Sri Guru Granth Sahib Ji — Ang 924 (spanish)
ਸਤਿਗੁਰੁ ਪੁਰਖੁ ਜਿ ਬੋਲਿਆ ਗੁਰਸਿਖਾ ਮੰਨਿ ਲਈ ਰਜਾਇ ਜੀਉ ॥ ॥
Raag Ramkali, Quinto Mehl, Chhant: Uno por la gracia del Satgur.
ਮੋਹਰੀ ਪੁਤੁ ਸਨਮੁਖੁ ਹੋਇਆ ਰਾਮਦਾਸੈ ਪੈਰੀ ਪਾਇ ਜੀਉ ॥ ॥
Mi amado, mi amado, está de pie cerca de mí, mi amado.
ਸਭ ਪਵੈ ਪੈਰੀ ਸਤਿਗੁਰੂ ਕੇਰੀ ਜਿਥੈ ਗੁਰੂ ਆਪੁ ਰਖਿਆ ॥ ॥
Conozco al Señor, conozco al Señor, mis ojos están fijos en el Señor, conozco al Señor.
ਕੋਈ ਕਰਿ ਬਖੀਲੀ ਨਿਵੈ ਨਾਹੀ ਫਿਰਿ ਸਤਿਗੁਰੂ ਆਣਿ ਨਿਵਾਇਆ ॥ ॥
Mis ojos están fijos en Él, Él reside en cada corazón, Él es el néctar más dulce y profundo.
ਹਰਿ ਗੁਰਹਿ ਭਾਣਾ ਦੀਈ ਵਡਿਆਈ ਧੁਰਿ ਲਿਖਿਆ ਲੇਖੁ ਰਜਾਇ ਜੀਉ ॥ ॥
Permaneciendo con Él, uno no puede separarse; el necio no lo entiende.
ਕਹੈ ਸੁੰਦਰੁ ਸੁਣਹੁ ਸੰਤਹੁ ਸਭੁ ਜਗਤੁ ਪੈਰੀ ਪਾਇ ਜੀਉ ॥੬॥੧॥ ॥
En la embriaguez de la Maya, la madre, las palabras son vanas; la unión no se logra a través de la ilusión.
ਰਾਮਕਲੀ ਮਹਲਾ ੫ ਛੰਤ ॥
Dice Nanak: sin el Gurú, no se puede comprender; el Señor Amado está cerca de todos.
ੴ ਸਤਿਗੁਰ ਪ੍ਰਸਾਦਿ ॥ ॥
One Universal Creator God. By The Grace Of The True Guru:
ਸਾਜਨੜਾ ਮੇਰਾ ਸਾਜਨੜਾ ਨਿਕਟਿ ਖਲੋਇਅੜਾ ਮੇਰਾ ਸਾਜਨੜਾ ॥ ॥
Friend, my Friend - standing so near to me is my Friend!
ਜਾਨੀਅੜਾ ਹਰਿ ਜਾਨੀਅੜਾ ਨੈਣ ਅਲੋਇਅੜਾ ਹਰਿ ਜਾਨੀਅੜਾ ॥ ॥
Beloved, the Lord my Beloved - with my eyes, I have seen the Lord, my Beloved!
ਨੈਣ ਅਲੋਇਆ ਘਟਿ ਘਟਿ ਸੋਇਆ ਅਤਿ ਅੰਮ੍ਰਿਤ ਪ੍ਰਿਅ ਗੂੜਾ ॥ ॥
With my eyes I have seen Him, sleeping upon the bed within each and every heart; my Beloved is the sweetest ambrosial nectar.
ਨਾਲਿ ਹੋਵੰਦਾ ਲਹਿ ਨ ਸਕੰਦਾ ਸੁਆਉ ਨ ਜਾਣੈ ਮੂੜਾ ॥ ॥
He is with all, but he cannot be found; the fool does not know His taste.
ਮਾਇਆ ਮਦਿ ਮਾਤਾ ਹੋਛੀ ਬਾਤਾ ਮਿਲਣੁ ਨ ਜਾਈ ਭਰਮ ਧੜਾ ॥ ॥
Intoxicated with the wine of Maya, the mortal babbles on about trivial affairs; giving in to the illusion, he cannot meet the Lord.
ਕਹੁ ਨਾਨਕ ਗੁਰ ਬਿਨੁ ਨਾਹੀ ਸੂਝੈ ਹਰਿ ਸਾਜਨੁ ਸਭ ਕੈ ਨਿਕਟਿ ਖੜਾ ॥੧॥ ॥
Says Nanak, without the Guru, he cannot understand the Lord, the Friend who is standing near everyone. ||1||
ਗੋਬਿੰਦਾ ਮੇਰੇ ਗੋਬਿੰਦਾ ਪ੍ਰਾਣ ਅਧਾਰਾ ਮੇਰੇ ਗੋਬਿੰਦਾ ॥ ॥
God, my God - the Support of the breath of life is my God.
ਕਿਰਪਾਲਾ ਮੇਰੇ ਕਿਰਪਾਲਾ ਦਾਨ ਦਾਤਾਰਾ ਮੇਰੇ ਕਿਰਪਾਲਾ ॥ ॥
Merciful Lord, my Merciful Lord - the Giver of gifts is my Merciful Lord.
ਦਾਨ ਦਾਤਾਰਾ ਅਪਰ ਅਪਾਰਾ ਘਟ ਘਟ ਅੰਤਰਿ ਸੋਹਨਿਆ ॥ ॥
The Giver of gifts is infinite and unlimited; deep within each and every heart, He is so beautiful!
ਇਕ ਦਾਸੀ ਧਾਰੀ ਸਬਲ ਪਸਾਰੀ ਜੀਅ ਜੰਤ ਲੈ ਮੋਹਨਿਆ ॥ ॥
He created Maya, His slave, so powerfully pervasive - she has enticed all beings and creatures.
ਜਿਸ ਨੋ ਰਾਖੈ ਸੋ ਸਚੁ ਭਾਖੈ ਗੁਰ ਕਾ ਸਬਦੁ ਬੀਚਾਰਾ ॥ ॥
One whom the Lord saves, chants the True Name, and contemplates the Word of the Guru's Shabad.
ਕਹੁ ਨਾਨਕ ਜੋ ਪ੍ਰਭ ਕਉ ਭਾਣਾ ਤਿਸ ਹੀ ਕਉ ਪ੍ਰਭੁ ਪਿਆਰਾ ॥੨॥ ॥
Says Nanak, one who is pleasing to God - God is very dear to him. ||2||
ਮਾਣੋ ਪ੍ਰਭ ਮਾਣੋ ਮੇਰੇ ਪ੍ਰਭ ਕਾ ਮਾਣੋ ॥ ॥
I take pride, I take pride in God; I take pride in my God.
ਜਾਣੋ ਪ੍ਰਭੁ ਜਾਣੋ ਸੁਆਮੀ ਸੁਘੜੁ ਸੁਜਾਣੋ ॥ ॥
Wise, God is wise; my Lord and Master is all-wise, and all-knowing.
ਸੁਘੜ ਸੁਜਾਨਾ ਸਦ ਪਰਧਾਨਾ ਅੰਮ੍ਰਿਤੁ ਹਰਿ ਕਾ ਨਾਮਾ ॥ ॥
All-wise and all-knowing, and forever supreme; the Name of the Lord is Ambrosial Nectar.
ਚਾਖਿ ਅਘਾਣੇ ਸਾਰਿਗਪਾਣੇ ਜਿਨ ਕੈ ਭਾਗ ਮਥਾਨਾ ॥ ॥
Those who have such pre-ordained destiny recorded upon their foreheads, taste it, and are satisfied with the Lord of the Universe.
ਤਿਨ ਹੀ ਪਾਇਆ ਤਿਨਹਿ ਧਿਆਇਆ ਸਗਲ ਤਿਸੈ ਕਾ ਮਾਣੋ ॥ ॥
They meditate on Him, and find Him; they place all their pride in Him.
ਕਹੁ ਨਾਨਕ ਥਿਰੁ ਤਖਤਿ ਨਿਵਾਸੀ ਸਚੁ ਤਿਸੈ ਦੀਬਾਣੋ ॥੩॥ ॥
Says Nanak, He is seated on His eternal throne; True is His royal court. ||3||
ਮੰਗਲਾ ਹਰਿ ਮੰਗਲਾ ਮੇਰੇ ਪ੍ਰਭ ਕੈ ਸੁਣੀਐ ਮੰਗਲਾ ॥ ॥
The song of joy, the Lord's song of joy; listen to the song of joy of my God.
ਸੋਹਿਲੜਾ ਪ੍ਰਭ ਸੋਹਿਲੜਾ ਅਨਹਦ ਧੁਨੀਐ ਸੋਹਿਲੜਾ ॥ ॥
The wedding song, God's wedding song; the unstruck sound current of His wedding song resounds.
ਅਨਹਦ ਵਾਜੇ ਸਬਦ ਅਗਾਜੇ ਨਿਤ ਨਿਤ ਜਿਸਹਿ ਵਧਾਈ ॥ ॥
The unstruck sound current vibrates, and the Word of the Shabad resounds; there is continuous, continual rejoicing.
ਸੋ ਪ੍ਰਭੁ ਧਿਆਈਐ ਸਭੁ ਕਿਛੁ ਪਾਈਐ ਮਰੈ ਨ ਆਵੈ ਜਾਈ ॥ ॥
Meditating on that God, everything is obtained; He does not die, or come or go.
ਚੂਕੀ ਪਿਆਸਾ ਪੂਰਨ ਆਸਾ ਗੁਰਮੁਖਿ ਮਿਲੁ ਨਿਰਗੁਨੀਐ ॥ ॥
Thirst is quenched, and hopes are fulfilled; the Gurmukh meets with the absolute, unmanifest Lord.
ਕਹੁ ਨਾਨਕ ਘਰਿ ਪ੍ਰਭ ਮੇਰੇ ਕੈ ਨਿਤ ਨਿਤ ਮੰਗਲੁ ਸੁਨੀਐ ॥੪॥੧॥ ॥
Says Nanak, in the Home of my God, the songs of joy are continuously, continually heard. ||4||1||