Sri Guru Granth Sahib Ji — Ang 493 (spanish)
ਦੁਰਮਤਿ ਭਾਗਹੀਨ ਮਤਿ ਫੀਕੇ ਨਾਮੁ ਸੁਨਤ ਆਵੈ ਮਨਿ ਰੋਹੈ ॥ ॥
La mente perversa, desafortunada y débil, se irrita al escuchar el Nombre (de Dios).
ਕਊਆ ਕਾਗ ਕਉ ਅੰਮ੍ਰਿਤ ਰਸੁ ਪਾਈਐ ਤ੍ਰਿਪਤੈ ਵਿਸਟਾ ਖਾਇ ਮੁਖਿ ਗੋਹੈ ॥੩॥ ॥
Como un cuervo al que se le da néctar: se satisface comiendo excrementos y se ensucia el pico. ||3||
ਅੰਮ੍ਰਿਤ ਸਰੁ ਸਤਿਗੁਰੁ ਸਤਿਵਾਦੀ ਜਿਤੁ ਨਾਤੈ ਕਊਆ ਹੰਸੁ ਹੋਹੈ ॥ ॥
El Satguru, el Veraz, es la piscina de néctar; bañándose en ella, el cuervo se convierte en cisne.
ਨਾਨਕ ਧਨੁ ਧੰਨੁ ਵਡੇ ਵਡਭਾਗੀ ਜਿਨੑ ਗੁਰਮਤਿ ਨਾਮੁ ਰਿਦੈ ਮਲੁ ਧੋਹੈ ॥੪॥੨॥ ॥
Oh Nanak, benditos, benditos son los muy afortunados, quienes, a través de las enseñanzas del Gurú, lavan la suciedad del corazón con el Nombre. ||4||2||
ਗੂਜਰੀ ਮਹਲਾ ੪ ॥ ॥
Gujari - Cuarto Gurú ||
ਹਰਿ ਜਨ ਊਤਮ ਊਤਮ ਬਾਣੀ ਮੁਖਿ ਬੋਲਹਿ ਪਰਉਪਕਾਰੇ ॥ ॥
Los humildes siervos de Dios, nobles y excelsos, hablan palabras elevadas para el beneficio de otros.
ਜੋ ਜਨੁ ਸੁਣੈ ਸਰਧਾ ਭਗਤਿ ਸੇਤੀ ਕਰਿ ਕਿਰਪਾ ਹਰਿ ਨਿਸਤਾਰੇ ॥੧॥ ॥
Aquel que escucha con fe y devoción, Dios, por Su Gracia, lo libera. ||1||
ਰਾਮ ਮੋ ਕਉ ਹਰਿ ਜਨ ਮੇਲਿ ਪਿਆਰੇ ॥ ॥
Oh, amado Ram, úneme con Tus siervos.
ਮੇਰੇ ਪ੍ਰੀਤਮ ਪ੍ਰਾਨ ਸਤਿਗੁਰੁ ਗੁਰੁ ਪੂਰਾ ਹਮ ਪਾਪੀ ਗੁਰਿ ਨਿਸਤਾਰੇ ॥੧॥ ਰਹਾਉ ॥ ॥
Mi amado, mi vida, el Satguru, el Gurú perfecto, Él salva a nosotros, los pecadores. ||1|| Pausa ||
ਗੁਰਮੁਖਿ ਵਡਭਾਗੀ ਵਡਭਾਗੇ ਜਿਨ ਹਰਿ ਹਰਿ ਨਾਮੁ ਅਧਾਰੇ ॥ ॥
Los Gurmukhs son muy afortunados, muy afortunados, aquellos que tienen el Nombre de Dios como su soporte.
ਹਰਿ ਹਰਿ ਅੰਮ੍ਰਿਤੁ ਹਰਿ ਰਸੁ ਪਾਵਹਿ ਗੁਰਮਤਿ ਭਗਤਿ ਭੰਡਾਰੇ ॥੨॥ ॥
Obtienen el néctar de Dios, el sabor de Dios, a través de las enseñanzas del Gurú y el tesoro de la devoción. ||2||
ਜਿਨ ਦਰਸਨੁ ਸਤਿਗੁਰ ਸਤ ਪੁਰਖ ਨ ਪਾਇਆ ਤੇ ਭਾਗਹੀਣ ਜਮਿ ਮਾਰੇ ॥ ॥
Aquellos que no obtienen el Darshan del Satguru, el Ser Verdadero, son desafortunados y golpeados por la muerte.
ਸੇ ਕੂਕਰ ਸੂਕਰ ਗਰਧਭ ਪਵਹਿ ਗਰਭ ਜੋਨੀ ਦਯਿ ਮਾਰੇ ਮਹਾ ਹਤਿਆਰੇ ॥੩॥ ॥
Se convierten en perros, cerdos y burros, golpeados en el útero y en la matriz, grandes asesinos. ||3||
ਦੀਨ ਦਇਆਲ ਹੋਹੁ ਜਨ ਊਪਰਿ ਕਰਿ ਕਿਰਪਾ ਲੇਹੁ ਉਬਾਰੇ ॥ ॥
Sé misericordioso con Tus humildes siervos; por Tu Gracia, elévalos y sálvalos.
ਨਾਨਕ ਜਨ ਹਰਿ ਕੀ ਸਰਣਾਈ ਹਰਿ ਭਾਵੈ ਹਰਿ ਨਿਸਤਾਰੇ ॥੪॥੩॥ ॥
Oh Nanak, los siervos buscan el refugio de Dios; Dios se complace y los libera. ||4||3||
ਗੂਜਰੀ ਮਹਲਾ ੪ ॥ ॥
Gujari - Cuarto Gurú ||
ਹੋਹੁ ਦਇਆਲ ਮੇਰਾ ਮਨੁ ਲਾਵਹੁ ਹਉ ਅਨਦਿਨੁ ਰਾਮ ਨਾਮੁ ਨਿਤ ਧਿਆਈ ॥ ॥
Sé misericordioso y une mi mente (a Ti); día y noche medito en el Nombre de Ram.
ਸਭਿ ਸੁਖ ਸਭਿ ਗੁਣ ਸਭਿ ਨਿਧਾਨ ਹਰਿ ਜਿਤੁ ਜਪਿਐ ਦੁਖ ਭੁਖ ਸਭ ਲਹਿ ਜਾਈ ॥੧॥ ॥
Toda la felicidad, todas las virtudes, todos los tesoros residen en Dios; al cantarlo, todo el dolor y el hambre desaparecen. ||1||
ਮਨ ਮੇਰੇ ਮੇਰਾ ਰਾਮ ਨਾਮੁ ਸਖਾ ਹਰਿ ਭਾਈ ॥ ॥
Oh, mi mente, el Nombre de mi Ram es mi amigo y hermano.
ਗੁਰਮਤਿ ਰਾਮ ਨਾਮੁ ਜਸੁ ਗਾਵਾ ਅੰਤਿ ਬੇਲੀ ਦਰਗਹ ਲਏ ਛਡਾਈ ॥੧॥ ਰਹਾਉ ॥ ॥
A través de las enseñanzas del Gurú, canto las alabanzas del Nombre de Ram; al final...
ਤੂੰ ਆਪੇ ਦਾਤਾ ਪ੍ਰਭੁ ਅੰਤਰਜਾਮੀ ਕਰਿ ਕਿਰਪਾ ਲੋਚ ਮੇਰੈ ਮਨਿ ਲਾਈ ॥ ॥
You Yourself are the Giver, O God, Inner-knower, Searcher of hearts; by Your Grace, You have infused longing for You in my mind.
ਮੈ ਮਨਿ ਤਨਿ ਲੋਚ ਲਗੀ ਹਰਿ ਸੇਤੀ ਪ੍ਰਭਿ ਲੋਚ ਪੂਰੀ ਸਤਿਗੁਰ ਸਰਣਾਈ ॥੨॥ ॥
My mind and body long for the Lord; God has fulfilled my longing. I have entered the Sanctuary of the True Guru. ||2||
ਮਾਣਸ ਜਨਮੁ ਪੁੰਨਿ ਕਰਿ ਪਾਇਆ ਬਿਨੁ ਨਾਵੈ ਧ੍ਰਿਗੁ ਧ੍ਰਿਗੁ ਬਿਰਥਾ ਜਾਈ ॥ ॥
Human birth is obtained through good actions; without the Name, it is cursed, totally cursed, and it passes away in vain.
ਨਾਮ ਬਿਨਾ ਰਸ ਕਸ ਦੁਖੁ ਖਾਵੈ ਮੁਖੁ ਫੀਕਾ ਥੁਕ ਥੂਕ ਮੁਖਿ ਪਾਈ ॥੩॥ ॥
Without the Naam, the Name of the Lord, one obtains only suffering for his delicacies to eat. His mouth is insipid, and his face is spat upon, again and again. ||3||
ਜੋ ਜਨ ਹਰਿ ਪ੍ਰਭ ਹਰਿ ਹਰਿ ਸਰਣਾ ਤਿਨ ਦਰਗਹ ਹਰਿ ਹਰਿ ਦੇ ਵਡਿਆਈ ॥ ॥
Those humble beings, who have entered the Sanctuary of the Lord God, Har, Har, are blessed with glory in the Court of the Lord, Har, Har.
ਧੰਨੁ ਧੰਨੁ ਸਾਬਾਸਿ ਕਹੈ ਪ੍ਰਭੁ ਜਨ ਕਉ ਜਨ ਨਾਨਕ ਮੇਲਿ ਲਏ ਗਲਿ ਲਾਈ ॥੪॥੪॥ ॥
Blessed, blessed and congratulations, says God to His humble servant. O servant Nanak, He embraces him, and blends him with Himself. ||4||4||
ਗੂਜਰੀ ਮਹਲਾ ੪ ॥ ॥
Goojaree, Fourth Mehla:
ਗੁਰਮੁਖਿ ਸਖੀ ਸਹੇਲੀ ਮੇਰੀ ਮੋ ਕਉ ਦੇਵਹੁ ਦਾਨੁ ਹਰਿ ਪ੍ਰਾਨ ਜੀਵਾਇਆ ॥ ॥
O Gurmukhs, O my friends and companions, give me the gift of the Lord's Name, the life of my very life.
ਹਮ ਹੋਵਹ ਲਾਲੇ ਗੋਲੇ ਗੁਰਸਿਖਾ ਕੇ ਜਿਨੑਾ ਅਨਦਿਨੁ ਹਰਿ ਪ੍ਰਭੁ ਪੁਰਖੁ ਧਿਆਇਆ ॥੧॥ ॥
I am the slave, the servant of the Guru's Sikhs, who meditate on the Lord God, the Primal Being, night and day. ||1||
ਮੇਰੈ ਮਨਿ ਤਨਿ ਬਿਰਹੁ ਗੁਰਸਿਖ ਪਗ ਲਾਇਆ ॥ ॥
Within my mind and body, I have enshrined love for the feet of the Guru's Sikhs.
ਮੇਰੇ ਪ੍ਰਾਨ ਸਖਾ ਗੁਰ ਕੇ ਸਿਖ ਭਾਈ ਮੋ ਕਉ ਕਰਹੁ ਉਪਦੇਸੁ ਹਰਿ ਮਿਲੈ ਮਿਲਾਇਆ ॥੧॥ ਰਹਾਉ ॥ ॥
O my life-mates, O Sikhs of the Guru, O Siblings of Destiny, instruct me in the Teachings, that I might merge in the Lord's Merger. ||1||Pause||