Sri Guru Granth Sahib Ji — Ang 827 (spanish)
ਸਹੀ ਸਲਾਮਤਿ ਮਿਲਿ ਘਰਿ ਆਏ ਨਿੰਦਕ ਕੇ ਮੁਖ ਹੋਏ ਕਾਲ ॥ ॥
Sanos y salvos, llegaron a casa; las bocas de los detractores quedaron mudas. Dice Nanak: Mi verdadero Gurú es perfecto; por la gracia del Gurú, el Señor se ha vuelto misericordioso. ||2||27||113||
ਕਹੁ ਨਾਨਕ ਮੇਰਾ ਸਤਿਗੁਰੁ ਪੂਰਾ ਗੁਰ ਪ੍ਰਸਾਦਿ ਪ੍ਰਭ ਭਏ ਨਿਹਾਲ ॥੨॥੨੭॥੧੧੩॥ ॥
He formado un amor con el Amado. ||Pause||
ਬਿਲਾਵਲੁ ਮਹਲਾ ੫ ॥ ॥
No se rompe, no se separa; así, Madho me ha atraído a Sí Mismo. ||1||
ਮੂ ਲਾਲਨ ਸਿਉ ਪ੍ਰੀਤਿ ਬਨੀ ॥ ਰਹਾਉ ॥ ॥
Día y noche, Tú moras en mi mente; por Tu gracia, oh Señor. ||2||
ਤੋਰੀ ਨ ਤੂਟੈ ਛੋਰੀ ਨ ਛੂਟੈ ਐਸੀ ਮਾਧੋ ਖਿੰਚ ਤਨੀ ॥੧॥ ॥
Me sacrifico una y otra vez por Shyam, el Hermoso; he escuchado Su historia inefable. ||3||
ਦਿਨਸੁ ਰੈਨਿ ਮਨ ਮਾਹਿ ਬਸਤੁ ਹੈ ਤੂ ਕਰਿ ਕਿਰਪਾ ਪ੍ਰਭ ਅਪਨੀ ॥੨॥ ॥
El siervo Nanak, siervo de los siervos, así se dice; oh mi Señor, ten piedad de mí. ||4||28||114||
ਬਲਿ ਬਲਿ ਜਾਉ ਸਿਆਮ ਸੁੰਦਰ ਕਉ ਅਕਥ ਕਥਾ ਜਾ ਕੀ ਬਾਤ ਸੁਨੀ ॥੩॥ ॥
Medito en los pies del Señor, me sacrifico por Él.
ਜਨ ਨਾਨਕ ਦਾਸਨਿ ਦਾਸੁ ਕਹੀਅਤ ਹੈ ਮੋਹਿ ਕਰਹੁ ਕ੍ਰਿਪਾ ਠਾਕੁਰ ਅਪੁਨੀ ॥੪॥੨੮॥੧੧੪॥ ॥
Mi Gurú es el Dios Supremo, el Dios trascendente; pongo mi mente y mi meditación en Él. ||1||Pause||
ਬਿਲਾਵਲੁ ਮਹਲਾ ੫ ॥ ॥
Recuerda, recuerda, recuerda al Dador de la felicidad, Creador de todo el mundo.
ਹਰਿ ਕੇ ਚਰਨ ਜਪਿ ਜਾਂਉ ਕੁਰਬਾਨੁ ॥ ॥
Que tu lengua cante el único nombre de Dios; en la corte verdadera, obtendrás honor. ||1||
ਗੁਰੁ ਮੇਰਾ ਪਾਰਬ੍ਰਹਮ ਪਰਮੇਸੁਰੁ ਤਾ ਕਾ ਹਿਰਦੈ ਧਰਿ ਮਨ ਧਿਆਨੁ ॥੧॥ ਰਹਾਉ ॥ ॥
Quien encuentra la compañía de los santos, solo ellos han encontrado este tesoro.
ਸਿਮਰਿ ਸਿਮਰਿ ਸਿਮਰਿ ਸੁਖਦਾਤਾ ਜਾ ਕਾ ਕੀਆ ਸਗਲ ਜਹਾਨੁ ॥ ॥
Canto las alabanzas y la gloria del Señor todos los días; oh Señor, por Tu gracia, concede a Nanak esta dádiva. ||2||29||115||
ਰਸਨਾ ਰਵਹੁ ਏਕੁ ਨਾਰਾਇਣੁ ਸਾਚੀ ਦਰਗਹ ਪਾਵਹੁ ਮਾਨੁ ॥੧॥ ॥
He tomado refugio en el Gurú verdadero.
ਸਾਧੂ ਸੰਗੁ ਪਰਾਪਤਿ ਜਾ ਕਉ ਤਿਨ ਹੀ ਪਾਇਆ ਏਹੁ ਨਿਧਾਨੁ ॥ ॥
En todo el mundo, hay victoria y victoria; el Dios Supremo es mi salvador y libertador. ||1||Pause||
ਗਾਵਉ ਗੁਣ ਕੀਰਤਨੁ ਨਿਤ ਸੁਆਮੀ ਕਰਿ ਕਿਰਪਾ ਨਾਨਕ ਦੀਜੈ ਦਾਨੁ ॥੨॥੨੯॥੧੧੫॥ ॥
El que llena el universo, el Dador de felicidad, nutre y llena todas las cosas.
ਬਿਲਾਵਲੁ ਮਹਲਾ ੫ ॥ ॥
En todos los lugares y en todo momento, me sacrifico una y otra vez a los pies del Señor. ||1||
ਰਾਖਿ ਲੀਏ ਸਤਿਗੁਰ ਕੀ ਸਰਣ ॥ ॥
Mi Señor mora en mi alma; todo el éxito es por Tu causa.
ਜੈ ਜੈ ਕਾਰੁ ਹੋਆ ਜਗ ਅੰਤਰਿ ਪਾਰਬ੍ਰਹਮੁ ਮੇਰੋ ਤਾਰਣ ਤਰਣ ॥੧॥ ਰਹਾਉ ॥ ॥
I am cheered and applauded throughout the world; my Supreme Lord God carries me across. ||1||Pause||
ਬਿਸ੍ਵੰਭਰ ਪੂਰਨ ਸੁਖਦਾਤਾ ਸਗਲ ਸਮਗ੍ਰੀ ਪੋਖਣ ਭਰਣ ॥ ॥
The Perfect Lord fills the Universe; He is the Giver of peace; He cherishes and fulfills the whole Universe.
ਥਾਨ ਥਨੰਤਰਿ ਸਰਬ ਨਿਰੰਤਰਿ ਬਲਿ ਬਲਿ ਜਾਂਈ ਹਰਿ ਕੇ ਚਰਣ ॥੧॥ ॥
He is completely filling all places and interspaces; I am a devoted sacrifice to the Lord's Feet. ||1||
ਜੀਅ ਜੁਗਤਿ ਵਸਿ ਮੇਰੇ ਸੁਆਮੀ ਸਰਬ ਸਿਧਿ ਤੁਮ ਕਾਰਣ ਕਰਣ ॥ ॥
The ways of all beings are in Your Power, O my Lord and Master. All supernatural spiritual powers are Yours; You are the Creator, the Cause of causes.
ਆਦਿ ਜੁਗਾਦਿ ਪ੍ਰਭੁ ਰਖਦਾ ਆਇਆ ਹਰਿ ਸਿਮਰਤ ਨਾਨਕ ਨਹੀ ਡਰਣ ॥੨॥੩੦॥੧੧੬॥ ॥
In the beginning, and throughout the ages, God is our Savior and Protector; remembering the Lord in meditation, O Nanak, fear is eliminated. ||2||30||116||
ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੮ ॥
Raag Bilaaval, Fifth Mehla, Dho-Padhay, Eighth House:
ੴ ਸਤਿਗੁਰ ਪ੍ਰਸਾਦਿ ॥ ॥
One Universal Creator God. By The Grace Of The True Guru:
ਮੈ ਨਾਹੀ ਪ੍ਰਭ ਸਭੁ ਕਿਛੁ ਤੇਰਾ ॥ ॥
I am nothing, God; everything is Yours.
ਈਘੈ ਨਿਰਗੁਨ ਊਘੈ ਸਰਗੁਨ ਕੇਲ ਕਰਤ ਬਿਚਿ ਸੁਆਮੀ ਮੇਰਾ ॥੧॥ ਰਹਾਉ ॥ ॥
In this world, You are the absolute, formless Lord; in the world hereafter, You are the related Lord of form. You play it both ways, O my Lord and Master. ||1||Pause||
ਨਗਰ ਮਹਿ ਆਪਿ ਬਾਹਰਿ ਫੁਨਿ ਆਪਨ ਪ੍ਰਭ ਮੇਰੇ ਕੋ ਸਗਲ ਬਸੇਰਾ ॥ ॥
You exist within the city, and beyond it as well; O my God, You are everywhere.
ਆਪੇ ਹੀ ਰਾਜਨੁ ਆਪੇ ਹੀ ਰਾਇਆ ਕਹ ਕਹ ਠਾਕੁਰੁ ਕਹ ਕਹ ਚੇਰਾ ॥੧॥ ॥
You Yourself are the King, and You Yourself are the subject. In one place, You are the Lord and Master, and in another place, You are the slave. ||1||
ਕਾ ਕਉ ਦੁਰਾਉ ਕਾ ਸਿਉ ਬਲਬੰਚਾ ਜਹ ਜਹ ਪੇਖਉ ਤਹ ਤਹ ਨੇਰਾ ॥ ॥
From whom should I hide? Whom should I try to deceive? Wherever I look, I see Him near at hand.
ਸਾਧ ਮੂਰਤਿ ਗੁਰੁ ਭੇਟਿਓ ਨਾਨਕ ਮਿਲਿ ਸਾਗਰ ਬੂੰਦ ਨਹੀ ਅਨ ਹੇਰਾ ॥੨॥੧॥੧੧੭॥ ॥
I have met with Guru Nanak, the Embodiment of the Holy Saints. When the drop of water merges into the ocean, it cannot be distinguished as separate again. ||2||1||117||
ਬਿਲਾਵਲੁ ਮਹਲਾ ੫ ॥ ॥
Bilaaval, Fifth Mehla: