Sri Guru Granth Sahib Ji — Ang 918 (hindi)
ਬਾਬਾ ਜਿਸੁ ਤੂ ਦੇਹਿ ਸੋਈ ਜਨੁ ਪਾਵੈ ॥ ॥
हे भगवान्!
ਪਾਵੈ ਤ ਸੋ ਜਨੁ ਦੇਹਿ ਜਿਸ ਨੋ ਹੋਰਿ ਕਿਆ ਕਰਹਿ ਵੇਚਾਰਿਆ ॥ ॥
जिस व्यक्ति को तू देता है, वही उसे प्राप्त करता है।
ਇਕਿ ਭਰਮਿ ਭੂਲੇ ਫਿਰਹਿ ਦਹ ਦਿਸਿ ਇਕਿ ਨਾਮਿ ਲਾਗਿ ਸਵਾਰਿਆ ॥ ॥
और वही व्यक्ति प्राप्त करता है जिसे तू देता है, अन्यथा विचार करने से क्या होगा?
ਗੁਰ ਪਰਸਾਦੀ ਮਨੁ ਭਇਆ ਨਿਰਮਲੁ ਜਿਨਾ ਭਾਣਾ ਭਾਵਏ ॥ ॥
कुछ लोग भ्रम में भटक रहे हैं, दसों दिशाओं में, और कुछ नाम में लगे हुए हैं, संवर गए हैं।
ਕਹੈ ਨਾਨਕੁ ਜਿਸੁ ਦੇਹਿ ਪਿਆਰੇ ਸੋਈ ਜਨੁ ਪਾਵਏ ॥੮॥ ॥
गुरु की कृपा से जिनका मन निर्मल हो गया है, उन्हें जो भाता है, वही होता है।
ਆਵਹੁ ਸੰਤ ਪਿਆਰਿਹੋ ਅਕਥ ਕੀ ਕਰਹ ਕਹਾਣੀ ॥ ॥
नानक कहता है कि जिस पर प्रभु कृपा करता है, वही व्यक्ति उसे प्राप्त करता है ॥
ਕਰਹ ਕਹਾਣੀ ਅਕਥ ਕੇਰੀ ਕਿਤੁ ਦੁਆਰੈ ਪਾਈਐ ॥ ॥
८॥
ਤਨੁ ਮਨੁ ਧਨੁ ਸਭੁ ਸਉਪਿ ਗੁਰ ਕਉ ਹੁਕਮਿ ਮੰਨਿਐ ਪਾਈਐ ॥ ॥
हे संतों!
ਹੁਕਮੁ ਮੰਨਿਹੁ ਗੁਰੂ ਕੇਰਾ ਗਾਵਹੁ ਸਚੀ ਬਾਣੀ ॥ ॥
आओ, अकथ कहानी कहें।
ਕਹੈ ਨਾਨਕੁ ਸੁਣਹੁ ਸੰਤਹੁ ਕਥਿਹੁ ਅਕਥ ਕਹਾਣੀ ॥੯॥ ॥
अकथ कहानी किस द्वार से प्राप्त होती है?
ਏ ਮਨ ਚੰਚਲਾ ਚਤੁਰਾਈ ਕਿਨੈ ਨ ਪਾਇਆ ॥ ॥
शरीर, मन और धन सब कुछ गुरु को समर्पित कर, हुक्म मानकर प्राप्त होती है।
ਚਤੁਰਾਈ ਨ ਪਾਇਆ ਕਿਨੈ ਤੂ ਸੁਣਿ ਮੰਨ ਮੇਰਿਆ ॥ ॥
गुरु का हुक्म मानो और सच्ची वाणी गाओ।
ਏਹ ਮਾਇਆ ਮੋਹਣੀ ਜਿਨਿ ਏਤੁ ਭਰਮਿ ਭੁਲਾਇਆ ॥ ॥
नानक कहता है, हे संतों!
ਮਾਇਆ ਤ ਮੋਹਣੀ ਤਿਨੈ ਕੀਤੀ ਜਿਨਿ ਠਗਉਲੀ ਪਾਈਆ ॥ ॥
सुनो, अकथ कहानी कहता हूँ ॥
ਕੁਰਬਾਣੁ ਕੀਤਾ ਤਿਸੈ ਵਿਟਹੁ ਜਿਨਿ ਮੋਹੁ ਮੀਠਾ ਲਾਇਆ ॥ ॥
९॥
ਕਹੈ ਨਾਨਕੁ ਮਨ ਚੰਚਲ ਚਤੁਰਾਈ ਕਿਨੈ ਨ ਪਾਇਆ ॥੧੦॥ ॥
हे मन!
ਏ ਮਨ ਪਿਆਰਿਆ ਤੂ ਸਦਾ ਸਚੁ ਸਮਾਲੇ ॥ ॥
चंचल चतुराई से किसी ने कुछ नहीं पाया।
ਏਹੁ ਕੁਟੰਬੁ ਤੂ ਜਿ ਦੇਖਦਾ ਚਲੈ ਨਾਹੀ ਤੇਰੈ ਨਾਲੇ ॥ ॥
हे मेरे मन!
ਸਾਥਿ ਤੇਰੈ ਚਲੈ ਨਾਹੀ ਤਿਸੁ ਨਾਲਿ ਕਿਉ ਚਿਤੁ ਲਾਈਐ ॥ ॥
सुनो, चतुराई से किसी ने कुछ नहीं पाया।
ਐਸਾ ਕੰਮੁ ਮੂਲੇ ਨ ਕੀਚੈ ਜਿਤੁ ਅੰਤਿ ਪਛੋਤਾਈਐ ॥ ॥
यह माया मोहनी है जिसने भ्रम में डालकर भ्रमित किया है।
ਸਤਿਗੁਰੂ ਕਾ ਉਪਦੇਸੁ ਸੁਣਿ ਤੂ ਹੋਵੈ ਤੇਰੈ ਨਾਲੇ ॥ ॥
माया मोहनी ने ही ठगी की है।
ਕਹੈ ਨਾਨਕੁ ਮਨ ਪਿਆਰੇ ਤੂ ਸਦਾ ਸਚੁ ਸਮਾਲੇ ॥੧੧॥ ॥
मैं उस पर कुर्बान हूँ जिसने मुझे मीठा मोह लगाया है।
ਅਗਮ ਅਗੋਚਰਾ ਤੇਰਾ ਅੰਤੁ ਨ ਪਾਇਆ ॥ ॥
नानक कहता है, हे चंचल मन!
ਅੰਤੋ ਨ ਪਾਇਆ ਕਿਨੈ ਤੇਰਾ ਆਪਣਾ ਆਪੁ ਤੂ ਜਾਣਹੇ ॥ ॥
चतुराई से किसी ने कुछ नहीं पाया ॥
ਜੀਅ ਜੰਤ ਸਭਿ ਖੇਲੁ ਤੇਰਾ ਕਿਆ ਕੋ ਆਖਿ ਵਖਾਣਏ ॥ ॥
१०॥
ਆਖਹਿ ਤ ਵੇਖਹਿ ਸਭੁ ਤੂਹੈ ਜਿਨਿ ਜਗਤੁ ਉਪਾਇਆ ॥ ॥
हे मेरे प्यारे मन!
ਕਹੈ ਨਾਨਕੁ ਤੂ ਸਦਾ ਅਗੰਮੁ ਹੈ ਤੇਰਾ ਅੰਤੁ ਨ ਪਾਇਆ ॥੧੨॥ ॥
तू सदा सत्य को याद रख।
ਸੁਰਿ ਨਰ ਮੁਨਿ ਜਨ ਅੰਮ੍ਰਿਤੁ ਖੋਜਦੇ ਸੁ ਅੰਮ੍ਰਿਤੁ ਗੁਰ ਤੇ ਪਾਇਆ ॥ ॥
यह परिवार तेरे साथ नहीं चलता।
ਪਾਇਆ ਅੰਮ੍ਰਿਤੁ ਗੁਰਿ ਕ੍ਰਿਪਾ ਕੀਨੀ ਸਚਾ ਮਨਿ ਵਸਾਇਆ ॥ ॥
तेरे साथ नहीं चलता, तो इसके साथ क्यों चिंता करनी है?
ਜੀਅ ਜੰਤ ਸਭਿ ਤੁਧੁ ਉਪਾਏ ਇਕਿ ਵੇਖਿ ਪਰਸਣਿ ਆਇਆ ॥ ॥
ऐसा काम मत कर जिससे अंत में पछतावा हो।
ਲਬੁ ਲੋਭੁ ਅਹੰਕਾਰੁ ਚੂਕਾ ਸਤਿਗੁਰੂ ਭਲਾ ਭਾਇਆ ॥ ॥
सतगुरु का उपदेश सुन, वह तेरे साथ रहेगा।
ਕਹੈ ਨਾਨਕੁ ਜਿਸ ਨੋ ਆਪਿ ਤੁਠਾ ਤਿਨਿ ਅੰਮ੍ਰਿਤੁ ਗੁਰ ਤੇ ਪਾਇਆ ॥੧੩॥ ॥
नानक कहता है, हे मेरे प्यारे मन!
ਭਗਤਾ ਕੀ ਚਾਲ ਨਿਰਾਲੀ ॥ ॥
तू सदा सत्य को याद रख ॥
ਚਾਲਾ ਨਿਰਾਲੀ ਭਗਤਾਹ ਕੇਰੀ ਬਿਖਮ ਮਾਰਗਿ ਚਲਣਾ ॥ ॥
११॥
ਲਬੁ ਲੋਭੁ ਅਹੰਕਾਰੁ ਤਜਿ ਤ੍ਰਿਸਨਾ ਬਹੁਤੁ ਨਾਹੀ ਬੋਲਣਾ ॥ ॥
तेरा अंत अज्ञेय, अगोचर है, उसका अंत नहीं पाया जा सकता.
ਖੰਨਿਅਹੁ ਤਿਖੀ ਵਾਲਹੁ ਨਿਕੀ ਏਤੁ ਮਾਰਗਿ ਜਾਣਾ ॥ ॥
. .