Sri Guru Granth Sahib Ji — Ang 1297 (hindi)
ਹਰਿ ਤੁਮ ਵਡ ਵਡੇ ਵਡੇ ਵਡ ਊਚੇ ਸੋ ਕਰਹਿ ਜਿ ਤੁਧੁ ਭਾਵੀਸ ॥ ॥
हे हरि! आप बहुत बड़े, महान और ऊँचे हैं, आप वही करते हैं जो आपको भाता है।
ਜਨ ਨਾਨਕ ਅੰਮ੍ਰਿਤੁ ਪੀਆ ਗੁਰਮਤੀ ਧਨੁ ਧੰਨੁ ਧਨੁ ਧੰਨੁ ਧੰਨੁ ਗੁਰੂ ਸਾਬੀਸ ॥੨॥੨॥੮॥ ॥
हे गुरु! आप धन्य हैं, धन्य हैं, धन्य हैं। जन नानक ने गुरु की मति से अमृत पान किया है।
ਕਾਨੜਾ ਮਹਲਾ ੪ ॥ ॥
कानड़ा महला ४ ॥
ਭਜੁ ਰਾਮੋ ਮਨਿ ਰਾਮ ॥ ॥
मन में राम का भजन करो।
ਜਿਸੁ ਰੂਪ ਨ ਰੇਖ ਵਡਾਮ ॥ ॥
जिनका न कोई रूप है न कोई रेखा, उन बड़े राम का।
ਸਤਸੰਗਤਿ ਮਿਲੁ ਭਜੁ ਰਾਮ ॥ ॥
सत्संगति में मिलकर राम का भजन करो।
ਬਡ ਹੋ ਹੋ ਭਾਗ ਮਥਾਮ ॥੧॥ ਰਹਾਉ ॥ ॥
बहुत बड़े भाग्य तुम्हारे माथे पर लिखे हैं। ॥१॥ रहाउ ॥
ਜਿਤੁ ਗ੍ਰਿਹਿ ਮੰਦਰਿ ਹਰਿ ਹੋਤੁ ਜਾਸੁ ਤਿਤੁ ਘਰਿ ਆਨਦੋ ਆਨੰਦੁ ਭਜੁ ਰਾਮ ਰਾਮ ਰਾਮ ॥ ॥
जिस घर, मंदिर में हरि होते हैं, उस घर में आनंद ही आनंद है, राम राम राम का भजन करो।
ਰਾਮ ਨਾਮ ਗੁਨ ਗਾਵਹੁ ਹਰਿ ਪ੍ਰੀਤਮ ਉਪਦੇਸਿ ਗੁਰੂ ਗੁਰ ਸਤਿਗੁਰਾ ਸੁਖੁ ਹੋਤੁ ਹਰਿ ਹਰੇ ਹਰਿ ਹਰੇ ਹਰੇ ਭਜੁ ਰਾਮ ਰਾਮ ਰਾਮ ॥੧॥ ॥
राम नाम का गुणगान करो, हे प्रियतम हरि! गुरु, सतगुरु के उपदेश से सुख होता है, हे हरे हरे हरे हरि! राम राम राम का भजन करो। ॥१॥
ਸਭ ਸਿਸਟਿ ਧਾਰ ਹਰਿ ਤੁਮ ਕਿਰਪਾਲ ਕਰਤਾ ਸਭੁ ਤੂ ਤੂ ਤੂ ਰਾਮ ਰਾਮ ਰਾਮ ॥ ॥
सारी सृष्टि को धारण करने वाले हे हरि! आप कृपालु करता हैं, सब कुछ आप ही हैं, राम राम राम।
ਜਨ ਨਾਨਕੋ ਸਰਣਾਗਤੀ ਦੇਹੁ ਗੁਰਮਤੀ ਭਜੁ ਰਾਮ ਰਾਮ ਰਾਮ ॥੨॥੩॥੯॥ ॥
हे प्रभु! जन नानक को गुरु की मति से आपकी शरणागति प्रदान करो, राम राम राम का भजन करो। ॥२॥३॥९॥
ਕਾਨੜਾ ਮਹਲਾ ੪ ॥ ॥
Kaanraa, Fourth Mehla:
ਸਤਿਗੁਰ ਚਾਟਉ ਪਗ ਚਾਟ ॥ ॥
I eagerly kiss the Feet of the True Guru.
ਜਿਤੁ ਮਿਲਿ ਹਰਿ ਪਾਧਰ ਬਾਟ ॥ ॥
Meeting Him, the Path to the Lord becomes smooth and easy.
ਭਜੁ ਹਰਿ ਰਸੁ ਰਸ ਹਰਿ ਗਾਟ ॥ ॥
I lovingly vibrate and meditate on the Lord, and gulp down His Sublime Essence.
ਹਰਿ ਹੋ ਹੋ ਲਿਖੇ ਲਿਲਾਟ ॥੧॥ ਰਹਾਉ ॥ ॥
The Lord has written this destiny on my forehead. ||1||Pause||
ਖਟ ਕਰਮ ਕਿਰਿਆ ਕਰਿ ਬਹੁ ਬਹੁ ਬਿਸਥਾਰ ਸਿਧ ਸਾਧਿਕ ਜੋਗੀਆ ਕਰਿ ਜਟ ਜਟਾ ਜਟ ਜਾਟ ॥ ॥
Some perform the six rituals and rites; the Siddhas, seekers and Yogis put on all sorts of pompous shows, with their hair all tangled and matted.
ਕਰਿ ਭੇਖ ਨ ਪਾਈਐ ਹਰਿ ਬ੍ਰਹਮ ਜੋਗੁ ਹਰਿ ਪਾਈਐ ਸਤਸੰਗਤੀ ਉਪਦੇਸਿ ਗੁਰੂ ਗੁਰ ਸੰਤ ਜਨਾ ਖੋਲਿ ਖੋਲਿ ਕਪਾਟ ॥੧॥ ॥
Yoga - Union with the Lord God - is not obtained by wearing religious robes; the Lord is found in the Sat Sangat, the True Congregation, and the Guru's Teachings. The humble Saints throw the doors wide open. ||1||
ਤੂ ਅਪਰੰਪਰੁ ਸੁਆਮੀ ਅਤਿ ਅਗਾਹੁ ਤੂ ਭਰਪੁਰਿ ਰਹਿਆ ਜਲ ਥਲੇ ਹਰਿ ਇਕੁ ਇਕੋ ਇਕ ਏਕੈ ਹਰਿ ਥਾਟ ॥ ॥
O my Lord and Master, You are the farthest of the far, utterly unfathomable. You are totally pervading the water and the land. You alone are the One and Only Unique Lord of all creation.
ਤੂ ਜਾਣਹਿ ਸਭ ਬਿਧਿ ਬੂਝਹਿ ਆਪੇ ਜਨ ਨਾਨਕ ਕੇ ਪ੍ਰਭ ਘਟਿ ਘਟੇ ਘਟਿ ਘਟੇ ਘਟਿ ਹਰਿ ਘਾਟ ॥੨॥੪॥੧੦॥ ॥
You alone know all Your ways and means. You alone understand Yourself. Servant Nanak's Lord God is in each heart, in every heart, in the home of each and every heart. ||2||4||10||
ਕਾਨੜਾ ਮਹਲਾ ੪ ॥ ॥
Kaanraa, Fourth Mehla:
ਜਪਿ ਮਨ ਗੋਬਿਦ ਮਾਧੋ ॥ ॥
O mind, chant and meditate on the Lord, the Lord of the Universe.
ਹਰਿ ਹਰਿ ਅਗਮ ਅਗਾਧੋ ॥ ॥
The Lord, Har, Har, is inaccessible and unfathomable.
ਮਤਿ ਗੁਰਮਤਿ ਹਰਿ ਪ੍ਰਭੁ ਲਾਧੋ ॥ ॥
Through the Guru's Teachings, my intellect attains the Lord God.
ਧੁਰਿ ਹੋ ਹੋ ਲਿਖੇ ਲਿਲਾਧੋ ॥੧॥ ਰਹਾਉ ॥ ॥
This is the pre-ordained destiny written on my forehead. ||1||Pause||
ਬਿਖੁ ਮਾਇਆ ਸੰਚਿ ਬਹੁ ਚਿਤੈ ਬਿਕਾਰ ਸੁਖੁ ਪਾਈਐ ਹਰਿ ਭਜੁ ਸੰਤ ਸੰਤ ਸੰਗਤੀ ਮਿਲਿ ਸਤਿਗੁਰੂ ਗੁਰੁ ਸਾਧੋ ॥ ॥
Collecting the poison of Maya, people think of all sorts of evil. But peace is found only by vibrating and meditating on the Lord; with the Saints, in the Sangat, the Society of the Saints, meet the True Guru, the Holy Guru.
ਜਿਉ ਛੁਹਿ ਪਾਰਸ ਮਨੂਰ ਭਏ ਕੰਚਨ ਤਿਉ ਪਤਿਤ ਜਨ ਮਿਲਿ ਸੰਗਤੀ ਸੁਧ ਹੋਵਤ ਗੁਰਮਤੀ ਸੁਧ ਹਾਧੋ ॥੧॥ ॥
Just as when the iron slag is transmuted into gold by touching the Philosopher's Stone - when the sinner joins the Sangat, he becomes pure, through the Guru's Teachings. ||1||
ਜਿਉ ਕਾਸਟ ਸੰਗਿ ਲੋਹਾ ਬਹੁ ਤਰਤਾ ਤਿਉ ਪਾਪੀ ਸੰਗਿ ਤਰੇ ਸਾਧ ਸਾਧ ਸੰਗਤੀ ਗੁਰ ਸਤਿਗੁਰੂ ਗੁਰ ਸਾਧੋ ॥ ॥
Just like the heavy iron which is carried across on the wooden raft, sinners are carried across in the Saadh Sangat, the Company of the Holy, and the Guru, the True Guru, the Holy Guru.
ਚਾਰਿ ਬਰਨ ਚਾਰਿ ਆਸ੍ਰਮ ਹੈ ਕੋਈ ਮਿਲੈ ਗੁਰੂ ਗੁਰ ਨਾਨਕ ਸੋ ਆਪਿ ਤਰੈ ਕੁਲ ਸਗਲ ਤਰਾਧੋ ॥੨॥੫॥੧੧॥ ॥
There are four castes, four social classes, and four stages of life. Whoever meets the Guru, Guru Nanak, is himself carried across, and he carries all his ancestors and generations across as well. ||2||5||11||
ਕਾਨੜਾ ਮਹਲਾ ੪ ॥ ॥
Kaanraa, Fourth Mehla:
ਹਰਿ ਜਸੁ ਗਾਵਹੁ ਭਗਵਾਨ ॥ ॥
Sing the Praises of the Lord God.
ਜਸੁ ਗਾਵਤ ਪਾਪ ਲਹਾਨ ॥ ॥
Singing His Praises, sins are washed away.
ਮਤਿ ਗੁਰਮਤਿ ਸੁਨਿ ਜਸੁ ਕਾਨ ॥ ॥
Through the Word of the Guru's Teachings, listen to His Praises with your ears.
ਹਰਿ ਹੋ ਹੋ ਕਿਰਪਾਨ ॥੧॥ ਰਹਾਉ ॥ ॥
The Lord shall be Merciful to you. ||1||Pause||