Sri Guru Granth Sahib Ji — Ang 305 (hindi)
ਸਚਿਆਰ ਸਿਖ ਬਹਿ ਸਤਿਗੁਰ ਪਾਸਿ ਘਾਲਨਿ ਕੂੜਿਆਰ ਨ ਲਭਨੀ ਕਿਤੈ ਥਾਇ ਭਾਲੇ ॥ ॥
सचिआर सिख बहि सतगुर पासि घालनि कूड़िआर न लभनी कितै थाइ भाले ॥ ॥
ਜਿਨਾ ਸਤਿਗੁਰ ਕਾ ਆਖਿਆ ਸੁਖਾਵੈ ਨਾਹੀ ਤਿਨਾ ਮੁਹ ਭਲੇਰੇ ਫਿਰਹਿ ਦਯਿ ਗਾਲੇ ॥ ॥
जिना सतगुर का आखिआ सुखावैन नाहीं तिना मुह भलेरे फिरहि दयि गाले ॥ ॥
ਜਿਨ ਅੰਦਰਿ ਪ੍ਰੀਤਿ ਨਹੀ ਹਰਿ ਕੇਰੀ ਸੇ ਕਿਚਰਕੁ ਵੇਰਾਈਅਨਿ ਮਨਮੁਖ ਬੇਤਾਲੇ ॥ ॥
जिन अंदरि प्रीति नही हरि केरी से किचरकु वेराईअनि मनमुख बेताले ॥ ॥
ਸਤਿਗੁਰ ਨੋ ਮਿਲੈ ਸੁ ਆਪਣਾ ਮਨੁ ਥਾਇ ਰਖੈ ਓਹੁ ਆਪਿ ਵਰਤੈ ਆਪਣੀ ਵਥੁ ਨਾਲੇ ॥ ॥
सतगुर नो मिलै सु आपणा मनु थाइ रखै ओहु आपि वरतै आपणी वथु नाले ॥ ॥
ਜਨ ਨਾਨਕ ਇਕਨਾ ਗੁਰੁ ਮੇਲਿ ਸੁਖੁ ਦੇਵੈ ਇਕਿ ਆਪੇ ਵਖਿ ਕਢੈ ਠਗਵਾਲੇ ॥੧॥ ॥
जन नानक इकना गुरु मेलि सुखु देवै इकि आपे वखि कढै ठगवाले ॥१॥ ॥
ਮਃ ੪ ॥ ॥
मः ४ ॥ ॥
ਜਿਨਾ ਅੰਦਰਿ ਨਾਮੁ ਨਿਧਾਨੁ ਹਰਿ ਤਿਨ ਕੇ ਕਾਜ ਦਯਿ ਆਦੇ ਰਾਸਿ ॥ ॥
जिना अंदरि नामु निधानु हरि तिन के काज दयि आदे रासि ॥ ॥
ਤਿਨ ਚੂਕੀ ਮੁਹਤਾਜੀ ਲੋਕਨ ਕੀ ਹਰਿ ਪ੍ਰਭੁ ਅੰਗੁ ਕਰਿ ਬੈਠਾ ਪਾਸਿ ॥ ॥
तिन चूकी मुहताजी लोकन की हरि प्रभु अंगु करि बैठा पासि ॥ ॥
ਜਾਂ ਕਰਤਾ ਵਲਿ ਤਾ ਸਭੁ ਕੋ ਵਲਿ ਸਭਿ ਦਰਸਨੁ ਦੇਖਿ ਕਰਹਿ ਸਾਬਾਸਿ ॥ ॥
जां करता वलि ता सभु को वलि सभि दरसनु देखि करहि साबासि ॥ ॥
ਸਾਹੁ ਪਾਤਿਸਾਹੁ ਸਭੁ ਹਰਿ ਕਾ ਕੀਆ ਸਭਿ ਜਨ ਕਉ ਆਇ ਕਰਹਿ ਰਹਰਾਸਿ ॥ ॥
साहु पातिसाहु सभु हरि का कीआ सभि जन कउ आइ करहि रहरासि ॥ ॥
ਗੁਰ ਪੂਰੇ ਕੀ ਵਡੀ ਵਡਿਆਈ ਹਰਿ ਵਡਾ ਸੇਵਿ ਅਤੁਲੁ ਸੁਖੁ ਪਾਇਆ ॥ ॥
गुर पूरे की वडी वडਿਆई हरि वडा सेवि अतुलु सुखु पाइआ ॥ ॥
ਗੁਰਿ ਪੂਰੈ ਦਾਨੁ ਦੀਆ ਹਰਿ ਨਿਹਚਲੁ ਨਿਤ ਬਖਸੇ ਚੜੈ ਸਵਾਇਆ ॥ ॥
गुरि पूरै दानु दीआ हरि निहचलु नित बखसे चड़ै सवाइआ ॥ ॥
ਕੋਈ ਨਿੰਦਕੁ ਵਡਿਆਈ ਦੇਖਿ ਨ ਸਕੈ ਸੋ ਕਰਤੈ ਆਪਿ ਪਚਾਇਆ ॥ ॥
कोई निंदकु वडਿਆई देखि न सकै सो करतै आपि पचाइआ ॥ ॥
ਜਨੁ ਨਾਨਕੁ ਗੁਣ ਬੋਲੈ ਕਰਤੇ ਕੇ ਭਗਤਾ ਨੋ ਸਦਾ ਰਖਦਾ ਆਇਆ ॥੨॥ ॥
जनु नानकु गुण बोलै करते के भगता नो सदा रखदा आइआ ॥२॥ ॥
ਪਉੜੀ ॥ ॥
पउड़ी ॥ ॥
ਤੂ ਸਾਹਿਬੁ ਅਗਮ ਦਇਆਲੁ ਹੈ ਵਡ ਦਾਤਾ ਦਾਣਾ ॥ ॥
तू साहिबु अगम दइआलु है वड दाता दाणा ॥ ॥
ਤੁਧੁ ਜੇਵਡੁ ਮੈ ਹੋਰੁ ਕੋ ਦਿਸਿ ਨਾ ਆਵਈ ਤੂਹੈਂ ਸੁਘੜੁ ਮੇਰੈ ਮਨਿ ਭਾਣਾ ॥ ॥
तुधु जेवडु मै होरु को दिसि ना आवई तूहैं सुघड़ु मेरै मनि भाणा ॥ ॥
ਮੋਹੁ ਕੁਟੰਬੁ ਦਿਸਿ ਆਵਦਾ ਸਭੁ ਚਲਣਹਾਰਾ ਆਵਣ ਜਾਣਾ ॥ ॥
मोहु कुटंबु दिसि आवदा सभु चलणहारा आवण जाणा ॥ ॥
ਜੋ ਬਿਨੁ ਸਚੇ ਹੋਰਤੁ ਚਿਤੁ ਲਾਇਦੇ ਸੇ ਕੂੜਿਆਰ ਕੂੜਾ ਤਿਨ ਮਾਣਾ ॥ ॥
जो बिनु सचे होरतु चितु लाइदे से कूड़िआर कूड़ा तिन माणा ॥ ॥
ਨਾਨਕ ਸਚੁ ਧਿਆਇ ਤੂ ਬਿਨੁ ਸਚੇ ਪਚਿ ਪਚਿ ਮੁਏ ਅਜਾਣਾ ॥੧੦॥ ॥
नानक सचु ध्याइ तू बिनु सचे पचि पचि मुए अजाणा ॥१०॥ ॥
ਸਲੋਕ ਮਃ ੪ ॥ ॥
सलोक मः ४ ॥ ॥
ਅਗੋ ਦੇ ਸਤ ਭਾਉ ਨ ਦਿਚੈ ਪਿਛੋ ਦੇ ਆਖਿਆ ਕੰਮਿ ਨ ਆਵੈ ॥ ॥
अगो दे सत भाउ न दिचै पिछो दे आखिआ कंमि न आवै ॥ ॥
ਅਧ ਵਿਚਿ ਫਿਰੈ ਮਨਮੁਖੁ ਵੇਚਾਰਾ ਗਲੀ ਕਿਉ ਸੁਖੁ ਪਾਵੈ ॥ ॥
अध विच फिरै मनमुखु वेचारा गली किउ सुखु पावै ॥ ॥
ਜਿਸੁ ਅੰਦਰਿ ਪ੍ਰੀਤਿ ਨਹੀ ਸਤਿਗੁਰ ਕੀ ਸੁ ਕੂੜੀ ਆਵੈ ਕੂੜੀ ਜਾਵੈ ॥ ॥
जिसु अंदरि प्रीति नही सतगुर की सु कूड़ी आवै कूड़ी जावै ॥ ॥
ਜੇ ਕ੍ਰਿਪਾ ਕਰੇ ਮੇਰਾ ਹਰਿ ਪ੍ਰਭੁ ਕਰਤਾ ਤਾਂ ਸਤਿਗੁਰੁ ਪਾਰਬ੍ਰਹਮੁ ਨਦਰੀ ਆਵੈ ॥ ॥
जे क्रिपा करे मेरा हरि प्रभु करता तां सतगुरु पारब्रहमु नदरी आवै ॥ ॥
ਤਾ ਅਪਿਉ ਪੀਵੈ ਸਬਦੁ ਗੁਰ ਕੇਰਾ ਸਭੁ ਕਾੜਾ ਅੰਦੇਸਾ ਭਰਮੁ ਚੁਕਾਵੈ ॥ ॥
ता अपिउ पीवै सबदु गुर केरा सभु काड़ा अंदेसा भरमु चुकावै ॥ ॥
ਸਦਾ ਅਨੰਦਿ ਰਹੈ ਦਿਨੁ ਰਾਤੀ ਜਨ ਨਾਨਕ ਅਨਦਿਨੁ ਹਰਿ ਗੁਣ ਗਾਵੈ ॥੧॥ ॥
सदा अनंदि रहै दिनु राती जन नानक अनदिनु हरि गुण गावै ॥१॥ ॥
ਮਃ ੪ ॥ ॥
मः ४ ॥ ॥
ਗੁਰ ਸਤਿਗੁਰ ਕਾ ਜੋ ਸਿਖੁ ਅਖਾਏ ਸੁ ਭਲਕੇ ਉਠਿ ਹਰਿ ਨਾਮੁ ਧਿਆਵੈ ॥ ॥
गुर सतगुर का जो सिखु अखाए सु भलके उठि हरि नामु ध्यावै ॥ ॥
ਉਦਮੁ ਕਰੇ ਭਲਕੇ ਪਰਭਾਤੀ ਇਸਨਾਨੁ ਕਰੇ ਅੰਮ੍ਰਿਤ ਸਰਿ ਨਾਵੈ ॥ ॥
उदमु करे भलके परभाती इसनानु करे अम्रित सरि नावै ॥ ॥
ਉਪਦੇਸਿ ਗੁਰੂ ਹਰਿ ਹਰਿ ਜਪੁ ਜਾਪੈ ਸਭਿ ਕਿਲਵਿਖ ਪਾਪ ਦੋਖ ਲਹਿ ਜਾਵੈ ॥ ॥
उपदेसि गुरू हरि हरि जपु जापै सभि किलविख पाप दोख लहि जावै ॥ ॥
ਫਿਰਿ ਚੜੈ ਦਿਵਸੁ ਗੁਰਬਾਣੀ ਗਾਵੈ ਬਹਦਿਆ ਉਠਦਿਆ ਹਰਿ ਨਾਮੁ ਧਿਆਵੈ ॥ ॥
फिरि चड़ै दिवसु गुरबाणी गावै बहदिआ उठदिआ हरि नामु ध्यावै ॥ ॥
ਜੋ ਸਾਸਿ ਗਿਰਾਸਿ ਧਿਆਏ ਮੇਰਾ ਹਰਿ ਹਰਿ ਸੋ ਗੁਰਸਿਖੁ ਗੁਰੂ ਮਨਿ ਭਾਵੈ ॥ ॥
जो सासि गिरासि ध्याए मेरा हरि हरि सो गुरसिखु गुरू मनि भावै ॥ ॥