Sri Guru Granth Sahib Ji — Ang 753 (hindi)
ਆਪੇ ਥਾਪਿ ਉਥਾਪਿ ਸਬਦਿ ਨਿਵਾਜਿਆ ॥੫॥ ॥
आप ही ने स्थापित किया, आप ही ने उठाया, और शब्द से सम्मानित किया ॥५॥
ਦੇਹੀ ਭਸਮ ਰੁਲਾਇ ਨ ਜਾਪੀ ਕਹ ਗਇਆ ॥ ॥
यह शरीर राख हो जाएगा, रोना-धोना व्यर्थ है, ऐसा कहा गया है ॥
ਆਪੇ ਰਹਿਆ ਸਮਾਇ ਸੋ ਵਿਸਮਾਦੁ ਭਇਆ ॥੬॥ ॥
आप ही में समा गया, यह अद्भुत हुआ ॥६॥
ਤੂੰ ਨਾਹੀ ਪ੍ਰਭ ਦੂਰਿ ਜਾਣਹਿ ਸਭ ਤੂ ਹੈ ॥ ॥
हे प्रभु, आप दूर नहीं हैं, सब जगह आप ही हैं ॥
ਗੁਰਮੁਖਿ ਵੇਖਿ ਹਦੂਰਿ ਅੰਤਰਿ ਭੀ ਤੂ ਹੈ ॥੭॥ ॥
गुरुमुख होकर देखने पर, बाहर भी और भीतर भी आप ही हैं ॥७॥
ਮੈ ਦੀਜੈ ਨਾਮ ਨਿਵਾਸੁ ਅੰਤਰਿ ਸਾਂਤਿ ਹੋਇ ॥ ॥
मुझे अपना नाम प्रदान करो, मेरे हृदय में शांति हो जाए ॥
ਗੁਣ ਗਾਵੈ ਨਾਨਕ ਦਾਸੁ ਸਤਿਗੁਰੁ ਮਤਿ ਦੇਇ ॥੮॥੩॥੫॥ ॥
नानक दास गुरु के गुण गाता है, सतगुरु ने बुद्धि दी है ॥८॥३॥५॥
ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ॥
रागू सूही, महला ३, घरु १, अष्टपदी
ੴ ਸਤਿਗੁਰ ਪ੍ਰਸਾਦਿ ॥ ॥
ੴ सतिगुरु प्रसादि ॥
ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ॥
केवल नाम से ही सब कुछ हुआ है, सतगुरु के बिना नाम नहीं मिलता ॥
ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ॥
गुरु का शब्द बहुत ही मीठा रस है, बिना चखे स्वाद नहीं आता ॥
ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ॥
कौड़ी के बदले जन्म गँवा दिया, खुद को नहीं पहचाना ॥
ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥ ॥
गुरुमुख होकर एक को जान लेता है, अहंकार का दुःख नहीं सताता ॥१॥
ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ ॥
अपने गुरु को मैं कुर्बान हूँ, जिन्होंने सच्चे ईश्वर से प्रेम जोड़ा ॥
ਸਬਦੁ ਚੀਨਿੑ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥ ॥
शब्द को पहचानकर आत्मा प्रकाशित हुई, सहज में समा गई ॥१॥ रहाउ ॥
ਗੁਰਮੁਖਿ ਗਾਵੈ ਗੁਰਮੁਖਿ ਬੂਝੈ ਗੁਰਮੁਖਿ ਸਬਦੁ ਬੀਚਾਰੇ ॥ ॥
गुरुमुखी गाता है, गुरुमुखी समझता है, गुरुमुखी शब्द विचार करता है ॥
ਜੀਉ ਪਿੰਡੁ ਸਭੁ ਗੁਰ ਤੇ ਉਪਜੈ ਗੁਰਮੁਖਿ ਕਾਰਜ ਸਵਾਰੇ ॥ ॥
जीव और शरीर सब गुरु से उत्पन्न होते हैं, गुरुमुखी कार्य सँवारते हैं ॥
ਮਨਮੁਖਿ ਅੰਧਾ ਅੰਧੁ ਕਮਾਵੈ ਬਿਖੁ ਖਟੇ ਸੰਸਾਰੇ ॥ ॥
मनमुख अंधा है, अंधेरा कर्म करता है, विष खाता है संसार में ॥
ਮਾਇਆ ਮੋਹਿ ਸਦਾ ਦੁਖੁ ਪਾਏ ਬਿਨੁ ਗੁਰ ਅਤਿ ਪਿਆਰੇ ॥੨॥ ॥
माया के मोह में सदा दुःख पाता है, बिना गुरु के, हे अति प्रिय ॥२॥
ਸੋਈ ਸੇਵਕੁ ਜੇ ਸਤਿਗੁਰ ਸੇਵੇ ਚਾਲੈ ਸਤਿਗੁਰ ਭਾਏ ॥ ॥
वही सेवक है जो सतगुरु की सेवा करता है, जो सतगुरु को प्रिय है ॥
ਸਾਚਾ ਸਬਦੁ ਸਿਫਤਿ ਹੈ ਸਾਚੀ ਸਾਚਾ ਮੰਨਿ ਵਸਾਏ ॥ ॥
सच्चा शब्द स्तुति है सच्ची, सच्चे को मानकर वास करता है ॥
ਸਚੀ ਬਾਣੀ ਗੁਰਮੁਖਿ ਆਖੈ ਹਉਮੈ ਵਿਚਹੁ ਜਾਏ ॥ ॥
सच्ची वाणी गुरुमुखी कहता है, अहंकार उसके अंदर से जाता है ॥
ਆਪੇ ਦਾਤਾ ਕਰਮੁ ਹੈ ਸਾਚਾ ਸਾਚਾ ਸਬਦੁ ਸੁਣਾਏ ॥੩॥ ॥
आप ही दाता हैं, कर्म सच्चा है, सच्चा शब्द सुनाता है ॥३॥
ਗੁਰਮੁਖਿ ਘਾਲੇ ਗੁਰਮੁਖਿ ਖਟੇ ਗੁਰਮੁਖਿ ਨਾਮੁ ਜਪਾਏ ॥ ॥
गुरुमुखी घ
ਸਦਾ ਅਲਿਪਤੁ ਸਾਚੈ ਰੰਗਿ ਰਾਤਾ ਗੁਰ ਕੈ ਸਹਜਿ ਸੁਭਾਏ ॥ ॥
He is forever unattached, imbued with the Love of the True Lord, intuitively in harmony with the Guru.
ਮਨਮੁਖੁ ਸਦ ਹੀ ਕੂੜੋ ਬੋਲੈ ਬਿਖੁ ਬੀਜੈ ਬਿਖੁ ਖਾਏ ॥ ॥
The self-willed manmukh always tells lies; he plants the seeds of poison, and eats only poison.
ਜਮਕਾਲਿ ਬਾਧਾ ਤ੍ਰਿਸਨਾ ਦਾਧਾ ਬਿਨੁ ਗੁਰ ਕਵਣੁ ਛਡਾਏ ॥੪॥ ॥
He is bound and gagged by the Messenger of Death, and burnt in the fire of desire; who can save him, except the Guru? ||4||
ਸਚਾ ਤੀਰਥੁ ਜਿਤੁ ਸਤ ਸਰਿ ਨਾਵਣੁ ਗੁਰਮੁਖਿ ਆਪਿ ਬੁਝਾਏ ॥ ॥
True is that place of pilgrimage, where one bathes in the pool of Truth, and achieves self-realization as Gurmukh. The Gurmukh understands his own self.
ਅਠਸਠਿ ਤੀਰਥ ਗੁਰ ਸਬਦਿ ਦਿਖਾਏ ਤਿਤੁ ਨਾਤੈ ਮਲੁ ਜਾਏ ॥ ॥
The Lord has shown that the Word of the Guru's Shabad is the sixty-eight sacred shrines of pilgrimage; bathing in it, filth is washed away.
ਸਚਾ ਸਬਦੁ ਸਚਾ ਹੈ ਨਿਰਮਲੁ ਨਾ ਮਲੁ ਲਗੈ ਨ ਲਾਏ ॥ ॥
True and Immaculate is the True Word of His Shabad; no filth touches or clings to Him.
ਸਚੀ ਸਿਫਤਿ ਸਚੀ ਸਾਲਾਹ ਪੂਰੇ ਗੁਰ ਤੇ ਪਾਏ ॥੫॥ ॥
True Praise, True Devotional Praise, is obtained from the Perfect Guru. ||5||
ਤਨੁ ਮਨੁ ਸਭੁ ਕਿਛੁ ਹਰਿ ਤਿਸੁ ਕੇਰਾ ਦੁਰਮਤਿ ਕਹਣੁ ਨ ਜਾਏ ॥ ॥
Body, mind, everything belongs to the Lord; but the evil-minded ones cannot even say this.
ਹੁਕਮੁ ਹੋਵੈ ਤਾ ਨਿਰਮਲੁ ਹੋਵੈ ਹਉਮੈ ਵਿਚਹੁ ਜਾਏ ॥ ॥
If such is the Hukam of the Lord's Command, then one becomes pure and spotless, and the ego is taken away from within.
ਗੁਰ ਕੀ ਸਾਖੀ ਸਹਜੇ ਚਾਖੀ ਤ੍ਰਿਸਨਾ ਅਗਨਿ ਬੁਝਾਏ ॥ ॥
I have intuitively tasted the Guru's Teachings, and the fire of my desire has been quenched.
ਗੁਰ ਕੈ ਸਬਦਿ ਰਾਤਾ ਸਹਜੇ ਮਾਤਾ ਸਹਜੇ ਰਹਿਆ ਸਮਾਏ ॥੬॥ ॥
Attuned to the Word of the Guru's Shabad, one is naturally intoxicated, merging imperceptibly into the Lord. ||6||