Sri Guru Granth Sahib Ji — Ang 1326 (hindi)
ਤਨਿ ਮਨਿ ਸਾਂਤਿ ਹੋਇ ਅਧਿਕਾਈ ਰੋਗੁ ਕਾਟੈ ਸੂਖਿ ਸਵੀਜੈ ॥੩॥ ॥
तन मन शान्ति होय अधिकाई रोग काटे सुख स्वीजै ॥३॥
ਜਿਉ ਸੂਰਜੁ ਕਿਰਣਿ ਰਵਿਆ ਸਰਬ ਠਾਈ ਸਭ ਘਟਿ ਘਟਿ ਰਾਮੁ ਰਵੀਜੈ ॥ ॥
जैसे सूरज किरण रविया सर्वथाई सब घट घट राम रवीजै ॥
ਸਾਧੂ ਸਾਧ ਮਿਲੇ ਰਸੁ ਪਾਵੈ ਤਤੁ ਨਿਜ ਘਰਿ ਬੈਠਿਆ ਪੀਜੈ ॥੪॥ ॥
साधू साध मिलें रस पावै तत्व निज घर बैठिया पीजै ॥४॥
ਜਨ ਕਉ ਪ੍ਰੀਤਿ ਲਗੀ ਗੁਰ ਸੇਤੀ ਜਿਉ ਚਕਵੀ ਦੇਖਿ ਸੂਰੀਜੈ ॥ ॥
जन को प्रीति लगी गुरु सेती जैसे चकवी देखि सूरजै ॥
ਨਿਰਖਤ ਨਿਰਖਤ ਰੈਨਿ ਸਭ ਨਿਰਖੀ ਮੁਖੁ ਕਾਢੈ ਅੰਮ੍ਰਿਤੁ ਪੀਜੈ ॥੫॥ ॥
निरखत निरखत रैन सब निरखी मुख काढै अमृत पीजै ॥५॥
ਸਾਕਤ ਸੁਆਨ ਕਹੀਅਹਿ ਬਹੁ ਲੋਭੀ ਬਹੁ ਦੁਰਮਤਿ ਮੈਲੁ ਭਰੀਜੈ ॥ ॥
साक्त श्वान कहिए बहु लोभी बहु दुर्मति मैल भरीजै ॥
ਆਪਨ ਸੁਆਇ ਕਰਹਿ ਬਹੁ ਬਾਤਾ ਤਿਨਾ ਕਾ ਵਿਸਾਹੁ ਕਿਆ ਕੀਜੈ ॥੬॥ ॥
आपन स्वाई करें बहु बातें तिना का विश्वास क्या कीजै ॥६॥
ਸਾਧੂ ਸਾਧ ਸਰਨਿ ਮਿਲਿ ਸੰਗਤਿ ਜਿਤੁ ਹਰਿ ਰਸੁ ਕਾਢਿ ਕਢੀਜੈ ॥ ॥
साधू साध शरण मिल संगति जितु हरि रस काढि कढीजै ॥
ਪਰਉਪਕਾਰ ਬੋਲਹਿ ਬਹੁ ਗੁਣੀਆ ਮੁਖਿ ਸੰਤ ਭਗਤ ਹਰਿ ਦੀਜੈ ॥੭॥ ॥
परोपकार बोलहि बहु गुणिया मुख संत भगत हरि दीजै ॥७॥
ਤੂ ਅਗਮ ਦਇਆਲ ਦਇਆ ਪਤਿ ਦਾਤਾ ਸਭ ਦਇਆ ਧਾਰਿ ਰਖਿ ਲੀਜੈ ॥ ॥
तू अगम दयाल दया पति दाता सब दया धारि रख लीजै ॥
ਸਰਬ ਜੀਅ ਜਗਜੀਵਨੁ ਏਕੋ ਨਾਨਕ ਪ੍ਰਤਿਪਾਲ ਕਰੀਜੈ ॥੮॥੫॥ ॥
सर्व जीय जग जीवन एको नानक प्रतिपाल करीजै ॥८॥५॥
ਕਲਿਆਨੁ ਮਹਲਾ ੪ ॥ ॥
कल्याणु महला ४ ॥
ਰਾਮਾ ਹਮ ਦਾਸਨ ਦਾਸ ਕਰੀਜੈ ॥ ॥
रामा हम दासन दास करीजै ॥
ਜਬ ਲਗਿ ਸਾਸੁ ਹੋਇ ਮਨ ਅੰਤਰਿ ਸਾਧੂ ਧੂਰਿ ਪਿਵੀਜੈ ॥੧॥ ਰਹਾਉ ॥ ॥
जब लगि सास होय मन अंतरि साधू धूर पीजै ॥१॥ रहाउ ॥
ਸੰਕਰੁ ਨਾਰਦੁ ਸੇਖਨਾਗ ਮੁਨਿ ਧੂਰਿ ਸਾਧੂ ਕੀ ਲੋਚੀਜੈ ॥ ॥
संकर नारद शेखनाग मुनि धूर साधू की लोचीजै ॥
ਭਵਨ ਭਵਨ ਪਵਿਤੁ ਹੋਹਿ ਸਭਿ ਜਹ ਸਾਧੂ ਚਰਨ ਧਰੀਜੈ ॥੧॥ ॥
भवन भवन पवित होहि सबि जह साधू चरण धरीजै ॥१॥
ਤਜਿ ਲਾਜ ਅਹੰਕਾਰੁ ਸਭੁ ਤਜੀਐ ਮਿਲਿ ਸਾਧੂ ਸੰਗਿ ਰਹੀਜੈ ॥ ॥
तज लाज अहंकार सबु तजीऐ मिल साधू संग रहीजै ॥
ਧਰਮ ਰਾਇ ਕੀ ਕਾਨਿ ਚੁਕਾਵੈ ਬਿਖੁ ਡੁਬਦਾ ਕਾਢਿ ਕਢੀਜੈ ॥੨॥ ॥
धर्म राय की कान चुकावै बिष डूबदा काढि कढीजै ॥२॥
ਭਰਮਿ ਸੂਕੇ ਬਹੁ ਉਭਿ ਸੁਕ ਕਹੀਅਹਿ ਮਿਲਿ ਸਾਧੂ ਸੰਗਿ ਹਰੀਜੈ ॥ ॥
भ्रम सूखे बहु उभि सुक कहिए मिल साधू संग हरिजै ॥
ਤਾ ਤੇ ਬਿਲਮੁ ਪਲੁ ਢਿਲ ਨ ਕੀਜੈ ਜਾਇ ਸਾਧੂ ਚਰਨਿ ਲਗੀਜੈ ॥੩॥ ॥
ता ते विलम्ब पल ढिल न कीजै जाइ साधू चरण लगीजै ॥३॥
ਰਾਮ ਨਾਮ ਕੀਰਤਨ ਰਤਨ ਵਥੁ ਹਰਿ ਸਾਧੂ ਪਾਸਿ ਰਖੀਜੈ ॥ ॥
राम नाम कीरतन रतन वथु हरि साधू पासि रखीजै ॥
ਜੋ ਬਚਨੁ ਗੁਰ ਸਤਿ ਸਤਿ ਕਰਿ ਮਾਨੈ ਤਿਸੁ ਆਗੈ ਕਾਢਿ ਧਰੀਜੈ ॥੪॥ ॥
जो बचन गरु सत सत करि मानै तिसु आगै काढि धरीजै ॥४॥
ਸੰਤਹੁ ਸੁਨਹੁ ਸੁਨਹੁ ਜਨ ਭਾਈ ਗੁਰਿ ਕਾਢੀ ਬਾਹ ਕੁਕੀਜੈ ॥ ॥
संतहु सुनहु सुनहु जन भाई गुरि काढी बाह कुकीजै ॥
ਜੇ ਆਤਮ ਕਉ ਸੁਖੁ ਸੁਖੁ ਨਿਤ ਲੋੜਹੁ ਤਾਂ ਸਤਿਗੁਰ ਸਰਨਿ ਪਵੀਜੈ ॥੫॥ ॥
जे आतम कउ सुख सुख नित लोड़हु तां सतगुर सरनि पवीजै ॥५॥
ਜੇ ਵਡ ਭਾਗੁ ਹੋਇ ਅਤਿ ਨੀਕਾ ਤਾਂ ਗੁਰਮਤਿ ਨਾਮੁ ਦ੍ਰਿੜੀਜੈ ॥ ॥
जे वड भागु होइ अति नीका तां गुरमति नामु द्रिड़ीजै ॥
ਸਭੁ ਮਾਇਆ ਮੋਹੁ ਬਿਖਮੁ ਜਗੁ ਤਰੀਐ ਸਹਜੇ ਹਰਿ ਰਸੁ ਪੀਜੈ ॥੬॥ ॥
सभु माया मोहु बिखमु जगु तरीऐ सहजै हरि रसु पीजै ॥६॥
ਮਾਇਆ ਮਾਇਆ ਕੇ ਜੋ ਅਧਿਕਾਈ ਵਿਚਿ ਮਾਇਆ ਪਚੈ ਪਚੀਜੈ ॥ ॥
माया माया के जो अधिकाई विच माया पचै पचीजै ॥
ਅਗਿਆਨੁ ਅੰਧੇਰੁ ਮਹਾ ਪੰਥੁ ਬਿਖੜਾ ਅਹੰਕਾਰਿ ਭਾਰਿ ਲਦਿ ਲੀਜੈ ॥੭॥ ॥
अज्ञानु अंधेरु महा पंथु बिखड़ा अहंकारि भारि लदि लीजै ॥७॥
ਨਾਨਕ ਰਾਮ ਰਮ ਰਮੁ ਰਮ ਰਮ ਰਾਮੈ ਤੇ ਗਤਿ ਕੀਜੈ ॥ ॥
नानक राम रम रम रम रम रामै ते गति कीजै ॥
ਸਤਿਗੁਰੁ ਮਿਲੈ ਤਾ ਨਾਮੁ ਦ੍ਰਿੜਾਏ ਰਾਮ ਨਾਮੈ ਰਲੈ ਮਿਲੀਜੈ ॥੮॥੬॥ ॥
सतगुरु मिलै ता नामु द्रिड़ाए राम नामै रलै मिलीजै ॥८॥६॥
ਛਕਾ ੧ ॥ ॥
छका १ ॥