Sri Guru Granth Sahib Ji — Ang 607 (hindi)
ਗਲਿ ਜੇਵੜੀ ਆਪੇ ਪਾਇਦਾ ਪਿਆਰਾ ਜਿਉ ਪ੍ਰਭੁ ਖਿੰਚੈ ਤਿਉ ਜਾਹਾ ॥ ॥
गले में जो फंदा वो खुद ही डालता है, प्रियतम जैसे खींचता है वैसे ही जाता है।
ਜੋ ਗਰਬੈ ਸੋ ਪਚਸੀ ਪਿਆਰੇ ਜਪਿ ਨਾਨਕ ਭਗਤਿ ਸਮਾਹਾ ॥੪॥੬॥ ॥
जो गर्व करता है, वो पछताता है प्यारे, नानक कहते हैं भक्ति में ही समाधि है।॥४॥६॥
ਸੋਰਠਿ ਮਃ ੪ ਦੁਤੁਕੇ ॥ ॥
सोरठि महला ४ दुतुके ॥
ਅਨਿਕ ਜਨਮ ਵਿਛੁੜੇ ਦੁਖੁ ਪਾਇਆ ਮਨਮੁਖਿ ਕਰਮ ਕਰੈ ਅਹੰਕਾਰੀ ॥ ॥
अनेक जन्म बिछुड़े, दुःख पाया, मनमुख कर्म करता है अहंकारी।
ਸਾਧੂ ਪਰਸਤ ਹੀ ਪ੍ਰਭੁ ਪਾਇਆ ਗੋਬਿਦ ਸਰਣਿ ਤੁਮਾਰੀ ॥੧॥ ॥
साधुओं की संगति से ही प्रभु पाया, गोबिंद, तेरी शरण हूँ।॥१॥
ਗੋਬਿਦ ਪ੍ਰੀਤਿ ਲਗੀ ਅਤਿ ਪਿਆਰੀ ॥ ॥
गोबिंद की प्रीत लगी अति प्यारी।
ਜਬ ਸਤਸੰਗ ਭਏ ਸਾਧੂ ਜਨ ਹਿਰਦੈ ਮਿਲਿਆ ਸਾਂਤਿ ਮੁਰਾਰੀ ॥ ਰਹਾਉ ॥ ॥
जब सत्संग हुआ, साधु जनों से हृदय मिला, शांति मिली मुरारी।॥रहाउ॥
ਤੂ ਹਿਰਦੈ ਗੁਪਤੁ ਵਸਹਿ ਦਿਨੁ ਰਾਤੀ ਤੇਰਾ ਭਾਉ ਨ ਬੁਝਹਿ ਗਵਾਰੀ ॥ ॥
तू हृदय में गुप्त वसते हो दिन-रात, तेरा भाव नासमझ नहीं जानते।
ਸਤਿਗੁਰੁ ਪੁਰਖੁ ਮਿਲਿਆ ਪ੍ਰਭੁ ਪ੍ਰਗਟਿਆ ਗੁਣ ਗਾਵੈ ਗੁਣ ਵੀਚਾਰੀ ॥੨॥ ॥
सतिगुरु पुरुष मिले, प्रभु प्रकट हुए, गुण गाता है, गुणों का विचार करता है।॥२॥
ਗੁਰਮੁਖਿ ਪ੍ਰਗਾਸੁ ਭਇਆ ਸਾਤਿ ਆਈ ਦੁਰਮਤਿ ਬੁਧਿ ਨਿਵਾਰੀ ॥ ॥
गुरुमुख को प्रकाश हुआ, शांति आई, दुर्मति बुद्धि दूर हुई।
ਆਤਮ ਬ੍ਰਹਮੁ ਚੀਨਿ ਸੁਖੁ ਪਾਇਆ ਸਤਸੰਗਤਿ ਪੁਰਖ ਤੁਮਾਰੀ ॥੩॥ ॥
आत्मा और ब्रह्म को पहचाना, सुख पाया, सत्संगति में, हे पुरुष तुम्हारी।॥३॥
ਪੁਰਖੈ ਪੁਰਖੁ ਮਿਲਿਆ ਗੁਰੁ ਪਾਇਆ ਜਿਨ ਕਉ ਕਿਰਪਾ ਭਈ ਤੁਮਾਰੀ ॥ ॥
पुरुष को पुरुष मिला, गुरु पाया, जिन पर कृपा हुई तुम्हारी।
ਨਾਨਕ ਅਤੁਲੁ ਸਹਜ ਸੁਖੁ ਪਾਇਆ ਅਨਦਿਨੁ ਜਾਗਤੁ ਰਹੈ ਬਨਵਾਰੀ ॥੪॥੭॥ ॥
नानक, अतुलनीय सहज सुख पाया, हर समय जागृत रहता है वनवारी।॥४॥७॥
ਸੋਰਠਿ ਮਹਲਾ ੪ ॥ ॥
सोरठि महला ४ ॥
ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ॥
हरि से प्रीत, अंतर्मन बेधा, हरि के बिना रहा नहीं जाता।
ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ ॥
जैसे मछली बिना पानी के मर जाती है, वैसे ही नाम के बिना मर जाता है।॥१॥
ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ॥
हे मेरे प्रभु, कृपा का जल दीजिए, हे हरि नाई।
ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥ ॥
मैं अंतर्मन में नाम मांगता हूँ दिन-रात, नाम में ही शांति पाई।॥रहाउ॥
ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥ ॥
जैसे चातक पक्षी जल के बिना बिलखता है, बिना जल प्यास नहीं बुझती।
ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥੨॥ ॥
गुरुमुख जल पाता है, सुख सहज में, हरि की भक्ति से सुंदरता।॥२॥
ਮਨਮੁਖ ਭੂਖੇ ਦਹ ਦਿਸ ਡੋਲਹਿ ਬਿਨੁ ਨਾਵੈ ਦੁਖੁ ਪਾਈ ॥ ॥
मनमुख की भूख
ਜਨਮਿ ਮਰੈ ਫਿਰਿ ਜੋਨੀ ਆਵੈ ਦਰਗਹਿ ਮਿਲੈ ਸਜਾਈ ॥੩॥ ॥
They are born, only to die, and enter into reincarnation again; in the Court of the Lord, they are punished. ||3||
ਕ੍ਰਿਪਾ ਕਰਹਿ ਤਾ ਹਰਿ ਗੁਣ ਗਾਵਹ ਹਰਿ ਰਸੁ ਅੰਤਰਿ ਪਾਈ ॥ ॥
But if the Lord shows His Mercy, then one comes to sing His Glorious Praises; deep within the nucleus of his own self, he finds the sublime essence of the Lord's elixir.
ਨਾਨਕ ਦੀਨ ਦਇਆਲ ਭਏ ਹੈ ਤ੍ਰਿਸਨਾ ਸਬਦਿ ਬੁਝਾਈ ॥੪॥੮॥ ॥
The Lord has become Merciful to meek Nanak, and through the Word of the Shabad, his desires are quenched. ||4||8||
ਸੋਰਠਿ ਮਹਲਾ ੪ ਪੰਚਪਦਾ ॥ ॥
Sorat'h, Fourth Mehla, Panch-Padhay:
ਅਚਰੁ ਚਰੈ ਤਾ ਸਿਧਿ ਹੋਈ ਸਿਧੀ ਤੇ ਬੁਧਿ ਪਾਈ ॥ ॥
If one eats the uneatable, then he becomes a Siddha, a being of perfect spirituality; through this perfection, he obtains wisdom.
ਪ੍ਰੇਮ ਕੇ ਸਰ ਲਾਗੇ ਤਨ ਭੀਤਰਿ ਤਾ ਭ੍ਰਮੁ ਕਾਟਿਆ ਜਾਈ ॥੧॥ ॥
When the arrow of the Lord's Love pierces his body, then his doubt is eradicated. ||1||
ਮੇਰੇ ਗੋਬਿਦ ਅਪੁਨੇ ਜਨ ਕਉ ਦੇਹਿ ਵਡਿਆਈ ॥ ॥
O my Lord of the Universe, please bless Your humble servant with glory.
ਗੁਰਮਤਿ ਰਾਮ ਨਾਮੁ ਪਰਗਾਸਹੁ ਸਦਾ ਰਹਹੁ ਸਰਣਾਈ ॥ ਰਹਾਉ ॥ ॥
Under Guru's Instructions, enlighten me with the Lord's Name, that I may dwell forever in Your Sanctuary. ||Pause||
ਇਹੁ ਸੰਸਾਰੁ ਸਭੁ ਆਵਣ ਜਾਣਾ ਮਨ ਮੂਰਖ ਚੇਤਿ ਅਜਾਣਾ ॥ ॥
This whole world is engrossed in coming and going; O my foolish and ignorant mind, be mindful of the Lord.
ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ ਤਾ ਹਰਿ ਨਾਮਿ ਸਮਾਣਾ ॥੨॥ ॥
O Dear Lord, please, take pity upon me, and unite me with the Guru, that I may merge in the Lord's Name. ||2||
ਜਿਸ ਕੀ ਵਥੁ ਸੋਈ ਪ੍ਰਭੁ ਜਾਣੈ ਜਿਸ ਨੋ ਦੇਇ ਸੁ ਪਾਏ ॥ ਵਸਤੁ ਅਨੂਪ ਅਤਿ ਅਗਮ ਅਗੋਚਰ ਗੁਰੁ ਪੂਰਾ ਅਲਖੁ ਲਖਾਏ ॥੩॥ ॥
Only one who has it knows God; he alone has it, to whom God has given it - so very beautiful, unapproachable and unfathomable. Through the Perfect Guru, the unknowable is known. ||3||
ਜਿਨਿ ਇਹ ਚਾਖੀ ਸੋਈ ਜਾਣੈ ਗੂੰਗੇ ਕੀ ਮਿਠਿਆਈ ॥ ॥
Only one who tastes it knows it, like the mute, who tastes the sweet candy, but cannot speak of it.