Sri Guru Granth Sahib Ji — Ang 667 (spanish)
ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ॥
Hari Hari, Incomprensible, Inescrutable, Sabiduría Infinita, Ser Supremo, Ilimitado.
ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥ ॥
Oh Sustentador del Mundo, ten compasión de tu siervo Nanak, y elévalo con honor. ||4||1||
ਧਨਾਸਰੀ ਮਹਲਾ ੪ ॥ ॥
Dhanaasaree, Cuarto Guru.
ਹਰਿ ਕੇ ਸੰਤ ਜਨਾ ਹਰਿ ਜਪਿਓ ਤਿਨ ਕਾ ਦੂਖੁ ਭਰਮੁ ਭਉ ਭਾਗੀ ॥ ॥
Los santos de Hari, que meditan en Hari, ven desaparecer su dolor, dudas, miedos y desgracias.
ਅਪਨੀ ਸੇਵਾ ਆਪਿ ਕਰਾਈ ਗੁਰਮਤਿ ਅੰਤਰਿ ਜਾਗੀ ॥੧॥ ॥
El mismo Dios les inspira el servicio, y la sabiduría del Gurú despierta en su interior. ||1||
ਹਰਿ ਕੈ ਨਾਮਿ ਰਤਾ ਬੈਰਾਗੀ ॥ ॥
Absortos en el Nombre de Hari, se vuelven desapegados.
ਹਰਿ ਹਰਿ ਕਥਾ ਸੁਣੀ ਮਨਿ ਭਾਈ ਗੁਰਮਤਿ ਹਰਿ ਲਿਵ ਲਾਗੀ ॥੧॥ ਰਹਾਉ ॥ ॥
Escuchando las historias de Hari con amor en sus corazones, se aferran a las enseñanzas del Gurú. ||1|| Pausa ||
ਸੰਤ ਜਨਾ ਕੀ ਜਾਤਿ ਹਰਿ ਸੁਆਮੀ ਤੁਮੑ ਠਾਕੁਰ ਹਮ ਸਾਂਗੀ ॥ ॥
La casta de los santos es el Señor Hari; Tú eres nuestro Amo, y nosotros tus compañeros.
ਜੈਸੀ ਮਤਿ ਦੇਵਹੁ ਹਰਿ ਸੁਆਮੀ ਹਮ ਤੈਸੇ ਬੁਲਗ ਬੁਲਾਗੀ ॥੨॥ ॥
Como Tú nos instruyas, oh Señor Hari, así hablaremos y cantaremos. ||2||
ਕਿਆ ਹਮ ਕਿਰਮ ਨਾਨੑ ਨਿਕ ਕੀਰੇ ਤੁਮੑ ਵਡ ਪੁਰਖ ਵਡਾਗੀ ॥ ॥
¿Qué somos nosotros? Insignificantes gusanos e insectos. Tú eres el Gran Ser, el Más Grande.
ਤੁਮੑਰੀ ਗਤਿ ਮਿਤਿ ਕਹਿ ਨ ਸਕਹ ਪ੍ਰਭ ਹਮ ਕਿਉ ਕਰਿ ਮਿਲਹ ਅਭਾਗੀ ॥੩॥ ॥
No podemos comprender Tu estado ni Tu medida, oh Dios. ¿Cómo podemos, desdichados, alcanzarte? ||3||
ਹਰਿ ਪ੍ਰਭ ਸੁਆਮੀ ਕਿਰਪਾ ਧਾਰਹੁ ਹਮ ਹਰਿ ਹਰਿ ਸੇਵਾ ਲਾਗੀ ॥ ॥
Oh Señor Dios, ten compasión de nosotros, pues nos hemos dedicado al servicio de Hari.
ਨਾਨਕ ਦਾਸਨਿ ਦਾਸੁ ਕਰਹੁ ਪ੍ਰਭ ਹਮ ਹਰਿ ਕਥਾ ਕਥਾਗੀ ॥੪॥੨॥ ॥
Oh Dios, haz de Nanak el siervo de tus siervos, para que pueda narrar las historias de Hari. ||4||2||
ਧਨਾਸਰੀ ਮਹਲਾ ੪ ॥ ॥
Dhanaasaree, Cuarto Guru.
ਹਰਿ ਕਾ ਸੰਤੁ ਸਤਗੁਰੁ ਸਤ ਪੁਰਖਾ ਜੋ ਬੋਲੈ ਹਰਿ ਹਰਿ ਬਾਨੀ ॥ ॥
El Santo de Hari, el Verdadero Gurú, el Ser Verdadero, pronuncia las palabras de Hari.
ਜੋ ਜੋ ਕਹੈ ਸੁਣੈ ਸੋ ਮੁਕਤਾ ਹਮ ਤਿਸ ਕੈ ਸਦ ਕੁਰਬਾਨੀ ॥੧॥ ॥
Quienquiera que hable y escuche estas palabras se libera; me sacrifico por él. ||1||
ਹਰਿ ਕੇ ਸੰਤ ਸੁਨਹੁ ਜਸੁ ਕਾਨੀ ॥ ॥
Oh Santos de Hari, escuchad la gloria de Dios con vuestros oídos.
ਹਰਿ ਹਰਿ ਕਥਾ ਸੁਨਹੁ ਇਕ ਨਿਮਖ ਪਲ ਸਭਿ ਕਿਲਵਿਖ ਪਾਪ ਲਹਿ ਜਾਨੀ ॥੧॥ ਰਹਾਉ ॥ ॥
Escuchad las historias de Hari por un instante, y todos vuestros pecados y transgresiones serán lavados. ||1|| Pausa ||
ਐਸਾ ਸੰਤੁ ਸਾਧੁ ਜਿਨ ਪਾਇਆ ਤੇ ਵਡ ਪੁਰਖ ਵਡਾਨੀ ॥ ॥
Aquellos que han encontrado a tal Santo, a tal hombre piadoso, son verdaderamente grandes.
ਤਿਨ ਕੀ ਧੂਰਿ ਮੰਗਹ ਪ੍ਰਭ ਸੁਆਮੀ ਹਮ ਹਰਿ ਲੋਚ ਲੁਚਾਨੀ ॥੨॥ ॥
Imploramos el polvo de sus pies, oh Señor Dios, pues anhelamos a Hari con ansia. ||2||
ਹਰਿ ਹਰਿ ਸਫਲਿਓ ਬਿਰਖੁ ਪ੍ਰਭ ਸੁਆਮੀ ਜਿਨ ਜਪਿਓ ਸੇ ਤ੍ਰਿਪਤਾਨੀ ॥ ॥
El árbol que medita en el Señor Hari da fruto; aquellos que lo meditan se satisfacen.
ਹਰਿ ਹਰਿ ਅੰਮ੍ਰਿਤੁ ਪੀ ਤ੍ਰਿਪਤਾਸੇ ਸਭ ਲਾਥੀ ਭੂਖ ਭੁਖਾਨੀ ॥੩॥ ॥
Drinking in the ambrosia of the Name of the Lord, Har, Har, I am satisfied; all my hunger and thirst is quenched. ||3||
ਜਿਨ ਕੇ ਵਡੇ ਭਾਗ ਵਡ ਊਚੇ ਤਿਨ ਹਰਿ ਜਪਿਓ ਜਪਾਨੀ ॥ ॥
Those who are blessed with the highest, loftiest destiny, chant and meditate on the Lord.
ਤਿਨ ਹਰਿ ਸੰਗਤਿ ਮੇਲਿ ਪ੍ਰਭ ਸੁਆਮੀ ਜਨ ਨਾਨਕ ਦਾਸ ਦਸਾਨੀ ॥੪॥੩॥ ॥
Let me join their congregation, O God, my Lord and Master; Nanak is the slave of their slaves. ||4||3||
ਧਨਾਸਰੀ ਮਹਲਾ ੪ ॥ ॥
Dhanaasaree, Fourth Mehla:
ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥ ॥
I am blind, totally blind, entangled in corruption and poison. How can I walk on the Guru's Path?
ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥੧॥ ॥
If the True Guru, the Giver of peace, shows His kindness, He attaches us to the hem of His robe. ||1||
ਗੁਰਸਿਖ ਮੀਤ ਚਲਹੁ ਗੁਰ ਚਾਲੀ ॥ ॥
O Sikhs of the Guru, O friends, walk on the Guru's Path.
ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥੧॥ ਰਹਾਉ ॥ ॥
Whatever the Guru says, accept that as good; the sermon of the Lord, Har, Har, is unique and wonderful. ||1||Pause||
ਹਰਿ ਕੇ ਸੰਤ ਸੁਣਹੁ ਜਨ ਭਾਈ ਗੁਰੁ ਸੇਵਿਹੁ ਬੇਗਿ ਬੇਗਾਲੀ ॥ ॥
O Saints of the Lord, O Siblings of Destiny, listen: serve the Guru, quickly now!
ਸਤਗੁਰੁ ਸੇਵਿ ਖਰਚੁ ਹਰਿ ਬਾਧਹੁ ਮਤ ਜਾਣਹੁ ਆਜੁ ਕਿ ਕਾਲੑੀ ॥੨॥ ॥
Let your service to the True Guru be your supplies on the Lord's Path; pack them up, and don't think of today or tomorrow. ||2||
ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ ॥ ॥
O Saints of the Lord, chant the chant of the Lord's Name; the Lord's Saints walk with the Lord.
ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ ਮਿਲਿਆ ਕੇਲ ਕੇਲਾਲੀ ॥੩॥ ॥
Those who meditate on the Lord, become the Lord; the playful, wondrous Lord meets them. ||3||
ਹਰਿ ਹਰਿ ਜਪਨੁ ਜਪਿ ਲੋਚ ਲੋਚਾਨੀ ਹਰਿ ਕਿਰਪਾ ਕਰਿ ਬਨਵਾਲੀ ॥
To chant the chant of the Lord's Name, Har, Har, is the longing I long for; have Mercy upon me, O Lord of the world-forest.
ਜਨ ਨਾਨਕ ਸੰਗਤਿ ਸਾਧ ਹਰਿ ਮੇਲਹੁ ਹਮ ਸਾਧ ਜਨਾ ਪਗ ਰਾਲੀ ॥੪॥੪॥ ॥
O Lord, unite servant Nanak with the Saadh Sangat, the Company of the Holy; make me the dust of the feet of the Holy. ||4||4||