Sri Guru Granth Sahib Ji — Ang 697 (spanish)
ਜੈਤਸਰੀ ਮਃ ੪ ॥ ॥
Jaitsari, Cuarto Gurú.
ਹਮ ਬਾਰਿਕ ਕਛੂਅ ਨ ਜਾਨਹ ਗਤਿ ਮਿਤਿ ਤੇਰੇ ਮੂਰਖ ਮੁਗਧ ਇਆਨਾ ॥ ॥
Somos niños, no conocemos Tu camino ni Tu grandeza; somos necios e ignorantes.
ਹਰਿ ਕਿਰਪਾ ਧਾਰਿ ਦੀਜੈ ਮਤਿ ਊਤਮ ਕਰਿ ਲੀਜੈ ਮੁਗਧੁ ਸਿਆਨਾ ॥੧॥ ॥
Oh Hari, ten piedad y concédenos sabiduría sublime; haz que el ignorante se vuelva sabio. ||1||
ਮੇਰਾ ਮਨੁ ਆਲਸੀਆ ਉਘਲਾਨਾ ॥ ॥
Mi mente es perezosa y desatenta.
ਹਰਿ ਹਰਿ ਆਨਿ ਮਿਲਾਇਓ ਗੁਰੁ ਸਾਧੂ ਮਿਲਿ ਸਾਧੂ ਕਪਟ ਖੁਲਾਨਾ ॥ ਰਹਾਉ ॥ ॥
Oh Hari, Hari, úneme a Ti; al encontrar al Gurú, al Santo, se revela el engaño. ||Pausa||
ਗੁਰ ਖਿਨੁ ਖਿਨੁ ਪ੍ਰੀਤਿ ਲਗਾਵਹੁ ਮੇਰੈ ਹੀਅਰੈ ਮੇਰੇ ਪ੍ਰੀਤਮ ਨਾਮੁ ਪਰਾਨਾ ॥ ॥
Oh Gurú, cada instante, infunde amor en mi corazón por el Nombre de mi Amado, mi aliento vital.
ਬਿਨੁ ਨਾਵੈ ਮਰਿ ਜਾਈਐ ਮੇਰੇ ਠਾਕੁਰ ਜਿਉ ਅਮਲੀ ਅਮਲਿ ਲੁਭਾਨਾ ॥੨॥ ॥
Sin el Nombre, moriría, mi Señor; como un adicto, anhelo el néctar. ||2||
ਜਿਨ ਮਨਿ ਪ੍ਰੀਤਿ ਲਗੀ ਹਰਿ ਕੇਰੀ ਤਿਨ ਧੁਰਿ ਭਾਗ ਪੁਰਾਨਾ ॥ ॥
Aquellos cuyos corazones están llenos de amor por Hari, tienen una fortuna predestinada desde el principio.
ਤਿਨ ਹਮ ਚਰਣ ਸਰੇਵਹ ਖਿਨੁ ਖਿਨੁ ਜਿਨ ਹਰਿ ਮੀਠ ਲਗਾਨਾ ॥੩॥ ॥
A sus pies me postro a cada instante, pues Hari les parece dulce. ||3||
ਹਰਿ ਹਰਿ ਕ੍ਰਿਪਾ ਧਾਰੀ ਮੇਰੈ ਠਾਕੁਰਿ ਜਨੁ ਬਿਛੁਰਿਆ ਚਿਰੀ ਮਿਲਾਨਾ ॥ ॥
Oh Hari, Hari, ten misericordia, mi Señor, y reúne al alma separada después de mucho tiempo.
ਧਨੁ ਧਨੁ ਸਤਿਗੁਰੁ ਜਿਨਿ ਨਾਮੁ ਦ੍ਰਿੜਾਇਆ ਜਨੁ ਨਾਨਕੁ ਤਿਸੁ ਕੁਰਬਾਨਾ ॥੪॥੩॥ ॥
Bendito, bendito sea el Verdadero Gurú, quien ha implantado el Nombre; Nanak se sacrifica por él. ||4||3||
ਜੈਤਸਰੀ ਮਹਲਾ ੪ ॥ ॥
Jaitsari, Cuarto Gurú.
ਸਤਿਗੁਰੁ ਸਾਜਨੁ ਪੁਰਖੁ ਵਡ ਪਾਇਆ ਹਰਿ ਰਸਕਿ ਰਸਕਿ ਫਲ ਲਾਗਿਬਾ ॥ ॥
He encontrado al Verdadero Gurú, el amigo, el Gran Ser; a través del néctar del Señor, el fruto madurará.
ਮਾਇਆ ਭੁਇਅੰਗ ਗ੍ਰਸਿਓ ਹੈ ਪ੍ਰਾਣੀ ਗੁਰ ਬਚਨੀ ਬਿਸੁ ਹਰਿ ਕਾਢਿਬਾ ॥੧॥ ॥
La serpiente de Maya ha mordido al ser; a través de las palabras del Gurú, el veneno de Hari se extraerá. ||1||
ਮੇਰਾ ਮਨੁ ਰਾਮ ਨਾਮ ਰਸਿ ਲਾਗਿਬਾ ॥ ॥
Mi mente se deleitará en el néctar del Nombre de Ram.
ਹਰਿ ਕੀਏ ਪਤਿਤ ਪਵਿਤ੍ਰ ਮਿਲਿ ਸਾਧ ਗੁਰ ਹਰਿ ਨਾਮੈ ਹਰਿ ਰਸੁ ਚਾਖਿਬਾ ॥ ਰਹਾਉ ॥ ॥
Hari purifica a los caídos; al encontrar al Santo Gurú, se saborea el néctar de Hari en el Nombre de Hari. ||Pausa||
ਧਨੁ ਧਨੁ ਵਡਭਾਗ ਮਿਲਿਓ ਗੁਰੁ ਸਾਧੂ ਮਿਲਿ ਸਾਧੂ ਲਿਵ ਉਨਮਨਿ ਲਾਗਿਬਾ ॥ ॥
Bendita, bendita es la gran fortuna de encontrar al Gurú, al Santo; al encontrar al Santo, la mente se vuelve humilde.
ਤ੍ਰਿਸਨਾ ਅਗਨਿ ਬੁਝੀ ਸਾਂਤਿ ਪਾਈ ਹਰਿ ਨਿਰਮਲ ਨਿਰਮਲ ਗੁਨ ਗਾਇਬਾ ॥੨॥ ॥
El fuego de la sed se apaga, se encuentra la paz; se cantan las puras, puras virtudes de Hari. ||2||
ਤਿਨ ਕੇ ਭਾਗ ਖੀਨ ਧੁਰਿ ਪਾਏ ਜਿਨ ਸਤਿਗੁਰ ਦਰਸੁ ਨ ਪਾਇਬਾ ॥ ॥
Aquellos cuyo destino está agotado desde el principio no obtienen el darshan del Verdadero Gurú.
ਤੇ ਦੂਜੈ ਭਾਇ ਪਵਹਿ ਗ੍ਰਭ ਜੋਨੀ ਸਭੁ ਬਿਰਥਾ ਜਨਮੁ ਤਿਨ ਜਾਇਬਾ ॥੩॥ ॥
Ellos...
ਹਰਿ ਦੇਹੁ ਬਿਮਲ ਮਤਿ ਗੁਰ ਸਾਧ ਪਗ ਸੇਵਹ ਹਮ ਹਰਿ ਮੀਠ ਲਗਾਇਬਾ ॥ ॥
O Lord, please, bless me with pure understanding, that I may serve the Feet of the Holy Guru; the Lord seems sweet to me.
ਜਨੁ ਨਾਨਕੁ ਰੇਣ ਸਾਧ ਪਗ ਮਾਗੈ ਹਰਿ ਹੋਇ ਦਇਆਲੁ ਦਿਵਾਇਬਾ ॥੪॥੪॥ ॥
Servant Nanak begs for the dust of the feet of the Holy; O Lord, be Merciful, and bless me with it. ||4||4||
ਜੈਤਸਰੀ ਮਹਲਾ ੪ ॥ ॥
Jaitsree, Fourth Mehla:
ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ ॥
The Lord's Name does not abide within their hearts - their mothers should have been sterile.
ਤਿਨ ਸੁੰਞੀ ਦੇਹ ਫਿਰਹਿ ਬਿਨੁ ਨਾਵੈ ਓਇ ਖਪਿ ਖਪਿ ਮੁਏ ਕਰਾਂਝਾ ॥੧॥ ॥
These bodies wander around, forlorn and abandoned, without the Name; their lives waste away, and they die, crying out in pain. ||1||
ਮੇਰੇ ਮਨ ਜਪਿ ਰਾਮ ਨਾਮੁ ਹਰਿ ਮਾਝਾ ॥ ॥
O my mind, chant the Name of the Lord, the Lord within you.
ਹਰਿ ਹਰਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਗੁਰਿ ਗਿਆਨੁ ਦੀਓ ਮਨੁ ਸਮਝਾ ॥ ਰਹਾਉ ॥ ॥
The Merciful Lord God, Har, Har, has showered me with His Mercy; the Guru has imparted spiritual wisdom to me, and my mind has been instructed. ||Pause||
ਹਰਿ ਕੀਰਤਿ ਕਲਜੁਗਿ ਪਦੁ ਊਤਮੁ ਹਰਿ ਪਾਈਐ ਸਤਿਗੁਰ ਮਾਝਾ ॥ ॥
In this Dark Age of Kali Yuga, the Kirtan of the Lord's Praise brings the most noble and exalted status; the Lord is found through the True Guru.
ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਗੁਪਤੁ ਨਾਮੁ ਪਰਗਾਝਾ ॥੨॥ ॥
I am a sacrifice to my True Guru, who has revealed the Lord's hidden Name to me. ||2||
ਦਰਸਨੁ ਸਾਧ ਮਿਲਿਓ ਵਡਭਾਗੀ ਸਭਿ ਕਿਲਬਿਖ ਗਏ ਗਵਾਝਾ ॥ ॥
By great good fortune, I obtained the Blessed Vision of the Darshan of the Holy; it removes all stains of sin.
ਸਤਿਗੁਰੁ ਸਾਹੁ ਪਾਇਆ ਵਡ ਦਾਣਾ ਹਰਿ ਕੀਏ ਬਹੁ ਗੁਣ ਸਾਝਾ ॥੩॥ ॥
I have found the True Guru, the great, all-knowing King; He has shared with me the many Glorious Virtues of the Lord. ||3||