Sri Guru Granth Sahib Ji — Ang 1323 (hindi)
ਨਾਨਕ ਦਾਸ ਸਰਣਾਗਤੀ ਹਰਿ ਪੁਰਖ ਪੂਰਨ ਦੇਵ ॥੨॥੫॥੮॥ ॥
नानक दासी शरणागति हरि पुरुष पूर्ण देव ॥२॥५॥८॥
ਕਲਿਆਨੁ ਮਹਲਾ ੫ ॥ ॥
कलियान महला ५ ॥
ਪ੍ਰਭੁ ਮੇਰਾ ਅੰਤਰਜਾਮੀ ਜਾਣੁ ॥ ॥
प्रभु मेरा अंतरजामी जानु ॥
ਕਰਿ ਕਿਰਪਾ ਪੂਰਨ ਪਰਮੇਸਰ ਨਿਹਚਲੁ ਸਚੁ ਸਬਦੁ ਨੀਸਾਣੁ ॥੧॥ ਰਹਾਉ ॥ ॥
करि कृपा पूर्ण परमेश्वर निश्चल सच शब्द निशाणु ॥१॥ रहाउ ॥
ਹਰਿ ਬਿਨੁ ਆਨ ਨ ਕੋਈ ਸਮਰਥੁ ਤੇਰੀ ਆਸ ਤੇਰਾ ਮਨਿ ਤਾਣੁ ॥ ॥
हरि बिनु आन न कोई समर्थ तेरी आस तेरा मन ताणु ॥
ਸਰਬ ਘਟਾ ਕੇ ਦਾਤੇ ਸੁਆਮੀ ਦੇਹਿ ਸੁ ਪਹਿਰਣੁ ਖਾਣੁ ॥੧॥ ॥
सर्व घट के दाता स्वामी देहि सु पहिरणु खानु ॥१॥
ਸੁਰਤਿ ਮਤਿ ਚਤੁਰਾਈ ਸੋਭਾ ਰੂਪੁ ਰੰਗੁ ਧਨੁ ਮਾਣੁ ॥ ॥
सुमति मति चतुराई सोभा रूप रंग धन मानु ॥
ਸਰਬ ਸੂਖ ਆਨੰਦ ਨਾਨਕ ਜਪਿ ਰਾਮ ਨਾਮੁ ਕਲਿਆਣੁ ॥੨॥੬॥੯॥ ॥
सर्व सुख आनंद नानक जपि राम नाम कलियाणु ॥२॥६॥९॥
ਕਲਿਆਨੁ ਮਹਲਾ ੫ ॥ ॥
कलियान महला ५ ॥
ਹਰਿ ਚਰਨ ਸਰਨ ਕਲਿਆਨ ਕਰਨ ॥ ॥
हरि चरण सरन कल्याण करन ॥
ਪ੍ਰਭ ਨਾਮੁ ਪਤਿਤ ਪਾਵਨੋ ॥੧॥ ਰਹਾਉ ॥ ॥
प्रभु नाम पतित पावनो ॥१॥ रहाउ ॥
ਸਾਧਸੰਗਿ ਜਪਿ ਨਿਸੰਗ ਜਮਕਾਲੁ ਤਿਸੁ ਨ ਖਾਵਨੋ ॥੧॥ ॥
साधसंगि जपि निसंग जमकालु तिसु न खावनो ॥१॥
ਮੁਕਤਿ ਜੁਗਤਿ ਅਨਿਕ ਸੂਖ ਹਰਿ ਭਗਤਿ ਲਵੈ ਨ ਲਾਵਨੋ ॥ ॥
मुक्ति युक्ति अनेक सुख हरि भक्ति लवे न लावनो ॥
ਪ੍ਰਭ ਦਰਸ ਲੁਬਧ ਦਾਸ ਨਾਨਕ ਬਹੁੜਿ ਜੋਨਿ ਨ ਧਾਵਨੋ ॥੨॥੭॥੧੦॥ ॥
प्रभु दर्श लुब्ध दास नानक बहुड़ि जोंनि न धावनो ॥२॥७॥१०॥
ਕਲਿਆਨ ਮਹਲਾ ੪ ਅਸਟਪਦੀਆ ॥ ॥
कलियान महला ४ अष्टपदिया ॥
ੴ ਸਤਿਗੁਰ ਪ੍ਰਸਾਦਿ ॥ ॥
ੴ सतिगुरु प्रसादि ॥
ਰਾਮਾ ਰਮ ਰਾਮੋ ਸੁਨਿ ਮਨੁ ਭੀਜੈ ॥ ॥
रामा राम रामो सुनि मन भीजे ॥
ਹਰਿ ਹਰਿ ਨਾਮੁ ਅੰਮ੍ਰਿਤੁ ਰਸੁ ਮੀਠਾ ਗੁਰਮਤਿ ਸਹਜੇ ਪੀਜੈ ॥੧॥ ਰਹਾਉ ॥ ॥
हरि हरि नाम अमृत रस मीठा गुरुमति सहजे पीजे ॥१॥ रहाउ ॥
ਕਾਸਟ ਮਹਿ ਜਿਉ ਹੈ ਬੈਸੰਤਰੁ ਮਥਿ ਸੰਜਮਿ ਕਾਢਿ ਕਢੀਜੈ ॥ ॥
काष्ठ मेह जियु है वैसंतर मथि संजम काढि कढीजे ॥
ਰਾਮ ਨਾਮੁ ਹੈ ਜੋਤਿ ਸਬਾਈ ਤਤੁ ਗੁਰਮਤਿ ਕਾਢਿ ਲਈਜੈ ॥੧॥ ॥
राम नाम है जोति सबाई तत्व गुरुमति काढि लईजे ॥१॥
ਨਉ ਦਰਵਾਜ ਨਵੇ ਦਰ ਫੀਕੇ ਰਸੁ ਅੰਮ੍ਰਿਤੁ ਦਸਵੇ ਚੁਈਜੈ ॥ ॥
नौ दरवाजा नवे दर फीके रस अमृत दसवे चुईजे ॥
ਕ੍ਰਿਪਾ ਕ੍ਰਿਪਾ ਕਿਰਪਾ ਕਰਿ ਪਿਆਰੇ ਗੁਰ ਸਬਦੀ ਹਰਿ ਰਸੁ ਪੀਜੈ ॥੨॥ ॥
कृपा कृपा कृपा करि पियारे गुरु सबदी हरि रस पीजे ॥२॥
ਕਾਇਆ ਨਗਰੁ ਨਗਰੁ ਹੈ ਨੀਕੋ ਵਿਚਿ ਸਉਦਾ ਹਰਿ ਰਸੁ ਕੀਜੈ ॥ ॥
काया नगर नगर है नीको विचि सौदा हरि रस कीजे ॥
ਰਤਨ ਲਾਲ ਅਮੋਲ ਅਮੋਲਕ ਸਤਿਗੁਰ ਸੇਵਾ ਲੀਜੈ ॥੩॥ ॥
रतन लाल अमोल अमोलक सतिगुरु
ਸਤਿਗੁਰੁ ਅਗਮੁ ਅਗਮੁ ਹੈ ਠਾਕੁਰੁ ਭਰਿ ਸਾਗਰ ਭਗਤਿ ਕਰੀਜੈ ॥ ॥
The True Guru is Inaccessible; Inaccessible is our Lord and Master. He is the overflowing Ocean of bliss - worship Him with loving devotion.
ਕ੍ਰਿਪਾ ਕ੍ਰਿਪਾ ਕਰਿ ਦੀਨ ਹਮ ਸਾਰਿੰਗ ਇਕ ਬੂੰਦ ਨਾਮੁ ਮੁਖਿ ਦੀਜੈ ॥੪॥ ॥
Please take pity on me, and be Merciful to this meek song-bird; please pour a drop of Your Name into my mouth. ||4||
ਲਾਲਨੁ ਲਾਲੁ ਲਾਲੁ ਹੈ ਰੰਗਨੁ ਮਨੁ ਰੰਗਨ ਕਉ ਗੁਰ ਦੀਜੈ ॥ ॥
O Beloved Lord, please color my mind with the Deep Crimson Color of Your Love; I have surrendered my mind to the Guru.
ਰਾਮ ਰਾਮ ਰਾਮ ਰੰਗਿ ਰਾਤੇ ਰਸ ਰਸਿਕ ਗਟਕ ਨਿਤ ਪੀਜੈ ॥੫॥ ॥
Those who are imbued with the Love of the Lord, Raam, Raam, Raam, continually drink in this essence in big gulps, savoring its sweet taste. ||5||
ਬਸੁਧਾ ਸਪਤ ਦੀਪ ਹੈ ਸਾਗਰ ਕਢਿ ਕੰਚਨੁ ਕਾਢਿ ਧਰੀਜੈ ॥ ॥
If all the gold of the seven continents and the oceans was taken out and placed before them,
ਮੇਰੇ ਠਾਕੁਰ ਕੇ ਜਨ ਇਨਹੁ ਨ ਬਾਛਹਿ ਹਰਿ ਮਾਗਹਿ ਹਰਿ ਰਸੁ ਦੀਜੈ ॥੬॥ ॥
the humble servants of my Lord and Master would not even want it. They beg for the Lord to bless them with the Lord's Sublime Essence. ||6||
ਸਾਕਤ ਨਰ ਪ੍ਰਾਨੀ ਸਦ ਭੂਖੇ ਨਿਤ ਭੂਖਨ ਭੂਖ ਕਰੀਜੈ ॥ ॥
The faithless cynics and mortal beings remain hungry forever; they continually cry out in hunger.
ਧਾਵਤੁ ਧਾਇ ਧਾਵਹਿ ਪ੍ਰੀਤਿ ਮਾਇਆ ਲਖ ਕੋਸਨ ਕਉ ਬਿਥਿ ਦੀਜੈ ॥੭॥ ॥
They hurry and run, and wander all around, caught in the love of Maya; they cover hundreds of thousands of miles in their wanderings. ||7||
ਹਰਿ ਹਰਿ ਹਰਿ ਹਰਿ ਹਰਿ ਜਨ ਊਤਮ ਕਿਆ ਉਪਮਾ ਤਿਨੑ ਦੀਜੈ ॥ ॥
The humble servants of the Lord, Har, Har, Har, Har, Har, are sublime and exalted. What praise can we bestow upon them?