Sri Guru Granth Sahib Ji — Ang 1135 (spanish)
ਮਧੁਸੂਦਨੁ ਜਪੀਐ ਉਰ ਧਾਰਿ ॥ ॥
Medita en Madhusudan, el destructor de la ilusión, y mantenlo en tu corazón.
ਦੇਹੀ ਨਗਰਿ ਤਸਕਰ ਪੰਚ ਧਾਤੂ ਗੁਰ ਸਬਦੀ ਹਰਿ ਕਾਢੇ ਮਾਰਿ ॥੧॥ ਰਹਾਉ ॥ ॥
En la ciudad del cuerpo, los cinco ladrones (sentidos) roban los metales preciosos (virtudes); el Gurú, a través de la Palabra, los mata y expulsa a Hari. ||1||Pausa||
ਜਿਨ ਕਾ ਹਰਿ ਸੇਤੀ ਮਨੁ ਮਾਨਿਆ ਤਿਨ ਕਾਰਜ ਹਰਿ ਆਪਿ ਸਵਾਰਿ ॥ ॥
Aquellos cuyas mentes están complacidas con Hari, Dios mismo arregla sus asuntos.
ਤਿਨ ਚੂਕੀ ਮੁਹਤਾਜੀ ਲੋਕਨ ਕੀ ਹਰਿ ਅੰਗੀਕਾਰੁ ਕੀਆ ਕਰਤਾਰਿ ॥੨॥ ॥
Su dependencia de los demás desaparece, y el Creador los acepta como suyos. ||2||
ਮਤਾ ਮਸੂਰਤਿ ਤਾਂ ਕਿਛੁ ਕੀਜੈ ਜੇ ਕਿਛੁ ਹੋਵੈ ਹਰਿ ਬਾਹਰਿ ॥ ॥
No planifiques ni intentes hacer algo si Hari está fuera de ti.
ਜੋ ਕਿਛੁ ਕਰੈ ਸੋਈ ਭਲ ਹੋਸੀ ਹਰਿ ਧਿਆਵਹੁ ਅਨਦਿਨੁ ਨਾਮੁ ਮੁਰਾਰਿ ॥੩॥ ॥
Lo que sea que Él haga, será bueno; medita día y noche en el Nombre de Murari (Krishna). ||3||
ਹਰਿ ਜੋ ਕਿਛੁ ਕਰੇ ਸੁ ਆਪੇ ਆਪੇ ਓਹੁ ਪੂਛਿ ਨ ਕਿਸੈ ਕਰੇ ਬੀਚਾਰਿ ॥ ॥
Lo que Hari hace, lo hace por sí mismo; Él no consulta ni considera a nadie.
ਨਾਨਕ ਸੋ ਪ੍ਰਭੁ ਸਦਾ ਧਿਆਈਐ ਜਿਨਿ ਮੇਲਿਆ ਸਤਿਗੁਰੁ ਕਿਰਪਾ ਧਾਰਿ ॥੪॥੧॥੫॥ ॥
Oh Nanak, medita siempre en ese Dios que, por la gracia del Verdadero Gurú, te ha unido a Él. ||4||1||5||
ਭੈਰਉ ਮਹਲਾ ੪ ॥ ॥
Bhairau, Cuarto Guru.
ਤੇ ਸਾਧੂ ਹਰਿ ਮੇਲਹੁ ਸੁਆਮੀ ਜਿਨ ਜਪਿਆ ਗਤਿ ਹੋਇ ਹਮਾਰੀ ॥ ॥
Oh Señor, úneme a esos santos que meditan en ti, para que mi destino sea liberado.
ਤਿਨ ਕਾ ਦਰਸੁ ਦੇਖਿ ਮਨੁ ਬਿਗਸੈ ਖਿਨੁ ਖਿਨੁ ਤਿਨ ਕਉ ਹਉ ਬਲਿਹਾਰੀ ॥੧॥ ॥
Al ver su rostro, mi mente florece; a cada instante, me sacrifico por ellos. ||1||
ਹਰਿ ਹਿਰਦੈ ਜਪਿ ਨਾਮੁ ਮੁਰਾਰੀ ॥ ॥
Medita en el Nombre de Murari en tu corazón.
ਕ੍ਰਿਪਾ ਕ੍ਰਿਪਾ ਕਰਿ ਜਗਤ ਪਿਤ ਸੁਆਮੀ ਹਮ ਦਾਸਨਿ ਦਾਸ ਕੀਜੈ ਪਨਿਹਾਰੀ ॥੧॥ ਰਹਾਉ ॥ ॥
Ten misericordia, ten misericordia, oh Padre del mundo, Señor; acepta la humilde ofrenda de esta sierva de los siervos. ||1||Pausa||
ਤਿਨ ਮਤਿ ਊਤਮ ਤਿਨ ਪਤਿ ਊਤਮ ਜਿਨ ਹਿਰਦੈ ਵਸਿਆ ਬਨਵਾਰੀ ॥ ॥
Su intelecto es noble, su honor es noble, aquellos en cuyos corazones reside el Señor del bosque (Krishna).
ਤਿਨ ਕੀ ਸੇਵਾ ਲਾਇ ਹਰਿ ਸੁਆਮੀ ਤਿਨ ਸਿਮਰਤ ਗਤਿ ਹੋਇ ਹਮਾਰੀ ॥੨॥ ॥
Oh Señor, ponme a su servicio; al recordarlos, mi destino se libera. ||2||
ਜਿਨ ਐਸਾ ਸਤਿਗੁਰੁ ਸਾਧੁ ਨ ਪਾਇਆ ਤੇ ਹਰਿ ਦਰਗਹ ਕਾਢੇ ਮਾਰੀ ॥ ॥
Aquellos que no encuentran tal Verdadero Gurú, un santo así, son expulsados de la corte de Dios.
ਤੇ ਨਰ ਨਿੰਦਕ ਸੋਭ ਨ ਪਾਵਹਿ ਤਿਨ ਨਕ ਕਾਟੇ ਸਿਰਜਨਹਾਰੀ ॥੩॥ ॥
Esos calumniadores no obtienen gloria; el Creador les corta la nariz. ||3||
ਹਰਿ ਆਪਿ ਬੁਲਾਵੈ ਆਪੇ ਬੋਲੈ ਹਰਿ ਆਪਿ ਨਿਰੰਜਨੁ ਨਿਰੰਕਾਰੁ ਨਿਰਾਹਾਰੀ ॥ ॥
Dios mismo llama, Dios mismo habla; Dios mismo es puro, sin forma, sin necesidad de sustento.
ਹਰਿ ਜਿਸੁ ਤੂ ਮੇਲਹਿ ਸੋ ਤੁਧੁ ਮਿਲਸੀ ਜਨ ਨਾਨਕ ਕਿਆ ਏਹਿ ਜੰਤ ਵਿਚਾਰੀ ॥੪॥੨॥੬॥ ॥
Oh Dios, a quien Tú unes a Ti, se une a Ti; el siervo Nanak...
ਭੈਰਉ ਮਹਲਾ ੪ ॥ ॥
Bhairao, Fourth Mehla:
ਸਤਸੰਗਤਿ ਸਾਈ ਹਰਿ ਤੇਰੀ ਜਿਤੁ ਹਰਿ ਕੀਰਤਿ ਹਰਿ ਸੁਨਣੇ ॥ ॥
That is Your True Congregation, Lord, where the Kirtan of the Lord's Praises are heard.
ਜਿਨ ਹਰਿ ਨਾਮੁ ਸੁਣਿਆ ਮਨੁ ਭੀਨਾ ਤਿਨ ਹਮ ਸ੍ਰੇਵਹ ਨਿਤ ਚਰਣੇ ॥੧॥ ॥
The minds of those who listen to the Lord's Name are drenched with bliss; I worship their feet continually. ||1||
ਜਗਜੀਵਨੁ ਹਰਿ ਧਿਆਇ ਤਰਣੇ ॥ ॥
Meditating on the Lord, the Life of the World, the mortals cross over.
ਅਨੇਕ ਅਸੰਖ ਨਾਮ ਹਰਿ ਤੇਰੇ ਨ ਜਾਹੀ ਜਿਹਵਾ ਇਤੁ ਗਨਣੇ ॥੧॥ ਰਹਾਉ ॥ ॥
Your Names are so many, they are countless, O Lord. This tongue of mine cannot even count them. ||1||Pause||
ਗੁਰਸਿਖ ਹਰਿ ਬੋਲਹੁ ਹਰਿ ਗਾਵਹੁ ਲੇ ਗੁਰਮਤਿ ਹਰਿ ਜਪਣੇ ॥ ॥
O Gursikhs, chant the Lord's Name, and sing the Praises of the Lord. Take the Guru's Teachings, and meditate on the Lord.
ਜੋ ਉਪਦੇਸੁ ਸੁਣੇ ਗੁਰ ਕੇਰਾ ਸੋ ਜਨੁ ਪਾਵੈ ਹਰਿ ਸੁਖ ਘਣੇ ॥੨॥ ॥
Whoever listens to the Guru's Teachings - that humble being receives countless comforts and pleasures from the Lord. ||2||
ਧੰਨੁ ਸੁ ਵੰਸੁ ਧੰਨੁ ਸੁ ਪਿਤਾ ਧੰਨੁ ਸੁ ਮਾਤਾ ਜਿਨਿ ਜਨ ਜਣੇ ॥ ॥
Blessed is the ancestry, blessed is the father, and blessed is that mother who gave birth to this humble servant.
ਜਿਨ ਸਾਸਿ ਗਿਰਾਸਿ ਧਿਆਇਆ ਮੇਰਾ ਹਰਿ ਹਰਿ ਸੇ ਸਾਚੀ ਦਰਗਹ ਹਰਿ ਜਨ ਬਣੇ ॥੩॥ ॥
Those who meditate on my Lord, Har, Har, with every breath and morsel of food - those humble servants of the Lord look beautiful in the True Court of the Lord. ||3||
ਹਰਿ ਹਰਿ ਅਗਮ ਨਾਮ ਹਰਿ ਤੇਰੇ ਵਿਚਿ ਭਗਤਾ ਹਰਿ ਧਰਣੇ ॥ ॥
O Lord, Har, Har, Your Names are profound and infinite; Your devotees cherish them deep within.
ਨਾਨਕ ਜਨਿ ਪਾਇਆ ਮਤਿ ਗੁਰਮਤਿ ਜਪਿ ਹਰਿ ਹਰਿ ਪਾਰਿ ਪਵਣੇ ॥੪॥੩॥੭॥ ॥
Servant Nanak has obained the wisdom of the Guru's Teachings; meditating on the Lord, Har, Har, he crosses over to the other side. ||4||3||7||