Sri Guru Granth Sahib Ji — Ang 638 (hindi)
ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ॥
हउमै मारि मनसा मनहि समाणी गुर कै शब्दि पछाता ॥४॥
ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ॥
अचिंत काम करहि प्रभ तिन्ह के जिन हरि का नामु प्यारा ॥
ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ॥
गुर परसादि सदा मनि वसिया सभ काज सवारणहारा ॥
ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ ॥
उना की रीस करे सु विगुचै जिन हरि प्रभु है रखवारा ॥५॥
ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ॥
बिनु सतिगुर सेवे किनै न पाइआ मनमुख भउकि मुए बिललाइ ॥
ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ॥
आवहि जावहि ठौर न पावहि दुख मही दुखि समाई ॥
ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ॥
गुरमुखि होवै सु अम्रितु पीवै सहजे साचि समाई ॥६॥
ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ॥
बिनु सतिगुर सेवे जनमु न छोडै जे अनेक कर्म करै अधिकाई ॥
ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ॥
वेद पढहि तै वाद वखाणहि बिनु हरि पति गवाई ॥
ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ॥
सचा सतिगुरु साची जिसु बाणी भजि छुटहि गुर सरनाई ॥७॥
ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ॥
जिन हरि मनि वसिया से दरि साचे दरि साचे सचिआरा ॥
ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ॥
उना दी सोभा जुग जुग होई कोइ न मेटणहारा ॥
ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥ ॥
नानक तिन कै सद बलिहारै जिन हरि राखिआ उर धारा ॥८॥१॥
ਸੋਰਠਿ ਮਹਲਾ ੩ ਦੁਤੁਕੀ ॥ ॥
सोर्थि महला ३ दुतुकी ॥
ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ॥
निगुणिया नो आपे बखसि ले भाई सतिगुर की सेवा लाइ ॥
ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ॥
सतिगुर की सेवा ऊतम है भाई राम नामि चितु लाइ ॥१॥
ਹਰਿ ਜੀਉ ਆਪੇ ਬਖਸਿ ਮਿਲਾਇ ॥ ॥
हरि जीउ आपे बखसि मिलाइ ॥
ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥ ॥
गुणहीन हम अपराधी भाई पूरै सतिगुरि ले रलाइ ॥ रहाउ ॥
ਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥ ॥
कउण कउण अपराधी बखसियनु प्यारे साचै शब्दि विचारि ॥
ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥੨॥ ॥
भउजलु पारि उतारियन भाई सतिगुर बेडै चाड़ि ॥२॥
ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥ ॥
मनूरै ते कंचन भए भ
ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥੩॥ ॥
Eliminating my self-conceit, the Name has come to dwell within my mind, O Siblings of Destiny; my light has merged in the Light. ||3||
ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥ ॥
I am a sacrifice, I am a sacrifice, O Siblings of Destiny, I am forever a sacrifice to my True Guru.
ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥੪॥ ॥
He has given me the treasure of the Naam; O Siblings of Destiny, through the Guru's Teachings, I am absorbed in celestial bliss. ||4||
ਗੁਰ ਬਿਨੁ ਸਹਜੁ ਨ ਊਪਜੈ ਭਾਈ ਪੂਛਹੁ ਗਿਆਨੀਆ ਜਾਇ ॥ ॥
Without the Guru, celestial peace is not produced, O Siblings of Destiny; go and ask the spiritual teachers about this.
ਸਤਿਗੁਰ ਕੀ ਸੇਵਾ ਸਦਾ ਕਰਿ ਭਾਈ ਵਿਚਹੁ ਆਪੁ ਗਵਾਇ ॥੫॥ ॥
Serve the True Guru forever, O Siblings of Destiny, and eradicate self-conceit from within. ||5||
ਗੁਰਮਤੀ ਭਉ ਊਪਜੈ ਭਾਈ ਭਉ ਕਰਣੀ ਸਚੁ ਸਾਰੁ ॥ ॥
Under Guru's Instruction, the Fear of God is produced, O Siblings of Destiny; true and excellent are the deeds done in the Fear of God.
ਪ੍ਰੇਮ ਪਦਾਰਥੁ ਪਾਈਐ ਭਾਈ ਸਚੁ ਨਾਮੁ ਆਧਾਰੁ ॥੬॥ ॥
Then, one is blessed with the treasure of the Lord's Love, O Siblings of Destiny, and the Support of the True Name. ||6||
ਜੋ ਸਤਿਗੁਰੁ ਸੇਵਹਿ ਆਪਣਾ ਭਾਈ ਤਿਨ ਕੈ ਹਉ ਲਾਗਉ ਪਾਇ ॥ ॥
I fall at the feet of those who serve their True Guru, O Siblings of Destiny.
ਜਨਮੁ ਸਵਾਰੀ ਆਪਣਾ ਭਾਈ ਕੁਲੁ ਭੀ ਲਈ ਬਖਸਾਇ ॥੭॥ ॥
I have fulfilled my life, O Siblings of Destiny, and my family has been saved as well. ||7||
ਸਚੁ ਬਾਣੀ ਸਚੁ ਸਬਦੁ ਹੈ ਭਾਈ ਗੁਰ ਕਿਰਪਾ ਤੇ ਹੋਇ ॥ ॥
The True Word of the Guru's Bani, and the True Word of the Shabad, O Siblings of Destiny, are obtained only by Guru's Grace.
ਨਾਨਕ ਨਾਮੁ ਹਰਿ ਮਨਿ ਵਸੈ ਭਾਈ ਤਿਸੁ ਬਿਘਨੁ ਨ ਲਾਗੈ ਕੋਇ ॥੮॥੨॥ ॥
O Nanak, with the Name of the Lord abiding in one's mind, no obstacles stand in one's way, O Siblings of Destiny. ||8||2||