Sri Guru Granth Sahib Ji — Ang 106 (spanish)
ਸਰਬ ਜੀਆ ਕਉ ਦੇਵਣਹਾਰਾ ॥ ॥
El Dador a todos los seres ||
ਗੁਰ ਪਰਸਾਦੀ ਨਦਰਿ ਨਿਹਾਰਾ ॥ ॥
Por la gracia del Gurú, Él mira con benevolencia ||
ਜਲ ਥਲ ਮਹੀਅਲ ਸਭਿ ਤ੍ਰਿਪਤਾਣੇ ਸਾਧੂ ਚਰਨ ਪਖਾਲੀ ਜੀਉ ॥੩॥ ॥
En el agua, la tierra y el cielo, todos están satisfechos; lavo los pies del Santo ||3||
ਮਨ ਕੀ ਇਛ ਪੁਜਾਵਣਹਾਰਾ ॥ ॥
El Cumplidor de los deseos de la mente ||
ਸਦਾ ਸਦਾ ਜਾਈ ਬਲਿਹਾਰਾ ॥ ॥
Siempre, siempre me sacrifico a Él ||
ਨਾਨਕ ਦਾਨੁ ਕੀਆ ਦੁਖ ਭੰਜਨਿ ਰਤੇ ਰੰਗਿ ਰਸਾਲੀ ਜੀਉ ॥੪॥੩੨॥੩੯॥ ॥
Nanak, el regalo ha sido dado, el destructor del dolor; estoy imbuido del color del néctar ||4||32||39||
ਮਾਝ ਮਹਲਾ ੫ ॥ ॥
Maajh, Quinto Gurú ||
ਮਨੁ ਤਨੁ ਤੇਰਾ ਧਨੁ ਭੀ ਤੇਰਾ ॥ ॥
Mente y cuerpo son Tuyos, las riquezas también son Tuyas ||
ਤੂੰ ਠਾਕੁਰੁ ਸੁਆਮੀ ਪ੍ਰਭੁ ਮੇਰਾ ॥ ॥
Tú eres mi Señor, mi Maestro, mi Dios ||
ਜੀਉ ਪਿੰਡੁ ਸਭੁ ਰਾਸਿ ਤੁਮਾਰੀ ਤੇਰਾ ਜੋਰੁ ਗੋਪਾਲਾ ਜੀਉ ॥੧॥ ॥
Vida y cuerpo, toda la esencia es Tuya, Tuyo es el poder, oh Gopala ||1||
ਸਦਾ ਸਦਾ ਤੂੰਹੈ ਸੁਖਦਾਈ ॥ ॥
Siempre, siempre Tú eres el Dador de felicidad ||
ਨਿਵਿ ਨਿਵਿ ਲਾਗਾ ਤੇਰੀ ਪਾਈ ॥ ॥
Una y otra vez me aferro a Tus pies ||
ਕਾਰ ਕਮਾਵਾ ਜੇ ਤੁਧੁ ਭਾਵਾ ਜਾ ਤੂੰ ਦੇਹਿ ਦਇਆਲਾ ਜੀਉ ॥੨॥ ॥
Realizo las acciones que Te complacen, cuando Tú, oh Compasivo, me das la gracia ||2||
ਪ੍ਰਭ ਤੁਮ ਤੇ ਲਹਣਾ ਤੂੰ ਮੇਰਾ ਗਹਣਾ ॥ ॥
Dios, de Ti recibo, Tú eres mi adorno ||
ਜੋ ਤੂੰ ਦੇਹਿ ਸੋਈ ਸੁਖੁ ਸਹਣਾ ॥ ॥
Lo que Tú das, esa es la felicidad que soporto ||
ਜਿਥੈ ਰਖਹਿ ਬੈਕੁੰਠੁ ਤਿਥਾਈ ਤੂੰ ਸਭਨਾ ਕੇ ਪ੍ਰਤਿਪਾਲਾ ਜੀਉ ॥੩॥ ॥
Donde Tú me colocas, allí es Vaikunth (la morada celestial); Tú eres el Sustentador de todos ||3||
ਸਿਮਰਿ ਸਿਮਰਿ ਨਾਨਕ ਸੁਖੁ ਪਾਇਆ ॥ ॥
Recordándote, recordándote, Nanak ha encontrado la paz ||
ਆਠ ਪਹਰ ਤੇਰੇ ਗੁਣ ਗਾਇਆ ॥ ॥
Ocho periodos del día canto Tus alabanzas ||
ਸਗਲ ਮਨੋਰਥ ਪੂਰਨ ਹੋਏ ਕਦੇ ਨ ਹੋਇ ਦੁਖਾਲਾ ਜੀਉ ॥੪॥੩੩॥੪੦॥ ॥
Todos los deseos del corazón se han cumplido, nunca más habrá dolor ||4||33||40||
ਮਾਝ ਮਹਲਾ ੫ ॥ ॥
Maajh, Quinto Gurú ||
ਪਾਰਬ੍ਰਹਮਿ ਪ੍ਰਭਿ ਮੇਘੁ ਪਠਾਇਆ ॥ ॥
El Supremo Brahman, Dios, envió las nubes ||
ਜਲਿ ਥਲਿ ਮਹੀਅਲਿ ਦਹ ਦਿਸਿ ਵਰਸਾਇਆ ॥ ॥
En el agua, la tierra y el cielo, en las diez direcciones, llovió ||
ਸਾਂਤਿ ਭਈ ਬੁਝੀ ਸਭ ਤ੍ਰਿਸਨਾ ਅਨਦੁ ਭਇਆ ਸਭ ਠਾਈ ਜੀਉ ॥੧॥ ॥
Llegó la paz, toda la sed se apagó, la dicha prevaleció en todas partes ||1||
ਸੁਖਦਾਤਾ ਦੁਖ ਭੰਜਨਹਾਰਾ ॥ ॥
El Dador de felicidad, el Destructor del dolor ||
ਆਪੇ ਬਖਸਿ ਕਰੇ ਜੀਅ ਸਾਰਾ ॥ ॥
Él mismo perdona y protege la vida ||
ਅਪਨੇ ਕੀਤੇ ਨੋ ਆਪਿ ਪ੍ਰਤਿਪਾਲੇ ਪਇ ਪੈਰੀ ਤਿਸਹਿ ਮਨਾਈ ਜੀਉ ॥੨॥ ॥
Él mismo protege lo que ha creado; a Sus pies me inclino ||2||
ਜਾ ਕੀ ਸਰਣਿ ਪਇਆ ਗਤਿ ਪਾਈਐ ॥ ॥
En cuya protección se encuentra, se alcanza la liberación ||
ਸਾਸਿ ਸਾਸਿ ਹਰਿ ਨਾਮੁ ਧਿਆਈਐ ॥ ॥
Con cada respiración, medita en el Nombre de Dios ||
ਤਿਸੁ ਬਿਨੁ ਹੋਰੁ ਨ ਦੂਜਾ ਠਾਕੁਰੁ ਸਭ ਤਿਸੈ ਕੀਆ ਜਾਈ ਜੀਉ ॥੩॥ ॥
Sin Él, no hay otro Señor, todos...
ਤੇਰਾ ਮਾਣੁ ਤਾਣੁ ਪ੍ਰਭ ਤੇਰਾ ॥ ॥
Yours is the Honor, God, and Yours is the Power.
ਤੂੰ ਸਚਾ ਸਾਹਿਬੁ ਗੁਣੀ ਗਹੇਰਾ ॥ ॥
You are the True Lord and Master, the Ocean of Excellence.
ਨਾਨਕੁ ਦਾਸੁ ਕਹੈ ਬੇਨੰਤੀ ਆਠ ਪਹਰ ਤੁਧੁ ਧਿਆਈ ਜੀਉ ॥੪॥੩੪॥੪੧॥ ॥
Servant Nanak utters this prayer: may I meditate on You twenty-four hours a day. ||4||34||41||
ਮਾਝ ਮਹਲਾ ੫ ॥ ॥
Maajh, Fifth Mehla:
ਸਭੇ ਸੁਖ ਭਏ ਪ੍ਰਭ ਤੁਠੇ ॥ ॥
All happiness comes, when God is pleased.
ਗੁਰ ਪੂਰੇ ਕੇ ਚਰਣ ਮਨਿ ਵੁਠੇ ॥ ॥
The Feet of the Perfect Guru dwell in my mind.
ਸਹਜ ਸਮਾਧਿ ਲਗੀ ਲਿਵ ਅੰਤਰਿ ਸੋ ਰਸੁ ਸੋਈ ਜਾਣੈ ਜੀਉ ॥੧॥ ॥
I am intuitively absorbed in the state of Samaadhi deep within. God alone knows this sweet pleasure. ||1||
ਅਗਮ ਅਗੋਚਰੁ ਸਾਹਿਬੁ ਮੇਰਾ ॥ ॥
My Lord and Master is Inaccessible and Unfathomable.
ਘਟ ਘਟ ਅੰਤਰਿ ਵਰਤੈ ਨੇਰਾ ॥ ॥
Deep within each and every heart, He dwells near and close at hand.
ਸਦਾ ਅਲਿਪਤੁ ਜੀਆ ਕਾ ਦਾਤਾ ਕੋ ਵਿਰਲਾ ਆਪੁ ਪਛਾਣੈ ਜੀਉ ॥੨॥ ॥
He is always detached; He is the Giver of souls. How rare is that person who understands his own self. ||2||
ਪ੍ਰਭ ਮਿਲਣੈ ਕੀ ਏਹ ਨੀਸਾਣੀ ॥ ॥
This is the sign of union with God:
ਮਨਿ ਇਕੋ ਸਚਾ ਹੁਕਮੁ ਪਛਾਣੀ ॥ ॥
in the mind, the Command of the True Lord is recognized.
ਸਹਜਿ ਸੰਤੋਖਿ ਸਦਾ ਤ੍ਰਿਪਤਾਸੇ ਅਨਦੁ ਖਸਮ ਕੈ ਭਾਣੈ ਜੀਉ ॥੩॥ ॥
Intuitive peace and poise, contentment, enduring satisfaction and bliss come through the Pleasure of the Master's Will. ||3||
ਹਥੀ ਦਿਤੀ ਪ੍ਰਭਿ ਦੇਵਣਹਾਰੈ ॥ ॥
God, the Great Giver, has given me His Hand.
ਜਨਮ ਮਰਣ ਰੋਗ ਸਭਿ ਨਿਵਾਰੇ ॥ ॥
He has erased all the sickness of birth and death.
ਨਾਨਕ ਦਾਸ ਕੀਏ ਪ੍ਰਭਿ ਅਪੁਨੇ ਹਰਿ ਕੀਰਤਨਿ ਰੰਗ ਮਾਣੇ ਜੀਉ ॥੪॥੩੫॥੪੨॥ ॥
O Nanak, those whom God has made His slaves, rejoice in the pleasure of singing the Kirtan of the Lord's Praises. ||4||35||42||