Sri Guru Granth Sahib Ji — Ang 304 (hindi)
ਜੋ ਗੁਰੁ ਗੋਪੇ ਆਪਣਾ ਸੁ ਭਲਾ ਨਾਹੀ ਪੰਚਹੁ ਓਨਿ ਲਾਹਾ ਮੂਲੁ ਸਭੁ ਗਵਾਇਆ ॥ ॥
जो गुरु गोपे आपना सु भला नाही पंचहु ओनि लाहा मूलु सभु गवाइया ॥ ॥
ਪਹਿਲਾ ਆਗਮੁ ਨਿਗਮੁ ਨਾਨਕੁ ਆਖਿ ਸੁਣਾਏ ਪੂਰੇ ਗੁਰ ਕਾ ਬਚਨੁ ਉਪਰਿ ਆਇਆ ॥ ॥
पहिला आगमु निगमु नानकु आखि सुणाए पूरे गुर का बचनु उपरि आइया ॥ ॥
ਗੁਰਸਿਖਾ ਵਡਿਆਈ ਭਾਵੈ ਗੁਰ ਪੂਰੇ ਕੀ ਮਨਮੁਖਾ ਓਹ ਵੇਲਾ ਹਥਿ ਨ ਆਇਆ ॥੨॥ ॥
गुरसिखा वडिआई भावै गुर पूरे की मनमुखा ओह वेला हथि न आइया ॥२॥ ॥
ਪਉੜੀ ॥ ॥
पउड़ी ॥ ॥
ਸਚੁ ਸਚਾ ਸਭ ਦੂ ਵਡਾ ਹੈ ਸੋ ਲਏ ਜਿਸੁ ਸਤਿਗੁਰੁ ਟਿਕੇ ॥ ॥
सचु सचा सभ दू वडा है सो लए जिसु सतिगुरु टिके ॥ ॥
ਸੋ ਸਤਿਗੁਰੁ ਜਿ ਸਚੁ ਧਿਆਇਦਾ ਸਚੁ ਸਚਾ ਸਤਿਗੁਰੁ ਇਕੇ ॥ ॥
सो सतिगुरु जि सचु ध्याइदा सचु सचा सतिगुरु इके ॥ ॥
ਸੋਈ ਸਤਿਗੁਰੁ ਪੁਰਖੁ ਹੈ ਜਿਨਿ ਪੰਜੇ ਦੂਤ ਕੀਤੇ ਵਸਿ ਛਿਕੇ ॥ ॥
सोई सतिगुरु पुरखु है जिनि पंजे दूत कीते वसि छिके ॥ ॥
ਜਿ ਬਿਨੁ ਸਤਿਗੁਰ ਸੇਵੇ ਆਪੁ ਗਣਾਇਦੇ ਤਿਨ ਅੰਦਰਿ ਕੂੜੁ ਫਿਟੁ ਫਿਟੁ ਮੁਹ ਫਿਕੇ ॥ ॥
जि बिनु सतिगुर सेवे आपु गणाइदे तिन अंदरि कूड़ु फिटु फिटु मुह फिके ॥ ॥
ਓਇ ਬੋਲੇ ਕਿਸੈ ਨ ਭਾਵਨੀ ਮੁਹ ਕਾਲੇ ਸਤਿਗੁਰ ਤੇ ਚੁਕੇ ॥੮॥ ॥
ओइ बोले किसै न भावनी मुह काले सतिगुर ते चुके ॥८॥ ॥
ਸਲੋਕ ਮਃ ੪ ॥ ॥
सलोक मः ४ ॥ ॥
ਹਰਿ ਪ੍ਰਭ ਕਾ ਸਭੁ ਖੇਤੁ ਹੈ ਹਰਿ ਆਪਿ ਕਿਰਸਾਣੀ ਲਾਇਆ ॥ ॥
हरि प्रभ का सभु खेतु है हरि आपि किरसाणी लाइया ॥ ॥
ਗੁਰਮੁਖਿ ਬਖਸਿ ਜਮਾਈਅਨੁ ਮਨਮੁਖੀ ਮੂਲੁ ਗਵਾਇਆ ॥ ॥
गुरमुखि बखसि जमाईअनु मनमुखी मूलु गवाइया ॥ ॥
ਸਭੁ ਕੋ ਬੀਜੇ ਆਪਣੇ ਭਲੇ ਨੋ ਹਰਿ ਭਾਵੈ ਸੋ ਖੇਤੁ ਜਮਾਇਆ ॥ ॥
सभु को बीजे आपने भले नो हरि भावै सो खेतु जमाइया ॥ ॥
ਗੁਰਸਿਖੀ ਹਰਿ ਅੰਮ੍ਰਿਤੁ ਬੀਜਿਆ ਹਰਿ ਅੰਮ੍ਰਿਤ ਨਾਮੁ ਫਲੁ ਅੰਮ੍ਰਿਤੁ ਪਾਇਆ ॥ ॥
गुरसिखी हरि अंम्रितु बीजिया हरि अंम्रित नामु फलु अंम्रितु पाइया ॥ ॥
ਜਮੁ ਚੂਹਾ ਕਿਰਸ ਨਿਤ ਕੁਰਕਦਾ ਹਰਿ ਕਰਤੈ ਮਾਰਿ ਕਢਾਇਆ ॥ ॥
जमु चूहा किरस नित कुरकदा हरि करतै मारि कढाइया ॥ ॥
ਕਿਰਸਾਣੀ ਜੰਮੀ ਭਾਉ ਕਰਿ ਹਰਿ ਬੋਹਲ ਬਖਸ ਜਮਾਇਆ ॥ ॥
किरसाणी जंमी भाउ करि हरि बोहल बखस जमाइया ॥ ॥
ਤਿਨ ਕਾ ਕਾੜਾ ਅੰਦੇਸਾ ਸਭੁ ਲਾਹਿਓਨੁ ਜਿਨੀ ਸਤਿਗੁਰੁ ਪੁਰਖੁ ਧਿਆਇਆ ॥ ॥
तिन का काड़ा अंदेसा सभु लाहिओनु जिनी सतिगुरु पुरखु ध्याइया ॥ ॥
ਜਨ ਨਾਨਕ ਨਾਮੁ ਅਰਾਧਿਆ ਆਪਿ ਤਰਿਆ ਸਭੁ ਜਗਤੁ ਤਰਾਇਆ ॥੧॥ ॥
जन नानक नामु अराधिआ आपि तरिया सभु जगतु तराइया ॥१॥ ॥
ਮਃ ੪ ॥ ॥
मः ४ ॥ ॥
ਸਾਰਾ ਦਿਨੁ ਲਾਲਚਿ ਅਟਿਆ ਮਨਮੁਖਿ ਹੋਰੇ ਗਲਾ ॥ ॥
सारा दिनु लालचि अटिया मनमुखि होरे गला ॥ ॥
ਰਾਤੀ ਊਘੈ ਦਬਿਆ ਨਵੇ ਸੋਤ ਸਭਿ ਢਿਲਾ ॥ ॥
राती ऊघै दबिया नवे सोत सभि ढिला ॥ ॥
ਮਨਮੁਖਾ ਦੈ ਸਿਰਿ ਜੋਰਾ ਅਮਰੁ ਹੈ ਨਿਤ ਦੇਵਹਿ ਭਲਾ ॥ ॥
मनमुखा दै सिरि जोरा अमरु है नित देवहि भला ॥ ॥
ਜੋਰਾ ਦਾ ਆਖਿਆ ਪੁਰਖ ਕਮਾਵਦੇ ਸੇ ਅਪਵਿਤ ਅਮੇਧ ਖਲਾ ॥ ॥
जोरा दा आखिया पुरख कमावदे से अपवित अमेध खला ॥ ॥
ਕਾਮਿ ਵਿਆਪੇ ਕੁਸੁਧ ਨਰ ਸੇ ਜੋਰਾ ਪੁਛਿ ਚਲਾ ॥ ॥
कामि विआपे कुसुध नर से जोरा पुछि चला ॥ ॥
ਸਤਿਗੁਰ ਕੈ ਆਖਿਐ ਜੋ ਚਲੈ ਸੋ ਸਤਿ ਪੁਰਖੁ ਭਲ ਭਲਾ ॥ ॥
सतिगुर कै आखिऐ जो चलै सो सति पुरखु भल भला ॥ ॥
ਜੋਰਾ ਪੁਰਖ ਸਭਿ ਆਪਿ ਉਪਾਇਅਨੁ ਹਰਿ ਖੇਲ ਸਭਿ ਖਿਲਾ ॥ ॥
जोरा पुरख सभि आपि उपाइअनु हरि खेल सभि खिला ॥ ॥
ਸਭ ਤੇਰੀ ਬਣਤ ਬਣਾਵਣੀ ਨਾਨਕ ਭਲ ਭਲਾ ॥੨॥ ॥
सभ तेरी बणत बणावणी नानक भल भला ॥२॥ ॥
ਪਉੜੀ ॥ ॥
पउड़ी ॥ ॥
ਤੂ ਵੇਪਰਵਾਹੁ ਅਥਾਹੁ ਹੈ ਅਤੁਲੁ ਕਿਉ ਤੁਲੀਐ ॥ ॥
तू वेपरवाहु अथाहु है अतुलु किउ तुलीऐ ॥ ॥
ਸੇ ਵਡਭਾਗੀ ਜਿ ਤੁਧੁ ਧਿਆਇਦੇ ਜਿਨ ਸਤਿਗੁਰੁ ਮਿਲੀਐ ॥ ॥
से वडभागी जि तुधु ध्याइदे जिन सतिगुरु मिलीऐ ॥ ॥
ਸਤਿਗੁਰ ਕੀ ਬਾਣੀ ਸਤਿ ਸਰੂਪੁ ਹੈ ਗੁਰਬਾਣੀ ਬਣੀਐ ॥ ॥
सतिगुर की बाणी सति सरूपु है गुरबाणी बणीऐ ॥ ॥
ਸਤਿਗੁਰ ਕੀ ਰੀਸੈ ਹੋਰਿ ਕਚੁ ਪਿਚੁ ਬੋਲਦੇ ਸੇ ਕੂੜਿਆਰ ਕੂੜੇ ਝੜਿ ਪੜੀਐ ॥ ॥
सतिगुर की रीसै होरि कचु पिचु बोलदे से कूड़ियार कूड़े झड़ि पड़ीऐ ॥ ॥
ਓਨੑਾ ਅੰਦਰਿ ਹੋਰੁ ਮੁਖਿ ਹੋਰੁ ਹੈ ਬਿਖੁ ਮਾਇਆ ਨੋ ਝਖਿ ਮਰਦੇ ਕੜੀਐ ॥੯॥ ॥
ओनॱहा अंदरि होरु मुखि होरु है बिखु माइआ नो झखि मरदे कड़ीऐ ॥९॥ ॥
ਸਲੋਕ ਮਃ ੪ ॥ ॥
सलोक मः ४ ॥ ॥
ਸਤਿਗੁਰ ਕੀ ਸੇਵਾ ਨਿਰਮਲੀ ਨਿਰਮਲ ਜਨੁ ਹੋਇ ਸੁ ਸੇਵਾ ਘਾਲੇ ॥ ॥
सतिगुर की सेवा निरमली निरमल जनु होइ सु सेवा घाले ॥ ॥
ਜਿਨ ਅੰਦਰਿ ਕਪਟੁ ਵਿਕਾਰੁ ਝੂਠੁ ਓਇ ਆਪੇ ਸਚੈ ਵਖਿ ਕਢੇ ਜਜਮਾਲੇ ॥ ॥
जिन अंदरि कपटु विकारु झूठु ओइ आपे सचै वखि कढे जजमाले ॥ ॥