Sri Guru Granth Sahib Ji — Ang 825 (spanish)
ਕਰਿ ਕਿਰਪਾ ਪੂਰਨ ਪ੍ਰਭ ਦਾਤੇ ਨਿਰਮਲ ਜਸੁ ਨਾਨਕ ਦਾਸ ਕਹੇ ॥੨॥੧੭॥੧੦੩॥ ॥
[Haciendo gracia, el dador perfecto, el Señor, el siervo Nanak declara Su alabanza pura.
ਬਿਲਾਵਲੁ ਮਹਲਾ ੫ ॥ ॥
||2||17||103|| Bilāval, Quinto Maestro.
ਸੁਲਹੀ ਤੇ ਨਾਰਾਇਣ ਰਾਖੁ ॥ ॥
Protege al humilde, oh Narayana.
ਸੁਲਹੀ ਕਾ ਹਾਥੁ ਕਹੀ ਨ ਪਹੁਚੈ ਸੁਲਹੀ ਹੋਇ ਮੂਆ ਨਾਪਾਕੁ ॥੧॥ ਰਹਾਉ ॥ ॥
La mano del humilde no alcanza; el humilde muere impuro.
ਕਾਢਿ ਕੁਠਾਰੁ ਖਸਮਿ ਸਿਰੁ ਕਾਟਿਆ ਖਿਨ ਮਹਿ ਹੋਇ ਗਇਆ ਹੈ ਖਾਕੁ ॥ ॥
||1||Pausa|| Empuñando el hacha, el Señor le cortó la cabeza; en un instante se convirtió en polvo.
ਮੰਦਾ ਚਿਤਵਤ ਚਿਤਵਤ ਪਚਿਆ ਜਿਨਿ ਰਚਿਆ ਤਿਨਿ ਦੀਨਾ ਧਾਕੁ ॥੧॥ ॥
Pensando mal, pensando mal, se quemó; Aquel que lo creó, le infligió el castigo.
ਪੁਤ੍ਰ ਮੀਤ ਧਨੁ ਕਿਛੂ ਨ ਰਹਿਓ ਸੁ ਛੋਡਿ ਗਇਆ ਸਭ ਭਾਈ ਸਾਕੁ ॥ ॥
||1|| Hijos, amigos, riquezas, nada quedó; abandonó todo, todos sus parientes.
ਕਹੁ ਨਾਨਕ ਤਿਸੁ ਪ੍ਰਭ ਬਲਿਹਾਰੀ ਜਿਨਿ ਜਨ ਕਾ ਕੀਨੋ ਪੂਰਨ ਵਾਕੁ ॥੨॥੧੮॥੧੦੪॥ ॥
Dice Nanak: Me sacrifico al Señor, que cumplió Su promesa al siervo.
ਬਿਲਾਵਲੁ ਮਹਲਾ ੫ ॥ ॥
||2||18||104|| Bilāval, Quinto Maestro.
ਪੂਰੇ ਗੁਰ ਕੀ ਪੂਰੀ ਸੇਵ ॥ ॥
El servicio completo del Gurú perfecto.
ਆਪੇ ਆਪਿ ਵਰਤੈ ਸੁਆਮੀ ਕਾਰਜੁ ਰਾਸਿ ਕੀਆ ਗੁਰਦੇਵ ॥੧॥ ਰਹਾਉ ॥ ॥
El Señor mismo actúa por sí mismo; el Gurú ha completado la obra.
ਆਦਿ ਮਧਿ ਪ੍ਰਭੁ ਅੰਤਿ ਸੁਆਮੀ ਅਪਨਾ ਥਾਟੁ ਬਨਾਇਓ ਆਪਿ ॥ ॥
||1||Pausa|| Al principio, en el medio y al final, es el Señor; Él mismo ha creado Su propio diseño.
ਅਪਨੇ ਸੇਵਕ ਕੀ ਆਪੇ ਰਾਖੈ ਪ੍ਰਭ ਮੇਰੇ ਕੋ ਵਡ ਪਰਤਾਪੁ ॥੧॥ ॥
Él mismo protege a Su siervo; oh Señor mío, ¡qué gran poder!
ਪਾਰਬ੍ਰਹਮ ਪਰਮੇਸੁਰ ਸਤਿਗੁਰ ਵਸਿ ਕੀਨੑੇ ਜਿਨਿ ਸਗਲੇ ਜੰਤ ॥ ॥
||1|| El Dios Supremo, el Dios trascendente, el Gurú verdadero, ha habitado en aquellos que han conquistado a todas las criaturas.
ਚਰਨ ਕਮਲ ਨਾਨਕ ਸਰਣਾਈ ਰਾਮ ਨਾਮ ਜਪਿ ਨਿਰਮਲ ਮੰਤ ॥੨॥੧੯॥੧੦੫॥ ॥
Nanak busca refugio en Sus pies de loto; recitando el nombre de Dios, la mente se purifica.
ਬਿਲਾਵਲੁ ਮਹਲਾ ੫ ॥ ॥
||2||19||105|| Bilāval, Quinto Maestro.
ਤਾਪ ਪਾਪ ਤੇ ਰਾਖੇ ਆਪ ॥ ॥
Él mismo protege del sufrimiento y del pecado.
ਸੀਤਲ ਭਏ ਗੁਰ ਚਰਨੀ ਲਾਗੇ ਰਾਮ ਨਾਮ ਹਿਰਦੇ ਮਹਿ ਜਾਪ ॥੧॥ ਰਹਾਉ ॥ ॥
Se vuelve fresco al acercarse a los pies del Gurú; el nombre de Dios resuena en el corazón.
ਕਰਿ ਕਿਰਪਾ ਹਸਤ ਪ੍ਰਭਿ ਦੀਨੇ ਜਗਤ ਉਧਾਰ ਨਵ ਖੰਡ ਪ੍ਰਤਾਪ ॥ ॥
||1||Pausa|| Con Su gracia, el Señor ha dado Su mano; Su gloria se extiende por los nueve continentes.
ਦੁਖ ਬਿਨਸੇ ਸੁਖ ਅਨਦ ਪ੍ਰਵੇਸਾ ਤ੍ਰਿਸਨ ਬੁਝੀ ਮਨ ਤਨ ਸਚੁ ਧ੍ਰਾਪ ॥੧॥ ॥
El dolor desaparece, entra la felicidad y la alegría; la sed se apaga, la verdad impregna la mente y el cuerpo.
ਅਨਾਥ ਕੋ ਨਾਥੁ ਸਰਣਿ ਸਮਰਥਾ ਸਗਲ ਸ੍ਰਿਸਟਿ ਕੋ ਮਾਈ ਬਾਪੁ ॥ ॥
||1|| El refugio del desamparado, el Señor omnipotente, el padre y la madre de toda la creación.
ਭਗਤਿ ਵਛਲ ਭੈ ਭੰਜਨ ਸੁਆਮੀ ਗੁਣ ਗਾਵਤ ਨਾਨਕ ਆਲਾਪ ॥੨॥੨੦॥੧੦੬॥ ॥
Amante de los devotos, destructor del miedo.
ਬਿਲਾਵਲੁ ਮਹਲਾ ੫ ॥ ॥
.
ਜਿਸ ਤੇ ਉਪਜਿਆ ਤਿਸਹਿ ਪਛਾਨੁ ॥ ॥
.
ਪਾਰਬ੍ਰਹਮੁ ਪਰਮੇਸਰੁ ਧਿਆਇਆ ਕੁਸਲ ਖੇਮ ਹੋਏ ਕਲਿਆਨ ॥੧॥ ਰਹਾਉ ॥ ॥
Meditating on the Supreme Lord God, the Transcendent Lord, I have found peace, pleasure and salvation. ||1||Pause||
ਗੁਰੁ ਪੂਰਾ ਭੇਟਿਓ ਬਡ ਭਾਗੀ ਅੰਤਰਜਾਮੀ ਸੁਘੜੁ ਸੁਜਾਨੁ ॥ ॥
I met the Perfect Guru, by great good fortune, and so found the wise and all-knowing Lord, the Inner-knower, the Searcher of hearts.
ਹਾਥ ਦੇਇ ਰਾਖੇ ਕਰਿ ਅਪਨੇ ਬਡ ਸਮਰਥੁ ਨਿਮਾਣਿਆ ਕੋ ਮਾਨੁ ॥੧॥ ॥
He gave me His Hand, and making me His own, He saved me; He is absolutely all-powerful, the honor of the dishonored. ||1||
ਭ੍ਰਮ ਭੈ ਬਿਨਸਿ ਗਏ ਖਿਨ ਭੀਤਰਿ ਅੰਧਕਾਰ ਪ੍ਰਗਟੇ ਚਾਨਾਣੁ ॥ ॥
Doubt and fear have been dispelled in an instant, and in the darkness, the Divine Light shines forth.
ਸਾਸਿ ਸਾਸਿ ਆਰਾਧੈ ਨਾਨਕੁ ਸਦਾ ਸਦਾ ਜਾਈਐ ਕੁਰਬਾਣੁ ॥੨॥੨੧॥੧੦੭॥ ॥
With each and every breath, Nanak worships and adores the Lord; forever and ever, I am a sacrifice to Him. ||2||21||107||
ਬਿਲਾਵਲੁ ਮਹਲਾ ੫ ॥ ॥
Bilaaval, Fifth Mehla:
ਦੋਵੈ ਥਾਵ ਰਖੇ ਗੁਰ ਸੂਰੇ ॥ ॥
Both here and hereafter, the Mighty Guru protects me.
ਹਲਤ ਪਲਤ ਪਾਰਬ੍ਰਹਮਿ ਸਵਾਰੇ ਕਾਰਜ ਹੋਏ ਸਗਲੇ ਪੂਰੇ ॥੧॥ ਰਹਾਉ ॥ ॥
God has embellished this world and the next for me, and all my affairs are perfectly resolved. ||1||Pause||
ਹਰਿ ਹਰਿ ਨਾਮੁ ਜਪਤ ਸੁਖ ਸਹਜੇ ਮਜਨੁ ਹੋਵਤ ਸਾਧੂ ਧੂਰੇ ॥ ॥
Chanting the Name of the Lord, Har, Har, I have found peace and poise, bathing in the dust of the feet of the Holy.
ਆਵਣ ਜਾਣ ਰਹੇ ਥਿਤਿ ਪਾਈ ਜਨਮ ਮਰਣ ਕੇ ਮਿਟੇ ਬਿਸੂਰੇ ॥੧॥ ॥
Comings and goings have ceased, and I have found stability; the pains of birth and death are eradicated. ||1||
ਭ੍ਰਮ ਭੈ ਤਰੇ ਛੁਟੇ ਭੈ ਜਮ ਕੇ ਘਟਿ ਘਟਿ ਏਕੁ ਰਹਿਆ ਭਰਪੂਰੇ ॥ ॥
I cross over the ocean of doubt and fear, and the fear of death is gone; the One Lord is permeating and pervading in each and every heart.