Sri Guru Granth Sahib Ji — Ang 1268 (hindi)
ਇਸਤ੍ਰੀ ਰੂਪ ਚੇਰੀ ਕੀ ਨਿਆਈ ਸੋਭ ਨਹੀ ਬਿਨੁ ਭਰਤਾਰੇ ॥੧॥ ॥
स्त्री रूप चेरी की न्याई शोभा नहीं बिनु भरतारे ॥१॥
ਬਿਨਉ ਸੁਨਿਓ ਜਬ ਠਾਕੁਰ ਮੇਰੈ ਬੇਗਿ ਆਇਓ ਕਿਰਪਾ ਧਾਰੇ ॥ ॥
बिनौ सुनियो जब ठाकुर मेरे बेगि आयो किरपा धारे ॥
ਕਹੁ ਨਾਨਕ ਮੇਰੋ ਬਨਿਓ ਸੁਹਾਗੋ ਪਤਿ ਸੋਭਾ ਭਲੇ ਅਚਾਰੇ ॥੨॥੩॥੭॥ ॥
कहु नानक मेरो बनियो सुहागो पति सोभा भले आचारे ॥२॥३॥७॥
ਮਲਾਰ ਮਹਲਾ ੫ ॥ ॥
मलार महला ५ ॥
ਪ੍ਰੀਤਮ ਸਾਚਾ ਨਾਮੁ ਧਿਆਇ ॥ ॥
प्रीतम सच्चा नामु ध्याय ॥
ਦੂਖ ਦਰਦ ਬਿਨਸੈ ਭਵ ਸਾਗਰੁ ਗੁਰ ਕੀ ਮੂਰਤਿ ਰਿਦੈ ਬਸਾਇ ॥੧॥ ਰਹਾਉ ॥ ॥
दूख दर्द बिनसे भव सागरु गुर की मूरत रिदै बसाए ॥१॥ रहाउ ॥
ਦੁਸਮਨ ਹਤੇ ਦੋਖੀ ਸਭਿ ਵਿਆਪੇ ਹਰਿ ਸਰਣਾਈ ਆਇਆ ॥ ॥
दुसमन हते दोषी सभी व्यापे हरि सरणाई आया ॥
ਰਾਖਨਹਾਰੈ ਹਾਥ ਦੇ ਰਾਖਿਓ ਨਾਮੁ ਪਦਾਰਥੁ ਪਾਇਆ ॥੧॥ ॥
राखनहारै हाथ दे राखियो नामु पदार्थु पाया ॥१॥
ਕਰਿ ਕਿਰਪਾ ਕਿਲਵਿਖ ਸਭਿ ਕਾਟੇ ਨਾਮੁ ਨਿਰਮਲੁ ਮਨਿ ਦੀਆ ॥ ॥
करि किरपा किलविख सभी काटे नामु निर्मलु मन दीआ ॥
ਗੁਣ ਨਿਧਾਨੁ ਨਾਨਕ ਮਨਿ ਵਸਿਆ ਬਾਹੁੜਿ ਦੂਖ ਨ ਥੀਆ ॥੨॥੪॥੮॥ ॥
गुण निधानु नानक मन वसिया बाहुड़ि दुख न थिया ॥२॥४॥८॥
ਮਲਾਰ ਮਹਲਾ ੫ ॥ ॥
मलार महला ५ ॥
ਪ੍ਰਭ ਮੇਰੇ ਪ੍ਰੀਤਮ ਪ੍ਰਾਨ ਪਿਆਰੇ ॥ ॥
प्रभ मेरे प्रीतम प्राण प्यारे ॥
ਪ੍ਰੇਮ ਭਗਤਿ ਅਪਨੋ ਨਾਮੁ ਦੀਜੈ ਦਇਆਲ ਅਨੁਗ੍ਰਹੁ ਧਾਰੇ ॥੧॥ ਰਹਾਉ ॥ ॥
प्रेम भक्ति अपनो नामु दीजै दयाल अनुग्रहु धारे ॥१॥ रहाउ ॥
ਸਿਮਰਉ ਚਰਨ ਤੁਹਾਰੇ ਪ੍ਰੀਤਮ ਰਿਦੈ ਤੁਹਾਰੀ ਆਸਾ ॥ ॥
सिमरौ चरण तुहारे प्रीतम रिदै तुहारी आशा ॥
ਸੰਤ ਜਨਾ ਪਹਿ ਕਰਉ ਬੇਨਤੀ ਮਨਿ ਦਰਸਨ ਕੀ ਪਿਆਸਾ ॥੧॥ ॥
संत जना पहि करौ बिनती मन दर्शन की प्यासा ॥१॥
ਬਿਛੁਰਤ ਮਰਨੁ ਜੀਵਨੁ ਹਰਿ ਮਿਲਤੇ ਜਨ ਕਉ ਦਰਸਨੁ ਦੀਜੈ ॥ ॥
बिछुरत मरनु जीवन हरि मिलते जन कौ दर्शन दीजै ॥
ਨਾਮ ਅਧਾਰੁ ਜੀਵਨ ਧਨੁ ਨਾਨਕ ਪ੍ਰਭ ਮੇਰੇ ਕਿਰਪਾ ਕੀਜੈ ॥੨॥੫॥੯॥ ॥
नाम आधारु जीवन धन नानक प्रभ मेरे किरपा कीजै ॥२॥५॥९॥
ਮਲਾਰ ਮਹਲਾ ੫ ॥ ॥
मलार महला ५ ॥
ਅਬ ਅਪਨੇ ਪ੍ਰੀਤਮ ਸਿਉ ਬਨਿ ਆਈ ॥ ॥
अब अपने प्रीतम सिउ बन आई ॥
ਰਾਜਾ ਰਾਮੁ ਰਮਤ ਸੁਖੁ ਪਾਇਓ ਬਰਸੁ ਮੇਘ ਸੁਖਦਾਈ ॥੧॥ ਰਹਾਉ ॥ ॥
राजा रामु रमत सुखु पाओ बरसु मेघ सुखदाई ॥१॥ रहाउ ॥
ਇਕੁ ਪਲੁ ਬਿਸਰਤ ਨਹੀ ਸੁਖ ਸਾਗਰੁ ਨਾਮੁ ਨਵੈ ਨਿਧਿ ਪਾਈ ॥ ॥
इक पलु बिसरत नहीं सुख सागरु नामु नवे निधि पाई ॥
ਉਦੌਤੁ ਭਇਓ ਪੂਰਨ ਭਾਵੀ ਕੋ ਭੇਟੇ ਸੰਤ ਸਹਾਈ ॥੧॥ ॥
उदौतु भयो पूर्ण भावी को भेटे संत सहाई ॥१॥
ਸੁਖ ਉਪਜੇ ਦੁਖ ਸਗਲ ਬਿਨਾਸੇ ਪਾਰਬ੍ਰਹਮ ਲਿਵ ਲਾਈ ॥ ॥
सुख उपजे दुख सगल बिनासे पारब्रह्म लिव लाई ॥
ਤਰਿਓ ਸੰਸਾਰੁ ਕਠਿਨ ਭੈ ਸਾਗਰੁ ਹਰਿ ਨਾਨਕ ਚਰਨ ਧਿਆਈ ॥੨॥੬॥੧੦॥ ॥
The arduous and terrifying world-ocean is crossed over, O Nanak, by meditating on the Feet of the Lord. ||2||6||10||
ਮਲਾਰ ਮਹਲਾ ੫ ॥ ॥
Malaar, Fifth Mehla:
ਘਨਿਹਰ ਬਰਸਿ ਸਗਲ ਜਗੁ ਛਾਇਆ ॥ ॥
The clouds have rained down all over the world.
ਭਏ ਕ੍ਰਿਪਾਲ ਪ੍ਰੀਤਮ ਪ੍ਰਭ ਮੇਰੇ ਅਨਦ ਮੰਗਲ ਸੁਖ ਪਾਇਆ ॥੧॥ ਰਹਾਉ ॥ ॥
My Beloved Lord God has become merciful to me; I am blessed with ecstasy, bliss and peace. ||1||Pause||
ਮਿਟੇ ਕਲੇਸ ਤ੍ਰਿਸਨ ਸਭ ਬੂਝੀ ਪਾਰਬ੍ਰਹਮੁ ਮਨਿ ਧਿਆਇਆ ॥ ॥
My sorrows are erased, and all my thirsts are quenched, meditating on the Supreme Lord God.
ਸਾਧਸੰਗਿ ਜਨਮ ਮਰਨ ਨਿਵਾਰੇ ਬਹੁਰਿ ਨ ਕਤਹੂ ਧਾਇਆ ॥੧॥ ॥
In the Saadh Sangat, the Company of the Holy, death and birth come to an end, and the mortal does not wander anywhere, ever again. ||1||
ਮਨੁ ਤਨੁ ਨਾਮਿ ਨਿਰੰਜਨਿ ਰਾਤਉ ਚਰਨ ਕਮਲ ਲਿਵ ਲਾਇਆ ॥ ॥
My mind and body are imbued with the Immaculate Naam, the Name of the Lord; I am lovingly attuned to His Lotus Feet.
ਅੰਗੀਕਾਰੁ ਕੀਓ ਪ੍ਰਭਿ ਅਪਨੈ ਨਾਨਕ ਦਾਸ ਸਰਣਾਇਆ ॥੨॥੭॥੧੧॥ ॥
God has made Nanak His Own; slave Nanak seeks His Sanctuary. ||2||7||11||
ਮਲਾਰ ਮਹਲਾ ੫ ॥ ॥
Malaar, Fifth Mehla:
ਬਿਛੁਰਤ ਕਿਉ ਜੀਵੇ ਓਇ ਜੀਵਨ ॥ ॥
Separated from the Lord, how can any living being live?
ਚਿਤਹਿ ਉਲਾਸ ਆਸ ਮਿਲਬੇ ਕੀ ਚਰਨ ਕਮਲ ਰਸ ਪੀਵਨ ॥੧॥ ਰਹਾਉ ॥ ॥
My consciousness is filled with yearning and hope to meet my Lord, and drink in the sublime essence of His Lotus Feet. ||1||Pause||
ਜਿਨ ਕਉ ਪਿਆਸ ਤੁਮਾਰੀ ਪ੍ਰੀਤਮ ਤਿਨ ਕਉ ਅੰਤਰੁ ਨਾਹੀ ॥ ॥
Those who are thirsty for You, O my Beloved, are not separated from You.
ਜਿਨ ਕਉ ਬਿਸਰੈ ਮੇਰੋ ਰਾਮੁ ਪਿਆਰਾ ਸੇ ਮੂਏ ਮਰਿ ਜਾਂਹੀਂ ॥੧॥ ॥
Those who forget my Beloved Lord are dead and dying. ||1||