Sri Guru Granth Sahib Ji — Ang 174 (spanish)
ਸੰਤ ਜਨਾ ਮਿਲਿ ਪਾਇਆ ਮੇਰੇ ਗੋਵਿਦਾ ਮੇਰਾ ਹਰਿ ਪ੍ਰਭੁ ਸਜਣੁ ਸੈਣੀ ਜੀਉ ॥ ॥
Con los santos, he encontrado a mi Govinda, mi Señor, mi amado y protector.
ਹਰਿ ਆਇ ਮਿਲਿਆ ਜਗਜੀਵਨੁ ਮੇਰੇ ਗੋਵਿੰਦਾ ਮੈ ਸੁਖਿ ਵਿਹਾਣੀ ਰੈਣੀ ਜੀਉ ॥੨॥ ॥
Govinda, el dador de vida en el mundo, ha venido a mí, y yo vivo en paz y alegría.
ਮੈ ਮੇਲਹੁ ਸੰਤ ਮੇਰਾ ਹਰਿ ਪ੍ਰਭੁ ਸਜਣੁ ਮੈ ਮਨਿ ਤਨਿ ਭੁਖ ਲਗਾਈਆ ਜੀਉ ॥ ॥
He encontrado a los santos, mi Señor, mi amado; mi mente y mi cuerpo están llenos de anhelo.
ਹਉ ਰਹਿ ਨ ਸਕਉ ਬਿਨੁ ਦੇਖੇ ਮੇਰੇ ਪ੍ਰੀਤਮ ਮੈ ਅੰਤਰਿ ਬਿਰਹੁ ਹਰਿ ਲਾਈਆ ਜੀਉ ॥ ॥
No puedo vivir sin ver a mi amado; el anhelo por el Señor ha llenado mi corazón.
ਹਰਿ ਰਾਇਆ ਮੇਰਾ ਸਜਣੁ ਪਿਆਰਾ ਗੁਰੁ ਮੇਲੇ ਮੇਰਾ ਮਨੁ ਜੀਵਾਈਆ ਜੀਉ ॥ ॥
Mi Señor, mi amado, mi dulce bienamado, el Gurú me ha unido a Él, y mi mente ha sido vivificada.
ਮੇਰੈ ਮਨਿ ਤਨਿ ਆਸਾ ਪੂਰੀਆ ਮੇਰੇ ਗੋਵਿੰਦਾ ਹਰਿ ਮਿਲਿਆ ਮਨਿ ਵਾਧਾਈਆ ਜੀਉ ॥੩॥ ॥
El deseo de mi mente y mi cuerpo se ha cumplido; mi Govinda, el Señor, se ha unido a mí, y mi corazón está lleno de alegría.
ਵਾਰੀ ਮੇਰੇ ਗੋਵਿੰਦਾ ਵਾਰੀ ਮੇਰੇ ਪਿਆਰਿਆ ਹਉ ਤੁਧੁ ਵਿਟੜਿਅਹੁ ਸਦ ਵਾਰੀ ਜੀਉ ॥ ॥
Oh, mi Govinda, oh, mi amado, te adoraré eternamente.
ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਮੇਰੇ ਗੋਵਿਦਾ ਹਰਿ ਪੂੰਜੀ ਰਾਖੁ ਹਮਾਰੀ ਜੀਉ ॥ ॥
El amor y el afecto llenan mi mente y mi cuerpo; oh, mi Govinda, el Señor, guarda mi tesoro.
ਸਤਿਗੁਰੁ ਵਿਸਟੁ ਮੇਲਿ ਮੇਰੇ ਗੋਵਿੰਦਾ ਹਰਿ ਮੇਲੇ ਕਰਿ ਰੈਬਾਰੀ ਜੀਉ ॥ ॥
El Gurú verdadero me ha unido a mi Govinda, el Señor, y ha hecho de mí su protegido.
ਹਰਿ ਨਾਮੁ ਦਇਆ ਕਰਿ ਪਾਇਆ ਮੇਰੇ ਗੋਵਿੰਦਾ ਜਨ ਨਾਨਕੁ ਸਰਣਿ ਤੁਮਾਰੀ ਜੀਉ ॥੪॥੩॥੨੯॥੬੭॥ ॥
Por su gracia, he encontrado el nombre del Señor, mi Govinda; el siervo Nanak se refugia en Ti.
ਗਉੜੀ ਮਾਝ ਮਹਲਾ ੪ ॥ ॥
Oh, mi Govinda, oh, mi amado, mi Señor es mi encanto.
ਚੋਜੀ ਮੇਰੇ ਗੋਵਿੰਦਾ ਚੋਜੀ ਮੇਰੇ ਪਿਆਰਿਆ ਹਰਿ ਪ੍ਰਭੁ ਮੇਰਾ ਚੋਜੀ ਜੀਉ ॥ ॥
Mi Govinda, el Señor mismo crea el oído y busca a las gopis.
ਹਰਿ ਆਪੇ ਕਾਨੑੁ ਉਪਾਇਦਾ ਮੇਰੇ ਗੋਵਿਦਾ ਹਰਿ ਆਪੇ ਗੋਪੀ ਖੋਜੀ ਜੀਉ ॥ ॥
Mi Govinda, el Señor mismo disfruta de todos los seres; Él mismo es el amante y el disfrutador.
ਹਰਿ ਆਪੇ ਸਭ ਘਟ ਭੋਗਦਾ ਮੇਰੇ ਗੋਵਿੰਦਾ ਆਪੇ ਰਸੀਆ ਭੋਗੀ ਜੀਉ ॥ ॥
Mi Govinda, el Señor omnisciente no se olvida; Él mismo es el Gurú verdadero, el yogui.
ਹਰਿ ਸੁਜਾਣੁ ਨ ਭੁਲਈ ਮੇਰੇ ਗੋਵਿੰਦਾ ਆਪੇ ਸਤਿਗੁਰੁ ਜੋਗੀ ਜੀਉ ॥੧॥ ॥
Mi Govinda, el Señor mismo crea el mundo; Él mismo juega con muchos colores.
ਆਪੇ ਜਗਤੁ ਉਪਾਇਦਾ ਮੇਰੇ ਗੋਵਿਦਾ ਹਰਿ ਆਪਿ ਖੇਲੈ ਬਹੁ ਰੰਗੀ ਜੀਉ ॥ ॥
He Himself created the world, O my Lord of the Universe; the Lord Himself plays in so many ways!
ਇਕਨਾ ਭੋਗ ਭੋਗਾਇਦਾ ਮੇਰੇ ਗੋਵਿੰਦਾ ਇਕਿ ਨਗਨ ਫਿਰਹਿ ਨੰਗ ਨੰਗੀ ਜੀਉ ॥ ॥
Some enjoy enjoyments, O my Lord of the Universe, while others wander around naked, the poorest of the poor.
ਆਪੇ ਜਗਤੁ ਉਪਾਇਦਾ ਮੇਰੇ ਗੋਵਿਦਾ ਹਰਿ ਦਾਨੁ ਦੇਵੈ ਸਭ ਮੰਗੀ ਜੀਉ ॥ ॥
He Himself created the world, O my Lord of the Universe; the Lord gives His gifts to all who beg for them.
ਭਗਤਾ ਨਾਮੁ ਆਧਾਰੁ ਹੈ ਮੇਰੇ ਗੋਵਿੰਦਾ ਹਰਿ ਕਥਾ ਮੰਗਹਿ ਹਰਿ ਚੰਗੀ ਜੀਉ ॥੨॥ ॥
His devotees have the Support of the Naam, O my Lord of the Universe; they beg for the sublime sermon of the Lord. ||2||
ਹਰਿ ਆਪੇ ਭਗਤਿ ਕਰਾਇਦਾ ਮੇਰੇ ਗੋਵਿੰਦਾ ਹਰਿ ਭਗਤਾ ਲੋਚ ਮਨਿ ਪੂਰੀ ਜੀਉ ॥ ॥
The Lord Himself inspires His devotees to worship Him, O my Lord of the Universe; the Lord fulfills the desires of the minds of His devotees.
ਆਪੇ ਜਲਿ ਥਲਿ ਵਰਤਦਾ ਮੇਰੇ ਗੋਵਿਦਾ ਰਵਿ ਰਹਿਆ ਨਹੀ ਦੂਰੀ ਜੀਉ ॥ ॥
He Himself is permeating and pervading the waters and the lands, O my Lord of the Universe; He is All-pervading - He is not far away.
ਹਰਿ ਅੰਤਰਿ ਬਾਹਰਿ ਆਪਿ ਹੈ ਮੇਰੇ ਗੋਵਿਦਾ ਹਰਿ ਆਪਿ ਰਹਿਆ ਭਰਪੂਰੀ ਜੀਉ ॥ ॥
The Lord Himself is within the self, and outside as well, O my Lord of the Universe; the Lord Himself is fully pervading everywhere.
ਹਰਿ ਆਤਮ ਰਾਮੁ ਪਸਾਰਿਆ ਮੇਰੇ ਗੋਵਿੰਦਾ ਹਰਿ ਵੇਖੈ ਆਪਿ ਹਦੂਰੀ ਜੀਉ ॥੩॥ ॥
The Lord, the Supreme Soul, is diffused everywhere, O my Lord of the Universe. The Lord Himself beholds all; His Immanent Presence is pervading everywhere. ||3||
ਹਰਿ ਅੰਤਰਿ ਵਾਜਾ ਪਉਣੁ ਹੈ ਮੇਰੇ ਗੋਵਿੰਦਾ ਹਰਿ ਆਪਿ ਵਜਾਏ ਤਿਉ ਵਾਜੈ ਜੀਉ ॥ ॥
O Lord, the music of the praanic wind is deep within, O my Lord of the Universe; as the Lord Himself plays this music, so does it vibrate and resound.
ਹਰਿ ਅੰਤਰਿ ਨਾਮੁ ਨਿਧਾਨੁ ਹੈ ਮੇਰੇ ਗੋਵਿੰਦਾ ਗੁਰ ਸਬਦੀ ਹਰਿ ਪ੍ਰਭੁ ਗਾਜੈ ਜੀਉ ॥ ॥
O Lord, the treasure of the Naam is deep within, O my Lord of the Universe; through the Word of the Guru's Shabad, the Lord God is revealed.
ਆਪੇ ਸਰਣਿ ਪਵਾਇਦਾ ਮੇਰੇ ਗੋਵਿੰਦਾ ਹਰਿ ਭਗਤ ਜਨਾ ਰਾਖੁ ਲਾਜੈ ਜੀਉ ॥ ॥
He Himself leads us to enter His Sanctuary, O my Lord of the Universe; the Lord preserves the honor of His devotees.