Sri Guru Granth Sahib Ji — Ang 851 (hindi)
ਮਨਮੁਖ ਅਗਿਆਨੀ ਅੰਧੁਲੇ ਜਨਮਿ ਮਰਹਿ ਫਿਰਿ ਆਵੈ ਜਾਏ ॥ ॥
मनमुख अज्ञानी अंधुले, जन्म मरह फिरि आवै जाये॥
ਕਾਰਜ ਸਿਧਿ ਨ ਹੋਵਨੀ ਅੰਤਿ ਗਇਆ ਪਛੁਤਾਏ ॥ ॥
कारज सिद्धि न होवनी, अंति गया पछुताये॥
ਜਿਸੁ ਕਰਮੁ ਹੋਵੈ ਤਿਸੁ ਸਤਿਗੁਰੁ ਮਿਲੈ ਸੋ ਹਰਿ ਹਰਿ ਨਾਮੁ ਧਿਆਏ ॥ ॥
जिसु करमु होवै, तिसु सतगुरु मिलै, सो हरि हरि नामु ध्याये॥
ਨਾਮਿ ਰਤੇ ਜਨ ਸਦਾ ਸੁਖੁ ਪਾਇਨਿੑ ਜਨ ਨਾਨਕ ਤਿਨ ਬਲਿ ਜਾਏ ॥੧॥ ॥
नामि रते जन सदा सुखु पाइनि, जन नानक तिन बलि जाये॥१॥
ਮਃ ੩ ॥ ॥
मः ३ ॥
ਆਸਾ ਮਨਸਾ ਜਗਿ ਮੋਹਣੀ ਜਿਨਿ ਮੋਹਿਆ ਸੰਸਾਰੁ ॥ ॥
आसा मनसा जग मोहिनी, जिनि मोहिया संसारु॥
ਸਭੁ ਕੋ ਜਮ ਕੇ ਚੀਰੇ ਵਿਚਿ ਹੈ ਜੇਤਾ ਸਭੁ ਆਕਾਰੁ ॥ ॥
सभु को जम के चीरे विचि है, जेता सभु आकारु॥
ਹੁਕਮੀ ਹੀ ਜਮੁ ਲਗਦਾ ਸੋ ਉਬਰੈ ਜਿਸੁ ਬਖਸੈ ਕਰਤਾਰੁ ॥ ॥
हुकमी ही जमु लगदा, सो उबरै जिसु बखसै करतारु॥
ਨਾਨਕ ਗੁਰ ਪਰਸਾਦੀ ਏਹੁ ਮਨੁ ਤਾਂ ਤਰੈ ਜਾ ਛੋਡੈ ਅਹੰਕਾਰੁ ॥ ॥
नानक गुर परसादी एहु मन तां तरै, जा छोडै अहंकारु॥
ਆਸਾ ਮਨਸਾ ਮਾਰੇ ਨਿਰਾਸੁ ਹੋਇ ਗੁਰ ਸਬਦੀ ਵੀਚਾਰੁ ॥੨॥ ॥
आसा मनसा मारे निरास होइ, गुर सबदी विचारु॥२॥
ਪਉੜੀ ॥ ॥
पउड़ी ॥
ਜਿਥੈ ਜਾਈਐ ਜਗਤ ਮਹਿ ਤਿਥੈ ਹਰਿ ਸਾਈ ॥ ॥
जिथै जाईऐ जगत् मेहि, तिथै हरि साई॥
ਅਗੈ ਸਭੁ ਆਪੇ ਵਰਤਦਾ ਹਰਿ ਸਚਾ ਨਿਆਈ ॥ ॥
अगै सभु आपे वरतदा, हरि सचा न्याई॥
ਕੂੜਿਆਰਾ ਕੇ ਮੁਹ ਫਿਟਕੀਅਹਿ ਸਚੁ ਭਗਤਿ ਵਡਿਆਈ ॥ ॥
कूड़ियारा के मुह फिटकिएहि, सचु भगति वडिआई॥
ਸਚੁ ਸਾਹਿਬੁ ਸਚਾ ਨਿਆਉ ਹੈ ਸਿਰਿ ਨਿੰਦਕ ਛਾਈ ॥ ॥
सचु साहिबु सचा न्याउ है, सिरि निंदक छाई॥
ਜਨ ਨਾਨਕ ਸਚੁ ਅਰਾਧਿਆ ਗੁਰਮੁਖਿ ਸੁਖੁ ਪਾਈ ॥੫॥ ॥
जन नानक सचु अराधिया, गुरमुखि सुखु पाई॥५॥
ਸਲੋਕ ਮਃ ੩ ॥ ॥
सलोक मः ३ ॥
ਪੂਰੈ ਭਾਗਿ ਸਤਿਗੁਰੁ ਪਾਈਐ ਜੇ ਹਰਿ ਪ੍ਰਭੁ ਬਖਸ ਕਰੇਇ ॥ ॥
पूरे भागि सतगुरु पाईऐ, जे हरि प्रभु बखस करेइ॥
ਓਪਾਵਾ ਸਿਰਿ ਓਪਾਉ ਹੈ ਨਾਉ ਪਰਾਪਤਿ ਹੋਇ ॥ ॥
ओपावा सिरि ओपाऊ है, नाऊ परापति होइ॥
ਅੰਦਰੁ ਸੀਤਲੁ ਸਾਂਤਿ ਹੈ ਹਿਰਦੈ ਸਦਾ ਸੁਖੁ ਹੋਇ ॥ ॥
अंदरु शीतलु सांति है, हिरदै सदा सुखु होइ॥
ਅੰਮ੍ਰਿਤੁ ਖਾਣਾ ਪੈਨੑਣਾ ਨਾਨਕ ਨਾਇ ਵਡਿਆਈ ਹੋਇ ॥੧॥ ॥
अम्रितु खाणा पैनाणा, नानक नाइ वडिआई होइ॥१॥
ਮਃ ੩ ॥ ॥
मः ३ ॥
ਏ ਮਨ ਗੁਰ ਕੀ ਸਿਖ ਸੁਣਿ ਪਾਇਹਿ ਗੁਣੀ ਨਿਧਾਨੁ ॥ ॥
ए मन गुर की सिख सुणि पाइहि, गुणी निधानु॥
ਸੁਖਦਾਤਾ ਤੇਰੈ ਮਨਿ ਵਸੈ ਹਉਮੈ ਜਾਇ ਅਭਿਮਾਨੁ ॥ ॥
सुखदाता तेरे मनि वसै, हउमै जाइ अभिमानु॥
ਨਾਨਕ ਨਦਰੀ ਪਾਈਐ ਅੰਮ੍ਰਿਤੁ ਗੁਣੀ ਨਿਧਾਨੁ ॥੨॥ ॥
नानक नदरी पाईऐ, अम्रितु गुणी निधानु॥२॥
ਪਉੜੀ ॥ ॥
पउड़ी ॥
ਜਿਤਨੇ ਪਾਤਿਸਾਹ ਸਾਹ ਰਾਜੇ ਖਾਨ ਉਮਰਾਵ ਸਿਕਦਾਰ ਹਹਿ ਤਿਤਨੇ ਸਭਿ ਹਰਿ ਕੇ ਕੀਏ ॥ ॥
जितने पाट
ਜੋ ਕਿਛੁ ਹਰਿ ਕਰਾਵੈ ਸੁ ਓਇ ਕਰਹਿ ਸਭਿ ਹਰਿ ਕੇ ਅਰਥੀਏ ॥ ॥
Whatever the Lord causes them to do, they do; they are all beggars, dependent on the Lord.
ਸੋ ਐਸਾ ਹਰਿ ਸਭਨਾ ਕਾ ਪ੍ਰਭੁ ਸਤਿਗੁਰ ਕੈ ਵਲਿ ਹੈ ਤਿਨਿ ਸਭਿ ਵਰਨ ਚਾਰੇ ਖਾਣੀ ਸਭ ਸ੍ਰਿਸਟਿ ਗੋਲੇ ਕਰਿ ਸਤਿਗੁਰ ਅਗੈ ਕਾਰ ਕਮਾਵਣ ਕਉ ਦੀਏ ॥ ॥
Such is God, the Lord of all; He is on the True Guru's side. All castes and social classes, the four sources of creation, and the whole universe are slaves of the True Guru; God makes them work for Him.
ਹਰਿ ਸੇਵੇ ਕੀ ਐਸੀ ਵਡਿਆਈ ਦੇਖਹੁ ਹਰਿ ਸੰਤਹੁ ਜਿਨਿ ਵਿਚਹੁ ਕਾਇਆ ਨਗਰੀ ਦੁਸਮਨ ਦੂਤ ਸਭਿ ਮਾਰਿ ਕਢੀਏ ॥ ॥
See the glorious greatness of serving the Lord, O Saints of the Lord; He has conquered and driven all the enemies and evil-doers out of the body-village.
ਹਰਿ ਹਰਿ ਕਿਰਪਾਲੁ ਹੋਆ ਭਗਤ ਜਨਾ ਉਪਰਿ ਹਰਿ ਆਪਣੀ ਕਿਰਪਾ ਕਰਿ ਹਰਿ ਆਪਿ ਰਖਿ ਲੀਏ ॥੬॥ ॥
The Lord, Har, Har, is Merciful to His humble devotees; granting His Grace, the Lord Himself protects and preserves them. ||6||
ਸਲੋਕ ਮਃ ੩ ॥ ॥
Shalok, Third Mehla:
ਅੰਦਰਿ ਕਪਟੁ ਸਦਾ ਦੁਖੁ ਹੈ ਮਨਮੁਖ ਧਿਆਨੁ ਨ ਲਾਗੈ ॥ ॥
Fraud and hypocrisy within bring constant pain; the self-willed manmukh does not practice meditation.
ਦੁਖ ਵਿਚਿ ਕਾਰ ਕਮਾਵਣੀ ਦੁਖੁ ਵਰਤੈ ਦੁਖੁ ਆਗੈ ॥ ॥
Suffering in pain, he does his deeds; he is immersed in pain, and he shall suffer in pain hereafter.
ਕਰਮੀ ਸਤਿਗੁਰੁ ਭੇਟੀਐ ਤਾ ਸਚਿ ਨਾਮਿ ਲਿਵ ਲਾਗੈ ॥ ॥
By his karma, he meets the True Guru, and then, he is lovingly attuned to the True Name.
ਨਾਨਕ ਸਹਜੇ ਸੁਖੁ ਹੋਇ ਅੰਦਰਹੁ ਭ੍ਰਮੁ ਭਉ ਭਾਗੈ ॥੧॥ ॥
O Nanak, he is naturally at peace; doubt and fear run away and leave him. ||1||
ਮਃ ੩ ॥ ॥
Third Mehla:
ਗੁਰਮੁਖਿ ਸਦਾ ਹਰਿ ਰੰਗੁ ਹੈ ਹਰਿ ਕਾ ਨਾਉ ਮਨਿ ਭਾਇਆ ॥ ॥
The Gurmukh is in love with the Lord forever. The Name of the Lord is pleasing to his mind.