Sri Guru Granth Sahib Ji — Ang 204 (punjabi)
ਰਾਗੁ ਗਉੜੀ ਪੂਰਬੀ ਮਹਲਾ ੫ ॥
ਰਾਗ ਗਉੜੀ ਪੂਰਬੀ ਮਹਲਾ 5 ॥
ੴ ਸਤਿਗੁਰ ਪ੍ਰਸਾਦਿ ॥ ॥
ਇੱਕ ਓਅੰਕਾਰ ਸਤਿਗੁਰ ਪ੍ਰਸਾਦਿ ॥
ਕਵਨ ਗੁਨ ਪ੍ਰਾਨਪਤਿ ਮਿਲਉ ਮੇਰੀ ਮਾਈ ॥੧॥ ਰਹਾਉ ॥ ॥
ਕਵਨ ਗੁਣ ਪ੍ਰਾਣਪਤਿ ਮਿਲਉ ਮੇਰੀ ਮਾਈ ॥
ਰੂਪ ਹੀਨ ਬੁਧਿ ਬਲ ਹੀਨੀ ਮੋਹਿ ਪਰਦੇਸਨਿ ਦੂਰ ਤੇ ਆਈ ॥੧॥ ॥
੧॥
ਨਾਹਿਨ ਦਰਬੁ ਨ ਜੋਬਨ ਮਾਤੀ ਮੋਹਿ ਅਨਾਥ ਕੀ ਕਰਹੁ ਸਮਾਈ ॥੨॥ ॥
ਰਹਾਉ ॥ ਰੂਪਹੀਣ ਬੁੱਧਿ ਬਲ ਹੀਣੀ ਮੋਹਿ ਪਰਦੇਸਨਿ ਦੂਰੋਂ ਆਈ ॥
ਖੋਜਤ ਖੋਜਤ ਭਈ ਬੈਰਾਗਨਿ ਪ੍ਰਭ ਦਰਸਨ ਕਉ ਹਉ ਫਿਰਤ ਤਿਸਾਈ ॥੩॥ ॥
੧॥
ਦੀਨ ਦਇਆਲ ਕ੍ਰਿਪਾਲ ਪ੍ਰਭ ਨਾਨਕ ਸਾਧਸੰਗਿ ਮੇਰੀ ਜਲਨਿ ਬੁਝਾਈ ॥੪॥੧॥੧੧੮॥ ॥
ਨਾਹਿਨ ਦਰਬੁ ਨ ਜੋਬਨ ਮਾਤੀ ਮੋਹਿ ਅਨਾਥ ਕੀ ਕਰਹੁ ਸਮਾਈ ॥
ਗਉੜੀ ਮਹਲਾ ੫ ॥ ॥
੨॥
ਪ੍ਰਭ ਮਿਲਬੇ ਕਉ ਪ੍ਰੀਤਿ ਮਨਿ ਲਾਗੀ ॥ ॥
ਖੋਜਤ ਖੋਜਤ ਭਈ ਬੈਰਾਗਣਿ ਪ੍ਰਭ ਦਰਸਨ ਕਉ ਹਉ ਫਿਰਤ ਤਿਸਾਈ ॥ ੩॥
ਪਾਇ ਲਗਉ ਮੋਹਿ ਕਰਉ ਬੇਨਤੀ ਕੋਊ ਸੰਤੁ ਮਿਲੈ ਬਡਭਾਗੀ ॥੧॥ ਰਹਾਉ ॥ ॥
ਦੀਨ ਦਇਆਲ ਕ੍ਰਿਪਾਲ ਪ੍ਰਭ ਨਾਨਕ ਸਾਧਸੰਗਿ ਮੇਰੀ ਜਲਨਿ ਬੁਝਾਈ ॥
ਮਨੁ ਅਰਪਉ ਧਨੁ ਰਾਖਉ ਆਗੈ ਮਨ ਕੀ ਮਤਿ ਮੋਹਿ ਸਗਲ ਤਿਆਗੀ ॥ ॥
੪॥
ਜੋ ਪ੍ਰਭ ਕੀ ਹਰਿ ਕਥਾ ਸੁਨਾਵੈ ਅਨਦਿਨੁ ਫਿਰਉ ਤਿਸੁ ਪਿਛੈ ਵਿਰਾਗੀ ॥੧॥ ॥
੧॥ ੧੧੮॥
ਪੂਰਬ ਕਰਮ ਅੰਕੁਰ ਜਬ ਪ੍ਰਗਟੇ ਭੇਟਿਓ ਪੁਰਖੁ ਰਸਿਕ ਬੈਰਾਗੀ ॥ ॥
ਗਉੜੀ ਮਹਲਾ 5 ॥
ਮਿਟਿਓ ਅੰਧੇਰੁ ਮਿਲਤ ਹਰਿ ਨਾਨਕ ਜਨਮ ਜਨਮ ਕੀ ਸੋਈ ਜਾਗੀ ॥੨॥੨॥੧੧੯॥ ॥
ਪ੍ਰਭ ਮਿਲਬੇ ਕਉ ਪ੍ਰੀਤਿ ਮਨਿ ਲਾਗੀ ॥
ਗਉੜੀ ਮਹਲਾ ੫ ॥ ॥
ਪਾਇ ਲਗਉ ਮੋਹਿ ਕਰਉ ਬੇਨਤੀ ਕੋਈ ਸੰਤੁ ਮਿਲੈ ਬਡਭਾਗੀ ॥
ਨਿਕਸੁ ਰੇ ਪੰਖੀ ਸਿਮਰਿ ਹਰਿ ਪਾਂਖ ॥ ॥
੧॥ ਰਹਾਉ ॥
ਮਿਲਿ ਸਾਧੂ ਸਰਣਿ ਗਹੁ ਪੂਰਨ ਰਾਮ ਰਤਨੁ ਹੀਅਰੇ ਸੰਗਿ ਰਾਖੁ ॥੧॥ ਰਹਾਉ ॥ ॥
ਮਨੁ ਅਰਪਉ ਧਨੁ ਰਾਖਉ ਆਗੈ ਮਨ ਕੀ ਮਤਿ ਮੋਹਿ ਸਗਲ ਤਿਆਗੀ ॥
ਭ੍ਰਮ ਕੀ ਕੂਈ ਤ੍ਰਿਸਨਾ ਰਸ ਪੰਕਜ ਅਤਿ ਤੀਖੵਣ ਮੋਹ ਕੀ ਫਾਸ ॥ ॥
ਜੋ ਪ੍ਰਭ ਕੀ ਹਰਿ ਕਥਾ ਸੁਣਾਵੈ ਅਨਦਿਨੁ ਫਿਰਉ ਤਿਸੁ ਪਿੱਛੈ ਵਿਰਾਗੀ ॥
ਕਾਟਨਹਾਰ ਜਗਤ ਗੁਰ ਗੋਬਿਦ ਚਰਨ ਕਮਲ ਤਾ ਕੇ ਕਰਹੁ ਨਿਵਾਸ ॥੧॥ ॥
੧॥ ਪੂਰਬ ਕਰਮ ਅੰਕੁਰ ਜਬ ਪ੍ਰਗਟੇ ਭੇਟਿਓ ਪੁਰਖੁ ਰਸਿਕ ਬੈਰਾਗੀ ॥
ਕਰਿ ਕਿਰਪਾ ਗੋਬਿੰਦ ਪ੍ਰਭ ਪ੍ਰੀਤਮ ਦੀਨਾ ਨਾਥ ਸੁਨਹੁ ਅਰਦਾਸਿ ॥ ॥
ਮਿਟਿਓ ਅੰਧੇਰਾ ਮਿਲਤ ਹਰਿ ਨਾਨਕ ਜਨਮ ਜਨਮ ਕੀ ਸੋਈ ਜਾਗੀ ॥
ਕਰੁ ਗਹਿ ਲੇਹੁ ਨਾਨਕ ਕੇ ਸੁਆਮੀ ਜੀਉ ਪਿੰਡੁ ਸਭੁ ਤੁਮਰੀ ਰਾਸਿ ॥੨॥੩॥੧੨੦॥ ॥
੨॥
ਗਉੜੀ ਮਹਲਾ ੫ ॥ ॥
੨॥
ਹਰਿ ਪੇਖਨ ਕਉ ਸਿਮਰਤ ਮਨੁ ਮੇਰਾ ॥ ॥
੧੧੯॥ ਗਉੜੀ ਮਹਲਾ 5 ॥
ਆਸ ਪਿਆਸੀ ਚਿਤਵਉ ਦਿਨੁ ਰੈਨੀ ਹੈ ਕੋਈ ਸੰਤੁ ਮਿਲਾਵੈ ਨੇਰਾ ॥੧॥ ਰਹਾਉ ॥ ॥
ਨਿਕਸੁ ਰੇ ਪੰਖੀ ਸਿਮਰਿ ਹਰਿ ਪਾਂਖ ॥
ਸੇਵਾ ਕਰਉ ਦਾਸ ਦਾਸਨ ਕੀ ਅਨਿਕ ਭਾਂਤਿ ਤਿਸੁ ਕਰਉ ਨਿਹੋਰਾ ॥ ॥
ਮਿਲਿ ਸਾਧੂ ਸਰਣਿ ਗਹੁ ਪੂਰਨ ਰਾਮ ਰਤਨੁ ਹੀਅਰੇ ਸੰਗਿ ਰਾਖੁ ॥
ਤੁਲਾ ਧਾਰਿ ਤੋਲੇ ਸੁਖ ਸਗਲੇ ਬਿਨੁ ਹਰਿ ਦਰਸ ਸਭੋ ਹੀ ਥੋਰਾ ॥੧॥ ॥
੧॥ ਰਹਾਉ ॥
ਸੰਤ ਪ੍ਰਸਾਦਿ ਗਾਏ ਗੁਨ ਸਾਗਰ ਜਨਮ ਜਨਮ ਕੋ ਜਾਤ ਬਹੋਰਾ ॥ ॥
ਭ੍ਰਮ ਕੀ ਕੂਈ ਤ੍ਰਿਸ਼ਨਾ ਰਸ ਪੰਕਜ ਅਤਿ ਤੀਖਣ ਮੋਹ ਕੀ ਫਾਸ ॥
ਆਨਦ ਸੂਖ ਭੇਟਤ ਹਰਿ ਨਾਨਕ ਜਨਮੁ ਕ੍ਰਿਤਾਰਥੁ ਸਫਲੁ ਸਵੇਰਾ ॥੨॥੪॥੧੨੧॥ ॥
ਕਾਟਨਹਾਰ ਜਗਤ ਗੁਰ ਗੋਬਿੰਦ ਚਰਨ ਕਮਲ ਤਾ ਕੇ ਕਰਹੁ ਨਿਵਾਸ ॥
ਰਾਗੁ ਗਉੜੀ ਪੂਰਬੀ ਮਹਲਾ ੫ ॥
੧॥
ੴ ਸਤਿਗੁਰ ਪ੍ਰਸਾਦਿ ॥ ॥
ਕਰਿ ਕਿਰਪਾ ਗੋਬਿੰਦ ਪ੍ਰਭ ਪ੍ਰੀਤਮ ਦੀਨਾ ਨਾਥ ਸੁਨਹੁ ਅਰਦਾਸਿ ॥ ਕਰੁ ਗਹਿ ਲੇਹੁ ਨਾਨਕ ਕੇ ਸੁਆਮੀ ਜੀਉ ਪਿੰਡੁ ਸਭੁ ਤੁਮਰੀ ਰਾਸਿ ॥
ਕਿਨ ਬਿਧਿ ਮਿਲੈ ਗੁਸਾਈ ਮੇਰੇ ਰਾਮ ਰਾਇ ॥ ॥
੨॥
ਕੋਈ ਐਸਾ ਸੰਤੁ ਸਹਜ ਸੁਖਦਾਤਾ ਮੋਹਿ ਮਾਰਗੁ ਦੇਇ ਬਤਾਈ ॥੧॥ ਰਹਾਉ ॥ ॥
੩॥ ੧੨੦॥