Sri Guru Granth Sahib Ji — Ang 1367 (spanish)
ਕਬੀਰ ਥੋਰੈ ਜਲਿ ਮਾਛੁਲੀ ਝੀਵਰਿ ਮੇਲਿਓ ਜਾਲੁ ॥ ॥
[Kabir, como un pez en el agua, está atrapado en la red.
ਇਹ ਟੋਘਨੈ ਨ ਛੂਟਸਹਿ ਫਿਰਿ ਕਰਿ ਸਮੁੰਦੁ ਸਮੑਾਲਿ ॥੪੯॥ ॥
No puede escapar, aunque intente nadar hacia el océano.
ਕਬੀਰ ਸਮੁੰਦੁ ਨ ਛੋਡੀਐ ਜਉ ਅਤਿ ਖਾਰੋ ਹੋਇ ॥ ॥
Kabir, aunque el océano sea muy salado, no lo abandona; busca de estanque en estanque, pero nadie le ayuda.
ਪੋਖਰਿ ਪੋਖਰਿ ਢੂਢਤੇ ਭਲੋ ਨ ਕਹਿਹੈ ਕੋਇ ॥੫੦॥ ॥
Kabir se sienta entre los ricos, pero no encuentra consuelo.
ਕਬੀਰ ਨਿਗੁਸਾਂਏਂ ਬਹਿ ਗਏ ਥਾਂਘੀ ਨਾਹੀ ਕੋਇ ॥ ॥
Su pobreza y humildad son su propia creación, y así debe ser.
ਦੀਨ ਗਰੀਬੀ ਆਪੁਨੀ ਕਰਤੇ ਹੋਇ ਸੁ ਹੋਇ ॥੫੧॥ ॥
Kabir, el canto del devoto es bueno, pero el del mundano es malo.
ਕਬੀਰ ਬੈਸਨਉ ਕੀ ਕੂਕਰਿ ਭਲੀ ਸਾਕਤ ਕੀ ਬੁਰੀ ਮਾਇ ॥ ॥
El devoto escucha constantemente el nombre de Dios, y así sus pecados se disipan.
ਓਹ ਨਿਤ ਸੁਨੈ ਹਰਿ ਨਾਮ ਜਸੁ ਉਹ ਪਾਪ ਬਿਸਾਹਨ ਜਾਇ ॥੫੨॥ ॥
Kabir, el cuerpo es débil, pero el alma es verde y vibrante.
ਕਬੀਰ ਹਰਨਾ ਦੂਬਲਾ ਇਹੁ ਹਰੀਆਰਾ ਤਾਲੁ ॥ ॥
Millones de vidas pasan, pero solo una es la que importa; ¿cuánto tiempo más debo esperar?
ਲਾਖ ਅਹੇਰੀ ਏਕੁ ਜੀਉ ਕੇਤਾ ਬੰਚਉ ਕਾਲੁ ॥੫੩॥ ॥
Kabir, aquellos que viven en las orillas del Ganges y beben agua pura, sin la devoción a Dios, no alcanzan la liberación, dice Kabir.
ਕਬੀਰ ਗੰਗਾ ਤੀਰ ਜੁ ਘਰੁ ਕਰਹਿ ਪੀਵਹਿ ਨਿਰਮਲ ਨੀਰੁ ॥ ॥
Kabir, mi mente se ha purificado como el agua del Ganges.
ਬਿਨੁ ਹਰਿ ਭਗਤਿ ਨ ਮੁਕਤਿ ਹੋਇ ਇਉ ਕਹਿ ਰਮੇ ਕਬੀਰ ॥੫੪॥ ॥
Siguiendo a Dios, Kabir repite su nombre.
ਕਬੀਰ ਮਨੁ ਨਿਰਮਲੁ ਭਇਆ ਜੈਸਾ ਗੰਗਾ ਨੀਰੁ ॥ ॥
Kabir, el amor divino es precioso, puro y brillante.
ਪਾਛੈ ਲਾਗੋ ਹਰਿ ਫਿਰੈ ਕਹਤ ਕਬੀਰ ਕਬੀਰ ॥੫੫॥ ॥
El devoto de Ram se une a Él, trascendiendo castas y colores.
ਕਬੀਰ ਹਰਦੀ ਪੀਅਰੀ ਚੂੰਨਾਂ ਊਜਲ ਭਾਇ ॥ ॥
Kabir, el amor divino destruye el sufrimiento y la impureza.
ਰਾਮ ਸਨੇਹੀ ਤਉ ਮਿਲੈ ਦੋਨਉ ਬਰਨ ਗਵਾਇ ॥੫੬॥ ॥
Me sacrifico a este amor, que trasciende castas, colores y linajes.
ਕਬੀਰ ਹਰਦੀ ਪੀਰਤਨੁ ਹਰੈ ਚੂਨ ਚਿਹਨੁ ਨ ਰਹਾਇ ॥ ॥
Kabir, la puerta a la liberación es tan pequeña como una semilla de mostaza, pero mi mente se ha expandido, ¿cómo puedo salir?
ਬਲਿਹਾਰੀ ਇਹ ਪ੍ਰੀਤਿ ਕਉ ਜਿਹ ਜਾਤਿ ਬਰਨੁ ਕੁਲੁ ਜਾਇ ॥੫੭॥ ॥
Kabir, si encuentro a ese Gurú verdadero, Él me hará feliz.
ਕਬੀਰ ਮੁਕਤਿ ਦੁਆਰਾ ਸੰਕੁਰਾ ਰਾਈ ਦਸਏਂ ਭਾਇ ॥ ॥
La puerta a la liberación se abrirá, y podré ir y venir con facilidad.
ਮਨੁ ਤਉ ਮੈਗਲੁ ਹੋਇ ਰਹਿਓ ਨਿਕਸੋ ਕਿਉ ਕੈ ਜਾਇ ॥੫੮॥ ॥
Kabir, no tengo sombra, ni techo, ni casa.
ਕਬੀਰ ਐਸਾ ਸਤਿਗੁਰੁ ਜੇ ਮਿਲੈ ਤੁਠਾ ਕਰੇ ਪਸਾਉ ॥ ॥
Kabeer, if I meet such a True Guru, who mercifully blesses me with the gift,
ਮੁਕਤਿ ਦੁਆਰਾ ਮੋਕਲਾ ਸਹਜੇ ਆਵਉ ਜਾਉ ॥੫੯॥ ॥
then the door of liberation will open wide for me, and I will easily pass through. ||59||
ਕਬੀਰ ਨਾ ਮੋਹਿ ਛਾਨਿ ਨ ਛਾਪਰੀ ਨਾ ਮੋਹਿ ਘਰੁ ਨਹੀ ਗਾਉ ॥
Kabeer, I have no hut or hovel, no house or village.
ਮਤ ਹਰਿ ਪੂਛੈ ਕਉਨੁ ਹੈ ਮੇਰੇ ਜਾਤਿ ਨ ਨਾਉ ॥੬੦॥ ॥
I hope that the Lord will not ask who I am. I have no social status or name. ||60||
ਕਬੀਰ ਮੁਹਿ ਮਰਨੇ ਕਾ ਚਾਉ ਹੈ ਮਰਉ ਤ ਹਰਿ ਕੈ ਦੁਆਰ ॥ ॥
Kabeer, I long to die; let me die at the Lord's Door.
ਮਤ ਹਰਿ ਪੂਛੈ ਕਉਨੁ ਹੈ ਪਰਾ ਹਮਾਰੈ ਬਾਰ ॥੬੧॥ ॥
I hope that the Lord does not ask, "Who is this, lying at my door?"||61||
ਕਬੀਰ ਨਾ ਹਮ ਕੀਆ ਨ ਕਰਹਿਗੇ ਨਾ ਕਰਿ ਸਕੈ ਸਰੀਰੁ ॥ ॥
Kabeer, I have not done anything; I shall not do anything; my body cannot do anything.
ਕਿਆ ਜਾਨਉ ਕਿਛੁ ਹਰਿ ਕੀਆ ਭਇਓ ਕਬੀਰੁ ਕਬੀਰੁ ॥੬੨॥ ॥
I do not know what the Lord has done, but the call has gone out: ""Kabeer, Kabeer.""||62||
ਕਬੀਰ ਸੁਪਨੈ ਹੂ ਬਰੜਾਇ ਕੈ ਜਿਹ ਮੁਖਿ ਨਿਕਸੈ ਰਾਮੁ ॥ ॥
Kabeer, if someone utters the Name of the Lord even in dreams,
ਤਾ ਕੇ ਪਗ ਕੀ ਪਾਨਹੀ ਮੇਰੇ ਤਨ ਕੋ ਚਾਮੁ ॥੬੩॥ ॥
I would make my skin into shoes for his feet. ||63||
ਕਬੀਰ ਮਾਟੀ ਕੇ ਹਮ ਪੂਤਰੇ ਮਾਨਸੁ ਰਾਖਿਓੁ ਨਾਉ ॥ ॥
Kabeer, we are puppets of clay, but we take the name of mankind.
ਚਾਰਿ ਦਿਵਸ ਕੇ ਪਾਹੁਨੇ ਬਡ ਬਡ ਰੂੰਧਹਿ ਠਾਉ ॥੬੪॥ ॥
We are guests here for only a few days, but we take up so much space. ||64||
ਕਬੀਰ ਮਹਿਦੀ ਕਰਿ ਘਾਲਿਆ ਆਪੁ ਪੀਸਾਇ ਪੀਸਾਇ ॥ ॥
Kabeer, I have made myself into henna, and I grind myself into powder.
ਤੈ ਸਹ ਬਾਤ ਨ ਪੂਛੀਐ ਕਬਹੁ ਨ ਲਾਈ ਪਾਇ ॥੬੫॥ ॥
But You, O my Husband Lord, have not asked about me; You have never applied me to Your Feet. ||65||
ਕਬੀਰ ਜਿਹ ਦਰਿ ਆਵਤ ਜਾਤਿਅਹੁ ਹਟਕੈ ਨਾਹੀ ਕੋਇ ॥ ॥
Kabeer, that door, through which people never stop coming and going
ਸੋ ਦਰੁ ਕੈਸੇ ਛੋਡੀਐ ਜੋ ਦਰੁ ਐਸਾ ਹੋਇ ॥੬੬॥ ॥
- how can I leave such a door as that? ||66||
ਕਬੀਰ ਡੂਬਾ ਥਾ ਪੈ ਉਬਰਿਓ ਗੁਨ ਕੀ ਲਹਰਿ ਝਬਕਿ ॥ ॥
Kabeer, I was drowning, but the waves of virtue saved me in an instant.