Sri Guru Granth Sahib Ji — Ang 1391 (hindi)
ਸਵਈਏ ਮਹਲੇ ਦੂਜੇ ਕੇ ੨ ॥
ੴ सतिगुरु प्रसादि ॥
ੴ ਸਤਿਗੁਰ ਪ੍ਰਸਾਦਿ ॥ ॥
वही पुरुष धन्य है, जो कर्ता, कारण, कर्ता और कर्म करने में समर्थ है ॥
ਸੋਈ ਪੁਰਖੁ ਧੰਨੁ ਕਰਤਾ ਕਾਰਣ ਕਰਤਾਰੁ ਕਰਣ ਸਮਰਥੋ ॥ ॥
हे सतगुरु, धन्य है नानक, जिसने अपने हाथ से तुम्हारा मस्तक पर हाथ रखा ॥
ਸਤਿਗੁਰੂ ਧੰਨੁ ਨਾਨਕੁ ਮਸਤਕਿ ਤੁਮ ਧਰਿਓ ਜਿਨਿ ਹਥੋ ॥ ॥
उसने अपने हाथ को सहज भाव से मेरे मस्तक पर रखा, जिससे मैं अमृत में स्नान कर, छहों लोकों के देवताओं, मनुष्यों, ऋषियों और जीवों से आगे निकल गया ॥
ਤ ਧਰਿਓ ਮਸਤਕਿ ਹਥੁ ਸਹਜਿ ਅਮਿਉ ਵੁਠਉ ਛਜਿ ਸੁਰਿ ਨਰ ਗਣ ਮੁਨਿ ਬੋਹਿਯ ਅਗਾਜਿ ॥ ॥
उसने काल के काँटे को मार डाला, जो गरजते हुए दौड़ रहा था, पांचों तत्वों को वश में कर एक घर में रख लिया ॥
ਮਾਰਿਓ ਕੰਟਕੁ ਕਾਲੁ ਗਰਜਿ ਧਾਵਤੁ ਲੀਓ ਬਰਜਿ ਪੰਚ ਭੂਤ ਏਕ ਘਰਿ ਰਾਖਿ ਲੇ ਸਮਜਿ ॥ ॥
जगत को जीतकर गुरु के द्वार पर खेलता हूँ, समस्त सार को अपने मन में रखकर निराकार में लीन हूँ ॥
ਜਗੁ ਜੀਤਉ ਗੁਰ ਦੁਆਰਿ ਖੇਲਹਿ ਸਮਤ ਸਾਰਿ ਰਥੁ ਉਨਮਨਿ ਲਿਵ ਰਾਖਿ ਨਿਰੰਕਾਰਿ ॥ ॥
हे कीर्तन, कलियुग का सहारा बन, सातों द्वीपों के मध्य में, संसार को गुरु ने कृपा करके पार लगाया ॥१॥
ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੧॥ ॥
जिसकी दृष्टि अमृत की धारा है, जो अज्ञान के अंधकार को दूर करती है, उसके दर्शन के द्वार खुल जाते हैं ॥
ਜਾ ਕੀ ਦ੍ਰਿਸਟਿ ਅੰਮ੍ਰਿਤ ਧਾਰ ਕਾਲੁਖ ਖਨਿ ਉਤਾਰ ਤਿਮਰ ਅਗੵਾਨ ਜਾਹਿ ਦਰਸ ਦੁਆਰ ॥ ॥
जो उस शब्द का सार सेवन करते हैं, वे कठिन कर्मों से मुक्त होकर संसार से पार उतर जाते हैं ॥
ਓਇ ਜੁ ਸੇਵਹਿ ਸਬਦੁ ਸਾਰੁ ਗਾਖੜੀ ਬਿਖਮ ਕਾਰ ਤੇ ਨਰ ਭਵ ਉਤਾਰਿ ਕੀਏ ਨਿਰਭਾਰ ॥ ॥
सतसंगति में सहज भाव से जागृत होकर गुरु के विचार से, निंदा करने वाले भूत सदा के लिए प्रेम में लीन हो जाते हैं ॥
ਸਤਸੰਗਤਿ ਸਹਜ ਸਾਰਿ ਜਾਗੀਲੇ ਗੁਰ ਬੀਚਾਰਿ ਨਿੰਮਰੀ ਭੂਤ ਸਦੀਵ ਪਰਮ ਪਿਆਰਿ ॥ ॥
हे कीर्तन, कलियुग का सहारा बन, सातों द्वीपों के मध्य में, संसार को गुरु ने कृपा करके पार लगाया ॥२॥
ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੨॥ ॥
तुमने मुझे अपार, निर्मल, विस्तृत नाम से दृढ़ किया है, जो साधकों, सिद्धों और सज्जनों के लिए आधार है ॥
ਤੈ ਤਉ ਦ੍ਰਿੜਿਓ ਨਾਮੁ ਅਪਾਰੁ ਬਿਮਲ ਜਾਸੁ ਬਿਥਾਰੁ ਸਾਧਿਕ ਸਿਧ ਸੁਜਨ ਜੀਆ ਕੋ ਅਧਾਰੁ ॥ ॥
हे जनक के राजा, अवतार, शब्द संसार का सार है, जो जगत में कमल के फूल की तरह स्थित है ॥
ਤੂ ਤਾ ਜਨਿਕ ਰਾਜਾ ਅਉਤਾਰੁ ਸਬਦੁ ਸੰਸਾਰਿ ਸਾਰੁ ਰਹਹਿ ਜਗਤ੍ਰ ਜਲ ਪਦਮ ਬੀਚਾਰ ॥ ॥
कलियुग के वृक्ष को, रोगों को नष्ट करता है, संसार के ताप को दूर करता है, तीनों गुणों से परे आत्मा को एक प्रेम से पार लगाता है ॥
ਕਲਿਪ ਤਰੁ ਰੋਗ ਬਿਦਾਰੁ ਸੰਸਾਰ ਤਾਪ ਨਿਵਾਰੁ ਆਤਮਾ ਤ੍ਰਿਬਿਧਿ ਤੇਰੈ ਏਕ ਲਿਵ ਤਾਰ ॥ ॥
हे कीर्तन, कलियुग का सहारा बन, सातों द्वीपों के मध्य में, संसार को गुरु ने कृपा करके पार लगाया ॥३॥
ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੩॥ ॥
हे कीर्तन, कलियुग का सहारा बन, सातों द्वीपों के मध्य में, संसार को गुरु ने कृपा करके पार लगाया ॥३॥
ਤੈ ਤਾ ਹਦਰਥਿ ਪਾਇਓ ਮਾਨੁ ਸੇਵਿਆ ਗੁਰੁ ਪਰਵਾਨੁ ਸਾਧਿ ਅਜਗਰੁ ਜਿਨਿ ਕੀਆ ਉਨਮਾਨੁ ॥ ॥
You were blessed with glory by the Prophet; You serve the Guru, certified by the Lord, who has subdued the snake of the mind, and who abides in the state of sublime bliss.
ਹਰਿ ਹਰਿ ਦਰਸ ਸਮਾਨ ਆਤਮਾ ਵੰਤਗਿਆਨ ਜਾਣੀਅ ਅਕਲ ਗਤਿ ਗੁਰ ਪਰਵਾਨ ॥ ॥
Your Vision is like that of the Lord, Your soul is a fount of spiritual wisdom; You know the unfathomable state of the certified Guru.
ਜਾ ਕੀ ਦ੍ਰਿਸਟਿ ਅਚਲ ਠਾਣ ਬਿਮਲ ਬੁਧਿ ਸੁਥਾਨ ਪਹਿਰਿ ਸੀਲ ਸਨਾਹੁ ਸਕਤਿ ਬਿਦਾਰਿ ॥ ॥
Your Gaze is focused upon the unmoving, unchanging place. Your Intellect is immaculate; it is focused upon the most sublime place. Wearing the armor of humility, you have overcome Maya.
ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੪॥ ॥
O Kal Sahaar, chant the Praises of Lehnaa throughout the seven continents; He met with the Lord, and became Guru of the World. ||4||
ਦ੍ਰਿਸਟਿ ਧਰਤ ਤਮ ਹਰਨ ਦਹਨ ਅਘ ਪਾਪ ਪ੍ਰਨਾਸਨ ॥ ॥
Casting Your Glance of Grace, you dispel the darkness, burn away evil, and destroy sin.
ਸਬਦ ਸੂਰ ਬਲਵੰਤ ਕਾਮ ਅਰੁ ਕ੍ਰੋਧ ਬਿਨਾਸਨ ॥ ॥
You are the Heroic Warrior of the Shabad, the Word of God. Your Power destroys sexual desire and anger.
ਲੋਭ ਮੋਹ ਵਸਿ ਕਰਣ ਸਰਣ ਜਾਚਿਕ ਪ੍ਰਤਿਪਾਲਣ ॥ ॥
You have overpowered greed and emotional attachment; You nurture and cherish those who seek Your Sanctuary.
ਆਤਮ ਰਤ ਸੰਗ੍ਰਹਣ ਕਹਣ ਅੰਮ੍ਰਿਤ ਕਲ ਢਾਲਣ ॥ ॥
You gather in the joyful love of the soul; Your Words have the Potency to bring forth Ambrosial Nectar.
ਸਤਿਗੁਰੂ ਕਲ ਸਤਿਗੁਰ ਤਿਲਕੁ ਸਤਿ ਲਾਗੈ ਸੋ ਪੈ ਤਰੈ ॥ ॥
You are appointed the True Guru, the True Guru in this Dark Age of Kali Yuga; whoever is truly attached to You is carried across.
ਗੁਰੁ ਜਗਤ ਫਿਰਣਸੀਹ ਅੰਗਰਉ ਰਾਜੁ ਜੋਗੁ ਲਹਣਾ ਕਰੈ ॥੫॥ ॥
The lion, the son of Pheru, is Guru Angad, the Guru of the World; Lehnaa practices Raja Yoga, the Yoga of meditation and success. ||5||