Sri Guru Granth Sahib Ji — Ang 183 (hindi)
ਜਿਸੁ ਸਿਮਰਤ ਡੂਬਤ ਪਾਹਨ ਤਰੇ ॥੩॥ ॥
जिस सिमरत डूबत पाहन तरे ॥
ਸੰਤ ਸਭਾ ਕਉ ਸਦਾ ਜੈਕਾਰੁ ॥ ॥
३॥
ਹਰਿ ਹਰਿ ਨਾਮੁ ਜਨ ਪ੍ਰਾਨ ਅਧਾਰੁ ॥ ॥
संत सभा को सदा जयकार ॥
ਕਹੁ ਨਾਨਕ ਮੇਰੀ ਸੁਣੀ ਅਰਦਾਸਿ ॥ ॥
हरि हरि नाम जन प्राण आधार ॥
ਸੰਤ ਪ੍ਰਸਾਦਿ ਮੋ ਕਉ ਨਾਮ ਨਿਵਾਸਿ ॥੪॥੨੧॥੯੦॥ ॥
कहु नानक मेरी सुनी अरदास ॥
ਗਉੜੀ ਗੁਆਰੇਰੀ ਮਹਲਾ ੫ ॥ ॥
संत प्रसादि मो को नाम निवास ॥
ਸਤਿਗੁਰ ਦਰਸਨਿ ਅਗਨਿ ਨਿਵਾਰੀ ॥ ॥
४॥
ਸਤਿਗੁਰ ਭੇਟਤ ਹਉਮੈ ਮਾਰੀ ॥ ॥
२१॥
ਸਤਿਗੁਰ ਸੰਗਿ ਨਾਹੀ ਮਨੁ ਡੋਲੈ ॥ ॥
९०॥
ਅੰਮ੍ਰਿਤ ਬਾਣੀ ਗੁਰਮੁਖਿ ਬੋਲੈ ॥੧॥ ॥
गौड़ी ग्वाररी महला ५ ॥
ਸਭੁ ਜਗੁ ਸਾਚਾ ਜਾ ਸਚ ਮਹਿ ਰਾਤੇ ॥ ॥
सतगुर दर्शन अग्नि निवारि ॥
ਸੀਤਲ ਸਾਤਿ ਗੁਰ ਤੇ ਪ੍ਰਭ ਜਾਤੇ ॥੧॥ ਰਹਾਉ ॥ ॥
सतगुर भेटत हउमै मारी ॥
ਸੰਤ ਪ੍ਰਸਾਦਿ ਜਪੈ ਹਰਿ ਨਾਉ ॥ ॥
सतगुर संगि नाही मन डोले ॥
ਸੰਤ ਪ੍ਰਸਾਦਿ ਹਰਿ ਕੀਰਤਨੁ ਗਾਉ ॥ ॥
अमृत बाणी गुरमुखि बोले ॥
ਸੰਤ ਪ੍ਰਸਾਦਿ ਸਗਲ ਦੁਖ ਮਿਟੇ ॥ ॥
१॥
ਸੰਤ ਪ੍ਰਸਾਦਿ ਬੰਧਨ ਤੇ ਛੁਟੇ ॥੨॥ ॥
सभु जग साचा जा सच महि राते ॥
ਸੰਤ ਕ੍ਰਿਪਾ ਤੇ ਮਿਟੇ ਮੋਹ ਭਰਮ ॥ ॥
शीतल साति गुर ते प्रभ जाते ॥
ਸਾਧ ਰੇਣ ਮਜਨ ਸਭਿ ਧਰਮ ॥ ॥
१॥
ਸਾਧ ਕ੍ਰਿਪਾਲ ਦਇਆਲ ਗੋਵਿੰਦੁ ॥ ॥
रहाउ ॥
ਸਾਧਾ ਮਹਿ ਇਹ ਹਮਰੀ ਜਿੰਦੁ ॥੩॥ ॥
संत प्रसादि जपे हरि नाउ ॥
ਕਿਰਪਾ ਨਿਧਿ ਕਿਰਪਾਲ ਧਿਆਵਉ ॥ ਸਾਧਸੰਗਿ ਤਾ ਬੈਠਣੁ ਪਾਵਉ ॥ ॥
संत प्रसादि हरि कीर्तन गाउ ॥
ਮੋਹਿ ਨਿਰਗੁਣ ਕਉ ਪ੍ਰਭਿ ਕੀਨੀ ਦਇਆ ॥ ॥
संत प्रसादि सगल दुख मिटे ॥
ਸਾਧਸੰਗਿ ਨਾਨਕ ਨਾਮੁ ਲਇਆ ॥੪॥੨੨॥੯੧॥ ॥
संत प्रसादि बंधन ते छुटे ॥
ਗਉੜੀ ਗੁਆਰੇਰੀ ਮਹਲਾ ੫ ॥ ॥
२॥
ਸਾਧਸੰਗਿ ਜਪਿਓ ਭਗਵੰਤੁ ॥ ॥
संत कृपा ते मिटे मोह भ्रम ॥
ਕੇਵਲ ਨਾਮੁ ਦੀਓ ਗੁਰਿ ਮੰਤੁ ॥ ॥
साध रेण मजन सबि धर्म ॥
ਤਜਿ ਅਭਿਮਾਨ ਭਏ ਨਿਰਵੈਰ ॥ ॥
साध कृपाल दयाल गोविंद ॥
ਆਠ ਪਹਰ ਪੂਜਹੁ ਗੁਰ ਪੈਰ ॥੧॥ ॥
साधा महि यह हमारी जिंद ॥
ਅਬ ਮਤਿ ਬਿਨਸੀ ਦੁਸਟ ਬਿਗਾਨੀ ॥ ॥
३॥
ਜਬ ਤੇ ਸੁਣਿਆ ਹਰਿ ਜਸੁ ਕਾਨੀ ॥੧॥ ਰਹਾਉ ॥ ॥
कृपा निधि कृपाल ध्यावउ ॥
ਸਹਜ ਸੂਖ ਆਨੰਦ ਨਿਧਾਨ ॥ ॥
साधसंगि ता बैठन पावउ ॥
ਰਾਖਨਹਾਰ ਰਖਿ ਲੇਇ ਨਿਦਾਨ ॥ ॥
मोहि निर्गुण को प्रभ कीनी दया ॥
ਦੂਖ ਦਰਦ ਬਿਨਸੇ ਭੈ ਭਰਮ ॥ ॥
साधसंगि नानक नाम लिया ॥
ਆਵਣ ਜਾਣ ਰਖੇ ਕਰਿ ਕਰਮ ॥੨॥ ॥
४॥
ਪੇਖੈ ਬੋਲੈ ਸੁਣੈ ਸਭੁ ਆਪਿ ॥ ॥
२२॥
ਸਦਾ ਸੰਗਿ ਤਾ ਕਉ ਮਨ ਜਾਪਿ ॥ ॥
९१॥
ਸੰਤ ਪ੍ਰਸਾਦਿ ਭਇਓ ਪਰਗਾਸੁ ॥ ॥
गौड़ी ग्वाररी महला ५ ॥
ਪੂਰਿ ਰਹੇ ਏਕੈ ਗੁਣਤਾਸੁ ॥੩॥ ॥
साधसंगि जपिओ भगवंत ॥
ਕਹਤ ਪਵਿਤ੍ਰ ਸੁਣਤ ਪੁਨੀਤ ॥ ਗੁਣ ਗੋਵਿੰਦ ਗਾਵਹਿ ਨਿਤ ਨੀਤ ॥ ॥
केवल नाम दियो गुरि मंत ॥
ਕਹੁ ਨਾਨਕ ਜਾ ਕਉ ਹੋਹੁ ਕ੍ਰਿਪਾਲ ॥ ॥
तज अभिमान भए निर्वैर ॥
ਤਿਸੁ ਜਨ ਕੀ ਸਭ ਪੂਰਨ ਘਾਲ ॥੪॥੨੩॥੯੨॥ ॥
आठ पहर पूजहु गुर पैर ॥
ਗਉੜੀ ਗੁਆਰੇਰੀ ਮਹਲਾ ੫ ॥ ॥
१॥
ਬੰਧਨ ਤੋੜਿ ਬੋਲਾਵੈ ਰਾਮੁ ॥ ॥
अब मति बिनसी दुष्ट बिगानी ॥
ਮਨ ਮਹਿ ਲਾਗੈ ਸਾਚੁ ਧਿਆਨੁ ॥ ਮਿਟਹਿ ਕਲੇਸ ਸੁਖੀ ਹੋਇ ਰਹੀਐ ॥ ॥
जब ते सुणिया हरि जस कानी ॥
ਐਸਾ ਦਾਤਾ ਸਤਿਗੁਰੁ ਕਹੀਐ ॥੧॥ ॥
१॥
ਸੋ ਸੁਖਦਾਤਾ ਜਿ ਨਾਮੁ ਜਪਾਵੈ ॥ ॥
रहाउ ॥
ਕਰਿ ਕਿਰਪਾ ਤਿਸੁ ਸੰਗਿ ਮਿਲਾਵੈ ॥੧॥ ਰਹਾਉ ॥ ॥
सहज सुख आनंद निधान ॥
ਜਿਸੁ ਹੋਇ ਦਇਆਲੁ ਤਿਸੁ ਆਪਿ ਮਿਲਾਵੈ ॥ ॥
रक्षकहार रखि लेइ निदान ॥
ਸਰਬ ਨਿਧਾਨ ਗੁਰੂ ਤੇ ਪਾਵੈ ॥ ॥
दूख दर्द बिनसे भय भ्रम ॥
ਆਪੁ ਤਿਆਗਿ ਮਿਟੈ ਆਵਣ ਜਾਣਾ ॥ ॥
आवण जाण र.
ਸਾਧ ਕੈ ਸੰਗਿ ਪਾਰਬ੍ਰਹਮੁ ਪਛਾਣਾ ॥੨॥ ॥
.
ਜਨ ਊਪਰਿ ਪ੍ਰਭ ਭਏ ਦਇਆਲ ॥ ॥
.