Sri Guru Granth Sahib Ji — Ang 309 (hindi)
ਓਇ ਅਗੈ ਕੁਸਟੀ ਗੁਰ ਕੇ ਫਿਟਕੇ ਜਿ ਓਸੁ ਮਿਲੈ ਤਿਸੁ ਕੁਸਟੁ ਉਠਾਹੀ ॥ ॥
हे आगे कुष्ठी गुरु के फिटके, जिस उस मिले, उस कुष्ठ उठाही ॥
ਹਰਿ ਤਿਨ ਕਾ ਦਰਸਨੁ ਨਾ ਕਰਹੁ ਜੋ ਦੂਜੈ ਭਾਇ ਚਿਤੁ ਲਾਹੀ ॥ ॥
हरि तिन का दर्शन ना करो जो दूजे भाय चित लगाही ॥
ਧੁਰਿ ਕਰਤੈ ਆਪਿ ਲਿਖਿ ਪਾਇਆ ਤਿਸੁ ਨਾਲਿ ਕਿਹੁ ਚਾਰਾ ਨਾਹੀ ॥ ॥
धुरि करता आप लिख पाया, तिस नाल किहु चारा नाही ॥
ਜਨ ਨਾਨਕ ਨਾਮੁ ਅਰਾਧਿ ਤੂ ਤਿਸੁ ਅਪੜਿ ਕੋ ਨ ਸਕਾਹੀ ॥ ॥
जन नानक नाम अराध तू, तिसु अपड़ को न सकाही ॥
ਨਾਵੈ ਕੀ ਵਡਿਆਈ ਵਡੀ ਹੈ ਨਿਤ ਸਵਾਈ ਚੜੈ ਚੜਾਹੀ ॥੨॥ ॥
नामे की वडिआई वडी है, नित सवाई चढ़ै चढ़ाही ॥
ਮਃ ੪ ॥ ॥
२॥
ਜਿ ਹੋਂਦੈ ਗੁਰੂ ਬਹਿ ਟਿਕਿਆ ਤਿਸੁ ਜਨ ਕੀ ਵਡਿਆਈ ਵਡੀ ਹੋਈ ॥ ॥
मः ४ ॥
ਤਿਸੁ ਕਉ ਜਗਤੁ ਨਿਵਿਆ ਸਭੁ ਪੈਰੀ ਪਇਆ ਜਸੁ ਵਰਤਿਆ ਲੋਈ ॥ ॥
जि होन्दै गुरु बठ टिकिया, तिस जन की वडिआई वडी होई ॥
ਤਿਸ ਕਉ ਖੰਡ ਬ੍ਰਹਮੰਡ ਨਮਸਕਾਰੁ ਕਰਹਿ ਜਿਸ ਕੈ ਮਸਤਕਿ ਹਥੁ ਧਰਿਆ ਗੁਰਿ ਪੂਰੈ ਸੋ ਪੂਰਾ ਹੋਈ ॥ ॥
तिस कौ जगत् निविया सबु पैरी पइया, जस वर्तिया लोई ॥
ਗੁਰ ਕੀ ਵਡਿਆਈ ਨਿਤ ਚੜੈ ਸਵਾਈ ਅਪੜਿ ਕੋ ਨ ਸਕੋਈ ॥ ॥
तिस कौ खंड ब्रह्मांड नमस्कार करहि, जिस कै मस्तक हाथ धरिया गुरु पूरे, सो पूरा होई ॥
ਜਨੁ ਨਾਨਕੁ ਹਰਿ ਕਰਤੈ ਆਪਿ ਬਹਿ ਟਿਕਿਆ ਆਪੇ ਪੈਜ ਰਖੈ ਪ੍ਰਭੁ ਸੋਈ ॥੩॥ ॥
गुरु की वडिआई नित चढ़ै सवाई, अपड़ को न सकोई ॥
ਪਉੜੀ ॥ ॥
जन नानक हरि करता आप बठ टिकिया, आपे पैज रखै प्रभु सोई ॥
ਕਾਇਆ ਕੋਟੁ ਅਪਾਰੁ ਹੈ ਅੰਦਰਿ ਹਟਨਾਲੇ ॥ ॥
३॥
ਗੁਰਮੁਖਿ ਸਉਦਾ ਜੋ ਕਰੇ ਹਰਿ ਵਸਤੁ ਸਮਾਲੇ ॥ ॥
पउड़ी ॥
ਨਾਮੁ ਨਿਧਾਨੁ ਹਰਿ ਵਣਜੀਐ ਹੀਰੇ ਪਰਵਾਲੇ ॥ ॥
काया कोट अपार है, अंदर हटनाले ॥
ਵਿਣੁ ਕਾਇਆ ਜਿ ਹੋਰ ਥੈ ਧਨੁ ਖੋਜਦੇ ਸੇ ਮੂੜ ਬੇਤਾਲੇ ॥ ॥
गुरमुख सौदा जो करे, हरि वस्तु समाले ॥
ਸੇ ਉਝੜਿ ਭਰਮਿ ਭਵਾਈਅਹਿ ਜਿਉ ਝਾੜ ਮਿਰਗੁ ਭਾਲੇ ॥੧੫॥ ॥
नाम निधान हरि वणजिए, हीरे परवाले ॥
ਸਲੋਕ ਮਃ ੪ ॥ ॥
विण काया जि और ठै धन खोजदे, से मूढ़ बेताले ॥
ਜੋ ਨਿੰਦਾ ਕਰੇ ਸਤਿਗੁਰ ਪੂਰੇ ਕੀ ਸੁ ਅਉਖਾ ਜਗ ਮਹਿ ਹੋਇਆ ॥ ॥
से उजड़ भ्रम भवाइअहि, जिउ झाड़ मृग भाले ॥
ਨਰਕ ਘੋਰੁ ਦੁਖ ਖੂਹੁ ਹੈ ਓਥੈ ਪਕੜਿ ਓਹੁ ਢੋਇਆ ॥ ॥
१५॥
ਕੂਕ ਪੁਕਾਰ ਕੋ ਨ ਸੁਣੇ ਓਹੁ ਅਉਖਾ ਹੋਇ ਹੋਇ ਰੋਇਆ ॥ ॥
सलोक मः ४ ॥
ਓਨਿ ਹਲਤੁ ਪਲਤੁ ਸਭੁ ਗਵਾਇਆ ਲਾਹਾ ਮੂਲੁ ਸਭੁ ਖੋਇਆ ॥ ॥
जो निंदा करे सतगुरु पूरे की, सु औखा जग में होया ॥
ਓਹੁ ਤੇਲੀ ਸੰਦਾ ਬਲਦੁ ਕਰਿ ਨਿਤ ਭਲਕੇ ਉਠਿ ਪ੍ਰਭਿ ਜੋਇਆ ॥ ॥
नरक घोर दुख कुआँ है, ओथै पकड़ ओहु ढोया ॥
ਹਰਿ ਵੇਖੈ ਸੁਣੈ ਨਿਤ ਸਭੁ ਕਿਛੁ ਤਿਦੂ ਕਿਛੁ ਗੁਝਾ ਨ ਹੋਇਆ ॥ ॥
कूक पुकार को न सुने, ओहु औखा होइ होइ रोया ॥
ਜੈਸਾ ਬੀਜੇ ਸੋ ਲੁਣੈ ਜੇਹਾ ਪੁਰਬਿ ਕਿਨੈ ਬੋਇਆ ॥ ॥
ओनि हलत पलत सबु गवाया, लाहा मूल सबु खोया ॥
ਜਿਸੁ ਕ੍ਰਿਪਾ ਕਰੇ ਪ੍ਰਭੁ ਆਪਣੀ ਤਿਸੁ ਸਤਿਗੁਰ ਕੇ ਚਰਣ ਧੋਇਆ ॥ ॥
ओहु तेली.
ਗੁਰ ਸਤਿਗੁਰ ਪਿਛੈ ਤਰਿ ਗਇਆ ਜਿਉ ਲੋਹਾ ਕਾਠ ਸੰਗੋਇਆ ॥ ॥
.
ਜਨ ਨਾਨਕ ਨਾਮੁ ਧਿਆਇ ਤੂ ਜਪਿ ਹਰਿ ਹਰਿ ਨਾਮਿ ਸੁਖੁ ਹੋਇਆ ॥੧॥ ॥
.
ਮਃ ੪ ॥ ॥
Fourth Mehla:
ਵਡਭਾਗੀਆ ਸੋਹਾਗਣੀ ਜਿਨਾ ਗੁਰਮੁਖਿ ਮਿਲਿਆ ਹਰਿ ਰਾਇ ॥ ॥
Very fortunate is the soul-bride, who, as Gurmukh, meets the Lord, her King.
ਅੰਤਰ ਜੋਤਿ ਪ੍ਰਗਾਸੀਆ ਨਾਨਕ ਨਾਮਿ ਸਮਾਇ ॥੨॥ ॥
Her inner being is illiminated with His Divine Light; O Nanak, she is absorbed in His Name. ||2||
ਪਉੜੀ ॥ ॥
Pauree:
ਇਹੁ ਸਰੀਰੁ ਸਭੁ ਧਰਮੁ ਹੈ ਜਿਸੁ ਅੰਦਰਿ ਸਚੇ ਕੀ ਵਿਚਿ ਜੋਤਿ ॥ ॥
This body is the home of Dharma; the Divine Light of the True Lord is within it.
ਗੁਹਜ ਰਤਨ ਵਿਚਿ ਲੁਕਿ ਰਹੇ ਕੋਈ ਗੁਰਮੁਖਿ ਸੇਵਕੁ ਕਢੈ ਖੋਤਿ ॥ ॥
Hidden within it are the jewels of mystery; how rare is that Gurmukh, that selfless servant, who digs them out.
ਸਭੁ ਆਤਮ ਰਾਮੁ ਪਛਾਣਿਆ ਤਾਂ ਇਕੁ ਰਵਿਆ ਇਕੋ ਓਤਿ ਪੋਤਿ ॥ ॥
When someone realizes the All-pervading Soul, then he sees the One and Only Lord permeating, through and through.
ਇਕੁ ਦੇਖਿਆ ਇਕੁ ਮੰਨਿਆ ਇਕੋ ਸੁਣਿਆ ਸ੍ਰਵਣ ਸਰੋਤਿ ॥ ॥
He sees the One, he believes in the One, and with his ears, he listens only to the One.