Sri Guru Granth Sahib Ji — Ang 162 (spanish)
ਨਾਨਕ ਨਾਮਿ ਰਤੇ ਨਿਹਕੇਵਲ ਨਿਰਬਾਣੀ ॥੪॥੧੩॥੩੩॥ ॥
[Nanak, absorto en el Nombre, es completamente libre y liberado.
ਗਉੜੀ ਗੁਆਰੇਰੀ ਮਹਲਾ ੩ ॥ ॥
//4//13//33// Gauri Guareri, Tercer Mehl.
ਸਤਿਗੁਰੁ ਮਿਲੈ ਵਡਭਾਗਿ ਸੰਜੋਗ ॥ ॥
Encuentra al verdadero Gurú por gran fortuna y buena suerte.
ਹਿਰਦੈ ਨਾਮੁ ਨਿਤ ਹਰਿ ਰਸ ਭੋਗ ॥੧॥ ॥
En el corazón, el Nombre, el constante gozo del Señor.
ਗੁਰਮੁਖਿ ਪ੍ਰਾਣੀ ਨਾਮੁ ਹਰਿ ਧਿਆਇ ॥ ॥
//1// El alma Gurú-orientada medita en el Nombre del Señor.
ਜਨਮੁ ਜੀਤਿ ਲਾਹਾ ਨਾਮੁ ਪਾਇ ॥੧॥ ਰਹਾਉ ॥ ॥
Gana la vida y obtiene el beneficio del Nombre.
ਗਿਆਨੁ ਧਿਆਨੁ ਗੁਰ ਸਬਦੁ ਹੈ ਮੀਠਾ ॥ ॥
//1// Pausa// El conocimiento, la meditación, la Palabra del Gurú son dulces.
ਗੁਰ ਕਿਰਪਾ ਤੇ ਕਿਨੈ ਵਿਰਲੈ ਚਖਿ ਡੀਠਾ ॥੨॥ ॥
Por la gracia del Gurú, sólo unos pocos lo han probado y visto.
ਕਰਮ ਕਾਂਡ ਬਹੁ ਕਰਹਿ ਅਚਾਰ ॥ ॥
//2// Realizan muchos rituales y acciones.
ਬਿਨੁ ਨਾਵੈ ਧ੍ਰਿਗੁ ਧ੍ਰਿਗੁ ਅਹੰਕਾਰ ॥੩॥ ॥
Sin el Nombre, ¡qué vergüenza, qué ego!
ਬੰਧਨਿ ਬਾਧਿਓ ਮਾਇਆ ਫਾਸ ॥ ॥
//3// Atado por los lazos de la Maya, la ilusión.
ਜਨ ਨਾਨਕ ਛੂਟੈ ਗੁਰ ਪਰਗਾਸ ॥੪॥੧੪॥੩੪॥ ॥
El siervo Nanak se libera por la luz del Gurú.
ਮਹਲਾ ੩ ਗਉੜੀ ਬੈਰਾਗਣਿ ॥ ॥
//4//14//34// Tercer Mehl, Gauri Bairagan.
ਜੈਸੀ ਧਰਤੀ ਊਪਰਿਮੇਘੁਲਾ ਬਰਸਤੁ ਹੈ ਕਿਆ ਧਰਤੀ ਮਧੇ ਪਾਣੀ ਨਾਹੀ ॥ ॥
Como la lluvia cae sobre la tierra, pero la tierra no contiene agua.
ਜੈਸੇ ਧਰਤੀ ਮਧੇ ਪਾਣੀ ਪਰਗਾਸਿਆ ਬਿਨੁ ਪਗਾ ਵਰਸਤ ਫਿਰਾਹੀ ॥੧॥ ॥
Como el agua brota de la tierra, así la lluvia cae sin cesar.
ਬਾਬਾ ਤੂੰ ਐਸੇ ਭਰਮੁ ਚੁਕਾਹੀ ॥ ॥
//1// Oh, Señor, tú has disipado esta ilusión.
ਜੋ ਕਿਛੁ ਕਰਤੁ ਹੈ ਸੋਈ ਕੋਈ ਹੈ ਰੇ ਤੈਸੇ ਜਾਇ ਸਮਾਹੀ ॥੧॥ ਰਹਾਉ ॥ ॥
Todo lo que hace es Él mismo, y en Él se disuelve.
ਇਸਤਰੀ ਪੁਰਖ ਹੋਇ ਕੈ ਕਿਆ ਓਇ ਕਰਮ ਕਮਾਹੀ ॥ ॥
//1// Pausa// Ya sean hombres o mujeres, ¿qué acciones realizan?
ਨਾਨਾ ਰੂਪ ਸਦਾ ਹਹਿ ਤੇਰੇ ਤੁਝ ਹੀ ਮਾਹਿ ਸਮਾਹੀ ॥੨॥ ॥
En innumerables formas, siempre eres Tú, y en Ti se absorben.
ਇਤਨੇ ਜਨਮ ਭੂਲਿ ਪਰੇ ਸੇ ਜਾ ਪਾਇਆ ਤਾ ਭੂਲੇ ਨਾਹੀ ॥ ॥
//2// Muchos nacimientos se pierden en la confusión; aquellos que encuentran el Nombre no se pierden.
ਜਾ ਕਾ ਕਾਰਜੁ ਸੋਈ ਪਰੁ ਜਾਣੈ ਜੇ ਗੁਰ ਕੈ ਸਬਦਿ ਸਮਾਹੀ ॥੩॥ ॥
Quien realiza la obra, lo sabe, si se une a la Palabra del Gurú.
ਤੇਰਾ ਸਬਦੁ ਤੂੰਹੈ ਹਹਿ ਆਪੇ ਭਰਮੁ ਕਹਾਹੀ ॥ ॥
//3// Tu Palabra eres Tú mismo; ¿dónde está la ilusión?
ਨਾਨਕ ਤਤੁ ਤਤ ਸਿਉ ਮਿਲਿਆ ਪੁਨਰਪਿ ਜਨਮਿ ਨ ਆਹੀ ॥੪॥੧॥੧੫॥੩੫॥ ॥
Nanak se ha unido a la Esencia, y no volverá a nacer.
ਗਉੜੀ ਬੈਰਾਗਣਿ ਮਹਲਾ ੩ ॥ ॥
//4//1//15//35// Gauri Bairagan, Tercer Mehl.
ਸਭੁ ਜਗੁ ਕਾਲੈ ਵਸਿ ਹੈ ਬਾਧਾ ਦੂਜੈ ਭਾਇ ॥ ॥
Todo el mundo está sujeto al tiempo, atado al apego dual.
ਹਉਮੈ ਕਰਮ ਕਮਾਵਦੇ ਮਨਮੁਖਿ ਮਿਲੈ ਸਜਾਇ ॥੧॥ ॥
Con el ego, realizan acciones, y los auto-centrados reciben su recompensa.
ਮੇਰੇ ਮਨ ਗੁਰ ਚਰਣੀ ਚਿਤੁ ਲਾਇ ॥ ॥
O my mind, focus your consciousness on the Guru's Feet.
ਗੁਰਮੁਖਿ ਨਾਮੁ ਨਿਧਾਨੁ ਲੈ ਦਰਗਹ ਲਏ ਛਡਾਇ ॥੧॥ ਰਹਾਉ ॥ ॥
As Gurmukh, you shall be awarded the treasure of the Naam. In the Court of the Lord, you shall be saved. ||1||Pause||
ਲਖ ਚਉਰਾਸੀਹ ਭਰਮਦੇ ਮਨਹਠਿ ਆਵੈ ਜਾਇ ॥ ॥
Through 8.4 million incarnations, people wander lost; in stubborn-mindedness, they come and go.
ਗੁਰ ਕਾ ਸਬਦੁ ਨ ਚੀਨਿਓ ਫਿਰਿ ਫਿਰਿ ਜੋਨੀ ਪਾਇ ॥੨॥ ॥
They do not realize the Word of the Guru's Shabad; they are reincarnated over and over again. ||2||
ਗੁਰਮੁਖਿ ਆਪੁ ਪਛਾਣਿਆ ਹਰਿ ਨਾਮੁ ਵਸਿਆ ਮਨਿ ਆਇ ॥ ॥
The Gurmukh understands his own self. The Lord's Name comes to dwell within the mind.
ਅਨਦਿਨੁ ਭਗਤੀ ਰਤਿਆ ਹਰਿ ਨਾਮੇ ਸੁਖਿ ਸਮਾਇ ॥੩॥ ॥
Imbued with devotion to the Lord's Name, night and day, he merges in peace. ||3||
ਮਨੁ ਸਬਦਿ ਮਰੈ ਪਰਤੀਤਿ ਹੋਇ ਹਉਮੈ ਤਜੇ ਵਿਕਾਰ ॥ ॥
When one's mind dies in the Shabad, one radiates faith and confidence, shedding egotism and corruption.
ਜਨ ਨਾਨਕ ਕਰਮੀ ਪਾਈਅਨਿ ਹਰਿ ਨਾਮਾ ਭਗਤਿ ਭੰਡਾਰ ॥੪॥੨॥੧੬॥੩੬॥ ॥
O servant Nanak, through the karma of good actions, the treasure of devotional worship and the Name of the Lord are attained. ||4||2||16||36||
ਗਉੜੀ ਬੈਰਾਗਣਿ ਮਹਲਾ ੩ ॥ ॥
Gauree Bairaagan, Third Mehla:
ਪੇਈਅੜੈ ਦਿਨ ਚਾਰਿ ਹੈ ਹਰਿ ਹਰਿ ਲਿਖਿ ਪਾਇਆ ॥ ॥
The Lord, Har, Har, has ordained that the soul is to stay in her parents' home for only a few short days.
ਸੋਭਾਵੰਤੀ ਨਾਰਿ ਹੈ ਗੁਰਮੁਖਿ ਗੁਣ ਗਾਇਆ ॥ ॥
Glorious is that soul-bride, who as Gurmukh, sings the Glorious Praises of the Lord.
ਪੇਵਕੜੈ ਗੁਣ ਸੰਮਲੈ ਸਾਹੁਰੈ ਵਾਸੁ ਪਾਇਆ ॥ ॥
She who cultivates virtue in her parents' home, shall obtain a home at her in-laws.
ਗੁਰਮੁਖਿ ਸਹਜਿ ਸਮਾਣੀਆ ਹਰਿ ਹਰਿ ਮਨਿ ਭਾਇਆ ॥੧॥ ॥
The Gurmukhs are intuitively absorbed into the Lord. The Lord is pleasing to their minds. ||1||
ਸਸੁਰੈ ਪੇਈਐ ਪਿਰੁ ਵਸੈ ਕਹੁ ਕਿਤੁ ਬਿਧਿ ਪਾਈਐ ॥ ॥
Our Husband Lord dwells in this world, and in the world beyond. Tell me, how can He be found?
ਆਪਿ ਨਿਰੰਜਨੁ ਅਲਖੁ ਹੈ ਆਪੇ ਮੇਲਾਈਐ ॥੧॥ ਰਹਾਉ ॥ ॥
The Immaculate Lord Himself is unseen. He unites us with Himself. ||1||Pause||