Sri Guru Granth Sahib Ji — Ang 765 (spanish)
ਸਗਲੀ ਜੋਤਿ ਜਾਤਾ ਤੂ ਸੋਈ ਮਿਲਿਆ ਭਾਇ ਸੁਭਾਏ ॥ ॥
Llegando a casa, oh Amado, entonces la riqueza es verdadera y dulce, oh Señor.
ਨਾਨਕ ਸਾਜਨ ਕਉ ਬਲਿ ਜਾਈਐ ਸਾਚਿ ਮਿਲੇ ਘਰਿ ਆਏ ॥੧॥ ॥
Encantado por el Señor, con la palabra verdadera, veo al Señor y me regocijo, oh Señor.
ਘਰਿ ਆਇਅੜੇ ਸਾਜਨਾ ਤਾ ਧਨ ਖਰੀ ਸਰਸੀ ਰਾਮ ॥ ॥
Me regocijo con las virtudes, verdadera y dulce es la vida, cuando me deleito en el color del amor.
ਹਰਿ ਮੋਹਿਅੜੀ ਸਾਚ ਸਬਦਿ ਠਾਕੁਰ ਦੇਖਿ ਰਹੰਸੀ ਰਾਮ ॥ ॥
Destruyendo los vicios, las virtudes han establecido su hogar, por la gracia del Señor Todopoderoso.
ਗੁਣ ਸੰਗਿ ਰਹੰਸੀ ਖਰੀ ਸਰਸੀ ਜਾ ਰਾਵੀ ਰੰਗਿ ਰਾਤੈ ॥ ॥
Habiendo derrotado al ladrón, reside en los cinco elementos, haciendo justicia y juicio.
ਅਵਗਣ ਮਾਰਿ ਗੁਣੀ ਘਰੁ ਛਾਇਆ ਪੂਰੈ ਪੁਰਖਿ ਬਿਧਾਤੈ ॥ ॥
Oh Nanak, la liberación se encuentra en el nombre de Dios, por la gracia del Gurú encuentro a mi Amado.
ਤਸਕਰ ਮਾਰਿ ਵਸੀ ਪੰਚਾਇਣਿ ਅਦਲੁ ਕਰੇ ਵੀਚਾਰੇ ॥ ॥
Conquering the thieves, she dwells as the mistress of her home, and administers justice wisely.
ਨਾਨਕ ਰਾਮ ਨਾਮਿ ਨਿਸਤਾਰਾ ਗੁਰਮਤਿ ਮਿਲਹਿ ਪਿਆਰੇ ॥੨॥ ॥
O Nanak, through the Lord's Name, she is emancipated; through the Guru's Teachings, she meets her Beloved. ||2||
ਵਰੁ ਪਾਇਅੜਾ ਬਾਲੜੀਏ ਆਸਾ ਮਨਸਾ ਪੂਰੀ ਰਾਮ ॥ ॥
The young bride has found her Husband Lord; her hopes and desires are fulfilled.
ਪਿਰਿ ਰਾਵਿਅੜੀ ਸਬਦਿ ਰਲੀ ਰਵਿ ਰਹਿਆ ਨਹ ਦੂਰੀ ਰਾਮ ॥ ॥
She enjoys and ravishes her Husband Lord, and blends into the Word of the Shabad, pervading and permeating everywhere; the Lord is not far away.
ਪ੍ਰਭੁ ਦੂਰਿ ਨ ਹੋਈ ਘਟਿ ਘਟਿ ਸੋਈ ਤਿਸ ਕੀ ਨਾਰਿ ਸਬਾਈ ॥ ॥
God is not far away; He is in each and every heart. All are His brides.
ਆਪੇ ਰਸੀਆ ਆਪੇ ਰਾਵੇ ਜਿਉ ਤਿਸ ਦੀ ਵਡਿਆਈ ॥ ॥
He Himself is the Enjoyer, He Himself ravishes and enjoys; this is His glorious greatness.
ਅਮਰ ਅਡੋਲੁ ਅਮੋਲੁ ਅਪਾਰਾ ਗੁਰਿ ਪੂਰੈ ਸਚੁ ਪਾਈਐ ॥ ॥
He is imperishable, immovable, invaluable and infinite. The True Lord is obtained through the Perfect Guru.
ਨਾਨਕ ਆਪੇ ਜੋਗ ਸਜੋਗੀ ਨਦਰਿ ਕਰੇ ਲਿਵ ਲਾਈਐ ॥੩॥ ॥
O Nanak, He Himself unites in Union; by His Glance of Grace, He lovingly attunes them to Himself. ||3||
ਪਿਰੁ ਉਚੜੀਐ ਮਾੜੜੀਐ ਤਿਹੁ ਲੋਆ ਸਿਰਤਾਜਾ ਰਾਮ ॥ ॥
My Husband Lord dwells in the loftiest balcony; He is the Supreme Lord of the three worlds.
ਹਉ ਬਿਸਮ ਭਈ ਦੇਖਿ ਗੁਣਾ ਅਨਹਦ ਸਬਦ ਅਗਾਜਾ ਰਾਮ ॥ ॥
I am amazed, gazing upon His glorious excellence; the unstruck sound current of the Shabad vibrates and resonates.
ਸਬਦੁ ਵੀਚਾਰੀ ਕਰਣੀ ਸਾਰੀ ਰਾਮ ਨਾਮੁ ਨੀਸਾਣੋ ॥ ॥
I contemplate the Shabad, and perform sublime deeds; I am blessed with the insignia, the banner of the Lord's Name.
ਨਾਮ ਬਿਨਾ ਖੋਟੇ ਨਹੀ ਠਾਹਰ ਨਾਮੁ ਰਤਨੁ ਪਰਵਾਣੋ ॥ ॥
Without the Naam, the Name of the Lord, the false find no place of rest; only the jewel of the Naam brings acceptance and renown.
ਪਤਿ ਮਤਿ ਪੂਰੀ ਪੂਰਾ ਪਰਵਾਨਾ ਨਾ ਆਵੈ ਨਾ ਜਾਸੀ ॥ ॥
Perfect is my honor, perfect is my intellect and password. I shall not have to come or go.
ਨਾਨਕ ਗੁਰਮੁਖਿ ਆਪੁ ਪਛਾਣੈ ਪ੍ਰਭ ਜੈਸੇ ਅਵਿਨਾਸੀ ॥੪॥੧॥੩॥ ॥
O Nanak, the Gurmukh understands her own self; she becomes like her Imperishable Lord God. ||4||1||3||
ੴ ਸਤਿਗੁਰ ਪ੍ਰਸਾਦਿ ॥ ॥
One Universal Creator God. By The Grace Of The True Guru:
ਰਾਗੁ ਸੂਹੀ ਛੰਤ ਮਹਲਾ ੧ ਘਰੁ ੪ ॥ ॥
Raag Soohee, Chhant, First Mehla, Fourth House:
ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥ ॥
The One who created the world, watches over it; He enjoins the people of the world to their tasks.
ਦਾਨਿ ਤੇਰੈ ਘਟਿ ਚਾਨਣਾ ਤਨਿ ਚੰਦੁ ਦੀਪਾਇਆ ॥ ॥
Your gifts, O Lord, illuminate the heart, and the moon casts its light on the body.
ਚੰਦੋ ਦੀਪਾਇਆ ਦਾਨਿ ਹਰਿ ਕੈ ਦੁਖੁ ਅੰਧੇਰਾ ਉਠਿ ਗਇਆ ॥ ॥
The moon glows, by the Lord's gift, and the darkness of suffering is taken away.
ਗੁਣ ਜੰਞ ਲਾੜੇ ਨਾਲਿ ਸੋਹੈ ਪਰਖਿ ਮੋਹਣੀਐ ਲਇਆ ॥ ॥
The marriage party of virtue looks beautiful with the Groom; He chooses His enticing bride with care.
ਵੀਵਾਹੁ ਹੋਆ ਸੋਭ ਸੇਤੀ ਪੰਚ ਸਬਦੀ ਆਇਆ ॥ ॥
The wedding is performed with glorious splendor; He has arrived, accompanied by the vibrations of the Panch Shabad, the Five Primal Sounds.
ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥੧॥ ॥
The One who created the world, watches over it; He enjoins the people of the world to their tasks. ||1||
ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥ ॥
I am a sacrifice to my pure friends, the immaculate Saints.
ਇਹੁ ਤਨੁ ਜਿਨ ਸਿਉ ਗਾਡਿਆ ਮਨੁ ਲੀਅੜਾ ਦੀਤਾ ॥ ॥
This body is attached to them, and we have shared our minds.
ਲੀਆ ਤ ਦੀਆ ਮਾਨੁ ਜਿਨੑ ਸਿਉ ਸੇ ਸਜਨ ਕਿਉ ਵੀਸਰਹਿ ॥ ॥
We have shared our minds - how could I forget those friends?
ਜਿਨੑ ਦਿਸਿ ਆਇਆ ਹੋਹਿ ਰਲੀਆ ਜੀਅ ਸੇਤੀ ਗਹਿ ਰਹਹਿ ॥ ॥
Seeing them brings joy to my heart; I keep them clasped to my soul.
ਸਗਲ ਗੁਣ ਅਵਗਣੁ ਨ ਕੋਈ ਹੋਹਿ ਨੀਤਾ ਨੀਤਾ ॥ ॥
They have all virtues and merits, forever and ever; they have no demerits or faults at all.
ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥੨॥ ॥
I am a sacrifice to my pure friends, the immaculate Saints. ||2||
ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥ ॥
One who has a basket of fragrant virtues, should enjoy its fragrance.
ਜੇ ਗੁਣ ਹੋਵਨਿੑ ਸਾਜਨਾ ਮਿਲਿ ਸਾਝ ਕਰੀਜੈ ॥ ॥
If my friends have virtues, I will share in them.