता ॥१॥ रहाउ ॥
ਮਾਤਾ ਉਪਦੇਸੈ ਪ੍ਰਹਿਲਾਦ ਪਿਆਰੇ ॥ ॥
माता उपदेश देती है प्रहलाद प्यारे ॥
ਪੁਤ੍ਰ ਰਾਮ ਨਾਮੁ ਛੋਡਹੁ ਜੀਉ ਲੇਹੁ ਉਬਾਰੇ ॥ ॥
पुत्र राम नाम छोड़ो, जीवन को उबारो ॥
ਪ੍ਰਹਿਲਾਦੁ ਕਹੈ ਸੁਨਹੁ ਮੇਰੀ ਮਾਇ ॥ ॥
प्रहलाद कहता है सुनो मेरी माँ ॥
ਰਾਮ ਨਾਮੁ ਨ ਛੋਡਾ ਗੁਰਿ ਦੀਆ ਬੁਝਾਇ ॥੨॥ ॥
राम नाम नहीं छोड़ूँगा, गुरु ने समझाया है ॥२॥
ਸੰਡਾ ਮਰਕਾ ਸਭਿ ਜਾਇ ਪੁਕਾਰੇ ॥ ॥
संडा मरका सब जाते पुकारते हैं ॥
ਪ੍ਰਹਿਲਾਦੁ ਆਪਿ ਵਿਗੜਿਆ ਸਭਿ ਚਾਟੜੇ ਵਿਗਾੜੇ ॥ ॥
प्रहलाद स्वयं बिगड़ा, सब चाटुकार बिगाड़े ॥
ਦੁਸਟ ਸਭਾ ਮਹਿ ਮੰਤ੍ਰੁ ਪਕਾਇਆ ॥ ॥
दुष्ट सभा में मंत्र पकाया ॥
ਪ੍ਰਹਲਾਦ ਕਾ ਰਾਖਾ ਹੋਇ ਰਘੁਰਾਇਆ ॥੩॥ ॥
प्रहलाद का रक्षक रघुराय हुआ ॥३॥
ਹਾਥਿ ਖੜਗੁ ਕਰਿ ਧਾਇਆ ਅਤਿ ਅਹੰਕਾਰਿ ॥ ॥
हाथ में खड्ग लेकर दौड़ा अत्यंत अहंकार में ॥
ਹਰਿ ਤੇਰਾ ਕਹਾ ਤੁਝੁ ਲਏ ਉਬਾਰਿ ॥ ॥
हे हरि तेरा क्या कहूँ, तूने ही उबारा ॥
ਖਿਨ ਮਹਿ ਭੈਆਨ ਰੂਪੁ ਨਿਕਸਿਆ ਥੰਮੑ ਉਪਾੜਿ ॥ ॥
क्षण में भयानक रूप निकला, स्तंभ फाड़कर ॥
ਹਰਣਾਖਸੁ ਨਖੀ ਬਿਦਾਰਿਆ ਪ੍ਰਹਲਾਦੁ ਲੀਆ ਉਬਾਰਿ ॥੪॥ ॥
हिरण्याक्ष का नाखून चीरा, प्रहलाद को उबारा ॥४॥
ਸੰਤ ਜਨਾ ਕੇ ਹਰਿ ਜੀਉ ਕਾਰਜ ਸਵਾਰੇ ॥ ॥
संतों के हरि जीवन के कार्य संवारते हैं ॥
ਪ੍ਰਹਲਾਦ ਜਨ ਕੇ ਇਕੀਹ ਕੁਲ ਉਧਾਰੇ ॥ ॥
प्रहलाद के इक्कीस कुल उद्धार हुए ॥
ਗੁਰ ਕੈ ਸਬਦਿ ਹਉਮੈ ਬਿਖੁ ਮਾਰੇ ॥ ॥
गुरु के शब्द से हउम्मी विष मारा ॥
ਨਾਨਕ ਰਾਮ ਨਾਮਿ ਸੰਤ ਨਿਸਤਾਰੇ ॥੫॥੧੦॥੨੦॥ ॥
नानक राम नाम से संत निस्तार हुए ॥५॥१०॥२०॥
ਭੈਰਉ ਮਹਲਾ ੩ ॥ ॥
भैरौ महला ३ ॥
ਆਪੇ ਦੈਤ ਲਾਇ ਦਿਤੇ ਸੰਤ ਜਨਾ ਕਉ ਆਪੇ ਰਾਖਾ ਸੋਈ ॥ ॥
आप ही दैत्य लगाते हैं, संतों को आप ही रक्षा करते हैं ॥
ਜੋ ਤੇਰੀ ਸਦਾ ਸਰਣਾਈ ਤਿਨ ਮਨਿ ਦੁਖੁ ਨ ਹੋਈ ॥੧॥ ॥
जो तेरी सदा शरण में हैं, उनके मन में दुःख नहीं होता ॥१॥
ਜੁਗਿ ਜੁਗਿ ਭਗਤਾ ਕੀ ਰਖਦਾ ਆਇਆ ॥ ॥
युग युग भक्तों की रक्षा करते आए हैं ॥
ਦੈਤ ਪੁਤ੍ਰੁ ਪ੍ਰਹਲਾਦੁ ਗਾਇਤ੍ਰੀ ਤਰਪਣੁ ਕਿਛੂ ਨ ਜਾਣੈ ਸਬਦੇ ਮੇਲਿ ਮਿਲਾਇਆ ॥੧॥ ਰਹਾਉ ॥ ॥
दैत्य पुत्र प्रहलाद गायत्री तर्पण की
ਅਨਦਿਨੁ ਭਗਤਿ ਕਰਹਿ ਦਿਨ ਰਾਤੀ ਦੁਬਿਧਾ ਸਬਦੇ ਖੋਈ ॥ ॥
Night and day, he performed devotional worship service, day and night, and through the Shabad, his duality was eradicated.
ਸਦਾ ਨਿਰਮਲ ਹੈ ਜੋ ਸਚਿ ਰਾਤੇ ਸਚੁ ਵਸਿਆ ਮਨਿ ਸੋਈ ॥੨॥ ॥
Those who are imbued with Truth are immaculate and pure; the True Lord abides within their minds. ||2||
ਮੂਰਖ ਦੁਬਿਧਾ ਪੜ੍ਹਹਿ ਮੂਲੁ ਨ ਪਛਾਣਹਿ ਬਿਰਥਾ ਜਨਮੁ ਗਵਾਇਆ ॥ ॥
The fools in duality read, but they do not understand anything; they waste their lives uselessly.
ਸੰਤ ਜਨਾ ਕੀ ਨਿੰਦਾ ਕਰਹਿ ਦੁਸਟੁ ਦੈਤੁ ਚਿੜਾਇਆ ॥੩॥ ॥
The wicked demon slandered the Saint, and stirred up trouble. ||3||
ਪ੍ਰਹਲਾਦੁ ਦੁਬਿਧਾ ਨ ਪੜੈ ਹਰਿ ਨਾਮੁ ਨ ਛੋਡੈ ਡਰੈ ਨ ਕਿਸੈ ਦਾ ਡਰਾਇਆ ॥ ॥
Prahlaad did not read in duality, and he did not abandon the Lord's Name; he was not afraid of any fear.
ਸੰਤ ਜਨਾ ਕਾ ਹਰਿ ਜੀਉ ਰਾਖਾ ਦੈਤੈ ਕਾਲੁ ਨੇੜਾ ਆਇਆ ॥੪॥ ॥
The Dear Lord became the Savior of the Saint, and the demonic Death could not even approach him. ||4||
ਆਪਣੀ ਪੈਜ ਆਪੇ ਰਾਖੈ ਭਗਤਾਂ ਦੇਇ ਵਡਿਆਈ ॥ ॥
The Lord Himself saved his honor, and blessed his devotee with glorious greatness.
ਨਾਨਕ ਹਰਣਾਖਸੁ ਨਖੀ ਬਿਦਾਰਿਆ ਅੰਧੈ ਦਰ ਕੀ ਖਬਰਿ ਨ ਪਾਈ ॥੫॥੧੧॥੨੧॥ ॥
O Nanak, Harnaakhash was torn apart by the Lord with His claws; the blind demon knew nothing of the Lord's Court. ||5||11||21||
ਰਾਗੁ ਭੈਰਉ ਮਹਲਾ ੪ ਚਉਪਦੇ ਘਰੁ ੧ ॥
Raag Bhairao, Fourth Mehla, Chau-Padhay, First House:
ੴ ਸਤਿਗੁਰ ਪ੍ਰਸਾਦਿ ॥ ॥
One Universal Creator God. By The Grace Of The True Guru:
ਹਰਿ ਜਨ ਸੰਤ ਕਰਿ ਕਿਰਪਾ ਪਗਿ ਲਾਇਣੁ ॥ ॥
The Lord, in His Mercy, attaches mortals to the feet of the Saints.