Sri Guru Granth Sahib Ji — Ang 1364 (spanish)
ਸਾਗਰ ਮੇਰ ਉਦਿਆਨ ਬਨ ਨਵ ਖੰਡ ਬਸੁਧਾ ਭਰਮ ॥ ਮੂਸਨ ਪ੍ਰੇਮ ਪਿਰੰਮ ਕੈ ਗਨਉ ਏਕ ਕਰਿ ਕਰਮ ॥੩॥ ॥
I would cross the oceans, mountains, wilderness, forests and the nine regions of the earth in a single step, O Musan, for the Love of my Beloved. ||3||
ਮੂਸਨ ਮਸਕਰ ਪ੍ਰੇਮ ਕੀ ਰਹੀ ਜੁ ਅੰਬਰੁ ਛਾਇ ॥ ॥
O Musan, the Light of the Lord's Love has spread across the sky;
ਬੀਧੇ ਬਾਂਧੇ ਕਮਲ ਮਹਿ ਭਵਰ ਰਹੇ ਲਪਟਾਇ ॥੪॥ ॥
I cling to my Lord, like the bumble bee caught in the lotus flower. ||4||
ਜਪ ਤਪ ਸੰਜਮ ਹਰਖ ਸੁਖ ਮਾਨ ਮਹਤ ਅਰੁ ਗਰਬ ॥ ॥
Chanting and intense meditation, austere self-discipline, pleasure and peace, honor, greatness and pride
ਮੂਸਨ ਨਿਮਖਕ ਪ੍ਰੇਮ ਪਰਿ ਵਾਰਿ ਵਾਰਿ ਦੇਂਉ ਸਰਬ ॥੫॥ ॥
- O Musan, I would dedicate and sacrifice all these for a moment of my Lord's Love. ||5||
ਮੂਸਨ ਮਰਮੁ ਨ ਜਾਨਈ ਮਰਤ ਹਿਰਤ ਸੰਸਾਰ ॥ ॥
O Musan, the world does not understand the Mystery of the Lord; it is dying and being plundered.
ਪ੍ਰੇਮ ਪਿਰੰਮ ਨ ਬੇਧਿਓ ਉਰਝਿਓ ਮਿਥ ਬਿਉਹਾਰ ॥੬॥ ॥
It is not pierced through by the Love of the Beloved Lord; it is entangled in false pursuits. ||6||
ਘਬੁ ਦਬੁ ਜਬ ਜਾਰੀਐ ਬਿਛੁਰਤ ਪ੍ਰੇਮ ਬਿਹਾਲ ॥ ॥
When someone's home and property are burnt, because of his attachment to them, he suffers in the sorrow of separation.
ਮੂਸਨ ਤਬ ਹੀ ਮੂਸੀਐ ਬਿਸਰਤ ਪੁਰਖ ਦਇਆਲ ॥੭॥ ॥
O Musan, when mortals forget the Merciful Lord God, then they are truly plundered. ||7||
ਜਾ ਕੋ ਪ੍ਰੇਮ ਸੁਆਉ ਹੈ ਚਰਨ ਚਿਤਵ ਮਨ ਮਾਹਿ ॥ ॥
Whoever enjoys the taste of the Lord's Love, remembers His Lotus Feet in his mind.
ਨਾਨਕ ਬਿਰਹੀ ਬ੍ਰਹਮ ਕੇ ਆਨ ਨ ਕਤਹੂ ਜਾਹਿ ॥੮॥ ॥
O Nanak, the lovers of God do not go anywhere else. ||8||
ਲਖ ਘਾਟੀਂ ਊਂਚੌ ਘਨੋ ਚੰਚਲ ਚੀਤ ਬਿਹਾਲ ॥ ॥
Climbing thousands of steep hillsides, the fickle mind becomes miserable.
ਨੀਚ ਕੀਚ ਨਿਮ੍ਰਿਤ ਘਨੀ ਕਰਨੀ ਕਮਲ ਜਮਾਲ ॥੯॥ ॥
Look at the humble, lowly mud, O Jamaal: the beautiful lotus grows in it. ||9||
ਕਮਲ ਨੈਨ ਅੰਜਨ ਸਿਆਮ ਚੰਦ੍ਰ ਬਦਨ ਚਿਤ ਚਾਰ ॥ ॥
My Lord has lotus-eyes; His Face is so beautifully adorned.
ਮੂਸਨ ਮਗਨ ਮਰੰਮ ਸਿਉ ਖੰਡ ਖੰਡ ਕਰਿ ਹਾਰ ॥੧੦॥ ॥
O Musan, I am intoxicated with His Mystery. I break the necklace of pride into bits. ||10||
ਮਗਨੁ ਭਇਓ ਪ੍ਰਿਅ ਪ੍ਰੇਮ ਸਿਉ ਸੂਧ ਨ ਸਿਮਰਤ ਅੰਗ ॥ ॥
I am intoxicated with the Love of my Husband Lord; remembering Him in meditation, I am not conscious of my own body.
ਪ੍ਰਗਟਿ ਭਇਓ ਸਭ ਲੋਅ ਮਹਿ ਨਾਨਕ ਅਧਮ ਪਤੰਗ ॥੧੧॥ ॥
He is revealed in all His Glory, all throughout the world. Nanak is a lowly moth at His Flame. ||11||
ਸਲੋਕ ਭਗਤ ਕਬੀਰ ਜੀਉ ਕੇ ॥
Shaloks Of Devotee Kabeer Jee:
ੴ ਸਤਿਗੁਰ ਪ੍ਰਸਾਦਿ ॥ ॥
One Universal Creator God. By The Grace Of The True Guru:
ਕਬੀਰ ਮੇਰੀ ਸਿਮਰਨੀ ਰਸਨਾ ਊਪਰਿ ਰਾਮੁ ॥ ॥
Kabeer, my rosary is my tongue, upon which the Lord's Name is strung.
ਆਦਿ ਜੁਗਾਦੀ ਸਗਲ ਭਗਤ ਤਾ ਕੋ ਸੁਖੁ ਬਿਸ੍ਰਾਮੁ ॥੧॥ ॥
From the very beginning, and throughout the ages, all the devotees abide in tranquil peace. ||1||
ਕਬੀਰ ਮੇਰੀ ਜਾਤਿ ਕਉ ਸਭੁ ਕੋ ਹਸਨੇਹਾਰੁ ॥ ॥
Kabeer, everyone laughs at my social class.
ਬਲਿਹਾਰੀ ਇਸ ਜਾਤਿ ਕਉ ਜਿਹ ਜਪਿਓ ਸਿਰਜਨਹਾਰੁ ॥੨॥ ॥
I am a sacrifice to this social class, in which I chant and meditate on the Creator. ||2||
ਕਬੀਰ ਡਗਮਗ ਕਿਆ ਕਰਹਿ ਕਹਾ ਡੁਲਾਵਹਿ ਜੀਉ ॥ ॥
Kabeer, why do you stumble? Why does your soul waver?
ਸਰਬ ਸੂਖ ਕੋ ਨਾਇਕੋ ਰਾਮ ਨਾਮ ਰਸੁ ਪੀਉ ॥੩॥ ॥
He is the Lord of all comforts and peace; drink in the Sublime Essence of the Lord's Name. ||3||
ਕਬੀਰ ਕੰਚਨ ਕੇ ਕੁੰਡਲ ਬਨੇ ਊਪਰਿ ਲਾਲ ਜੜਾਉ ॥ ॥
Kabeer, earrings made of gold and studded with jewels,
ਦੀਸਹਿ ਦਾਧੇ ਕਾਨ ਜਿਉ ਜਿਨੑ ਮਨਿ ਨਾਹੀ ਨਾਉ ॥੪॥ ॥
look like burnt twigs, if the Name is not in the mind. ||4||
ਕਬੀਰ ਐਸਾ ਏਕੁ ਆਧੁ ਜੋ ਜੀਵਤ ਮਿਰਤਕੁ ਹੋਇ ॥ ॥
Kabeer, rare is such a person, who remains dead while yet alive.
ਨਿਰਭੈ ਹੋਇ ਕੈ ਗੁਨ ਰਵੈ ਜਤ ਪੇਖਉ ਤਤ ਸੋਇ ॥੫॥ ॥
Singing the Glorious Praises of the Lord, he is fearless. Wherever I look, the Lord is there. ||5||
ਕਬੀਰ ਜਾ ਦਿਨ ਹਉ ਮੂਆ ਪਾਛੈ ਭਇਆ ਅਨੰਦੁ ॥ ॥
Kabeer, on the day when I die, afterwards there shall be bliss.
ਮੋਹਿ ਮਿਲਿਓ ਪ੍ਰਭੁ ਆਪਨਾ ਸੰਗੀ ਭਜਹਿ ਗੋਬਿੰਦੁ ॥੬॥
I shall meet with my Lord God. Those with me shall meditate and vibrate on the Lord of the Universe. ||6||
ਕਬੀਰ ਸਭ ਤੇ ਹਮ ਬੁਰੇ ਹਮ ਤਜਿ ਭਲੋ ਸਭੁ ਕੋਇ ॥ ॥
Kabeer, I am the worst of all. Everyone else is good.
ਜਿਨਿ ਐਸਾ ਕਰਿ ਬੂਝਿਆ ਮੀਤੁ ਹਮਾਰਾ ਸੋਇ ॥੭॥ ॥
Whoever understands this is a friend of mine. ||7||
ਕਬੀਰ ਆਈ ਮੁਝਹਿ ਪਹਿ ਅਨਿਕ ਕਰੇ ਕਰਿ ਭੇਸ ॥ ॥
Kabeer, she came to me in various forms and disguises.
ਹਮ ਰਾਖੇ ਗੁਰ ਆਪਨੇ ਉਨਿ ਕੀਨੋ ਆਦੇਸੁ ॥੮॥ ॥
My Guru saved me, and now she bows humbly to me. ||8||
ਕਬੀਰ ਸੋਈ ਮਾਰੀਐ ਜਿਹ ਮੂਐ ਸੁਖੁ ਹੋਇ ॥ ॥
Kabeer, kill only that, which, when killed, shall bring peace.
ਭਲੋ ਭਲੋ ਸਭੁ ਕੋ ਕਹੈ ਬੁਰੋ ਨ ਮਾਨੈ ਕੋਇ ॥੯॥ ॥
Everyone shall call you good, very good, and no one shall think you are bad. ||9||
ਕਬੀਰ ਰਾਤੀ ਹੋਵਹਿ ਕਾਰੀਆ ਕਾਰੇ ਊਭੇ ਜੰਤ ॥ ॥
Kabeer, the night is dark, and men go about doing their dark deeds.