Sri Guru Granth Sahib Ji — Ang 1389 (spanish)
ਕਾਮ ਕ੍ਰੋਧ ਮਦ ਮਤਸਰ ਤ੍ਰਿਸਨਾ ਬਿਨਸਿ ਜਾਹਿ ਹਰਿ ਨਾਮੁ ਉਚਾਰੀ ॥ ॥
[La lujuria, la ira, el orgullo, la envidia y el deseo desaparecen al recitar el nombre de Dios.]
ਇਸਨਾਨ ਦਾਨ ਤਾਪਨ ਸੁਚਿ ਕਿਰਿਆ ਚਰਣ ਕਮਲ ਹਿਰਦੈ ਪ੍ਰਭ ਧਾਰੀ ॥ ॥
[El baño ritual, la caridad, la penitencia y la pureza de acción, con los pies de loto de Dios en el corazón.]
ਸਾਜਨ ਮੀਤ ਸਖਾ ਹਰਿ ਬੰਧਪ ਜੀਅ ਧਾਨ ਪ੍ਰਭ ਪ੍ਰਾਨ ਅਧਾਰੀ ॥ ॥
[El amigo, el compañero, el hermano, el pariente, la riqueza de la vida, Dios es el sostén de la vida.]
ਓਟ ਗਹੀ ਸੁਆਮੀ ਸਮਰਥਹ ਨਾਨਕ ਦਾਸ ਸਦਾ ਬਲਿਹਾਰੀ ॥੯॥ ॥
[Refugio en el Señor omnipotente, Nanak, el siervo, siempre se sacrifica.]
ਆਵਧ ਕਟਿਓ ਨ ਜਾਤ ਪ੍ਰੇਮ ਰਸ ਚਰਨ ਕਮਲ ਸੰਗਿ ॥ ॥
[La vida no se corta, el néctar del amor está con los pies de loto.]
ਦਾਵਨਿ ਬੰਧਿਓ ਨ ਜਾਤ ਬਿਧੇ ਮਨ ਦਰਸ ਮਗਿ ॥ ॥
[No se está atado a la muerte, la visión divina está en el camino del corazón.]
ਪਾਵਕ ਜਰਿਓ ਨ ਜਾਤ ਰਹਿਓ ਜਨ ਧੂਰਿ ਲਗਿ ॥ ॥
[El fuego no quema, el devoto permanece unido al polvo de los pies.]
ਨੀਰੁ ਨ ਸਾਕਸਿ ਬੋਰਿ ਚਲਹਿ ਹਰਿ ਪੰਥਿ ਪਗਿ ॥ ॥
[El agua no puede extinguir, el camino de Dios se recorre paso a paso.]
ਨਾਨਕ ਰੋਗ ਦੋਖ ਅਘ ਮੋਹ ਛਿਦੇ ਹਰਿ ਨਾਮ ਖਗਿ ॥੧॥੧੦॥ ॥
[Nanak, las enfermedades, los sufrimientos, los pecados y el apego se destruyen con el pájaro del nombre de Dios.]
ਉਦਮੁ ਕਰਿ ਲਾਗੇ ਬਹੁ ਭਾਤੀ ਬਿਚਰਹਿ ਅਨਿਕ ਸਾਸਤ੍ਰ ਬਹੁ ਖਟੂਆ ॥ ॥
[Se esfuerzan de muchas maneras, vagan por muchos escrituras y muchos rituales.]
ਭਸਮ ਲਗਾਇ ਤੀਰਥ ਬਹੁ ਭ੍ਰਮਤੇ ਸੂਖਮ ਦੇਹ ਬੰਧਹਿ ਬਹੁ ਜਟੂਆ ॥ ॥
[Aplicando cenizas, peregrinan a muchos lugares sagrados, atan el cuerpo sutil con muchos nudos.]
ਬਿਨੁ ਹਰਿ ਭਜਨ ਸਗਲ ਦੁਖ ਪਾਵਤ ਜਿਉ ਪ੍ਰੇਮ ਬਢਾਇ ਸੂਤ ਕੇ ਹਟੂਆ ॥ ॥
[Sin la adoración de Dios, se sufre todo tipo de dolor, como el hilo que se estira en el taller.]
ਪੂਜਾ ਚਕ੍ਰ ਕਰਤ ਸੋਮਪਾਕਾ ਅਨਿਕ ਭਾਂਤਿ ਥਾਟਹਿ ਕਰਿ ਥਟੂਆ ॥੨॥੧੧॥੨੦॥ ॥
[Realizando rituales cíclicos y sacrificios, se hacen muchos espectáculos y juegos.]
ਸਵਈਏ ਮਹਲੇ ਪਹਿਲੇ ਕੇ ੧ ॥
[Medita en el único Ser Supremo, el dador de dones.]
ੴ ਸਤਿਗੁਰ ਪ੍ਰਸਾਦਿ ॥ ॥
[El apoyo de los santos es siempre famoso.]
ਇਕ ਮਨਿ ਪੁਰਖੁ ਧਿਆਇ ਬਰਦਾਤਾ ॥ ॥
[Llevo Sus pies de loto al corazón.]
ਸੰਤ ਸਹਾਰੁ ਸਦਾ ਬਿਖਿਆਤਾ ॥ ॥
[Canto las virtudes del Supremo Gurú Nanak.]
ਤਾਸੁ ਚਰਨ ਲੇ ਰਿਦੈ ਬਸਾਵਉ ॥ ॥
[Canto las virtudes del Supremo Gurú, el océano de paz, el eliminador de las miserias, con la palabra pura.]
ਤਉ ਪਰਮ ਗੁਰੂ ਨਾਨਕ ਗੁਨ ਗਾਵਉ ॥੧॥ ॥
[Cantan los sabios, los de mente profunda, los yoguis, los peregrinos, meditando.]
ਗਾਵਉ ਗੁਨ ਪਰਮ ਗੁਰੂ ਸੁਖ ਸਾਗਰ ਦੁਰਤ ਨਿਵਾਰਣ ਸਬਦ ਸਰੇ ॥ ॥
[Cantan los dioses, los devotos como Prahlad, que conocen el néctar del alma.]
ਗਾਵਹਿ ਗੰਭੀਰ ਧੀਰ ਮਤਿ ਸਾਗਰ ਜੋਗੀ ਜੰਗਮ ਧਿਆਨੁ ਧਰੇ ॥ ॥
[Canto la gloria del poeta, el reino del Gurú Nanak, la unión...]
ਗਾਵਹਿ ਇੰਦ੍ਰਾਦਿ ਭਗਤ ਪ੍ਰਹਿਲਾਦਿਕ ਆਤਮ ਰਸੁ ਜਿਨਿ ਜਾਣਿਓ ॥ ॥
Indra and devotees like Prahlaad, who know the joy of the soul, sing of Him.
ਕਬਿ ਕਲ ਸੁਜਸੁ ਗਾਵਉ ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ ॥੨॥ ॥
KAL the poet sings the Sublime Praises of Guru Nanak, who enjoys mastery of Raja Yoga, the Yoga of meditation and success. ||2||
ਗਾਵਹਿ ਜਨਕਾਦਿ ਜੁਗਤਿ ਜੋਗੇਸੁਰ ਹਰਿ ਰਸ ਪੂਰਨ ਸਰਬ ਕਲਾ ॥ ॥
King Janak and the great Yogic heroes of the Lord's Way, sing the Praises of the All-powerful Primal Being, filled with the sublime essence of the Lord.
ਗਾਵਹਿ ਸਨਕਾਦਿ ਸਾਧ ਸਿਧਾਦਿਕ ਮੁਨਿ ਜਨ ਗਾਵਹਿ ਅਛਲ ਛਲਾ ॥ ॥
Sanak and Brahma's sons, the Saadhus and Siddhas, the silent sages and humble servants of the Lord sing the Praises of Guru Nanak, who cannot be deceived by the great deceiver.
ਗਾਵੈ ਗੁਣ ਧੋਮੁ ਅਟਲ ਮੰਡਲਵੈ ਭਗਤਿ ਭਾਇ ਰਸੁ ਜਾਣਿਓ ॥ ॥
Dhoma the seer and Dhroo, whose realm is unmoving, sing the Glorious Praises of Guru Nanak, who knows the ecstasy of loving devotional worship.
ਕਬਿ ਕਲ ਸੁਜਸੁ ਗਾਵਉ ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ ॥੩॥ ॥
KAL the poet sings the Sublime Praises of Guru Nanak, who enjoys mastery of Raja Yoga. ||3||
ਗਾਵਹਿ ਕਪਿਲਾਦਿ ਆਦਿ ਜੋਗੇਸੁਰ ਅਪਰੰਪਰ ਅਵਤਾਰ ਵਰੋ ॥ ॥
Kapila and the other Yogis sing of Guru Nanak. He is the Avataar, the Incarnation of the Infinite Lord.
ਗਾਵੈ ਜਮਦਗਨਿ ਪਰਸਰਾਮੇਸੁਰ ਕਰ ਕੁਠਾਰੁ ਰਘੁ ਤੇਜੁ ਹਰਿਓ ॥ ॥
Parasraam the son of Jamdagan, whose axe and powers were taken away by Raghuvira, sing of Him.
ਉਧੌ ਅਕ੍ਰੂਰੁ ਬਿਦਰੁ ਗੁਣ ਗਾਵੈ ਸਰਬਾਤਮੁ ਜਿਨਿ ਜਾਣਿਓ ॥ ॥
Udho, Akrur and Bidur sing the Glorious Praises of Guru Nanak, who knows the Lord, the Soul of All.
ਕਬਿ ਕਲ ਸੁਜਸੁ ਗਾਵਉ ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ ॥੪॥ ॥
KAL the poet sings the Sublime Praises of Guru Nanak, who enjoys mastery of Raja Yoga. ||4||