Sri Guru Granth Sahib Ji — Ang 1362 (hindi)
ਆਸਾ ਇਤੀ ਆਸ ਕਿ ਆਸ ਪੁਰਾਈਐ ॥ ॥
आशा ही आशा है कि आशा पूरी हो जाए॥
ਸਤਿਗੁਰ ਭਏ ਦਇਆਲ ਤ ਪੂਰਾ ਪਾਈਐ ॥ ॥
सतिगुरु दयालु हुए तो पूरा पाया जाए॥
ਮੈ ਤਨਿ ਅਵਗਣ ਬਹੁਤੁ ਕਿ ਅਵਗਣ ਛਾਇਆ ॥ ॥
मेरे तन में अवगुण बहुत हैं कि अवगुण छाए हुए हैं॥
ਹਰਿਹਾਂ ਸਤਿਗੁਰ ਭਏ ਦਇਆਲ ਤ ਮਨੁ ਠਹਰਾਇਆ ॥੫॥ ॥
हरि! सतिगुरु दयालु हुए तो मन ठहराया॥५॥
ਕਹੁ ਨਾਨਕ ਬੇਅੰਤੁ ਬੇਅੰਤੁ ਧਿਆਇਆ ॥ ॥
कहूँ नानक बेअंत को बेअंत ध्यान किया॥
ਦੁਤਰੁ ਇਹੁ ਸੰਸਾਰੁ ਸਤਿਗੁਰੂ ਤਰਾਇਆ ॥ ॥
दुःखमय यह संसार है, सतगुरु ने तार दिया॥
ਮਿਟਿਆ ਆਵਾ ਗਉਣੁ ਜਾਂ ਪੂਰਾ ਪਾਇਆ ॥ ॥
मिट गया आवगमन का चक्र, जब पूरा पाया॥
ਹਰਿਹਾਂ ਅੰਮ੍ਰਿਤੁ ਹਰਿ ਕਾ ਨਾਮੁ ਸਤਿਗੁਰ ਤੇ ਪਾਇਆ ॥੬॥ ॥
हरि! अमृत, हरि का नाम सतगुरु से पाया॥६॥
ਮੇਰੈ ਹਾਥਿ ਪਦਮੁ ਆਗਨਿ ਸੁਖ ਬਾਸਨਾ ॥ ॥
मेरे हाथ में कमल है, आंगन में सुख की बासना है॥
ਸਖੀ ਮੋਰੈ ਕੰਠਿ ਰਤੰਨੁ ਪੇਖਿ ਦੁਖੁ ਨਾਸਨਾ ॥ ॥
सखी मेरे कण्ठ में रत्न है, देखकर दुःख नाश हुआ॥
ਬਾਸਉ ਸੰਗਿ ਗੁਪਾਲ ਸਗਲ ਸੁਖ ਰਾਸਿ ਹਰਿ ॥ ॥
गोपाल के संग वास है, सब सुखों का भंडार हरि है॥
ਹਰਿਹਾਂ ਰਿਧਿ ਸਿਧਿ ਨਵ ਨਿਧਿ ਬਸਹਿ ਜਿਸੁ ਸਦਾ ਕਰਿ ॥੭॥ ॥
हरि! रिद्धि, सिद्धि, नौ निधि बसते हैं जिसके पास सदा॥७॥
ਪਰ ਤ੍ਰਿਅ ਰਾਵਣਿ ਜਾਹਿ ਸੇਈ ਤਾ ਲਾਜੀਅਹਿ ॥ ॥
परस्त्री के राग में जो जाते हैं, वे ही लाज रखते हैं॥
ਨਿਤਪ੍ਰਤਿ ਹਿਰਹਿ ਪਰ ਦਰਬੁ ਛਿਦ੍ਰ ਕਤ ਢਾਕੀਅਹਿ ॥ ॥
नित्य प्रति हरि के दरबार में छिद्र ढाकते हैं॥
ਹਰਿ ਗੁਣ ਰਮਤ ਪਵਿਤ੍ਰ ਸਗਲ ਕੁਲ ਤਾਰਈ ॥ ॥
हरि के गुणों का रस पवित्र है, सब कुल को तारता है॥
ਹਰਿਹਾਂ ਸੁਨਤੇ ਭਏ ਪੁਨੀਤ ਪਾਰਬ੍ਰਹਮੁ ਬੀਚਾਰਈ ॥੮॥ ॥
हरि! सुनकर पवित्र हुए, परब्रह्म का विचार करते हैं॥८॥
ਊਪਰਿ ਬਨੈ ਅਕਾਸੁ ਤਲੈ ਧਰ ਸੋਹਤੀ ॥ ॥
ऊपर आकाश बना है, नीचे धरती सुशोभित है॥
ਦਹ ਦਿਸ ਚਮਕੈ ਬੀਜੁਲਿ ਮੁਖ ਕਉ ਜੋਹਤੀ ॥ ॥
दसों दिशाओं में बिजली चमकती है, मुख को जोतती है॥
ਖੋਜਤ ਫਿਰਉ ਬਿਦੇਸਿ ਪੀਉ ਕਤ ਪਾਈਐ ॥ ॥
खोजता फिरता हूँ विदेश में, प्रभु कहाँ पाया जाए॥
ਹਰਿਹਾਂ ਜੇ ਮਸਤਕਿ ਹੋਵੈ ਭਾਗੁ ਤ ਦਰਸਿ ਸਮਾਈਐ ॥੯॥ ॥
हरि! यदि मस्तक पर भाग्य हो, तो दर्शन में समाया जाए॥९॥
ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ ॥ ॥
सब जगह देखा, तुम्हारे जैसा कोई नहीं॥
ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ ॥ ॥
बड़े पुरुष ने विधाता ने बनाया है, तुम ही सुंदर हो॥
ਵਸਦੀ ਸਘਨ ਅਪਾਰ ਅਨੂਪ ਰਾਮਦਾਸ ਪੁਰ ॥ ॥
वसता है घना, अपार, अनूप रामदास पुर॥
ਹਰਿਹਾਂ ਨਾਨਕ ਕਸਮਲ ਜਾਹਿ ਨਾਇਐ ਰਾਮਦਾਸ ਸਰ ॥੧੦॥ ॥
हरि! नानक की कसम, कलंक जाता है रामदास सर से॥१०॥
ਚਾਤ੍ਰਿਕ ਚਿਤ ਸੁਚਿਤ ਸੁ ਸਾਜਨੁ ਚਾਹੀਐ ॥ ॥
चातक चिड़िया का चित्त शुद्ध है, ऐसा ही साजन चाहिए॥
ਜਿਸੁ ਸੰਗਿ ਲਾਗੇ ਪ੍ਰਾਣ ਤਿਸੈ ਕਉ ਆਹੀਐ ॥ ॥
जिसके संग लग जाए प्राण, उसी को आशा है॥
ਬਨੁ ਬਨੁ ਫਿਰਤ ਉਦਾਸ ਬੂੰਦ ਜਲ ਕਾਰਣੇ ॥ ॥
वन वन फिरत
ਹਰਿਹਾਂ ਤਿਉ ਹਰਿ ਜਨੁ ਮਾਂਗੈ ਨਾਮੁ ਨਾਨਕ ਬਲਿਹਾਰਣੇ ॥੧੧॥ ॥
O Lord! In just the same way, the humble servant of the Lord begs for the Naam, the Name of the Lord. Nanak is a sacrifice to him. ||11||
ਮਿਤ ਕਾ ਚਿਤੁ ਅਨੂਪੁ ਮਰੰਮੁ ਨ ਜਾਨੀਐ ॥ ॥
The Consciousness of my Friend is incomparably beautiful. Its mystery cannot be known.
ਗਾਹਕ ਗੁਨੀ ਅਪਾਰ ਸੁ ਤਤੁ ਪਛਾਨੀਐ ॥ ॥
One who purchases the priceless virtues realizes the essence of reality.
ਚਿਤਹਿ ਚਿਤੁ ਸਮਾਇ ਤ ਹੋਵੈ ਰੰਗੁ ਘਨਾ ॥ ॥
When the consciousness is absorbed in the supreme consciousness, great joy and bliss are found.
ਹਰਿਹਾਂ ਚੰਚਲ ਚੋਰਹਿ ਮਾਰਿ ਤ ਪਾਵਹਿ ਸਚੁ ਧਨਾ ॥੧੨॥ ॥
O Lord! When the fickle thieves are overcome, the true wealth is obtained. ||12||
ਸੁਪਨੈ ਊਭੀ ਭਈ ਗਹਿਓ ਕੀ ਨ ਅੰਚਲਾ ॥ ॥
In a dream, I was lifted up; why didn't I grasp the hem of His Robe?
ਸੁੰਦਰ ਪੁਰਖ ਬਿਰਾਜਿਤ ਪੇਖਿ ਮਨੁ ਬੰਚਲਾ ॥ ॥
Gazing upon the Beautiful Lord relaxing there, my mind was charmed and fascinated.
ਖੋਜਉ ਤਾ ਕੇ ਚਰਣ ਕਹਹੁ ਕਤ ਪਾਈਐ ॥ ॥
I am searching for His Feet - tell me, where can I find Him?
ਹਰਿਹਾਂ ਸੋਈ ਜਤੰਨੁ ਬਤਾਇ ਸਖੀ ਪ੍ਰਿਉ ਪਾਈਐ ॥੧੩॥ ॥
O Lord! Tell me how I can find my Beloved, O my companion. ||13||
ਨੈਣ ਨ ਦੇਖਹਿ ਸਾਧ ਸਿ ਨੈਣ ਬਿਹਾਲਿਆ ॥ ॥
The eyes which do not see the Holy - those eyes are miserable.
ਕਰਨ ਨ ਸੁਨਹੀ ਨਾਦੁ ਕਰਨ ਮੁੰਦਿ ਘਾਲਿਆ ॥ ॥
The ears which do not hear the Sound-current of the Naad - those ears might just as well be plugged.
ਰਸਨਾ ਜਪੈ ਨ ਨਾਮੁ ਤਿਲੁ ਤਿਲੁ ਕਰਿ ਕਟੀਐ ॥ ॥
The tongue which does not chant the Naam ought to be cut out, bit by bit.
ਹਰਿਹਾਂ ਜਬ ਬਿਸਰੈ ਗੋਬਿਦ ਰਾਇ ਦਿਨੋ ਦਿਨੁ ਘਟੀਐ ॥੧੪॥ ॥
O Lord! When the mortal forgets the Lord of the Universe, the Sovereign Lord King, he grows weaker day by day. ||14||
ਪੰਕਜ ਫਾਥੇ ਪੰਕ ਮਹਾ ਮਦ ਗੁੰਫਿਆ ॥ ॥
The wings of the bumble bee are caught in the intoxicating fragrant petals of the lotus.
ਅੰਗ ਸੰਗ ਉਰਝਾਇ ਬਿਸਰਤੇ ਸੁੰਫਿਆ ॥ ॥
With its limbs entangled in the petals, it loses its senses.