Sri Guru Granth Sahib Ji — Ang 182 (hindi)
ਬਿਆਪਤ ਹਰਖ ਸੋਗ ਬਿਸਥਾਰ ॥ ॥
व्याप्त हर्ष शोक विस्तार ॥
ਬਿਆਪਤ ਸੁਰਗ ਨਰਕ ਅਵਤਾਰ ॥ ॥
व्याप्त सुरग नर्क अवतार ॥
ਬਿਆਪਤ ਧਨ ਨਿਰਧਨ ਪੇਖਿ ਸੋਭਾ ॥ ॥
व्याप्त धन निर्धन देखि शोभा ॥
ਮੂਲੁ ਬਿਆਧੀ ਬਿਆਪਸਿ ਲੋਭਾ ॥੧॥ ॥
मूल व्याधि व्यापसि लोभा ॥१॥
ਮਾਇਆ ਬਿਆਪਤ ਬਹੁ ਪਰਕਾਰੀ ॥ ॥
माया व्याप्त बहु प्रकारी ॥
ਸੰਤ ਜੀਵਹਿ ਪ੍ਰਭ ਓਟ ਤੁਮਾਰੀ ॥੧॥ ਰਹਾਉ ॥ ॥
संत जीवहि प्रभ ओट तुम्हारी ॥१॥ रहाउ ॥
ਬਿਆਪਤ ਅਹੰਬੁਧਿ ਕਾ ਮਾਤਾ ॥ ॥
व्याप्त अहं बुद्धि का माता ॥
ਬਿਆਪਤ ਪੁਤ੍ਰ ਕਲਤ੍ਰ ਸੰਗਿ ਰਾਤਾ ॥ ॥
व्याप्त पुत्र कलत्र संगि राता ॥
ਬਿਆਪਤ ਹਸਤਿ ਘੋੜੇ ਅਰੁ ਬਸਤਾ ॥ ॥
व्याप्त हस्ति घोड़े अरु बस्ता ॥
ਬਿਆਪਤ ਰੂਪ ਜੋਬਨ ਮਦ ਮਸਤਾ ॥੨॥ ॥
व्याप्त रूप यौवन मद मस्ता ॥२॥
ਬਿਆਪਤ ਭੂਮਿ ਰੰਕ ਅਰੁ ਰੰਗਾ ॥ ॥
व्याप्त भूमि रंक अरु रंगा ॥
ਬਿਆਪਤ ਗੀਤ ਨਾਦ ਸੁਣਿ ਸੰਗਾ ॥ ॥
व्याप्त गीत नाद सुनि संगा ॥
ਬਿਆਪਤ ਸੇਜ ਮਹਲ ਸੀਗਾਰ ॥ ॥
व्याप्त सेज महल सीगार ॥
ਪੰਚ ਦੂਤ ਬਿਆਪਤ ਅੰਧਿਆਰ ॥੩॥ ॥
पंच दूत व्याप्त अंधियार ॥३॥
ਬਿਆਪਤ ਕਰਮ ਕਰੈ ਹਉ ਫਾਸਾ ॥ ॥
व्याप्त कर्म करे हौ फासा ॥
ਬਿਆਪਤਿ ਗਿਰਸਤ ਬਿਆਪਤ ਉਦਾਸਾ ॥ ॥
व्याप्त गिरस्त व्याप्त उदासा ॥
ਆਚਾਰ ਬਿਉਹਾਰ ਬਿਆਪਤ ਇਹ ਜਾਤਿ ॥ ॥
आचार ब्यौहार व्याप्त यह जाति ॥
ਸਭ ਕਿਛੁ ਬਿਆਪਤ ਬਿਨੁ ਹਰਿ ਰੰਗ ਰਾਤ ॥੪॥ ॥
सब कुछ व्याप्त बिन हरि रंग रात ॥४॥
ਸੰਤਨ ਕੇ ਬੰਧਨ ਕਾਟੇ ਹਰਿ ਰਾਇ ॥ ॥
संतन के बंधन काटे हरि राय ॥
ਤਾ ਕਉ ਕਹਾ ਬਿਆਪੈ ਮਾਇ ॥ ॥
ता कौ कहा व्यापै माया ॥
ਕਹੁ ਨਾਨਕ ਜਿਨਿ ਧੂਰਿ ਸੰਤ ਪਾਈ ॥ ਤਾ ਕੈ ਨਿਕਟਿ ਨ ਆਵੈ ਮਾਈ ॥੫॥੧੯॥੮੮॥ ॥
कहु नानक जिनि धूरि संत पाई ॥ ता कै निकट न आवै माया ॥५॥१९॥८८॥
ਗਉੜੀ ਗੁਆਰੇਰੀ ਮਹਲਾ ੫ ॥ ॥
गौड़ी गुआररी महला ५ ॥
ਨੈਨਹੁ ਨੀਦ ਪਰ ਦ੍ਰਿਸਟਿ ਵਿਕਾਰ ॥ ॥
नैनहु नींद पर दृष्टि विकार ॥
ਸ੍ਰਵਣ ਸੋਏ ਸੁਣਿ ਨਿੰਦ ਵੀਚਾਰ ॥ ॥
श्रवण सोए सुणि निंद विचार ॥
ਰਸਨਾ ਸੋਈ ਲੋਭਿ ਮੀਠੈ ਸਾਦਿ ॥ ॥
रसना सोई लोभि मीठे साद ॥
ਮਨੁ ਸੋਇਆ ਮਾਇਆ ਬਿਸਮਾਦਿ ॥੧॥ ॥
मन सोया माया विस्माद ॥१॥
ਇਸੁ ਗ੍ਰਿਹ ਮਹਿ ਕੋਈ ਜਾਗਤੁ ਰਹੈ ॥ ॥
इस गृह मे कोई जागत रहे ॥
ਸਾਬਤੁ ਵਸਤੁ ਓਹੁ ਅਪਨੀ ਲਹੈ ॥੧॥ ਰਹਾਉ ॥ ॥
साबत वस्तु ओहु अपनी लहे ॥१॥ रहाउ ॥
ਸਗਲ ਸਹੇਲੀ ਅਪਨੈ ਰਸ ਮਾਤੀ ॥ ॥
सकल सहेली अपने रस माती ॥
ਗ੍ਰਿਹ ਅਪੁਨੇ ਕੀ ਖਬਰਿ ਨ ਜਾਤੀ ॥ ॥
गृह अपने की खबर न जाती ॥
ਮੁਸਨਹਾਰ ਪੰਚ ਬਟਵਾਰੇ ॥ ॥
मुसनहार पंच बटवारे ॥
ਸੂਨੇ ਨਗਰਿ ਪਰੇ ਠਗਹਾਰੇ ॥੨॥ ॥
सूने नगर परे ठगहारे ॥२॥
ਉਨ ਤੇ ਰਾਖੈ ਬਾਪੁ ਨ ਮਾਈ ॥ ॥
उन ते राखै बापु न माई ॥
ਉਨ ਤੇ ਰਾਖੈ ਮੀਤੁ ਨ ਭਾਈ ॥ ॥
उन ते राखै मित्र न भाई ॥
ਦਰਬਿ ਸਿਆਣਪ ਨਾ ਓਇ ਰਹਤੇ ॥ ॥
d...
ਸਾਧਸੰਗਿ ਓਇ ਦੁਸਟ ਵਸਿ ਹੋਤੇ ॥੩॥ ॥
Only through the Saadh Sangat, the Company of the Holy, can those villains be brought under control. ||3||
ਕਰਿ ਕਿਰਪਾ ਮੋਹਿ ਸਾਰਿੰਗਪਾਣਿ ॥ ॥
Have Mercy upon me, O Lord, Sustainer of the world.
ਸੰਤਨ ਧੂਰਿ ਸਰਬ ਨਿਧਾਨ ॥ ॥
The dust of the feet of the Saints is all the treasure I need.
ਸਾਬਤੁ ਪੂੰਜੀ ਸਤਿਗੁਰ ਸੰਗਿ ॥ ॥
In the Company of the True Guru, one's investment remains intact.
ਨਾਨਕੁ ਜਾਗੈ ਪਾਰਬ੍ਰਹਮ ਕੈ ਰੰਗਿ ॥੪॥ ॥
Nanak is awake to the Love of the Supreme Lord. ||4||
ਸੋ ਜਾਗੈ ਜਿਸੁ ਪ੍ਰਭੁ ਕਿਰਪਾਲੁ ॥ ॥
He alone is awake, unto whom God shows His Mercy.
ਇਹ ਪੂੰਜੀ ਸਾਬਤੁ ਧਨੁ ਮਾਲੁ ॥੧॥ ਰਹਾਉ ਦੂਜਾ ॥੨੦॥੮੯॥ ॥
This investment, wealth and property shall remain intact. ||1||Second Pause||20||89||
ਗਉੜੀ ਗੁਆਰੇਰੀ ਮਹਲਾ ੫ ॥ ॥
Gauree Gwaarayree, Fifth Mehla:
ਜਾ ਕੈ ਵਸਿ ਖਾਨ ਸੁਲਤਾਨ ॥ ॥
Kings and emperors are under His Power.
ਜਾ ਕੈ ਵਸਿ ਹੈ ਸਗਲ ਜਹਾਨ ॥ ॥
The whole world is under His Power.
ਜਾ ਕਾ ਕੀਆ ਸਭੁ ਕਿਛੁ ਹੋਇ ॥ ॥
Everything is done by His doing;
ਤਿਸ ਤੇ ਬਾਹਰਿ ਨਾਹੀ ਕੋਇ ॥੧॥ ॥
other than Him, there is nothing at all. ||1||
ਕਹੁ ਬੇਨੰਤੀ ਅਪੁਨੇ ਸਤਿਗੁਰ ਪਾਹਿ ॥ ॥
Offer your prayers to your True Guru;
ਕਾਜ ਤੁਮਾਰੇ ਦੇਇ ਨਿਬਾਹਿ ॥੧॥ ਰਹਾਉ ॥ ॥
He will resolve your affairs. ||1||Pause||
ਸਭ ਤੇ ਊਚ ਜਾ ਕਾ ਦਰਬਾਰੁ ॥ ॥
The Darbaar of His Court is the most exalted of all.
ਸਗਲ ਭਗਤ ਜਾ ਕਾ ਨਾਮੁ ਅਧਾਰੁ ॥ ॥
His Name is the Support of all His devotees.
ਸਰਬ ਬਿਆਪਿਤ ਪੂਰਨ ਧਨੀ ॥ ॥
The Perfect Master is pervading everywhere.
ਜਾ ਕੀ ਸੋਭਾ ਘਟਿ ਘਟਿ ਬਨੀ ॥੨॥ ॥
His Glory is manifest in each and every heart. ||2||
ਜਿਸੁ ਸਿਮਰਤ ਦੁਖ ਡੇਰਾ ਢਹੈ ॥ ॥
Remembering Him in meditation, the home of sorrow is abolished.
ਜਿਸੁ ਸਿਮਰਤ ਜਮੁ ਕਿਛੂ ਨ ਕਹੈ ॥ ॥
Remembering Him in meditation, the Messenger of Death shall not touch you.
ਜਿਸੁ ਸਿਮਰਤ ਹੋਤ ਸੂਕੇ ਹਰੇ ॥ ॥
Remembering Him in meditation, the dry branches become green again.