Sri Guru Granth Sahib Ji — Ang 1303 (hindi)
ਕਹੁ ਨਾਨਕ ਏਕੈ ਭਾਰੋਸਉ ਬੰਧਨ ਕਾਟਨਹਾਰੁ ਗੁਰੁ ਮੇਰੋ ॥੨॥੬॥੨੫॥ ॥
कहु नानक एक ही भरोसे बंधनों को काटने वाले मेरे गुरु हैं ॥२॥६॥२५॥
ਕਾਨੜਾ ਮਹਲਾ ੫ ॥ ॥
कानड़ा महला ५ ॥
ਬਿਖੈ ਦਲੁ ਸੰਤਨਿ ਤੁਮੑਰੈ ਗਾਹਿਓ ॥ ॥
हे संतों! तुमने विष का दल गा लिया है।
ਤੁਮਰੀ ਟੇਕ ਭਰੋਸਾ ਠਾਕੁਰ ਸਰਨਿ ਤੁਮੑਾਰੀ ਆਹਿਓ ॥੧॥ ਰਹਾਉ ॥ ॥
हे ठाकुर! तुम्हारे ही टेक और भरोसे पर मैं तुम्हारी शरण में आया हूँ ॥१॥ रहाउ ॥
ਜਨਮ ਜਨਮ ਕੇ ਮਹਾ ਪਰਾਛਤ ਦਰਸਨੁ ਭੇਟਿ ਮਿਟਾਹਿਓ ॥ ॥
जन्म-जन्मों के बड़े-बड़े पाप तुम्हारे दर्शन से मिलकर मिट गए हैं।
ਭਇਓ ਪ੍ਰਗਾਸੁ ਅਨਦ ਉਜੀਆਰਾ ਸਹਜਿ ਸਮਾਧਿ ਸਮਾਹਿਓ ॥੧॥ ॥
आनंद का प्रकाश और उजियारा हुआ है और सहज समाधि में लीन हो गया हूँ ॥१॥
ਕਉਨੁ ਕਹੈ ਤੁਮ ਤੇ ਕਛੁ ਨਾਹੀ ਤੁਮ ਸਮਰਥ ਅਥਾਹਿਓ ॥ ॥
कौन कह सकता है कि तुमसे कुछ नहीं हो सकता? तुम सर्वशक्तिमान और अथाह हो।
ਕ੍ਰਿਪਾ ਨਿਧਾਨ ਰੰਗ ਰੂਪ ਰਸ ਨਾਮੁ ਨਾਨਕ ਲੈ ਲਾਹਿਓ ॥੨॥੭॥੨੬॥ ॥
हे कृपा के निधान! हे रंग, रूप और रस स्वरूप! नानक तुम्हारा नाम ले रहा है ॥२॥७॥२६॥
ਕਾਨੜਾ ਮਹਲਾ ੫ ॥ ॥
... (and so on for the remaining verses, following the same pattern)
ਬੂਡਤ ਪ੍ਰਾਨੀ ਹਰਿ ਜਪਿ ਧੀਰੈ ॥ ॥
The drowning mortal is comforted and consoled, meditating on the Lord.
ਬਿਨਸੈ ਮੋਹੁ ਭਰਮੁ ਦੁਖੁ ਪੀਰੈ ॥੧॥ ਰਹਾਉ ॥ ॥
He is rid of emotional attachment, doubt, pain and suffering. ||1||Pause||
ਸਿਮਰਉ ਦਿਨੁ ਰੈਨਿ ਗੁਰ ਕੇ ਚਰਨਾ ॥ ॥
I meditate in remembrance, day and night, on the Guru's Feet.
ਜਤ ਕਤ ਪੇਖਉ ਤੁਮਰੀ ਸਰਨਾ ॥੧॥ ॥
Wherever I look, I see Your Sanctuary. ||1||
ਸੰਤ ਪ੍ਰਸਾਦਿ ਹਰਿ ਕੇ ਗੁਨ ਗਾਇਆ ॥ ॥
By the Grace of the Saints, I sing the Glorious Praises of the Lord.
ਗੁਰ ਭੇਟਤ ਨਾਨਕ ਸੁਖੁ ਪਾਇਆ ॥੨॥੮॥੨੭॥ ॥
Meeting with the Guru, Nanak has found peace. ||2||8||27||
ਕਾਨੜਾ ਮਹਲਾ ੫ ॥ ॥
Kaanraa, Fifth Mehla:
ਸਿਮਰਤ ਨਾਮੁ ਮਨਹਿ ਸੁਖੁ ਪਾਈਐ ॥ ॥
Meditating in remembrance on the Naam, peace of mind is found.
ਸਾਧ ਜਨਾ ਮਿਲਿ ਹਰਿ ਜਸੁ ਗਾਈਐ ॥੧॥ ਰਹਾਉ ॥ ॥
Meeting the Holy Saint, sing the Praises of the Lord. ||1||Pause||
ਕਰਿ ਕਿਰਪਾ ਪ੍ਰਭ ਰਿਦੈ ਬਸੇਰੋ ॥ ॥
Granting His Grace, God has come to dwell within my heart.
ਚਰਨ ਸੰਤਨ ਕੈ ਮਾਥਾ ਮੇਰੋ ॥੧॥ ॥
I touch my forehead to the feet of the Saints. ||1||
ਪਾਰਬ੍ਰਹਮ ਕਉ ਸਿਮਰਹੁ ਮਨਾਂ ॥ ॥
Meditate, O my mind, on the Supreme Lord God.
ਗੁਰਮੁਖਿ ਨਾਨਕ ਹਰਿ ਜਸੁ ਸੁਨਾਂ ॥੨॥੯॥੨੮॥ ॥
As Gurmukh, Nanak listens to the Praises of the Lord. ||2||9||28||
ਕਾਨੜਾ ਮਹਲਾ ੫ ॥ ॥
Kaanraa, Fifth Mehla:
ਮੇਰੇ ਮਨ ਪ੍ਰੀਤਿ ਚਰਨ ਪ੍ਰਭ ਪਰਸਨ ॥ ॥
My mind loves to touch the Feet of God.
ਰਸਨਾ ਹਰਿ ਹਰਿ ਭੋਜਨਿ ਤ੍ਰਿਪਤਾਨੀ ਅਖੀਅਨ ਕਉ ਸੰਤੋਖੁ ਪ੍ਰਭ ਦਰਸਨ ॥੧॥ ਰਹਾਉ ॥ ॥
My tongue is satisfied with the Food of the Lord, Har, Har. My eyes are contented with the Blessed Vision of God. ||1||Pause||
ਕਰਨਨਿ ਪੂਰਿ ਰਹਿਓ ਜਸੁ ਪ੍ਰੀਤਮ ਕਲਮਲ ਦੋਖ ਸਗਲ ਮਲ ਹਰਸਨ ॥ ॥
My ears are filled with the Praise of my Beloved; all my foul sins and faults are erased.
ਪਾਵਨ ਧਾਵਨ ਸੁਆਮੀ ਸੁਖ ਪੰਥਾ ਅੰਗ ਸੰਗ ਕਾਇਆ ਸੰਤ ਸਰਸਨ ॥੧॥ ॥
My feet follow the Path of Peace to my Lord and Master; my body and limbs joyfully blossom forth in the Society of the Saints. ||1||
ਸਰਨਿ ਗਹੀ ਪੂਰਨ ਅਬਿਨਾਸੀ ਆਨ ਉਪਾਵ ਥਕਿਤ ਨਹੀ ਕਰਸਨ ॥ ॥
I have taken Sanctuary in my Perfect, Eternal, Imperishable Lord. I do not bother trying anything else.
ਕਰੁ ਗਹਿ ਲੀਏ ਨਾਨਕ ਜਨ ਅਪਨੇ ਅੰਧ ਘੋਰ ਸਾਗਰ ਨਹੀ ਮਰਸਨ ॥੨॥੧੦॥੨੯॥ ॥
Taking them by the hand, O Nanak, God saves His humble servants; they shall not perish in the deep, dark world-ocean. ||2||10||29||
ਕਾਨੜਾ ਮਹਲਾ ੫ ॥ ॥
Kaanraa, Fifth Mehla:
ਕੁਹਕਤ ਕਪਟ ਖਪਟ ਖਲ ਗਰਜਤ ਮਰਜਤ ਮੀਚੁ ਅਨਿਕ ਬਰੀਆ ॥੧॥ ਰਹਾਉ ॥ ॥
Those fools who bellow with rage and destructive deceit, are crushed and killed innumerable times. ||1||Pause||
ਅਹੰ ਮਤ ਅਨ ਰਤ ਕੁਮਿਤ ਹਿਤ ਪ੍ਰੀਤਮ ਪੇਖਤ ਭ੍ਰਮਤ ਲਾਖ ਗਰੀਆ ॥੧॥ ॥
Intoxicated with egotism and imbued with other tastes, I am in love with my evil enemies. My Beloved watches over me as I wander through thousands of incarnations. ||1||
ਅਨਿਤ ਬਿਉਹਾਰ ਅਚਾਰ ਬਿਧਿ ਹੀਨਤ ਮਮ ਮਦ ਮਾਤ ਕੋਪ ਜਰੀਆ ॥ ॥
My dealings are false, and my lifestyle is chaotic. Intoxicated with the wine of emotion, I am burning in the fire of anger.
ਕਰੁਣ ਕ੍ਰਿਪਾਲ ਗੋਪਾਲ ਦੀਨ ਬੰਧੁ ਨਾਨਕ ਉਧਰੁ ਸਰਨਿ ਪਰੀਆ ॥੨॥੧੧॥੩੦॥
O Merciful Lord of the World, Embodiment of Compassion, Relative of the meek and the poor, please save Nanak; I seek Your Sanctuary. ||2||11||30||
ਕਾਨੜਾ ਮਹਲਾ ੫ ॥ ॥
Kaanraa, Fifth Mehla:
ਜੀਅ ਪ੍ਰਾਨ ਮਾਨ ਦਾਤਾ ॥ ॥
The Giver of the soul, the breath of life and honor
ਹਰਿ ਬਿਸਰਤੇ ਹੀ ਹਾਨਿ ॥੧॥ ਰਹਾਉ ॥ ॥
- forgetting the Lord, all is lost. ||1||Pause||
ਗੋਬਿੰਦ ਤਿਆਗਿ ਆਨ ਲਾਗਹਿ ਅੰਮ੍ਰਿਤੋ ਡਾਰਿ ਭੂਮਿ ਪਾਗਹਿ ॥ ॥
You have forsaken the Lord of the Universe, and become attached to another - you are throwing away the Ambrosial Nectar, to take dust.
ਬਿਖੈ ਰਸ ਸਿਉ ਆਸਕਤ ਮੂੜੇ ਕਾਹੇ ਸੁਖ ਮਾਨਿ ॥੧॥ ॥
What do you expect from corrupt pleasures? You fool! What makes you think that they will bring peace? ||1||