Sri Guru Granth Sahib Ji — Ang 1161 (hindi)
ਤਬ ਪ੍ਰਭ ਕਾਜੁ ਸਵਾਰਹਿ ਆਇ ॥੧॥ ॥
तब प्रभु काज सवारहि आय ॥१॥
ਐਸਾ ਗਿਆਨੁ ਬਿਚਾਰੁ ਮਨਾ ॥ ॥
ऐसा ज्ञान विचार मन में आये ॥
ਹਰਿ ਕੀ ਨ ਸਿਮਰਹੁ ਦੁਖ ਭੰਜਨਾ ॥੧॥ ਰਹਾਉ ॥ ॥
हरि की न सिमरहु दुख भंजन ॥१॥ रहाउ ॥
ਜਬ ਲਗੁ ਸਿੰਘੁ ਰਹੈ ਬਨ ਮਾਹਿ ॥ ॥
जब तक सिंह वन में रहे ॥
ਤਬ ਲਗੁ ਬਨੁ ਫੂਲੈ ਹੀ ਨਾਹਿ ॥ ॥
तब तक वन फूले ही नहिं ॥
ਜਬ ਹੀ ਸਿਆਰੁ ਸਿੰਘ ਕਉ ਖਾਇ ॥ ॥
जब ही सियार सिंह को खाए ॥
ਫੂਲਿ ਰਹੀ ਸਗਲੀ ਬਨਰਾਇ ॥੨॥ ॥
फूले रही सारी वनराई ॥२॥
ਜੀਤੋ ਬੂਡੈ ਹਾਰੋ ਤਿਰੈ ॥ ॥
जीतने वाले डूबते हैं, हारने वाले तिरते हैं ॥
ਗੁਰ ਪਰਸਾਦੀ ਪਾਰਿ ਉਤਰੈ ॥ ॥
गुरु की कृपा से पार उतरते हैं ॥
ਦਾਸੁ ਕਬੀਰੁ ਕਹੈ ਸਮਝਾਇ ॥ ॥
दास कबीर समझाते हुए कहते हैं ॥
ਕੇਵਲ ਰਾਮ ਰਹਹੁ ਲਿਵ ਲਾਇ ॥੩॥੬॥੧੪॥ ॥
केवल राम में ही प्रेम लगाओ ॥३॥६॥१४॥
ਸਤਰਿ ਸੈਇ ਸਲਾਰ ਹੈ ਜਾ ਕੇ ॥ ॥
सत्तर से सौ सेनापति उसके हैं ॥
ਸਵਾ ਲਾਖੁ ਪੈਕਾਬਰ ਤਾ ਕੇ ॥ ॥
सवा लाख पैदल सैनिक उसके हैं ॥
ਸੇਖ ਜੁ ਕਹੀਅਹਿ ਕੋਟਿ ਅਠਾਸੀ ॥ ॥
ऐसे सेठ जिनके कोटि अठासी हैं ॥
ਛਪਨ ਕੋਟਿ ਜਾ ਕੇ ਖੇਲ ਖਾਸੀ ॥੧॥ ॥
छपन कोटि उसके खेल खास हैं ॥१॥
ਮੋ ਗਰੀਬ ਕੀ ਕੋ ਗੁਜਰਾਵੈ ॥ ॥
मेरे जैसे गरीब की कौन सुध लेता है ॥
ਮਜਲਸਿ ਦੂਰਿ ਮਹਲੁ ਕੋ ਪਾਵੈ ॥੧॥ ਰਹਾਉ ॥ ॥
दरबार से दूर महल कौन देता है ॥१॥ रहाउ ॥
ਤੇਤੀਸ ਕਰੋੜੀ ਹੈ ਖੇਲ ਖਾਨਾ ॥ ॥
तेतीस करोड़ खेल का मैदान है ॥
ਚਉਰਾਸੀ ਲਖ ਫਿਰੈ ਦਿਵਾਨਾਂ ॥ ॥
चौरासी लाख फिरते हैं दिवाने ॥
ਬਾਬਾ ਆਦਮ ਕਉ ਕਿਛੁ ਨਦਰਿ ਦਿਖਾਈ ॥ ॥
आदम को भी कुछ नजर दिखाई ॥
ਉਨਿ ਭੀ ਭਿਸਤਿ ਘਨੇਰੀ ਪਾਈ ॥੨॥ ॥
उन्होंने भी घनी जन्नत पाई ॥२॥
ਦਿਲ ਖਲਹਲੁ ਜਾ ਕੈ ਜਰਦ ਰੂ ਬਾਨੀ ॥ ॥
जिसके मन में खलबल, जर्जर वानी है ॥
ਛੋਡਿ ਕਤੇਬ ਕਰੈ ਸੈਤਾਨੀ ॥ ॥
वह किताब छोड़कर शैतानी करता है ॥
ਦੁਨੀਆ ਦੋਸੁ ਰੋਸੁ ਹੈ ਲੋਈ ॥ ॥
दुनिया का दोष, क्रोध लोभ है ॥
ਅਪਨਾ ਕੀਆ ਪਾਵੈ ਸੋਈ ॥੩॥ ॥
अपना किया फल पाता है वही ॥३॥
ਤੁਮ ਦਾਤੇ ਹਮ ਸਦਾ ਭਿਖਾਰੀ ॥ ॥
तुम दाता हो हमेशा भिखारी ॥
ਦੇਉ ਜਬਾਬੁ ਹੋਇ ਬਜਗਾਰੀ ॥ ॥
दे दो जवाब, हो जाये बजा गारी ॥
ਦਾਸੁ ਕਬੀਰੁ ਤੇਰੀ ਪਨਹ ਸਮਾਨਾਂ ॥ ॥
दास कबीर तेरी शरण में ॥
ਭਿਸਤੁ ਨਜੀਕਿ ਰਾਖੁ ਰਹਮਾਨਾ ॥੪॥੭॥੧੫॥ ॥
जन्नत पास रखना, रहमान ॥४॥७॥१५॥
ਸਭੁ ਕੋਈ ਚਲਨ ਕਹਤ ਹੈ ਊਹਾਂ ॥ ॥
सब कोई चलन कहते हैं वहाँ ॥
ਨਾ ਜਾਨਉ ਬੈਕੁੰਠੁ ਹੈ ਕਹਾਂ ॥੧॥ ਰਹਾਉ ॥ ॥
नहीं जानता वैकुंठ कहाँ है ॥१॥ रहाउ ॥
ਆਪ ਆਪ ਕਾ ਮਰਮੁ ਨ ਜਾਨਾਂ ॥ ॥
अपने आप का रहस्य नहीं जानता ॥
ਬਾਤਨ ਹੀ ਬੈਕੁੰਠੁ ਬਖਾਨਾਂ ॥੧॥ ॥
केवल वैकुंठ की बातें ही करता हूँ ॥१॥
ਜਬ ਲਗੁ ਮਨ ਬੈਕੁੰਠ ਕੀ ਆਸ ॥ ॥
जब तक मन वैकुंठ की आशा रखता है ॥
ਤਬ ਲਗੁ ਨਾਹੀ ਚਰਨ ਨਿਵਾਸ ॥੨॥ ॥
तब तक चरणों में निवास नहीं होता ॥२॥
ਖਾਈ ਕੋਟੁ ਨ ਪਰਲ ਪਗਾਰਾ ॥ ॥
Heaven is not a fort with moats and ramparts, and walls plastered with mud;
ਨਾ ਜਾਨਉ ਬੈਕੁੰਠ ਦੁਆਰਾ ॥੩॥ ॥
I do not know what heaven's gate is like. ||3||
ਕਹਿ ਕਮੀਰ ਅਬ ਕਹੀਐ ਕਾਹਿ ॥ ॥
Says Kabeer, now what more can I say?
ਸਾਧਸੰਗਤਿ ਬੈਕੁੰਠੈ ਆਹਿ ॥੪॥੮॥੧੬॥ ॥
The Saadh Sangat, the Company of the Holy, is heaven itself. ||4||8||16||
ਕਿਉ ਲੀਜੈ ਗਢੁ ਬੰਕਾ ਭਾਈ ॥ ॥
How can the beautiful fortress be conquered, O Siblings of Destiny?
ਦੋਵਰ ਕੋਟ ਅਰੁ ਤੇਵਰ ਖਾਈ ॥੧॥ ਰਹਾਉ ॥ ॥
It has double walls and triple moats. ||1||Pause||
ਪਾਂਚ ਪਚੀਸ ਮੋਹ ਮਦ ਮਤਸਰ ਆਡੀ ਪਰਬਲ ਮਾਇਆ ॥ ॥
It is defended by the five elements, the twenty-five categories, attachment, pride, jealousy and the awesomely powerful Maya.
ਜਨ ਗਰੀਬ ਕੋ ਜੋਰੁ ਨ ਪਹੁਚੈ ਕਹਾ ਕਰਉ ਰਘੁਰਾਇਆ ॥੧॥ ॥
The poor mortal being does not have the strength to conquer it; what should I do now, O Lord? ||1||
ਕਾਮੁ ਕਿਵਾਰੀ ਦੁਖੁ ਸੁਖੁ ਦਰਵਾਨੀ ਪਾਪੁ ਪੁੰਨੁ ਦਰਵਾਜਾ ॥ ॥
Sexual desire is the window, pain and pleasure are the gate-keepers, virtue and sin are the gates.
ਕ੍ਰੋਧੁ ਪ੍ਰਧਾਨੁ ਮਹਾ ਬਡ ਦੁੰਦਰ ਤਹ ਮਨੁ ਮਾਵਾਸੀ ਰਾਜਾ ॥੨॥ ॥
Anger is the great supreme commander, full of argument and strife, and the mind is the rebel king there. ||2||
ਸ੍ਵਾਦ ਸਨਾਹ ਟੋਪੁ ਮਮਤਾ ਕੋ ਕੁਬੁਧਿ ਕਮਾਨ ਚਢਾਈ ॥ ॥
Their armor is the pleasure of tastes and flavors, their helmets are worldly attachments; they take aim with their bows of corrupt intellect.
ਤਿਸਨਾ ਤੀਰ ਰਹੇ ਘਟ ਭੀਤਰਿ ਇਉ ਗਢੁ ਲੀਓ ਨ ਜਾਈ ॥੩॥ ॥
The greed that fills their hearts is the arrow; with these things, their fortress is impregnable. ||3||
ਪ੍ਰੇਮ ਪਲੀਤਾ ਸੁਰਤਿ ਹਵਾਈ ਗੋਲਾ ਗਿਆਨੁ ਚਲਾਇਆ ॥ ॥
But I have made divine love the fuse, and deep meditation the bomb; I have launched the rocket of spiritual wisdom.
ਬ੍ਰਹਮ ਅਗਨਿ ਸਹਜੇ ਪਰਜਾਲੀ ਏਕਹਿ ਚੋਟ ਸਿਝਾਇਆ ॥੪॥ ॥
The fire of God is lit by intuition, and with one shot, the fortress is taken. ||4||
ਸਤੁ ਸੰਤੋਖੁ ਲੈ ਲਰਨੇ ਲਾਗਾ ਤੋਰੇ ਦੁਇ ਦਰਵਾਜਾ ॥ ॥
Taking truth and contentment with me, I begin the battle and storm both the gates.
ਸਾਧਸੰਗਤਿ ਅਰੁ ਗੁਰ ਕੀ ਕ੍ਰਿਪਾ ਤੇ ਪਕਰਿਓ ਗਢ ਕੋ ਰਾਜਾ ॥੫॥ ॥
In the Saadh Sangat, the Company of the Holy, and by Guru's Grace, I have captured the king of the fortress. ||5||