Sri Guru Granth Sahib Ji — Ang 834 (hindi)
ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥ ॥
सत्संगति में मिलकर परम पद प्राप्त किया, मेरे हृदय में प्रेम का प्रकाश हुआ और हरि का स्मरण हुआ ॥१॥
ਜਪਿ ਜਗੰਨਾਥ ਜਗਦੀਸ ਗੁਸਈਆ ॥ ॥
जगन्नाथ, जगदीश, गुरु का ध्यान करो ॥
ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ॥ ॥
जो शरणागत हुए वे ही उबरे, जैसे प्रहलाद को उद्धार हुआ ॥१॥ रहाउ ॥
ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ ਚੰਦਨੁ ਹੁਈਆ ॥ ॥
अट्ठारह भार में चन्दन श्रेष्ठ है, उसके निकट सभी चन्दन हो गए ॥
ਸਾਕਤ ਕੂੜੇ ਊਭ ਸੁਕ ਹੂਏ ਮਨਿ ਅਭਿਮਾਨੁ ਵਿਛੁੜਿ ਦੂਰਿ ਗਈਆ ॥੨॥ ॥
साक्त लोग कूड़े की तरह सूख गए, उनका अभिमान दूर हो गया ॥२॥
ਹਰਿ ਗਤਿ ਮਿਤਿ ਕਰਤਾ ਆਪੇ ਜਾਣੈ ਸਭ ਬਿਧਿ ਹਰਿ ਹਰਿ ਆਪਿ ਬਨਈਆ ॥ ॥
हरि की गति, मर्यादा, कर्ता स्वयं जानता है, सभी प्रकार से हरि ही स्वयं बनता है ॥
ਜਿਸੁ ਸਤਿਗੁਰੁ ਭੇਟੇ ਸੁ ਕੰਚਨੁ ਹੋਵੈ ਜੋ ਧੁਰਿ ਲਿਖਿਆ ਸੁ ਮਿਟੈ ਨ ਮਿਟਈਆ ॥੩॥ ॥
जिसे सतगुरु मिले वह कंचन हो जाता है, जो ऊपर से लिखा है वह मिटता नहीं ॥३॥
ਰਤਨ ਪਦਾਰਥ ਗੁਰਮਤਿ ਪਾਵੈ ਸਾਗਰ ਭਗਤਿ ਭੰਡਾਰ ਖੁਲੑਈਆ ॥ ॥
रत्न और पदार्थ गुरुमति से प्राप्त होते हैं, भक्ति का सागर भंडार खुल जाता है ॥
ਗੁਰ ਚਰਣੀ ਇਕ ਸਰਧਾ ਉਪਜੀ ਮੈ ਹਰਿ ਗੁਣ ਕਹਤੇ ਤ੍ਰਿਪਤਿ ਨ ਭਈਆ ॥੪॥ ॥
गुरु के चरणों में एक श्रद्धा उत्पन्न हुई, मैं हरि के गुण गाता हूँ, परन्तु तृप्त नहीं हुआ ॥४॥
ਪਰਮ ਬੈਰਾਗੁ ਨਿਤ ਨਿਤ ਹਰਿ ਧਿਆਏ ਮੈ ਹਰਿ ਗੁਣ ਕਹਤੇ ਭਾਵਨੀ ਕਹੀਆ ॥ ॥
परम वैराग्य से निरंतर हरि का ध्यान करता हूँ, मैं हरि के गुण गाता हूँ, भावना से कहता हूँ ॥
ਬਾਰ ਬਾਰ ਖਿਨੁ ਖਿਨੁ ਪਲੁ ਕਹੀਐ ਹਰਿ ਪਾਰੁ ਨ ਪਾਵੈ ਪਰੈ ਪਰਈਆ ॥੫॥ ॥
बार-बार, क्षण-क्षण, पल-पल कहता हूँ, परन्तु हरि का पार नहीं पाता, पराया ही बना रहता हूँ ॥५॥
ਸਾਸਤ ਬੇਦ ਪੁਰਾਣ ਪੁਕਾਰਹਿ ਧਰਮੁ ਕਰਹੁ ਖਟੁ ਕਰਮ ਦ੍ਰਿੜਈਆ ॥ ॥
शास्त्र, वेद, पुराण पुकारते हैं, धर्म करो, कर्म दृढ़ करो ॥
ਮਨਮੁਖ ਪਾਖੰਡਿ ਭਰਮਿ ਵਿਗੂਤੇ ਲੋਭ ਲਹਰਿ ਨਾਵ ਭਾਰਿ ਬੁਡਈਆ ॥੬॥ ॥
मनमुख पाखंड और भ्रम में विगलित होकर, लोभ की लहर में डूब जाते हैं ॥६॥
ਨਾਮੁ ਜਪਹੁ ਨਾਮੇ ਗਤਿ ਪਾਵਹੁ ਸਿਮ੍ਰਿਤਿ ਸਾਸਤ੍ਰ ਨਾਮੁ ਦ੍ਰਿੜਈਆ ॥ ॥
नाम जपो, नाम से गति प्राप्त करो, स्मृति शास्त्र में नाम दृढ़ करो ॥
ਹਉਮੈ ਜਾਇ ਤ ਨਿਰਮਲੁ ਹੋਵੈ ਗੁਰਮੁਖਿ ਪਰਚੈ ਪਰਮ ਪਦੁ ਪਈਆ ॥੭॥ ॥
अहंकार जायेगा तो निर्मल होगा, गुरुमुख होकर परम पद प्राप्त होगा ॥७॥
ਇਹੁ ਜਗੁ ਵਰਨੁ ਰੂਪੁ ਸਭੁ ਤੇਰਾ ਜਿਤੁ ਲਾਵਹਿ ਸੇ ਕਰਮ ਕਮਈਆ ॥ ॥
यह जगत्, वर्ण, रूप सब तेरा है, जिस पर लगाव है वही कर्म करता है ॥
ਨਾਨਕ ਜੰਤ ਵਜਾਏ ਵਾਜਹਿ ਜਿਤੁ ਭਾਵੈ ਤਿਤੁ ਰਾਹਿ ਚਲਈਆ ॥੮॥੨॥੫॥ ॥
नानक, जंत वाजते हैं, जिस प्रकार चाहे उसी मार्ग पर चलता है ॥८॥२॥५॥
ਬਿਲਾਵਲੁ ਮਹਲਾ ੪ ॥ ॥
बिलावल महला ४ ॥
ਗੁਰਮੁਖਿ ਅਗਮ ਅਗੋਚਰੁ ਧਿਆਇਆ ਹਉ ਬਲਿ ਬਲਿ ਸਤਿਗੁਰ ਸਤਿ ਪੁਰਖਈਆ ॥ ॥
गुरुमुख होकर अगम अगोचर का ध्यान किया
ਰਾਮ ਨਾਮੁ ਮੇਰੈ ਪ੍ਰਾਣਿ ਵਸਾਏ ਸਤਿਗੁਰ ਪਰਸਿ ਹਰਿ ਨਾਮਿ ਸਮਈਆ ॥੧॥ ॥
He has brought the Lord's Name to dwell upon my breath of life; meeting with the True Guru, I am absorbed into the Lord's Name. ||1||
ਜਨ ਕੀ ਟੇਕ ਹਰਿ ਨਾਮੁ ਟਿਕਈਆ ॥ ॥
The Name of the Lord is the only Support of His humble servants.
ਸਤਿਗੁਰ ਕੀ ਧਰ ਲਾਗਾ ਜਾਵਾ ਗੁਰ ਕਿਰਪਾ ਤੇ ਹਰਿ ਦਰੁ ਲਹੀਆ ॥੧॥ ਰਹਾਉ ॥ ॥
I shall live under the protection of the True Guru. By Guru's Grace, I shall attain the Court of the Lord. ||1||Pause||
ਇਹੁ ਸਰੀਰੁ ਕਰਮ ਕੀ ਧਰਤੀ ਗੁਰਮੁਖਿ ਮਥਿ ਮਥਿ ਤਤੁ ਕਢਈਆ ॥ ॥
This body is the field of karma; the Gurmukhs plow and work it, and harvest the essence.
ਲਾਲੁ ਜਵੇਹਰ ਨਾਮੁ ਪ੍ਰਗਾਸਿਆ ਭਾਂਡੈ ਭਾਉ ਪਵੈ ਤਿਤੁ ਅਈਆ ॥੨॥ ॥
The priceless jewel of the Naam becomes manifest, and it pours into their vessels of love. ||2||
ਦਾਸਨਿ ਦਾਸ ਦਾਸ ਹੋਇ ਰਹੀਐ ਜੋ ਜਨ ਰਾਮ ਭਗਤ ਨਿਜ ਭਈਆ ॥ ॥
Become the slave of the slave of the slave, of that humble being who has become the devotee of the Lord.
ਮਨੁ ਬੁਧਿ ਅਰਪਿ ਧਰਉ ਗੁਰ ਆਗੈ ਗੁਰ ਪਰਸਾਦੀ ਮੈ ਅਕਥੁ ਕਥਈਆ ॥੩॥ ॥
I dedicate my mind and intellect, and place them in offering before my Guru; by Guru's Grace, I speak the Unspoken. ||3||
ਮਨਮੁਖ ਮਾਇਆ ਮੋਹਿ ਵਿਆਪੇ ਇਹੁ ਮਨੁ ਤ੍ਰਿਸਨਾ ਜਲਤ ਤਿਖਈਆ ॥ ॥
The self-willed manmukhs are engrossed in attachment to Maya; their minds are thirsty, burning with desire.
ਗੁਰਮਤਿ ਨਾਮੁ ਅੰਮ੍ਰਿਤ ਜਲੁ ਪਾਇਆ ਅਗਨਿ ਬੁਝੀ ਗੁਰ ਸਬਦਿ ਬੁਝਈਆ ॥੪॥ ॥
Following the Guru's Teachings, I have obtained the Ambrosial Water of the Naam, and the fire has been put out. The Word of the Guru's Shabad has put it out. ||4||
ਇਹੁ ਮਨੁ ਨਾਚੈ ਸਤਿਗੁਰ ਆਗੈ ਅਨਹਦ ਸਬਦ ਧੁਨਿ ਤੂਰ ਵਜਈਆ ॥ ॥
This mind dances before the True Guru. The unstruck sound current of the Shabad resounds, vibrating the celestial melody.