Sri Guru Granth Sahib Ji — Ang 1420 (spanish)
ਚਾਰੇ ਕੁੰਡਾ ਝੋਕਿ ਵਰਸਦਾ ਬੂੰਦ ਪਵੈ ਸਹਜਿ ਸੁਭਾਇ ॥ ॥
En los cuatro rincones, llueve copiosamente, la gota cae con gracia natural.
ਜਲ ਹੀ ਤੇ ਸਭ ਊਪਜੈ ਬਿਨੁ ਜਲ ਪਿਆਸ ਨ ਜਾਇ ॥ ॥
Del agua todo surge, sin agua la sed no se apaga.
ਨਾਨਕ ਹਰਿ ਜਲੁ ਜਿਨਿ ਪੀਆ ਤਿਸੁ ਭੂਖ ਨ ਲਾਗੈ ਆਇ ॥੫੫॥ ॥
Oh Nanak, quien bebe el agua de Hari, no siente hambre. ||55||
ਬਾਬੀਹਾ ਤੂੰ ਸਹਜਿ ਬੋਲਿ ਸਚੈ ਸਬਦਿ ਸੁਭਾਇ ॥ ॥
Oh Babīhā, canta con naturalidad, con la Palabra verdadera y hermosa.
ਸਭੁ ਕਿਛੁ ਤੇਰੈ ਨਾਲਿ ਹੈ ਸਤਿਗੁਰਿ ਦੀਆ ਦਿਖਾਇ ॥ ॥
Todo está contigo, el Satguru te lo ha mostrado.
ਆਪੁ ਪਛਾਣਹਿ ਪ੍ਰੀਤਮੁ ਮਿਲੈ ਵੁਠਾ ਛਹਬਰ ਲਾਇ ॥ ॥
Reconócete a ti mismo y encontrarás al Amado, aplicando una profunda concentración.
ਝਿਮਿ ਝਿਮਿ ਅੰਮ੍ਰਿਤੁ ਵਰਸਦਾ ਤਿਸਨਾ ਭੁਖ ਸਭ ਜਾਇ ॥ ॥
Llueve néctar gota a gota, la sed y el hambre desaparecen.
ਕੂਕ ਪੁਕਾਰ ਨ ਹੋਵਈ ਜੋਤੀ ਜੋਤਿ ਮਿਲਾਇ ॥ ॥
No hay lamentos ni gritos, la luz se une a la Luz.
ਨਾਨਕ ਸੁਖਿ ਸਵਨਿੑ ਸੋਹਾਗਣੀ ਸਚੈ ਨਾਮਿ ਸਮਾਇ ॥੫੬॥ ॥
Oh Nanak, la novia es feliz y afortunada, absorta en el Nombre Verdadero. ||56||
ਧੁਰਹੁ ਖਸਮਿ ਭੇਜਿਆ ਸਚੈ ਹੁਕਮਿ ਪਠਾਇ ॥ ॥
El Esposo la envía desde lo alto, enviada por el mandato verdadero.
ਇੰਦੁ ਵਰਸੈ ਦਇਆ ਕਰਿ ਗੂੜੑੀ ਛਹਬਰ ਲਾਇ ॥ ॥
La luna llueve con misericordia, aplicando una profunda concentración.
ਬਾਬੀਹੇ ਤਨਿ ਮਨਿ ਸੁਖੁ ਹੋਇ ਜਾਂ ਤਤੁ ਬੂੰਦ ਮੁਹਿ ਪਾਇ ॥ ॥
Oh Babīhā, el cuerpo y la mente encuentran paz cuando la gota de la esencia cae en la boca.
ਅਨੁ ਧਨੁ ਬਹੁਤਾ ਉਪਜੈ ਧਰਤੀ ਸੋਭਾ ਪਾਇ ॥ ॥
Los granos y las riquezas crecen en abundancia, la tierra encuentra belleza.
ਅਨਦਿਨੁ ਲੋਕੁ ਭਗਤਿ ਕਰੇ ਗੁਰ ਕੈ ਸਬਦਿ ਸਮਾਇ ॥ ॥
Día y noche, la gente adora, absorta en la Palabra del Gurú.
ਆਪੇ ਸਚਾ ਬਖਸਿ ਲਏ ਕਰਿ ਕਿਰਪਾ ਕਰੈ ਰਜਾਇ ॥ ॥
El Verdadero mismo la perdona y la acepta, mostrando gracia y compasión.
ਹਰਿ ਗੁਣ ਗਾਵਹੁ ਕਾਮਣੀ ਸਚੈ ਸਬਦਿ ਸਮਾਇ ॥ ॥
Oh mujeres hermosas, cantad las alabanzas de Hari, absorta en la Palabra verdadera.
ਭੈ ਕਾ ਸਹਜੁ ਸੀਗਾਰੁ ਕਰਿਹੁ ਸਚਿ ਰਹਹੁ ਲਿਵ ਲਾਇ ॥ ॥
El temor de Dios es vuestro adorno natural, permaneced en la verdad con amor y devoción.
ਨਾਨਕ ਨਾਮੋ ਮਨਿ ਵਸੈ ਹਰਿ ਦਰਗਹ ਲਏ ਛਡਾਇ ॥੫੭॥ ॥
Oh Nanak, el Nombre reside en la mente, liberados en la corte de Hari. ||57||
ਬਾਬੀਹਾ ਸਗਲੀ ਧਰਤੀ ਜੇ ਫਿਰਹਿ ਊਡਿ ਚੜਹਿ ਆਕਾਸਿ ॥ ॥
Oh Babīhā, aunque recorras toda la tierra y vueles alto en el cielo,
ਸਤਿਗੁਰਿ ਮਿਲਿਐ ਜਲੁ ਪਾਈਐ ਚੂਕੈ ਭੂਖ ਪਿਆਸ ॥ ॥
Solo al encontrar al Satguru se obtiene el agua, y se apagan el hambre y la sed.
ਜੀਉ ਪਿੰਡੁ ਸਭੁ ਤਿਸ ਕਾ ਸਭੁ ਕਿਛੁ ਤਿਸ ਕੈ ਪਾਸਿ ॥ ॥
El alma y el cuerpo le pertenecen, todo está en Sus manos.
ਵਿਣੁ ਬੋਲਿਆ ਸਭੁ ਕਿਛੁ ਜਾਣਦਾ ਕਿਸੁ ਆਗੈ ਕੀਚੈ ਅਰਦਾਸਿ ॥ ॥
Sin palabras, lo sabe todo, ¿a quién más se le puede suplicar?
ਨਾਨਕ ਘਟਿ ਘਟਿ ਏਕੋ ਵਰਤਦਾ ਸਬਦਿ ਕਰੇ ਪਰਗਾਸ ॥੫੮॥ ॥
Oh Nanak, el Único permea cada corazón, iluminando a través de la Palabra. ||58||
ਨਾਨਕ ਤਿਸੈ ਬਸੰਤੁ ਹੈ ਜਿ ਸਤਿਗੁਰੁ ਸੇਵਿ ਸਮਾਇ ॥ ॥
O Nanak, the season of spring comes to one who serves the True Guru.
ਹਰਿ ਵੁਠਾ ਮਨੁ ਤਨੁ ਸਭੁ ਪਰਫੜੈ ਸਭੁ ਜਗੁ ਹਰੀਆਵਲੁ ਹੋਇ ॥੫੯॥ ॥
The Lord rains His Mercy down upon him, and his mind and body totally blossom forth; the entire world becomes green and rejuvenated. ||59||
ਸਬਦੇ ਸਦਾ ਬਸੰਤੁ ਹੈ ਜਿਤੁ ਤਨੁ ਮਨੁ ਹਰਿਆ ਹੋਇ ॥ ॥
The Word of the Shabad brings eternal spring; it rejuvenates the mind and body.
ਨਾਨਕ ਨਾਮੁ ਨ ਵੀਸਰੈ ਜਿਨਿ ਸਿਰਿਆ ਸਭੁ ਕੋਇ ॥੬੦॥ ॥
O Nanak, do not forget the Naam, the Name of the Lord, which has created everyone. ||60||
ਨਾਨਕ ਤਿਨਾ ਬਸੰਤੁ ਹੈ ਜਿਨਾ ਗੁਰਮੁਖਿ ਵਸਿਆ ਮਨਿ ਸੋਇ ॥ ॥
O Nanak, it is the spring season, for those Gurmukhs, within whose minds the Lord abides.
ਹਰਿ ਵੁਠੈ ਮਨੁ ਤਨੁ ਪਰਫੜੈ ਸਭੁ ਜਗੁ ਹਰਿਆ ਹੋਇ ॥੬੧॥ ॥
When the Lord showers His Mercy, the mind and body blossom forth, and all the world turns green and lush. ||61||
ਵਡੜੈ ਝਾਲਿ ਝਲੁੰਭਲੈ ਨਾਵੜਾ ਲਈਐ ਕਿਸੁ ॥ ॥
In the early hours of the morning, whose name should we chant?
ਨਾਉ ਲਈਐ ਪਰਮੇਸਰੈ ਭੰਨਣ ਘੜਣ ਸਮਰਥੁ ॥੬੨॥ ॥
Chant the Name of the Transcendent Lord, who is All-powerful to create and destroy. ||62||
ਹਰਹਟ ਭੀ ਤੂੰ ਤੂੰ ਕਰਹਿ ਬੋਲਹਿ ਭਲੀ ਬਾਣਿ ॥ ॥
The Persian wheel also cries out, ""Too! Too! You! You!"", with sweet and sublime sounds.
ਸਾਹਿਬੁ ਸਦਾ ਹਦੂਰਿ ਹੈ ਕਿਆ ਉਚੀ ਕਰਹਿ ਪੁਕਾਰ ॥ ॥
Our Lord and Master is always present; why do you cry out to Him in such a loud voice?
ਜਿਨਿ ਜਗਤੁ ਉਪਾਇ ਹਰਿ ਰੰਗੁ ਕੀਆ ਤਿਸੈ ਵਿਟਹੁ ਕੁਰਬਾਣੁ ॥ ॥
I am a sacrifice to that Lord who created the world, and who loves it.
ਆਪੁ ਛੋਡਹਿ ਤਾਂ ਸਹੁ ਮਿਲੈ ਸਚਾ ਏਹੁ ਵੀਚਾਰੁ ॥ ॥
Give up your selfishness, and then you shall meet your Husband Lord. Consider this Truth.
ਹਉਮੈ ਫਿਕਾ ਬੋਲਣਾ ਬੁਝਿ ਨ ਸਕਾ ਕਾਰ ॥ ॥
Speaking in shallow egotism, no one understands the Ways of God.
ਵਣੁ ਤ੍ਰਿਣੁ ਤ੍ਰਿਭਵਣੁ ਤੁਝੈ ਧਿਆਇਦਾ ਅਨਦਿਨੁ ਸਦਾ ਵਿਹਾਣ ॥ ॥
The forests and fields, and all the three worlds meditate on You, O Lord; this is the way they pass their days and nights forever.
ਬਿਨੁ ਸਤਿਗੁਰ ਕਿਨੈ ਨ ਪਾਇਆ ਕਰਿ ਕਰਿ ਥਕੇ ਵੀਚਾਰ ॥ ॥
Without the True Guru, no one finds the Lord. People have grown weary of thinking about it.