Sri Guru Granth Sahib Ji — Ang 843 (hindi)
ਮਨਮੁਖ ਮੁਏ ਅਪਣਾ ਜਨਮੁ ਖੋਇ ॥ ॥
मनमुख मरे अपना जन्म खोय ॥
ਸਤਿਗੁਰੁ ਸੇਵੇ ਭਰਮੁ ਚੁਕਾਏ ॥ ॥
सतिगुरु सेवे भ्रम चुकाए ॥
ਘਰ ਹੀ ਅੰਦਰਿ ਸਚੁ ਮਹਲੁ ਪਾਏ ॥੯॥ ॥
घर ही अंदर सच महल पाए ॥९॥
ਆਪੇ ਪੂਰਾ ਕਰੇ ਸੁ ਹੋਇ ॥ ॥
आपे पूरा करे सो होय ॥
ਏਹਿ ਥਿਤੀ ਵਾਰ ਦੂਜਾ ਦੋਇ ॥ ॥
एहि तिथि वार दूजा दोय ॥
ਸਤਿਗੁਰ ਬਾਝਹੁ ਅੰਧੁ ਗੁਬਾਰੁ ॥ ॥
सतिगुर बाजहु अंधु गुबारु ॥
ਥਿਤੀ ਵਾਰ ਸੇਵਹਿ ਮੁਗਧ ਗਵਾਰ ॥ ॥
तिथि वार सेवेहि मुगध गवार ॥
ਨਾਨਕ ਗੁਰਮੁਖਿ ਬੂਝੈ ਸੋਝੀ ਪਾਇ ॥ ॥
नानक गुरमुख बुझै सोझी पाय ॥
ਇਕਤੁ ਨਾਮਿ ਸਦਾ ਰਹਿਆ ਸਮਾਇ ॥੧੦॥੨॥ ॥
इकतु नामि सदा रह्या समाय ॥१०॥२॥
ਬਿਲਾਵਲੁ ਮਹਲਾ ੧ ਛੰਤ ਦਖਣੀ ॥
मुंध नवेलड़िया गोइल आई राम ॥
ੴ ਸਤਿਗੁਰ ਪ੍ਰਸਾਦਿ ॥ ॥
मटुकी डार धरी हरि लिव लाई राम ॥
ਮੁੰਧ ਨਵੇਲੜੀਆ ਗੋਇਲਿ ਆਈ ਰਾਮ ॥ ॥
लिव लाइ हरि सिउ रही गोइल सहजि शब्दि सीगारीआ ॥
ਮਟੁਕੀ ਡਾਰਿ ਧਰੀ ਹਰਿ ਲਿਵ ਲਾਈ ਰਾਮ ॥ ॥
कर जोड़ गुर पहि करि बिनती मिलहु साचि प्यारीआ ॥
ਲਿਵ ਲਾਇ ਹਰਿ ਸਿਉ ਰਹੀ ਗੋਇਲਿ ਸਹਜਿ ਸਬਦਿ ਸੀਗਾਰੀਆ ॥ ॥
धन भाइ भक्ति देखि प्रीतम काम क्रोधु निवारिया ॥
ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਮਿਲਹੁ ਸਾਚਿ ਪਿਆਰੀਆ ॥ ॥
नानक मुंध नवेल सुंदरि देखि पिरु साधारिया ॥१॥
ਧਨ ਭਾਇ ਭਗਤੀ ਦੇਖਿ ਪ੍ਰੀਤਮ ਕਾਮ ਕ੍ਰੋਧੁ ਨਿਵਾਰਿਆ ॥ ॥
सचि नवेलड़ीए जवन बालि राम ॥
ਨਾਨਕ ਮੁੰਧ ਨਵੇਲ ਸੁੰਦਰਿ ਦੇਖਿ ਪਿਰੁ ਸਾਧਾਰਿਆ ॥੧॥ ॥
आउ न जाउ कही अपने सह नाली राम ॥
ਸਚਿ ਨਵੇਲੜੀਏ ਜੋਬਨਿ ਬਾਲੀ ਰਾਮ ॥ ॥
नाह अपने संगि दासी मै भगति हरि की भावए ॥
ਆਉ ਨ ਜਾਉ ਕਹੀ ਅਪਨੇ ਸਹ ਨਾਲੀ ਰਾਮ ॥ ॥
अगाधि बोधि अकथु कथीऐ सहजि प्रभ गुण गावए ॥
ਨਾਹ ਅਪਨੇ ਸੰਗਿ ਦਾਸੀ ਮੈ ਭਗਤਿ ਹਰਿ ਕੀ ਭਾਵਏ ॥ ॥
राम नाम रसाल रसीआ रवै साचि प्यारीआ ॥
ਅਗਾਧਿ ਬੋਧਿ ਅਕਥੁ ਕਥੀਐ ਸਹਜਿ ਪ੍ਰਭ ਗੁਣ ਗਾਵਏ ॥ ॥
गुरि शब्दु दीआ दानु कीआ नानका विचारिया ॥२॥
ਰਾਮ ਨਾਮ ਰਸਾਲ ਰਸੀਆ ਰਵੈ ਸਾਚਿ ਪਿਆਰੀਆ ॥ ॥
श्रीधर मोहिअड़ी पिर संग सूती राम ॥
ਗੁਰਿ ਸਬਦੁ ਦੀਆ ਦਾਨੁ ਕੀਆ ਨਾਨਕਾ ਵੀਚਾਰੀਆ ॥੨॥ ॥
गुर कै भाइ चलो साचि संगूती राम ॥
ਸ੍ਰੀਧਰ ਮੋਹਿਅੜੀ ਪਿਰ ਸੰਗਿ ਸੂਤੀ ਰਾਮ ॥ ॥
धन साचि संगूती हरि संग सूती संग सखी सहेलिया ॥
ਗੁਰ ਕੈ ਭਾਇ ਚਲੋ ਸਾਚਿ ਸੰਗੂਤੀ ਰਾਮ ॥ ॥
इक भाइ इक मन नामु वसिया सतिगुरु हम मेलीआ ॥
ਧਨ ਸਾਚਿ ਸੰਗੂਤੀ ਹਰਿ ਸੰਗਿ ਸੂਤੀ ਸੰਗਿ ਸਖੀ ਸਹੇਲੀਆ ॥ ॥
दिनु रैण घड़ी न चसा विसरै सासि
ਇਕ ਭਾਇ ਇਕ ਮਨਿ ਨਾਮੁ ਵਸਿਆ ਸਤਿਗੁਰੂ ਹਮ ਮੇਲੀਆ ॥ ॥
Loving the One Lord, with one-pointed mind, the Naam dwells within; I am united with the True Guru.
ਦਿਨੁ ਰੈਣਿ ਘੜੀ ਨ ਚਸਾ ਵਿਸਰੈ ਸਾਸਿ ਸਾਸਿ ਨਿਰੰਜਨੋ ॥ ॥
Day and night, with each and every breath, I do not forget the Immaculate Lord, for a moment, even for an instant.
ਸਬਦਿ ਜੋਤਿ ਜਗਾਇ ਦੀਪਕੁ ਨਾਨਕਾ ਭਉ ਭੰਜਨੋ ॥੩॥ ॥
So light the lamp of the Shabad, O Nanak, and burn away your fear. ||3||
ਜੋਤਿ ਸਬਾਇੜੀਏ ਤ੍ਰਿਭਵਣ ਸਾਰੇ ਰਾਮ ॥ ॥
O soul-bride, the Lord's Light pervades all the three worlds.
ਘਟਿ ਘਟਿ ਰਵਿ ਰਹਿਆ ਅਲਖ ਅਪਾਰੇ ਰਾਮ ॥ ॥
He is pervading each and every heart, the Invisible and Infinite Lord.
ਅਲਖ ਅਪਾਰ ਅਪਾਰੁ ਸਾਚਾ ਆਪੁ ਮਾਰਿ ਮਿਲਾਈਐ ॥ ॥
He is Invisible and Infinite, Infinite and True; subduing his self-conceit, one meets Him.
ਹਉਮੈ ਮਮਤਾ ਲੋਭੁ ਜਾਲਹੁ ਸਬਦਿ ਮੈਲੁ ਚੁਕਾਈਐ ॥ ॥
So burn away your egotistical pride, attachment and greed, with the Word of the Shabad; wash away your filth.
ਦਰਿ ਜਾਇ ਦਰਸਨੁ ਕਰੀ ਭਾਣੈ ਤਾਰਿ ਤਾਰਣਹਾਰਿਆ ॥ ॥
When you go to the Lord's Door, you shall receive the Blessed Vision of His Darshan; by His Will, the Savior will carry you across and save you.
ਹਰਿ ਨਾਮੁ ਅੰਮ੍ਰਿਤੁ ਚਾਖਿ ਤ੍ਰਿਪਤੀ ਨਾਨਕਾ ਉਰ ਧਾਰਿਆ ॥੪॥੧॥ ॥
Tasting the Ambrosial Nectar of the Lord's Name, the soul-bride is satisfied; O Nanak, she enshrines Him in her heart. ||4||1||
ਬਿਲਾਵਲੁ ਮਹਲਾ ੧ ॥ ॥
Bilaaval, First Mehla:
ਮੈ ਮਨਿ ਚਾਉ ਘਣਾ ਸਾਚਿ ਵਿਗਾਸੀ ਰਾਮ ॥ ॥
My mind is filled with such a great joy; I have blossomed forth in Truth.
ਮੋਹੀ ਪ੍ਰੇਮ ਪਿਰੇ ਪ੍ਰਭਿ ਅਬਿਨਾਸੀ ਰਾਮ ॥ ॥
I am enticed by the love of my Husband Lord, the Eternal, Imperishable Lord God.
ਅਵਿਗਤੋ ਹਰਿ ਨਾਥੁ ਨਾਥਹ ਤਿਸੈ ਭਾਵੈ ਸੋ ਥੀਐ ॥ ॥
The Lord is everlasting, the Master of masters. Whatever He wills, happens.
ਕਿਰਪਾਲੁ ਸਦਾ ਦਇਆਲੁ ਦਾਤਾ ਜੀਆ ਅੰਦਰਿ ਤੂੰ ਜੀਐ ॥ ॥
O Great Giver, You are always kind and compassionate. You infuse life into all living beings.