Sri Guru Granth Sahib Ji — Ang 933 (hindi)
ਕਾਇਆ ਛੀਜੈ ਭਈ ਸਿਬਾਲੁ ॥੨੪॥ ॥
काया छीजै भई सिबालु ॥२४॥
ਜਾਪੈ ਆਪਿ ਪ੍ਰਭੂ ਤਿਹੁ ਲੋਇ ॥ ॥
जापै आपि प्रभू तिहु लोइ ॥
ਜੁਗਿ ਜੁਗਿ ਦਾਤਾ ਅਵਰੁ ਨ ਕੋਇ ॥ ॥
जुग जुग दाता अवरु न कोइ ॥
ਜਿਉ ਭਾਵੈ ਤਿਉ ਰਾਖਹਿ ਰਾਖੁ ॥ ॥
जिउ भावै तियु राखहि राखु ॥
ਜਸੁ ਜਾਚਉ ਦੇਵੈ ਪਤਿ ਸਾਖੁ ॥ ॥
जसु जाचउ देवै पति साखु ॥
ਜਾਗਤੁ ਜਾਗਿ ਰਹਾ ਤੁਧੁ ਭਾਵਾ ॥ ॥
जागतु जागि रहा तुधु भाव ॥
ਜਾ ਤੂ ਮੇਲਹਿ ਤਾ ਤੁਝੈ ਸਮਾਵਾ ॥ ॥
जा तू मेलहि ता तुझै समावा ॥
ਜੈ ਜੈ ਕਾਰੁ ਜਪਉ ਜਗਦੀਸ ॥ ॥
जै जै कारु जपउ जगदीस ॥
ਗੁਰਮਤਿ ਮਿਲੀਐ ਬੀਸ ਇਕੀਸ ॥੨੫॥ ॥
गुरमति मिलीऐ बीस इकीस ॥२५॥
ਝਖਿ ਬੋਲਣੁ ਕਿਆ ਜਗ ਸਿਉ ਵਾਦੁ ॥ ॥
झखि बोलणु क्या जग सिउ वादु ॥
ਝੂਰਿ ਮਰੈ ਦੇਖੈ ਪਰਮਾਦੁ ॥ ॥
झूरि मरे देखै परमादु ॥
ਜਨਮਿ ਮੂਏ ਨਹੀ ਜੀਵਣ ਆਸਾ ॥ ॥
जनमि मूए नहि जीवण आसा ॥
ਆਇ ਚਲੇ ਭਏ ਆਸ ਨਿਰਾਸਾ ॥ ॥
आय चले भए आस निरासा ॥
ਝੁਰਿ ਝੁਰਿ ਝਖਿ ਮਾਟੀ ਰਲਿ ਜਾਇ ॥ ॥
झुरि झुरि झखि माटी रल जाइ ॥
ਕਾਲੁ ਨ ਚਾਂਪੈ ਹਰਿ ਗੁਣ ਗਾਇ ॥ ॥
कालु न चांपै हरि गुण गाइ ॥
ਪਾਈ ਨਵ ਨਿਧਿ ਹਰਿ ਕੈ ਨਾਇ ॥ ॥
पाई नव निधि हरि कै नाइ ॥
ਆਪੇ ਦੇਵੈ ਸਹਜਿ ਸੁਭਾਇ ॥੨੬॥ ॥
आपे देवै सहजि सुभाइ ॥२६॥
ਞਿਆਨੋ ਬੋਲੈ ਆਪੇ ਬੂਝੈ ॥ ॥
ज्ञानो बोलै आपे बूझै ॥
ਆਪੇ ਸਮਝੈ ਆਪੇ ਸੂਝੈ ॥ ॥
आपे समझै आपे सूझै ॥
ਗੁਰ ਕਾ ਕਹਿਆ ਅੰਕਿ ਸਮਾਵੈ ॥ ॥
गुर का कहिया अंकि समावा ॥
ਨਿਰਮਲ ਸੂਚੇ ਸਾਚੋ ਭਾਵੈ ॥ ॥
निर्मल सूचे साचो भावै ॥
ਗੁਰੁ ਸਾਗਰੁ ਰਤਨੀ ਨਹੀ ਤੋਟ ॥ ॥
गुरु सागरु रतनी नहि टोट ॥
ਲਾਲ ਪਦਾਰਥ ਸਾਚੁ ਅਖੋਟ ॥ ॥
लाल पदार्थ साचु अखोट ॥
ਗੁਰਿ ਕਹਿਆ ਸਾ ਕਾਰ ਕਮਾਵਹੁ ॥ ॥
गुरि कहिया सा कारु कमावहु ॥
ਗੁਰ ਕੀ ਕਰਣੀ ਕਾਹੇ ਧਾਵਹੁ ॥ ॥
गुर की करणी काहे धावहु ॥
ਨਾਨਕ ਗੁਰਮਤਿ ਸਾਚਿ ਸਮਾਵਹੁ ॥੨੭॥ ॥
नानक गुरमति साचि समावाहु ॥२७॥
ਟੂਟੈ ਨੇਹੁ ਕਿ ਬੋਲਹਿ ਸਹੀ ॥ ॥
टूटै नेहु कि बोलहि सही ॥
ਟੂਟੈ ਬਾਹ ਦੁਹੂ ਦਿਸ ਗਹੀ ॥ ॥
टूटै बाहु दुहू दिस गही ॥
ਟੂਟਿ ਪਰੀਤਿ ਗਈ ਬੁਰ ਬੋਲਿ ॥ ॥
टूटि प्रीति गयी बुर बोलि ॥
ਦੁਰਮਤਿ ਪਰਹਰਿ ਛਾਡੀ ਢੋਲਿ ॥ ॥
दुर्मति परहरि छादी ढोलि ॥
ਟੂਟੈ ਗੰਠਿ ਪੜੈ ਵੀਚਾਰਿ ॥ ॥
टूटै गंठि पड़ै विचारि ॥
ਗੁਰ ਸਬਦੀ ਘਰਿ ਕਾਰਜੁ ਸਾਰਿ ॥ ॥
गुर सबदी घरि कारजु सारि ॥
ਲਾਹਾ ਸਾਚੁ ਨ ਆਵੈ ਤੋਟਾ ॥ ॥
लाहा साचु न आवै टोटा ॥
ਤ੍ਰਿਭਵਣ ਠਾਕੁਰੁ ਪ੍ਰੀਤਮੁ ਮੋਟਾ ॥੨੮॥ ॥
त्रिभवण ठाकुर प्रीतमु मोटा ॥२८॥
ਠਾਕਹੁ ਮਨੂਆ ਰਾਖਹੁ ਠਾਇ ॥ ॥
ठाकहु मनूआ राखहु ठाइ ॥
ਠਹਕਿ ਮੁਈ ਅਵਗੁਣਿ ਪਛੁਤਾਇ ॥ ॥
ठहकि मुई अवगुणि पछुताइ ॥
ਠਾਕੁਰੁ ਏਕੁ ਸਬਾਈ ਨਾਰਿ ॥ ॥
ठाकुरु एकु सबाई नारी ॥
ਬਹੁਤੇ ਵੇਸ ਕਰੇ ਕੂੜਿਆਰਿ ॥ ॥
बहुते वेस करे कूडियारि ॥
ਪਰ ਘਰਿ ਜਾਤੀ ਠਾਕਿ ਰਹਾਈ ॥ ॥
पर घरि जाती ठाकि रहाई ॥
ਮਹਲਿ ਬੁਲਾਈ ਠਾਕ ਨ ਪਾਈ ॥ ॥
मహलि ਬੁਲਾਈ ਠਾਕ ਨ ਪਾਈ ॥
ਸਬਦਿ ਸਵਾਰੀ ਸਾਚਿ ਪਿਆਰੀ ॥ ॥
ਸਬਦਿ ਸਵਾਰੀ ਸਾਚਿ ਪਿਆਰੀ ॥
ਸਾਈ ਸੁਹਾਗਣਿ ਠਾਕੁਰਿ ਧਾਰੀ ॥੨੯॥
ਸਾਈ ਸੋੁਹਾਗਣਿ ਠਾਕੁਰਿ ਧਾਰੀ ॥੨੯॥
ਡੋਲਤ ਡੋਲਤ ਹੇ ਸਖੀ ਫਾਟੇ ਚੀਰ ਸੀਗਾਰ ॥ ॥
ਡੋਲਤ ਡੋਲਤ ਹੇ ਸਖੀ ਫਾਟੇ ਚੀਰ ਸੀਗਾਰ ॥
ਡਾਹਪਣਿ ਤਨਿ ਸੁਖੁ ਨਹੀ ਬਿਨੁ ਡਰ ਬਿਣਠੀ ਡਾਰ ॥ ॥
ਡਾਹਪਣਿ ਤਨਿ ਸੁਖੁ ਨਹੀ ਬਿਨੁ ਡਰ ਬਿਣਠੀ ਡਾਰ ॥
ਡਰਪਿ ਮੁਈ ਘਰਿ ਆਪਣੈ ਡੀਠੀ ਕੰਤਿ ਸੁਜਾਣਿ ॥ ॥
ਡਰਪਿ ਮੁਈ ਘਰਿ ਆਪਣੈ ਡੀਠੀ ਕੰਤਿ ਸੁਜਾਣਿ ॥
ਡਰੁ ਰਾਖਿਆ ਗੁਰਿ ਆਪਣੈ ਨਿਰਭਉ ਨਾਮੁ ਵਖਾਣਿ ॥ ॥
ਡਰੁ ਰਾਖਿਆ ਗੁਰਿ ਆਪਣੈ ਨਿਰਭਉ ਨਾਮੁ ਵਖਾਣਿ ॥
ਡੂਗਰਿ ਵਾਸੁ ਤਿਖਾ ਘਣੀ ਜਬ ਦੇਖਾ ਨਹੀ ਦੂਰਿ ॥ ॥
ਡੂਗਰਿ ਵਾਸੁ ਤਿਖਾ ਘਣੀ ਜਬ ਦੇਖਾ ਨਹੀ ਦੂਰਿ ॥
ਤਿਖਾ ਨਿਵਾਰੀ ਸਬਦੁ ਮੰਨਿ ਅੰਮ੍ਰਿਤੁ ਪੀਆ ਭਰਪੂਰਿ ॥ ॥
ਤਿਖਾ ਨਿਵਾਰੀ ਸਬਦੁ ਮੰਨਿ ਅੰਮ੍ਰਿਤੁ ਪੀਆ ਭਰਪੂਰਿ ॥
ਦੇਹਿ ਦੇਹਿ ਆਖੈ ਸਭੁ ਕੋਈ ਜੈ ਭਾਵੈ ਤੈ ਦੇਇ ॥ ॥
ਦੇਹਿ ਦੇਹਿ ਆਖੈ ਸਭੁ ਕੋਈ ਜੈ ਭਾਵੈ ਤੈ ਦੇਇ ॥
ਗੁਰੂ ਦੁਆਰੈ ਦੇਵਸੀ ਤਿਖਾ ਨਿਵਾਰੈ ਸੋਇ ॥੩੦॥ ॥
ਗੁਰੂ ਦੁਆਰੈ ਦੇਵਸੀ ਤਿਖਾ ਨਿਵਾਰੈ ਸੋਇ ॥੩੦॥
ਢੰਢੋਲਤ ਢੂਢਤ ਹਉ ਫਿਰੀ ਢਹਿ ਢਹਿ ਪਵਨਿ ਕਰਾਰਿ ॥ ॥
ਢੰਢੋਲਤ ਢੂਢਤ ਹਉ ਫਿਰੀ ਢਹਿ ਢਹਿ ਪਵਨਿ ਕਰਾਰਿ ॥
ਭਾਰੇ ਢਹਤੇ ਢਹਿ ਪਏ ਹਉਲੇ ਨਿਕਸੇ ਪਾਰਿ ॥ ॥
ਭਾਰੇ ਢਹਤੇ ਢਹਿ ਪਏ ਹਉਲੇ ਨਿਕਸੇ ਪਾਰਿ ॥
ਅਮਰ ਅਜਾਚੀ ਹਰਿ ਮਿਲੇ ਤਿਨ ਕੈ ਹਉ ਬਲਿ ਜਾਉ ॥ ॥
ਅਮਰ ਅਜਾਚੀ ਹਰਿ ਮਿਲੇ ਤਿਨ ਕੈ ਹਉ ਬਲਿ ਜਾਉ ॥
ਤਿਨ ਕੀ ਧੂੜਿ ਅਘੁਲੀਐ ਸੰਗਤਿ ਮੇਲਿ ਮਿਲਾਉ ॥ ॥
ਤਿਨ ਕੀ ਧੂੜਿ ਅਘੁਲੀਐ ਸੰਗਤਿ ਮੇਲਿ ਮਿਲਾਉ ॥
ਮਨੁ ਦੀਆ ਗੁਰਿ ਆਪਣੈ ਪਾਇਆ ਨਿਰਮਲ ਨਾਉ ॥ ॥
ਮਨੁ ਦੀਆ ਗੁਰਿ ਆਪਣੈ ਪਾਇਆ ਨਿਰਮਲ ਨਾਉ ॥