Sri Guru Granth Sahib Ji — Ang 278 (hindi)
ਨਾਨਾ ਰੂਪ ਜਿਉ ਸ੍ਵਾਗੀ ਦਿਖਾਵੈ ॥ ॥
नाना रूप ज्यों स्वांगी दिखावै ॥
ਜਿਉ ਪ੍ਰਭ ਭਾਵੈ ਤਿਵੈ ਨਚਾਵੈ ॥ ॥
ज्यों प्रभ भावै तिवै नचावावे ॥
ਜੋ ਤਿਸੁ ਭਾਵੈ ਸੋਈ ਹੋਇ ॥ ॥
जो तिसु भावै सोई होइ ॥
ਨਾਨਕ ਦੂਜਾ ਅਵਰੁ ਨ ਕੋਇ ॥੭॥ ॥
नानक दूजा अवरु न कोइ ॥७॥
ਕਬਹੂ ਸਾਧਸੰਗਤਿ ਇਹੁ ਪਾਵੈ ॥ ॥
कबहू साधसंगति इहु पावै ॥
ਉਸੁ ਅਸਥਾਨ ਤੇ ਬਹੁਰਿ ਨ ਆਵੈ ॥ ॥
उस अस्थान ते बहुरि न आवै ॥
ਅੰਤਰਿ ਹੋਇ ਗਿਆਨ ਪਰਗਾਸੁ ॥ ॥
अंतरि होइ ज्ञान प्रगासु ॥
ਉਸੁ ਅਸਥਾਨ ਕਾ ਨਹੀ ਬਿਨਾਸੁ ॥ ॥
उस अस्थान का नही विनासु ॥
ਮਨ ਤਨ ਨਾਮਿ ਰਤੇ ਇਕ ਰੰਗਿ ॥ ॥
मन तन नामि रते एक रंगि ॥
ਸਦਾ ਬਸਹਿ ਪਾਰਬ੍ਰਹਮ ਕੈ ਸੰਗਿ ॥ ॥
सदा बसहि पारब्रह्म कै संगि ॥
ਜਿਉ ਜਲ ਮਹਿ ਜਲੁ ਆਇ ਖਟਾਨਾ ॥ ॥
ज्यों जलहि जलु आइ खटाना ॥
ਤਿਉ ਜੋਤੀ ਸੰਗਿ ਜੋਤਿ ਸਮਾਨਾ ॥ ॥
तिउ जोति संगि जोति समान ॥
ਮਿਟਿ ਗਏ ਗਵਨ ਪਾਏ ਬਿਸ੍ਰਾਮ ॥ ॥
मिटि गए गवन पाए विश्राम ॥
ਨਾਨਕ ਪ੍ਰਭ ਕੈ ਸਦ ਕੁਰਬਾਨ ॥੮॥੧੧॥ ॥
नानक प्रभ कै सद कुर्बान ॥८॥११॥
ਸਲੋਕੁ ॥ ॥
सलोकु ॥
ਸੁਖੀ ਬਸੈ ਮਸਕੀਨੀਆ ਆਪੁ ਨਿਵਾਰਿ ਤਲੇ ॥ ॥
सुखी बसै मस्कीनीआ आपु निवारि तले ॥
ਬਡੇ ਬਡੇ ਅਹੰਕਾਰੀਆ ਨਾਨਕ ਗਰਬਿ ਗਲੇ ॥੧॥ ॥
बडे बडे अहंकारीआ नानक गर्वि गले ॥१॥
ਅਸਟਪਦੀ ॥ ॥
अष्टपदी ॥
ਜਿਸ ਕੈ ਅੰਤਰਿ ਰਾਜ ਅਭਿਮਾਨੁ ॥ ॥
जिस कै अंतरि राज अभिमानु ॥
ਸੋ ਨਰਕਪਾਤੀ ਹੋਵਤ ਸੁਆਨੁ ॥ ॥
सो नरकपाती होवत सुवानु ॥
ਜੋ ਜਾਨੈ ਮੈ ਜੋਬਨਵੰਤੁ ॥ ॥
जो जानै मै जवनवंतु ॥
ਸੋ ਹੋਵਤ ਬਿਸਟਾ ਕਾ ਜੰਤੁ ॥ ॥
सो होवत विष्टा का जंतु ॥
ਆਪਸ ਕਉ ਕਰਮਵੰਤੁ ਕਹਾਵੈ ॥ ॥
आपस कौ कर्मवंतु कहावै ॥
ਜਨਮਿ ਮਰੈ ਬਹੁ ਜੋਨਿ ਭ੍ਰਮਾਵੈ ॥ ॥
जनमि मरै बहु जोंनि भ्रमावै ॥
ਧਨ ਭੂਮਿ ਕਾ ਜੋ ਕਰੈ ਗੁਮਾਨੁ ॥ ॥
धन भूमि का जो करै गुमानु ॥
ਸੋ ਮੂਰਖੁ ਅੰਧਾ ਅਗਿਆਨੁ ॥ ॥
सो मूरखु अंधा अज्ञानु ॥
ਕਰਿ ਕਿਰਪਾ ਜਿਸ ਕੈ ਹਿਰਦੈ ਗਰੀਬੀ ਬਸਾਵੈ ॥ ॥
करि कृपा जिस कै हृदय गरीबी बसावै ॥
ਨਾਨਕ ਈਹਾ ਮੁਕਤੁ ਆਗੈ ਸੁਖੁ ਪਾਵੈ ॥੧॥ ॥
नानक ईहा मुक्तु आगै सुखु पावै ॥१॥
ਧਨਵੰਤਾ ਹੋਇ ਕਰਿ ਗਰਬਾਵੈ ॥ ॥
धनवंत होइ करि गर्बावावे ॥
ਤ੍ਰਿਣ ਸਮਾਨਿ ਕਛੁ ਸੰਗਿ ਨ ਜਾਵੈ ॥ ॥
त्रिण समानि कछु संगि न जावै ॥
ਬਹੁ ਲਸਕਰ ਮਾਨੁਖ ਊਪਰਿ ਕਰੇ ਆਸ ॥ ॥
बहु लस्कर मानुख ऊपरि करे आस ॥
ਪਲ ਭੀਤਰਿ ਤਾ ਕਾ ਹੋਇ ਬਿਨਾਸ ॥ ॥
पल भीतर ता का होइ विनास ॥
ਸਭ ਤੇ ਆਪ ਜਾਨੈ ਬਲਵੰਤੁ ॥ ॥
सभ ते आप जानै बलवंतु ॥
ਖਿਨ ਮਹਿ ਹੋਇ ਜਾਇ ਭਸਮੰਤੁ ॥ ॥
खिनहि होइ जाइ भस्मंतु ॥
ਕਿਸੈ ਨ ਬਦੈ ਆਪਿ ਅਹੰਕਾਰੀ ॥ ॥
किसी न बदै आपि अहंकारी ॥
ਧਰਮ ਰਾਇ ਤਿਸੁ ਕਰੇ ਖੁਆਰੀ ॥ ॥
धर्म राइ तिसु करे ख्वारी ॥
ਗੁਰ ਪ੍ਰਸਾਦਿ ਜਾ ਕਾ ਮਿਟੈ ਅਭਿਮਾਨੁ ॥ ॥
गुर प्र
ਸੋ ਜਨੁ ਨਾਨਕ ਦਰਗਹ ਪਰਵਾਨੁ ॥੨॥ ॥
O Nanak, becomes acceptable in the Court of the Lord. ||2||
ਕੋਟਿ ਕਰਮ ਕਰੈ ਹਉ ਧਾਰੇ ॥ ॥
If someone does millions of good deeds, while acting in ego,
ਸ੍ਰਮੁ ਪਾਵੈ ਸਗਲੇ ਬਿਰਥਾਰੇ ॥ ॥
he shall incur only trouble; all this is in vain.
ਅਨਿਕ ਤਪਸਿਆ ਕਰੇ ਅਹੰਕਾਰ ॥ ॥
If someone performs great penance, while acting in selfishness and conceit,
ਨਰਕ ਸੁਰਗ ਫਿਰਿ ਫਿਰਿ ਅਵਤਾਰ ॥ ॥
he shall be reincarnated into heaven and hell, over and over again.
ਅਨਿਕ ਜਤਨ ਕਰਿ ਆਤਮ ਨਹੀ ਦ੍ਰਵੈ ॥ ॥
He makes all sorts of efforts, but his soul is still not softened
ਹਰਿ ਦਰਗਹ ਕਹੁ ਕੈਸੇ ਗਵੈ ॥ ॥
how can he go to the Court of the Lord?
ਆਪਸ ਕਉ ਜੋ ਭਲਾ ਕਹਾਵੈ ॥ ॥
One who calls himself good
ਤਿਸਹਿ ਭਲਾਈ ਨਿਕਟਿ ਨ ਆਵੈ ॥ ॥
goodness shall not draw near him.
ਸਰਬ ਕੀ ਰੇਨ ਜਾ ਕਾ ਮਨੁ ਹੋਇ ॥ ॥
One whose mind is the dust of all
ਕਹੁ ਨਾਨਕ ਤਾ ਕੀ ਨਿਰਮਲ ਸੋਇ ॥੩॥ ॥
- says Nanak, his reputation is spotlessly pure. ||3||
ਜਬ ਲਗੁ ਜਾਨੈ ਮੁਝ ਤੇ ਕਛੁ ਹੋਇ ॥ ॥
As long as someone thinks that he is the one who acts,
ਤਬ ਇਸ ਕਉ ਸੁਖੁ ਨਾਹੀ ਕੋਇ ॥ ॥
he shall have no peace.
ਜਬ ਇਹ ਜਾਨੈ ਮੈ ਕਿਛੁ ਕਰਤਾ ॥ ॥
As long as this mortal thinks that he is the one who does things,
ਤਬ ਲਗੁ ਗਰਭ ਜੋਨਿ ਮਹਿ ਫਿਰਤਾ ॥ ॥
he shall wander in reincarnation through the womb.
ਜਬ ਧਾਰੈ ਕੋਊ ਬੈਰੀ ਮੀਤੁ ॥ ॥
As long as he considers one an enemy, and another a friend,
ਤਬ ਲਗੁ ਨਿਹਚਲੁ ਨਾਹੀ ਚੀਤੁ ॥ ॥
his mind shall not come to rest.
ਜਬ ਲਗੁ ਮੋਹ ਮਗਨ ਸੰਗਿ ਮਾਇ ॥ ॥
As long as he is intoxicated with attachment to Maya,
ਤਬ ਲਗੁ ਧਰਮ ਰਾਇ ਦੇਇ ਸਜਾਇ ॥ ॥
the Righteous Judge shall punish him.
ਪ੍ਰਭ ਕਿਰਪਾ ਤੇ ਬੰਧਨ ਤੂਟੈ ॥ ॥
By God's Grace, his bonds are shattered;
ਗੁਰ ਪ੍ਰਸਾਦਿ ਨਾਨਕ ਹਉ ਛੂਟੈ ॥੪॥ ॥
by Guru's Grace, O Nanak, his ego is eliminated. ||4||
ਸਹਸ ਖਟੇ ਲਖ ਕਉ ਉਠਿ ਧਾਵੈ ॥ ॥
Earning a thousand, he runs after a hundred thousand.